ਜਾਮਾਰਾਏ ‘ਚ ਦੋ ਭਰਾਵਾਂ ਦੀ ਮੌਤ ਓਵਰਡੋਜ਼ ਨਹੀਂ, ‘ਆਪ’ ਸਰਕਾਰ ਦੀ ਨਾਕਾਮੀ ਦਾ ਜਿਉਂਦਾ-ਜਾਗਦਾ ਸਬੂਤ – ਬ੍ਰਹਮਪੁਰਾ

ਜਾਮਾਰਾਏ ‘ਚ ਦੋ ਭਰਾਵਾਂ ਦੀ ਮੌਤ ਓਵਰਡੋਜ਼ ਨਹੀਂ, ‘ਆਪ’ ਸਰਕਾਰ ਦੀ ਨਾਕਾਮੀ ਦਾ ਜਿਉਂਦਾ-ਜਾਗਦਾ ਸਬੂਤ – ਬ੍ਰਹਮਪੁਰਾ

ਸਰਹੱਦੀ ਜ਼ਿਲ੍ਹੇ ਤਰਨ ਤਾਰਨ ‘ਚ ਫੈਲੇ ਨਸ਼ਾ ਨੈੱਟਵਰਕ ਦੀ ਨਿਆਂਇਕ ਜਾਂਚ ਕਰਵਾਈ ਜਾਵੇ – ਬ੍ਰਹਮਪੁਰਾ • ਕਿਹਾ, ਖਡੂਰ ਸਾਹਿਬ ਹਲਕੇ ‘ਚ ਹੋ ਰਹੀ ਚਿੱਟੇ ਦੀ ਹੋਮ ਡਿਲਿਵਰੀ ਤਰਨ ਤਾਰਨ 09 ਸਤੰਬਰ, 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਹਲਕਾ...
ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ, ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਕਰਦੇ ਹਨ ਇਸ਼ਾਰਾ: ਡੀਜੀਪੀ ਗੌਰਵ ਯਾਦਵ ਭਾਰਤੀ ਖੇਤਰ ਵਿੱਚ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਂਦੇ ਸਨ ਪਾਕਿ-ਅਧਾਰਤ ਤਸਕਰ : ਐਸ.ਐਸ.ਪੀ. ਡਾ. ਪ੍ਰਗਿਆ ਜੈਨ ਚੰਡੀਗੜ੍ਹ/ਫਰੀਦਕੋਟ, 9 ਸਤੰਬਰ:...
ਸਿੱਖ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਸਿੱਖ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਦੀ ਸੇਵਾ ਸ਼ਲਾਘਾਯੋਗ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਸ੍ਰੀ ਅੰਮ੍ਰਿਤਸਰ, 9 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਗੰਭੀਰ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ ਤੇ...
ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਪਹੁੰਚੇ ਪਟਿਆਲਾ

ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਪਹੁੰਚੇ ਪਟਿਆਲਾ

– ਹੜ੍ਹ ਪੀੜਤਾਂ ਨਾਲ ਕਾਂਗਰਸ ਪੂਰੀ ਤਰ੍ਹਾਂ ਖੜ੍ਹੀ ਹੈ – ਮੋਹਿਤ ਮਹਿੰਦਰਾ ਅੰਮ੍ਰਿਤਸਰ, 8 ਅਗਸਤ ( )ਹੜ੍ਹ ਪੀੜਤਾਂ ਦੇ ਦੁੱਖ-ਦਰਦ ਨੂੰ ਸਾਂਝਾ ਕਰਨ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਉਦੈ ਭਾਨੂ ਚਿੱਬ ਖ਼ਾਸ ਤੌਰ ’ਤੇ ਅੰਮ੍ਰਿਤਸਰ ਪੁੱਜੇ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ...
ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਪਾਰਟੀ ਪ੍ਰੋਗਰਾਮ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਪਾਰਟੀ ਪ੍ਰੋਗਰਾਮ ਦਾ ਐਲਾਨ

ਕਿਹਾ ਕਿ ਪਾਰਟੀ 500 ਟਰੱਕ ਮੱਕੀ ਦਾ ਅਚਾਰ ਤੇ 500 ਟਰੱਕ ਤੂੜੀ ਵੰਡੇਗੀ ਕਿਹਾ ਕਿ ਇਕ ਲੱਖ ਏਕੜ ’ਚ ਕਣਕ ਦੀ ਬਿਜਾਈ ਲਈ ਬੀਜ ਪ੍ਰਦਾਨ ਕਰਾਂਗੇ ਕੇਂਦਰ ਤੇ ਰਾਜ ਸਰਕਾਰ ਤੋਂ ਹੜ੍ਹ ਮਾਰੇ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਦੀ ਮੰਗ ਕੀਤੀ ਕਿਹਾ ਕਿ ਫਸਲਾਂ ਦੀ ਤਬਾਹੀ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਪ੍ਰਧਾਨ ਮੰਤਰੀ...
ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ

ਕੁਦਰਤ ਦੇ ਨੇੜੇ ਹੋਣ ਨਾਲ ਹੀ ਹੜ੍ਹਾਂ ਤੋਂ ਮਿਲੇਗੀ ਨਿਜ਼ਾਤ ਪੰਜਾਬ ਵਿੱਚ 900 ਕਿਲੋਮੀਟਰ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ ਹਰ ਟਿਊਬੈਲ ‘ਤੇ ਪੰਜ ਰੁੱਖ ਲੱਗਣ ਨਾਲ 70 ਲੱਖ ਬੂਟਿਆਂ ਦਾ ਹੋਵੇਗਾ ਵਾਧਾ ਨਵੀਂ ਦਿੱਲੀ/ਚੰਡੀਗੜ੍ਹ, 08 ਸਤੰਬਰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ...