*ਕੈਨੇਡੀਅਨ ਵਫ਼ਦ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕੀਤੀ ਮੁਲਾਕਾਤ; ਨਿਵੇਸ਼, ਤਕਨਾਲੋਜੀ ਅਤੇ ਨਵੀਨਤਾ 'ਤੇ ਹੋਈ ਚਰਚਾ* *ਇਨਵੈਸਟ ਪੰਜਾਬ ਵੱਲੋਂ ਮੀਟਿੰਗ ਦੌਰਾਨ ਕੈਨੇਡੀਅਨ ਵਫ਼ਦ ਨੂੰ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਦਿੱਤੀ ਗਈ ਜਾਣਕਾਰੀ* *ਪੰਜਾਬ ਟਿਕਾਊ ਵਿਕਾਸ 'ਤੇ ਕੇਂਦ੍ਰਿਤ ਨਵੀਨਤਾ-ਸੰਚਾਲਿਤ...








