breaking news
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

• 50 ਕਰੋੜ ਰੁਪਏ ਵਾਲੀ ਇਸ ਯੋਜਨਾ ਨਾਲ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ; ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ‘ਤੇ ਵਿੱਤੀ ਬੋਝ ਘਟੇਗਾ: ਖੁੱਡੀਆਂ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ 'ਤੇ ਵਿੱਤੀ ਬੋਝ ਘਟਾਉਣ ਦੇ...

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

7 ਲੱਖ ਦੇ ਕਰੀਬ ਔਰਤਾਂ ਨੂੰ ਮਿਲਿਆ ਸਮਾਜਿਕ ਸੁਰੱਖਿਆ ਦਾ ਸਹਾਰਾ; ਮੁਸ਼ਕਲ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀਆਂ ਔਰਤਾਂ ਲਈ ਸੂਬਾ ਸਰਕਾਰ ਬਣੀ ਆਸ ਦੀ ਕਿਰਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ ਚਾਲੂ ਵਿੱਤੀ ਸਾਲ ਦੌਰਾਨ ਸਕੀਮ...

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਾਕੀ ਟੀਮਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਅਤੇ ਨਿੱਘੀ ਪਰਾਹੁਣਚਾਰੀ ਦੇ ਪੁਖ਼ਤਾ ਪ੍ਰਬੰਧ ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ...

ਛਠ ਪੂਜਾ ਦੀਆਂ ਤਿਆਰੀਆਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ‘ਤੇ ਵਿਵਸਥਾਵਾਂ ਦੀ ਸਮੀਖਿਆ

ਯੂ.ਟੀ. ਚੰਡੀਗੜ੍ਹ ਦੇ ਇੰਜੀਨੀਅਰਿੰਗ ਵਿਭਾਗ ਦੇ ਮੁੱਖ ਇੰਜੀਨੀਅਰ, ਸ਼੍ਰੀ ਸੀ. ਬੀ. ਓਝਾ ਨੇ ਵਿਭਾਗੀ ਅਧਿਕਾਰੀਆਂ ਦੇ ਨਾਲ ਸੈਕਟਰ-42 ਸਥਿਤ ਝੀਲ ਦਾ ਦੌਰਾ ਕਰਕੇ ਆਗਾਮੀ ਛਠ ਪੂਜਾ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਅਵਸਰ 'ਤੇ 'ਪੂਰਵਾਂਚਲ ਵੈਲਫੇਅਰ ਐਸੋਸੀਏਸ਼ਨ, ਚੰਡੀਗੜ੍ਹ' ਦੇ ਚੇਅਰਮੈਨ ਸ਼੍ਰੀ ਰਾਜੇਂਦਰ ਸਿੰਘ, ਸ਼੍ਰੀ ਬੀ....

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਰਹਿਣੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ...

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਸਿੱਖ ਨੌਜਵਾਨ ਉੱਚ ਅਹੁਦਿਆਂ ’ਤੇ ਪਹੁੰਚ ਕੇ ਗੁਰਮਤਿ ਵੀਚਾਰਧਾਰਾ ਅਨੁਸਾਰ ਨਿਭਾਉਣ ਸੇਵਾਵਾਂ- ਐਡਵੋਕੇਟ ਧਾਮੀ ਸਾਲ 2025 ਦੀ ਯੂਪੀਐਸਸੀ ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ...

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਸ. ਪਰਮਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਕਰਕੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਨਸ਼ਿਆਂ ਨੂੰ 'ਕੰਟਰੋਲ' ਕਰਨ ਦੀ ਅਮਿਤ ਸ਼ਾਹ ਦੀ ਯੋਜਨਾ, ਉਹ ਮਜੀਠੀਆ ਨਾਲ ਹੱਥ ਮਿਲਾ ਕੇ ਇਹ ਕਰਨਗੇ: ਮਨੀਸ਼ ਸਿਸੋਦੀਆ ਪੰਜਾਬ ਦੇ ਲੋਕਾਂ ਨੇ ਅਕਾਲੀ-ਭਾਜਪਾ ਦਾ 10 ਸਾਲਾਂ ਦਾ ਕੁਸ਼ਾਸਨ ਦੇਖਿਆ ਹੈ ਅਤੇ ਉਹ...

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ: ਅਰਵਿੰਦ ਕੇਜਰੀਵਾਲ

ਪਹਿਲੀ ਵਾਰ ਐਨਐਚਆਰਸੀ ਨੇ ਤੀਰਥ ਯਾਤਰੀਆਂ ਵਾਲੀਆਂ ਸੁਪਰ ਡਿਲਕਸ ਬੱਸਾਂ ਦੀ ਚੈਕਿੰਗ ਕੀਤੀ ਹੈ: ਅਰਵਿੰਦ ਕੇਜਰੀਵਾਲ ਕੀ ਐਨਐਚਆਰਸੀਨੇ ਪਹਿਲਾਂ ਕਦੇ ਕਿਸੇ ਹੋਰ ਰਾਜ ਦੀਆਂ ਰੋਡਵੇਜ਼ ਬੱਸਾਂ ਦੀ ਚੈਕਿੰਗ ਕੀਤੀ ਹੈ? ਅਰਵਿੰਦ ਕੇਜਰੀਵਾਲ ਐਨਐਚਆਰਸੀ ਦਾ ਨਾਂ 'ਮਨੁੱਖੀ ਅਧਿਕਾਰ ਕਮਿਸ਼ਨ' ਤੋਂ ਬਦਲ ਕੇ 'ਭਾਜਪਾ ਅਧਿਕਾਰ ਕਮਿਸ਼ਨ' ਰੱਖਿਆ...

ਵੱਡੀ ਖ਼ਬਰਾਂ

ਅਜੈ ਕੁਮਾਰ ਹੱਤਿਆਕਾਂਡ: ਲਗਾਤਾਰ ਦੂਜੇ ਦਿਨ ਵਿਧਾਨ ਸਭਾ ਦੇ ਬਾਹਰ ਪਰਿਵਾਰ ਦੇ ਧਰਨੇ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ

ਇਸ ਬਹਿਰੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਸਾਨੂੰ ਵਾਰ-ਵਾਰ ਆਉਣਾ ਪਵੇਗਾ” ਜਾਖੜ ਨੇ ਆਪ ਸਰਕਾਰ ’ਤੇ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਦਾ ਲਾਇਆ ਦੋਸ਼ ਪਰਿਵਾਰ ਦਾ ਦੋਸ਼ - ਅਜੈ ਵੱਲੋਂ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਦੇ ਬਾਵਜੂਦ ਪੁਲਿਸ ਨੇ ਨਾ ਤਾਂ ਐੱਫਆਈਆਰ ਦਰਜ ਕੀਤੀ ਅਤੇ ਨਾ ਹੀ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ...

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐੱਸ.ਆਈ.ਆਰ. ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਚੋਣ ਕਮਿਸ਼ਨ ਦੇ ਨਾਮ ਹੇਠ ਆਪਣੀਆਂ ਵੋਟਾਂ ਵਧਾ ਰਹੀ ਹੈ ਅਤੇ ਵਿਰੋਧੀ ਧਿਰ ਦੀਆਂ ਵੋਟਾਂ ਕੱਟ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਲੋਕ ਸਰਕਾਰ ਚੁਣਦੇ...

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਕਿਰਤੀ ਵਰਗ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਜਾਤ, ਸਮਾਜਿਕ ਰੁਤਬੇ ਜਾਂ ਆਰਥਿਕ ਪਿਛੋਕੜ ਦੇ ਆਧਾਰ 'ਤੇ ਕਿਸੇ ਨੂੰ ਵੀ ਨੀਵਾਂ ਦਿਖਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ: ਹਰਪਾਲ ਸਿੰਘ ਚੀਮਾ ਵਿਧਾਇਕ ਲੋਕਾਂ ਦੇ ਨੁਮਾਇੰਦੇ ਹੁੰਦੇ ਅਤੇ ਉਨ੍ਹਾਂ ਨੂੰ ਮਜ਼ਦੂਰਾਂ ਤੇ ਹਾਸ਼ੀਏ...

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ; ਲੋਕਤੰਤਰ ਨੂੰ ਬਚਾਉਣ ਲਈ ਸੁਤੰਤਰ ਜਾਂਚ ਅਤੇ ਜਵਾਬਦੇਹੀ ਬੇਹੱਦ ਲਾਜ਼ਮੀ: ਹਰਪਾਲ ਸਿੰਘ ਚੀਮਾ ਕੋਈ ਵੀ ਯੋਗ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ: ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ...

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆ ਯੂਪੀਐਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਅਕਤੂਬਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਬੰਧੀ...

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਕੌਮੀ ਯੋਧਿਆਂ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ ਸਿੱਖ ਸੰਸਥਾ- ਗਿਆਨੀ ਟੇਕ ਸਿੰਘ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਕਾਂਗਰਸ ਦਾ ਭਗਵੰਤ ਮਾਨ ਸਰਕਾਰ ’ਤੇ ਹਮਲਾ: ‘ਆਪ’ ਦੀਆਂ ਨਾਕਾਮੀਆਂ ਵਿਰੁੱਧ ਜਾਰੀ ਕੀਤਾ ‘ਲਾਹਣਤ ਪੱਤਰ’, ਮੁੱਖ ਮੰਤਰੀ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਸਰਦਾਰ ਪਰਗਟ ਸਿੰਘ

ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ‘ਲਾਹਣਤ ਪੱਤਰ’ ਜਾਰੀ ਕਰਦਿਆਂ ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਸਰਕਾਰ ਦੀਆਂ...

ਨਾਰਵੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ

ਚਾਰ ਦਿਨਾਂ ਦੇ ਨਾਰਵੇ ਦੌਰੇ ਮੌਕੇ, ਓਸਲੋ ਵਿਖੇ ਗੁਰਮਤਿ ਸਮਾਗਮ ’ਚ ਸ਼ਮੂਲੀਅਤ ਤੇ ਸਥਾਨਕ ਸਿੱਖ ਸੰਗਤ ਨਾਲ ਕਰਨਗੇ ਵਿਚਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਨਾਰਵੇ ਦੇ ਦੌਰੇ ਉੱਤੇ ਬੀਤੀ...

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ ਦਾ ਭੰਗੜੇ ਅਤੇ ਹਾਰਾਂ ਨਾਲ ਨਿੱਘਾ ਸਵਾਗਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੂੰ ਅਜਿਹੇ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ...

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਇਹ ਦੇਖਣ ਵਿੱਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਐਮ.ਐਲ.ਏ. ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

’ਸੰਗਤ’ ਨੂੰ, ਆਪਸੀ ਸਹਿਯੋਗ ਅਤੇ ਸਿਹਤਮੰਦ ਜੀਵਨ-ਸ਼ੈਲੀ ਦੀ ਚੋਣ ਕਰਨ ਲਈ ਨੌਜਵਾਨਾਂ ਵੱਲੋਂ, ਨੌਜਵਾਨਾਂ ਲਈ ਕੀਤਾ ਗਿਆ ਤਿਆਰ: ਹਰਜੋਤ ਸਿੰਘ ਬੈਂਸ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਮਦਦ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦਾ ਅਹਿਮ ਹਿੱਸਾ: ਹਰਜੋਤ ਸਿੰਘ ਬੈਂਸ ’ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ’ ਦੀ ਭਾਈਵਾਲੀ ਨਾਲ...

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ, ਅਸੀਂ ਉਨ੍ਹਾਂ ਨੂੰ ਪੰਜਾਬ ਦਾ ਭਵਿੱਖ ਰੌਸ਼ਨ ਬਣਾਉਣ ਦੇ ਮੌਕੇ ਦੇ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ, ਨਾ ਕਿ ਪਹੁੰਚ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹੀ ਸਮੇਂ ਦੀ...