by abcpunjab | ਸਤੰ. 11, 2025 | breaking news, daily
12,000 ਕਰੋੜ ਰੁਪਏ ਦੇ ਐਸਡੀਆਰਐਫ ਟਰੈਪ ਨੂੰ ਕੀਤਾ ਬੇਨਕਾਬ 12,000 ਕਰੋੜ ਰੁਪਏ ਦਾ ਐਸਡੀਆਰਐਫ ਫੰਡ ਕੇਂਦਰ ਸਰਕਾਰ ਦੇ ਆਪਣੇ ਨਿਯਮਾਂ ਦੀਆਂ ਬੇੜੀਆਂ ‘ਚ ਜਕੜਿਆ ਹੋਇਆ, ਸਭ ਕੁਝ ਗੁਆਉਣ ਵਾਲੇ ਪੀੜਿਤਾਂ ਨੂੰ ਮਿਲ ਰਹੀ ਨਿਗੂਣੀ ਸਹਾਇਤਾ: ਅਮਨ ਅਰੋੜਾ ਅਰੋੜਾ ਨੇ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਦੁਹਰਾਈ, 60,000 ਕਰੋੜ...
by abcpunjab | ਸਤੰ. 11, 2025 | breaking news, daily, politics
ਗੰਭੀਰਤਾ ਤੋਂ ਸੱਖਣੀ ਆਪ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਪੇਸ਼ ਕੀਤੀ ਰਿਪੋਰਟ ਤੱਥਾਂ ਤੋਂ ਰਹਿਤ 👉 ਪ੍ਰਧਾਨ ਮੰਤਰੀ ਵੱਲੋਂ ਐਲਾਣੀ 1600 ਕਰੋੜ ਇਕ ਫੌਰੀ ਰਾਹਤ, ਪ੍ਰਸਤਾਵ ਪ੍ਰਾਪਤ ਹੋਣ ਤੇ ਕੇਂਦਰ ਭੇਜੇਗਾ ਹੋਰ ਮਦਦ 👉 ਸੁਪਰ ਸੀਐਮ ਬਣੇ ਕੇਜਰੀਵਾਲ ਨੂੰ ਕੀਤੇ ਸਵਾਲ, ਕਿਹਾ ਇਕੋ ਝੂਠ ਵਾਰ ਵਾਰ ਬੋਲਣ ਨਾਲ ਉਹ ਸੱਚ ਨਹੀਂ ਹੋ ਜਾਂਦਾ...
by abcpunjab | ਸਤੰ. 11, 2025 | breaking news, daily
ਤਰਨ ਤਾਰਨ 10 ਸਤੰਬਰ 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਵੱਲੋਂ 2013 ਦੇ ਇੱਕ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਨੂੰ ‘ਆਪ’ ਸਰਕਾਰ ਦੇ ਅਸਲ...
by abcpunjab | ਸਤੰ. 11, 2025 | breaking news, daily
• ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨੀ ਗਈ 1600 ਕਰੋੜ ਰੁਪਏ ਦੀ ਰਾਸ਼ੀ ਸਿਰਫ਼ ਸ਼ੁਰੂਆਤੀ ਰਕਮ ਹੈ, ਵਿਸਥਾਰਤ ਮੁਲਾਂਕਣ ਤੋਂ ਬਾਅਦ ਹੋਰ ਸਹਾਇਤਾ ਐਸ.ਏ.ਐਸ. ਨਗਰ, 10 ਸਤੰਬਰ: ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਸਿਹਤ ਬਾਰੇ ਪੁੱਛਗਿੱਛ ਕਰਨ ਲਈ ਫੋਰਟਿਸ...
by abcpunjab | ਸਤੰ. 10, 2025 | breaking news, daily
ਥੁੱਥੂਕੁੜੀ/ਸ੍ਰੀ ਅੰਮ੍ਰਿਤਸਰ, 9 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮਿਤੀ 9 ਸਤੰਬਰ ਨੂੰ ਤਾਮਿਲ ਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਬੀਤੇ ਦਿਨੀਂ ਜਾਤ ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਵਿੱਚ ਕਤਲ ਕੀਤੇ ਗਏ 25 ਸਾਲਾ ਨੌਜਵਾਨ ਕਾਵਿਨ ਸੇਲਵਾ...
by abcpunjab | ਸਤੰ. 10, 2025 | breaking news, daily, politics
ਪੰਜਾਬ ਦੀ ਦੁਰਦਸ਼ਾ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਉਦਾਸੀਨ ਰਵੱਈਆ ਬੇਹੱਦ ਨਿੰਦਣਯੋਗ: ਅਰੋੜਾ ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਸੂਬੇ ਲਈ...