breaking news

ਮੁੱਖ ਸਕੱਤਰ ਨੇ ਵਿਭਾਗੀ ਕਾਰਜਾਂ ਦੀ ਸਮੀਖਿਆ ਕੀਤੀ, ਪ੍ਰਮੁੱਖ ਪਹਿਲਾਂ ਦੇ ਤੀਬਰ ਲਾਗੂਕਰਨ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਨੇ ਅੱਜ ਸਾਰੇ ਵਿਭਾਗਾਂ ਦੇ ਸਕੱਤਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਭਿੰਨ ਵਿਭਾਗਾਂ ਦੇ ਪ੍ਰਮੁੱਖ ਪ੍ਰਸ਼ਾਸਨਿਕ ਅਤੇ ਵਿਕਾਸਾਤਮਕ ਕਾਰਜਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੇ ਦੌਰਾਨ ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਚੰਡੀਗੜ੍ਹ...

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਵਾਲਮੀਕੀ ਸਮਾਜ ਦੀ ਇੱਜ਼ਤ ਅਤੇ ਸਵਾਭਿਮਾਨ ‘ਤੇ ਹਮਲਾ: ਗੇਜਾ ਰਾਮ ਵਾਲਮੀਕੀ

ਸੈਂਟਰਲ ਵਾਲਮੀਕੀ ਸਭਾ ਦੇ ਰਾਸ਼ਟਰੀ ਪ੍ਰਧਾਨ ਨੇ ਡੀਐਸਪੀ ਸਤਬੀਰ ਸਿੰਘ ਬੈਂਸ ਅਤੇ ਐਸਐਚਓ ਲਖਵਿੰਦਰ ਸਿੰਘ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ; ਸਫਾਈ ਕਰਮਚਾਰੀਆਂ ਲਈ ਇਨਸਾਫ਼ ਅਤੇ ਸੂਬਾ ਪੱਧਰੀ ਸੰਘਰਸ਼ ਦੀ ਚੇਤਾਵਨੀ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸੈਂਟਰਲ ਵਾਲਮੀਕੀ ਸਭਾ ਦੇ ਰਾਸ਼ਟਰੀ ਪ੍ਰਧਾਨ, ਪੰਜਾਬ ਸਫਾਈ ਕਰਮਚਾਰੀ...

PSSSB ਪੇਪਰ ਲੀਕ ਮਾਮਲੇ ਦੀ ਜਾਂਚ ‘ਚ ਦੇਰੀ ਅਤੇ ਫਰੀਦਕੋਟ ਫਾਰਮੇਸੀ ਕਾਂਡ ‘ਤੇ ਸਰਕਾਰ ਦੀ ਚੁੱਪ ਸ਼ਰਮਨਾਕ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਨਲਾਇਕੀ, ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਲਗਾਉਂਦਿਆਂ ਇਸ ਨੂੰ ਸਰਕਾਰ ਦੇ 'ਬਦਲਾਅ' ਦੇ ਦਾਅਵਿਆਂ ਦੀ ਫੋਕੀ ਹਕੀਕਤ ਕਰਾਰ ਦਿੱਤਾ ਹੈ। ਸੂਬਾ ਪ੍ਰਧਾਨ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ...

ਸਫ਼ਾਈ ਕਰਮਚਾਰੀਆਂ ‘ਤੇ ਹੋਏ ਅੱਤਿਆਚਾਰ ਨੇ ‘ਆਪ’ ਸਰਕਾਰ ਦਾ ਗਰੀਬ ਤੇ ਦਲਿਤ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ: ਢਿੱਲੋਂ

ਭਾਜਪਾ ਸਫ਼ਾਈ ਕਰਮਚਾਰੀਆਂ ਨਾਲ ਡਟ ਕੇ ਖੜ੍ਹੀ ਹੈ, ਸਰਕਾਰ ਮੁਆਫ਼ੀ ਮੰਗੇ ਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਹੋਣ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਹਰ ਸਫ਼ਲ ਨਸ਼ਾ ਮੁਕਤੀ ਦੀ ਸ਼ੁਰੂਆਤ ਪਰਿਵਾਰ ਦੇ ਸਾਥ ਨਾਲ ਹੁੰਦੀ ਹੈ; ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਔਰਤਾਂ ਬਣ ਰਹੀਆਂ ਹਨ ਅਸਲ ਬਦਲਾਅ ਦਾ ਜ਼ਰੀਆ: ਡਾ. ਬਲਬੀਰ ਸਿੰਘ ਮੇਰੇ ਪਤੀ ਨੂੰ ਇਲਾਜ ਨਾਲ ਮਿਲੀ ਨਵੀਂ ਜ਼ਿੰਦਗੀ , ਫ਼ਿਰ ਅਸੀਂ ਆਪਣੇ ਇੱਕ ਰਿਸ਼ਤੇਦਾਰ ਨੂੰ ਵੀ ਨਸ਼ਿਆਂ ਦੀ ਆਦਤ ਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ:...

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਯੋਗ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ 19 ਜ਼ਿਲ੍ਹਿਆਂ ਦੇ 2,769 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਰਾਹੀਂ ਮਿਲੇਗੀ ਰਾਸ਼ੀ ਸਰਕਾਰ ਨੇ ਹਰ ਲੋੜਵੰਦ ਪਰਿਵਾਰ ਲਈ ਸਮਾਜਿਕ ਨਿਆਂ, ਗੌਰਵ ਅਤੇ ਵਿੱਤੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਕੈਂਸਰ ਮਰੀਜ਼ਾਂ ਵਿੱਚੋਂ ਅੱਧੇ ਤੋਂ ਵੱਧ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਇਲਾਜ ਦੇ ਖ਼ਰਚ ਦਾ ਬੋਝ ਪਾਏ ਮਿਆਰੀ ਕੈਂਸਰ ਇਲਾਜ ਬਣਾਇਆ ਜਾ ਰਿਹੈ ਯਕੀਨੀ : ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069...

ਅੰਮ੍ਰਿਤਸਰ ਵਿੱਚ 6.5 ਕਿਲੋ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 6.5 ਕਿਲੋ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਦੋਵਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜ਼ਬਤ : ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਚਾਹਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ...

ਡਰੱਗਸ ਕੰਟਰੋਲ ਵਿੰਗ ਨੇ ਦੜੀਆ ਸਥਿਤ ਕੈਮਿਸਟ ਦੁਕਾਨ ‘ਤੇ ਛਾਪਾ ਮਾਰਿਆ, ਪ੍ਰੀਗਾਬਾਲਿਨ ਕੈਪਸੂਲ ਜ਼ਬਤ ਕੀਤੇ

ਮਾਣਯੋਗ ਮੁੱਖ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਤੇ ਸਕੱਤਰ ਸਿਹਤ ਤੇ ਡਾਇਰੈਕਟਰ ਸਿਹਤ ਸੇਵਾਵਾਂ, ਯੂ.ਟੀ. ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਡਰੱਗਸ ਕੰਟਰੋਲ ਵਿੰਗ ਨੇ ਪਿੰਡ ਦੜੀਆ ਸਥਿਤ ਇੱਕ ਕੈਮਿਸਟ ਦੁਕਾਨ 'ਤੇ ਛਾਪੇਮਾਰੀ ਕੀਤੀ। ਨਿਰੀਖਣ ਦੇ ਦੌਰਾਨ ਮੈਸਰਸ ਸ਼ੁਕਲਾ ਮੈਡੀਕੋਸ, ਦੁਕਾਨ ਨੰਬਰ 01 (ਮਕਾਨ ਨੰਬਰ 102),...

ਵੱਡੀ ਖ਼ਬਰਾਂ

ਪਿੰਡ ਸਲਾਣੀ ਦੀ ‘ਪਿੰਡ ਰੱਖਿਆ ਕਮੇਟੀ’ ਦਾ ਗਠਨ, ਨਸ਼ਿਆਂ ਖਿਲਾਫ਼ ਜੰਗ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਣਗੇ ਪਿੰਡ ਵਾਸੀ – ਵਿਧਾਇਕ ਗੈਰੀ ਬੜਿੰਗ

ਪੰਜਾਬ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਲਗਾਤਾਰ ਸਾਰਥਕ ਨਤੀਜੇ ਦੇ ਰਹੀ ਹੈ। ਇਸੇ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ...

ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਮਾਨਸੂਨ ਵਿੱਚ ਦੇਰੀ ਕਾਰਨ ਰਾਜਸਥਾਨ ਵਿੱਚ ਗੰਭੀਰ ਸੋਕਾ ; ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਕੀਤੀ ਅਪੀਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਰਾਜਸਥਾਨ ਵਿੱਚ ਚੱਲ ਰਹੇ ਅਨਿਯਮਿਤ ਮਾਨਸੂਨ ਸੰਕਟ ਦੇ ਸਬੰਧ...

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲੰਬਿਤ ਰੇਲਵੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਅਪੀਲ

ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗਾਂ ਬਾਰੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਰਾਜ ਸਰਕਾਰ ਦੇ ਪੱਧਰ ’ਤੇ ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਅਪੀਲ ਕੀਤੀ ਹੈ। ਇਨ੍ਹਾਂ ਲੰਬਿਤ ਮਾਮਲਿਆਂ ਕਾਰਨ ਪੰਜਾਬ...

ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ ‘ਤੇ ਚੁੱਪ; ਭਾਜਪਾ ਪੰਜਾਬ ਦਾ ਜ਼ਬਰਦਸਤ ਪ੍ਰਦਰਸ਼ਨ, ਢਿੱਲੋਂ ਸਮੇਤ ਸੈਂਕੜੇ ਹਿਰਾਸਤ ਵਿੱਚ

ਨੀਟ 'ਤੇ ਸਿਆਸਤ ਕਰ ਰਹੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਕਿਉਂ? : ਢਿੱਲੋਂ ਪਰੀਖਿਆਵਾਂ ਦੇ ਮਾਮਲੇ 'ਚ ਕਾਂਗਰਸ ਦੇ ਦੋਹਰੇ ਮਾਪਦੰਡ ਬੇਨਕਾਬ; ਭਾਜਪਾ ਪੰਜਾਬ ਦਾ ਵਿਸ਼ਾਲ ਪ੍ਰਦਰਸ਼ਨ ਨੀਟ 'ਤੇ ਕਾਂਗਰਸ ਦੀ ਸਿਆਸਤ ਖ਼ਿਲਾਫ਼ ਭਾਜਪਾ ਪੰਜਾਬ ਦਾ ਪ੍ਰਦਰਸ਼ਨ, ਢਿੱਲੋਂ ਸਮੇਤ ਸੈਂਕੜੇ ਹਿਰਾਸਤ ਵਿੱਚ ਅਰਾਜਕਤਾ ਦੀ ਸਿਆਸਤ 'ਤੇ...

ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

* ਸਥਾਨਕ ਸਰਕਾਰਾਂ ਦੀਆਂ ਚੋਣਾਂ ਅਤੇ ਉਸ ਤੋਂ ਬਾਅਦ ਮੇਅਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਦੀਆਂ ਚੋਣਾਂ ਦੌਰਾਨ ਸਰਕਾਰ ਨੇ ਲੋਕਤੰਤਰ ਨੂੰ ਕਮਜ਼ੋਰ ਕੀਤਾ। * ਜੋ ਸਰਕਾਰ ਗੈਂਗਸਟਰਾਂ ਦੇ ਖ਼ਾਤਮੇ ਦੇ ਦਾਅਵੇ ਕਰਦੀ ਹੈ, ਉਹੀ ਹੁਣ ਅਪਰਾਧੀ ਅਨਸਰਾਂ ਨੂੰ ਸਿਆਸਤ ਵਿੱਚ ਲਿਆ ਰਹੀ ਹੈ। * ਆਪ ਸਰਕਾਰ ਨੇ ਅਫ਼ਸਰਸ਼ਾਹੀ ਦੀ ਆਜ਼ਾਦੀ ਅਤੇ ਜ਼ਮੀਰ...

ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕਿਆਂ ਵਿੱਚ ਰਜਬਾਹਿਆਂ/ਸੂਇਆਂ ਦੀ ਕੰਕਰੀਟ ਲਾਇੰਨਿੰਗ ਅਤੇ ਜ਼ਮੀਨਦੋਜ਼ ਪਾਈਪਾਂ ਰਾਹੀਂ ਨਹਿਰੀ ਪਾਣੀ ਹੇਠ ਸਿੰਚਾਈ ਖੇਤਰ ਵਿੱਚ 20085 ਏਕੜ ਦਾ ਵੱਡਾ ਵਾਧਾ ਕੁੱਲ 94 ਪਿੰਡਾਂ ਦੇ ਖੇਤੀ ਹੇਠਲੇ ਰਕਬੇ ਨੂੰ ਮਿਲੇਗਾ ਲਾਭ ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ...

5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ...

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੀਐੱਮ ਵਿਸ਼ਵਕਰਮਾ ਲਾਭਾਰਥੀਆਂ ਲਈ ਓਏਓਪੀ /ਏਵੀਐੱਸਏਆਰ ਸਟਾਲ ਦਾ ਉਦਘਾਟਨ

ਯੂ.ਟੀ. ਚੰਡੀਗੜ੍ਹ ਦੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਲਾਭਾਰਥੀਆਂ ਲਈ ਇੱਕ ਹਵਾਈ ਅੱਡਾ ਇੱਕ ਉਤਪਾਦ (ਵੰਨ ਏਅਰਪੋਰਟ ਵੰਨ ਪ੍ਰੋਡਕਟ/ਓਏਓਪੀ)/ਏਵੀਐੱਸਏਆਰ ਯੋਜਨਾ ਦੇ ਤਹਿਤ ਇੱਕ ਸਟਾਲ ਦਾ ਅੱਜ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਵਿਖੇ ਨਾਬਾਰਡ ਦੁਆਰਾ ਸਮਰਥਿਤ ਇੱਕ ਸਵੈ-ਸਹਾਇਤਾ ਸਮੂਹ (ਐੱਸਐੱਚਜੀ) ਦੇ ਸਹਿਯੋਗ ਨਾਲ...

ਤਤਕਾਲ ਦਖਲਅੰਦਾਜ਼ੀ ਨਾਲ ਸਪੇਨ ਵਿੱਚ ਚੰਡੀਗੜ੍ਹ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਰੋਕੀ ਗਈ

ਚੰਡੀਗੜ੍ਹ ਦੀ ਵਿਰਾਸਤ ਦੀ ਸੰਭਾਲ਼ ਦੀ ਦਿਸ਼ਾ ਵਿੱਚ ਇੱਕ ਹੋਰ ਬੜੀ ਸਫ਼ਲਤਾ ਪ੍ਰਾਪਤ ਹੋਈ ਹੈ। ਸਪੇਨ ਦੇ ਬਾਰਸੀਲੋਨਾ ਵਿੱਚ 22 ਜੁਲਾਈ 2026 ਨੂੰ ਪ੍ਰਸਤਾਵਿਤ ਚੰਡੀਗੜ੍ਹ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਤੁਰੰਤ ਦਖਲ ਸਦਕਾ ਸਫ਼ਲਤਾਪੂਰਵਕ ਰੁਕਵਾ ਦਿੱਤਾ ਗਿਆ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

• ਪੰਜਾਬ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਵੱਲ ਅੱਗੇ ਵਧ ਰਿਹਾ ਹੈ: ਹਰਜੋਤ ਸਿੰਘ ਬੈਂਸ • ਸਰਬੱਤ.ਏਆਈ 25,172 ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਲਾਗੂ ਕਰਕੇ ਸੂਬੇ ਦੇ 31.5 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ: ਹਰਜੋਤ ਸਿੰਘ ਬੈਂਸ • ਪੰਜਾਬ ਦੇ ਵਿਦਿਆਰਥੀ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਪੰਜਾਬ ਦੇ ਕੰਮਕਾਜੀ ਵਰਗ ’ਤੇ ਵਧ ਰਿਹੈ ਡਾਇਬੀਟੀਜ਼ ਦਾ ਬੋਝ, ਮੁੱਖ ਮੰਤਰੀ ਸਿਹਤ ਯੋਜਨਾ ਦੇ ਅੰਕੜਿਆਂ ਦਾ ਖੁਲਾਸਾ ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਦੀ ਬੀਮਾਰੀ ਨਹੀਂ ਰਹੀ; ਮੁੱਖ ਮੰਤਰੀ ਸਿਹਤ ਯੋਜਨਾ ਦੇ ਅੰਕੜਿਆਂ ਨੇ 36 ਤੋਂ 60 ਸਾਲ ਉਮਰ ਵਰਗ ਦੇ ਲੋਕਾਂ ਵਿੱਚ ਵਧ ਰਹੇ ਮਾਮਲਿਆਂ ਨੂੰ ਲੈ ਕੇ ਦਿੱਤੀ ਚੇਤਾਵਨੀ ਡਾਇਬੀਟੀਜ਼ ਦੀਆਂ...

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ...