breaking news
ਯੂਕੇ ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਨੌਜਵਾਨਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੇ ਹਾਲਾਤ ਬਾਰੇ ਜਾਣੂ ਕਰਵਾਇਆ

ਯੂਕੇ ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਨੌਜਵਾਨਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੇ ਹਾਲਾਤ ਬਾਰੇ ਜਾਣੂ ਕਰਵਾਇਆ

ਯੂਨਾਈਟਡ ਕਿੰਗਡਮ (ਯੂਕੇ) ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਕਈ ਨੌਜਵਾਨਾਂ ਨੇ ਯੂਨਾਈਟਡ ਸਿੱਖਸ ਸੰਸਥਾ ਦੇ ਉੱਦਮ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਊਥਾਲ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਯੂਨਾਈਟਡ ਸਿੱਖ ਸੰਸਥਾ ਵੱਲੋਂ...

ਪੰਜਾਬ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਵੜਿੰਗ ਨੇ ਆਪ ਸਰਕਾਰ ਨੂੰ ਘੇਰਿਆ

ਪੀਐਸਈਬੀ ਪੇਪਰ ਲੀਕ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਘੁਟਾਲੇ ਦਾ ਕੀਤਾ ਜ਼ਿਕਰ ਸਵਾਲ: ਕੀ ਇਨ੍ਹਾਂ ਪੇਪਰ ਲੀਕਾਂ ਲਈ ਕਦੇ ਕਿਸੇ ਨੂੰ ਸਜ਼ਾ ਮਿਲੀ ਹੈ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਉਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਆਮ ਆਦਮੀ...

ਬਰਨਾਲਾ ‘ਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਆਪਣੇ ਹੱਕ ਮੰਗ ਰਹੇ ਧਰਨਾਕਾਰੀਆਂ 'ਤੇ ਡਾਂਗਾਂ ਵਰਾਉਣਾ ਆਪ ਸਰਕਾਰ ਦਾ ਅਸਲ ਚਿਹਰਾ: ਕੇਵਲ ਸਿੰਘ ਢਿੱਲੋਂ ਭਾਜਪਾ ਸਫ਼ਾਈ ਕਰਮਚਾਰੀਆਂ ਨਾਲ ਡਟ ਕੇ ਖੜ੍ਹੀ ਹੈ, ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ...

ਨੀਟ ਮਾਮਲਾ: ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨੀ ਸ਼ਾਲਾਘਾ ਯੋਗ ਕਦਮ : ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਨੌਜਵਾਨਾਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ, ਕਾਂਗਰਸ ਵਿਦਿਆਰਥੀਆਂ ਦੇ ਭਵਿੱਖ 'ਤੇ ਰਾਜਨੀਤੀ ਕਰਨਾ ਬੰਦ ਕਰੇ: ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ...

ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ — ਸੁਨੀਲ ਜਾਖੜ

ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ — ਸੁਨੀਲ ਜਾਖੜ

ਸਾਡੇ ਬੱਚੇ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਹਨ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਅਫ਼ਸੋਸਜਨਕ ਸੀ; ਇਸ ਪੂਰੇ ਮਾਮਲੇ ਨੂੰ ਹੋਰ ਵੱਧ ਸੰਵੇਦਨਸ਼ੀਲਤਾ ਨਾਲ ਨਜਿੱਠਿਆ ਜਾਣਾ ਚਾਹੀਦਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਨੀਟ ਪੇਪਰ ਲੀਕ ਮਾਮਲੇ ਦੀ ਸੁਣਵਾਈ ਫਾਸਟ-ਟ੍ਰੈਕ ਅਦਾਲਤ ਵਿੱਚ ਹੋਵੇਗੀ।...

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

ਬਰਿੰਦਰ ਕੁਮਾਰ ਗੋਇਲ ਵੱਲੋਂ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ ਪ੍ਰਾਜੈਕਟ ਤਹਿਤ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲਾਈਨਾਂ ਦਾ ਹੋ ਰਿਹੈ ਨਿਰਮਾਣ, 25872 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਸਿੰਚਾਈ ਦਾ ਲਾਭ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਭੋਪਾਲ ਵਿਖੇ ਰਾਸ਼ਟਰੀ ਕਾਨਫਰੰਸ ਵਿੱਚ ਪੀਐੱਸਐੱਫਸੀ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਨਿਊਟ੍ਰੀਸ਼ਨ ਗਾਰਡਨ, ਪੋਸ਼ਣ ਵਾਟਿਕਾਵਾਂ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਕੀਤਾ ਉਜਾਗਰ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ...

ਬਰਨਾਲਾ ਵਿੱਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਅਮਾਨਵੀ, ‘ਆਪ’ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਹੋਇਆ ਬੇਨਕਾਬ : ਬਲਵਿੰਦਰ ਧਾਲੀਵਾਲ

ਸਫਾਈ ਸੇਵਕ ਯੂਨੀਅਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰੇ ਸਰਕਾਰ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਮੁਲਾਜ਼ਮਾਂ ਅਤੇ ਮਿਹਨਤਕਸ਼ ਵਰਗ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬਰਨਾਲਾ ਵਿੱਚ...

ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ

ਇਹ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਅਤੇ ਨਿਰੰਕੁਸ਼ ਕਦਮ ਸਵਾਲ: ਕੀ ਵਿਦਿਆਰਥੀ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹਨ? ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਨੈਸ਼ਨਲ...

ਵੱਡੀ ਖ਼ਬਰਾਂ

ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ)- 2026 ਤਹਿਤ ਡ੍ਰਾਫਟ ਇਲੈਕਟੋਰਲ ਰੋਲ ਪ੍ਰਕਾਸ਼ਿਤ

ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ)- 2026 ਦੇ ਤੀਸਰੇ ਪੜਾਅ ਦੇ ਤਹਿਤ ਯੂ.ਟੀ. ਚੰਡੀਗੜ੍ਹ ਵਿੱਚ ਮਿਤੀ 15.06.2026 ਤੋਂ 14.07.2026 ਤੱਕ ਗਣਨਾ ਪੜਾਅ ਸੰਪੰਨ ਕੀਤਾ ਗਿਆ। ਸ਼ਡਿਊਲ ਦੇ ਅਨੁਸਾਰ ਮਿਤੀ 21.07.2026 ਨੂੰ ਡ੍ਰਾਫਟ ਇਲੈਕਟੋਰਲ ਰੋਲ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ। ਆਮ ਜਨਤਾ ਅਤੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ...

ਪ੍ਰਸ਼ਾਸਕ ਨੇ ਕਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀ ਏਕਤਾ ਅਤੇ ਹਥਿਆਰਬੰਦ ਬਲਾਂ ਦੇ ਸਨਮਾਨ ਦਾ ਸੱਦਾ ਦਿੱਤਾ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਸਿਟੀਜ਼ਨਸ ਫਾਊਂਡੇਸ਼ਨ ਵੱਲੋਂ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਆਯੋਜਿਤ ਹਫ਼ਤਾ ਭਰ ਚਾਨਣ ਵਾਲੇ ਕਰਗਿਲ ਵਿਜੈ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਭਾਰਤੀ ਹਥਿਆਰਬੰਦ ਬਲਾਂ ਦੇ ਬਹਾਦਰ ਜਵਾਨਾਂ ਨੂੰ ਭਾਵਭਿੰਨੀ...

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

ਪੰਜਾਬ ਵਿੱਚ ਮੈਥਾਡੋਨ ਬਣਿਆ ਨਸ਼ਿਆਂ ਖ਼ਿਲਾਫ਼ ਨਵਾਂ ਹਥਿਆਰ; 6 ਐਮ.ਐਮ.ਟੀ. ਕਲੀਨਿਕ ਚਾਲੂ, ਜਲਦ ਹੀ ਖੋਲ੍ਹੇ ਜਾਣਗੇ 6 ਹੋਰ ਕਲੀਨਿਕ ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਚੱਲ ਰਹੇ ਹਨ ਸਮਰਪਿਤ ਮੈਥਾਡੋਨ ਕਲੀਨਿਕ ਮੈਥਾਡੋਨ ਮੇਨਟੇਨੈਂਸ ਥੈਰੇਪੀ ਨਾਲ ਇਲਾਜ ਦੇ ਨਤੀਜੇ ਹੋਰ ਬਿਹਤਰ ਹੋਣਗੇ ਅਤੇ ਨਸ਼ਿਆਂ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਸਾਡੇ ਵਿਦਿਆਰਥੀਆਂ ਨੇ ਫਿਰ ਲੋਹਾ ਮਨਵਾਇਆ: ਬੈਂਸ ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ...

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਜਨਰਲ ਵਰਗ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਦੀ ਵਿੱਤੀ ਸਹਾਇਤਾ ਸਪੀਕਰ ਵੱਲੋਂ ਇਸ ਅਹਿਮ ਯੋਜਨਾ ਦਾ ਲਾਭ ਲੈਣ ਲਈ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਆਪਣਾ ਨਾਮ ਤੁਰੰਤ ਰਜਿਸਟਰ ਕਰਵਾਉਣ ਦੀ ਅਪੀਲ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ...

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਹਰੇਕ ਗ੍ਰਾਮ ਪੰਚਾਇਤ ਵਿੱਚ ਲਗਾਏ ਜਾਣਗੇ ਜਾਬ ਕਾਰਡ ਰਜਿਸਟ੍ਰੇਸ਼ਨ ਕੈਂਪ; ਨਵੀਂ ਸਕੀਮ ਤਹਿਤ ਕਾਮਿਆਂ ਨੂੰ ਕੱਲ੍ਹ ਤੋਂ ਹੀ ਮਿਲ ਸਕੇਗਾ ਕੰਮ : ਤਰੁਨਪ੍ਰੀਤ ਸਿੰਘ ਸੌਂਦ ਵੀਬੀ ਜੀ ਰਾਮ ਜੀ ਕਾਮਿਆਂ ਨੂੰ 10 ਫੀਸਦ ਤਨਖ਼ਾਹ ਵਾਧਾ ਅਤੇ ਲੰਬੇ ਸਮੇਂ ਦੇ ਕਾਂਟ੍ਰੈਕਟ ਦੀ ਸਹੂਲਤ ਦੇਵੇਗੀ ਪੰਜਾਬ ਸਰਕਾਰ : ਤਰੁਨਪ੍ਰੀਤ ਸਿੰਘ ਸੌਂਦ ਪ੍ਰਸੋਨਲ...

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਸਾਡੇ ਵਿਦਿਆਰਥੀਆਂ ਨੇ ਫਿਰ ਲੋਹਾ ਮਨਵਾਇਆ: ਬੈਂਸ ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਕਰੀਬ ਚਾਰ ਦਹਾਕਿਆਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਜਲੰਧਰ ਵਾਪਸ ਆਉਣਾ ਪੰਜਾਬ ਦੀ ਖੇਡ ਸੁਰਜੀਤੀ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਲਈ 2.14 ਕਰੋੜ ਰੁਪਏ ਦੇਣ ਦਾ ਐਲਾਨ...

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤੇ ਜਾਣਗੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਲੋਕਾਂ ਦੀ ਸਹੂਲਤ ਲਈ ਵਿਭਾਗੀ ਅਧਿਕਾਰੀਆਂ ਨੂੰ ਨਵੇਂ ਸ਼ਬਦਾਂ ਦੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਲੁਧਿਆਣਾ ਮੋਹਰੀ, ਪਟਿਆਲਾ 2.24 ਲੱਖ ਤੋਂ ਵੱਧ ਨਾਲ ਦੂਜੇ ਅਤੇ ਅੰਮ੍ਰਿਤਸਰ 2.08 ਲੱਖ ਕਿੱਟਾਂ ਦੀ ਵੰਡ ਨਾਲ ਤੀਜੇ ਸਥਾਨ ’ਤੇ ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਹੋਰ...

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਉਤਸ਼ਾਹਜਨਕ ਨਤੀਜਿਆਂ ਨੂੰ ਵੇਖਦਿਆਂ ਸੂਬੇ ਭਰ ਦੇ ਸਾਰੇ ਅੰਡਰਗਰੈਜੂਏਟ ਡਿਗਰੀ ਪ੍ਰੋਗਰਾਮਾਂ ਤੱਕ ਬਿਜ਼ਨਸ ਕਲਾਸ ਦਾ ਕੀਤਾ ਜਾਵੇਗਾ ਵਿਸਥਾਰ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਕਾਲਜ ਦੇ ਪਹਿਲੇ ਹੀ ਸਾਲ ਤੋਂ ਪੰਜਾਬ ਦੇ ਨੌਜਵਾਨ ਬਣ ਰਹੇ ਹਨ ਸੰਸਥਾਪਕ ਅਤੇ ਸੀਈਓ ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼...