breaking news
ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਬਾਬਾ ਬਕਾਲਾ ਹਲਕੇ ਵਿੱਚ 21.97 ਕਰੋੜ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਮੁਕੰਮਲ ਬਾਕੀ ਰਹਿੰਦੇ 77 ਕਿਲੋਮੀਟਰ ਨਹਿਰੀ ਨੈਟਵਰਕ ਦੀ ਲਾਈਨਿੰਗ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤੀ ਜਾਵੇਗੀ 108.71 ਕਿਲੋਮੀਟਰ ਲੰਮਾ ਨਹਿਰੀ ਨੈਟਵਰਕ ਬਾਬਾ ਬਕਾਲਾ ਹਲਕੇ ਦੇ ਖੇਤੀਬਾੜੀ ਖੇਤਰ ਨੂੰ ਕਰਦਾ ਹੈ ਸਿੰਜਾਈ...

ਪ੍ਰਸ਼ਾਸਕ ਨੇ ਜੀਐੱਮਸੀਐੱਚ-32, ਚੰਡੀਗੜ੍ਹ ਵਿੱਚ ਲੰਗਰ ਸੇਵਾਵਾਂ ਦਾ ਉਦਘਾਟਨ ਕੀਤਾ

ਪ੍ਰਸ਼ਾਸਕ ਨੇ ਜੀਐੱਮਸੀਐੱਚ- 32, ਚੰਡੀਗੜ੍ਹ ਵਿੱਚ ਲੰਗਰ ਸੇਵਾਵਾਂ ਦਾ ਉਦਘਾਟਨ ਕੀਤਾ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ) ਦੇ 'ਓਲਡ ਪਨਾਹ ਸਰਾਏ' ਵਿੱਚ ਲੰਗਰ ਸੇਵਾਵਾਂ...

ਨਸ਼ੇ ਦੇ ਮਾਮਲੇ ਸੀਬੀਆਈ ਨੂੰ ਸੌਂਪਣ ਤੋਂ ਕਿਉਂ ਡਰਦੇ ਨੇ ਮੁੱਖ ਮੰਤਰੀ : ਅਸ਼ਵਨੀ ਸ਼ਰਮਾ

ਮੁੱਖ ਮੰਤਰੀ ਜਵਾਬ ਦੇਣ ਕਿ ਪੰਜਾਬ ਦੇ ਘਰ-ਘਰ ਚਿੱਟੇ ਦੀਆਂ ਪੁੜੀਆਂ ਕਿਵੇਂ ਪੁੱਜ ਰਹੀਆਂ : ਅਸ਼ਵਨੀ ਸ਼ਰਮਾ ਭਗਵੰਤ ਮਾਨ ਜੀ, ਜੇਕਰ ਪੰਜਾਬ ਵਿੱਚ ਨਸ਼ਾ ਗੁਜਰਾਤ ਜਾਂ ਕੌਮਾਂਤਰੀ ਸਰਹੱਦ ਪਾਰੋਂ ਹੀ ਆ ਰਿਹਾ ਹੈ, ਤਾਂ ਨਸ਼ੇ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਸੀਬੀਆਈ ਅਤੇ ਐੱਨਆਈਏ ਹਵਾਲੇ ਕਰ ਦਿਓ, ਨਸ਼ਿਆਂ ਦੇ ਕੇਸਾਂ ਦੀ ਸੀਬੀਆਈ ਜਾਂਚ ਤੋਂ...

ਅਬੋਹਰ ਦੇ ਅਜੇ ਕੁਮਾਰ ਕਤਲ ਮਾਮਲੇ ਵਿੱਚ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਲਿਆ ਨੋਟਿਸ

ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਮੰਗੀ ਕਾਰਵਾਈ ਦੀ ਰਿਪੋਰਟ ਪੰਜਾਬ ਸਰਕਾਰ ਨਿਰਪੱਖ ਜਾਂਚ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਏ: ਸੁਨੀਲ ਜਾਖੜ ਅਬੋਹਰ ਦੇ ਅਜੇ ਕੁਮਾਰ ਕਤਲ ਕਾਂਡ ਦੇ ਮਾਮਲੇ ਦਾ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਆਪੇ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ...

ਹਵਾਈ ਅੱਡੇ ’ਤੇ ਹੋਏ ਚਲਾਨ ਦੀ ਸਲਿੱਪ ਜਨਤਕ ਕਰਨ ਮੁੱਖ ਮੰਤਰੀ: ਅਨਿਲ ਸਰੀਨ

ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਉਹ ਇਹ ਦੱਸ਼ਣ ਕਿ ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਵੱਲੋਂ 50 ਹਜ਼ਾਰ ਰੁਪਏ ਦਾ ਚਲਾਨ ਕੱਟੇ ਜਾਣ ਦਾ ਕਾਰਨ ਕੀ ਸੀ। ਉਨ੍ਹਾਂ ਪੁੱਛਿਆ ਕਿ ਮੁੱਖ ਮੰਤਰੀ ਵਿਦੇਸ਼ ਤੋਂ ਅਜਿਹਾ ਕੀ ਲੈ ਕੇ ਆਏ ਸਨ, ਜਿਸ ਕਾਰਨ ਕਸਟਮ...

ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

ਨਸ਼ਾ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ 'ਤੇ ਆਪ ਸਰਕਾਰ ਨੂੰ ਘੇਰਿਆ; ਲੋਕਾਂ ਦਾ ਭਾਜਪਾ 'ਤੇ ਵਧ ਰਿਹਾ ਭਰੋਸਾ ਦੱਸਿਆ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਮਨਿੰਦਰ...

ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ : ਅਕਾਲੀ ਆਗੂ ਤੇ ਸੀਨੀਅਰ ਐਡਵੋਕੇਟ ਰਮੇਸ਼ ਗਰੋਵਰ ਭਾਜਪਾ ਵਿੱਚ ਸ਼ਾਮਲ

ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ : ਅਕਾਲੀ ਆਗੂ ਤੇ ਸੀਨੀਅਰ ਐਡਵੋਕੇਟ ਰਮੇਸ਼ ਗਰੋਵਰ ਭਾਜਪਾ ਵਿੱਚ ਸ਼ਾਮਲ

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਮੇਸ਼ ਗਰੋਵਰ ਦਾ ਭਾਜਪਾ ਪਰਿਵਾਰ 'ਚਚ ਕੀਤਾ ਸਵਾਗਤ 'ਆਪ' ਦੇ ਉਮੀਦਵਾਰ ਤੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ ਗਰੋਵਰ ਪੰਜਾਬ 'ਚ ਲੋਕਾਂ ਦੇ ਸਾਥ ਤੇ ਵਿਸ਼ਵਾਸ ਨਾਲ ਭਾਜਪਾ ਬਣਾਏਗੀ ਸਰਕਾਰ: ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ...

ਐੱਸਆਈਆਰ ਖ਼ੁਦ ਕਰਵਾਈ, ਸਵਾਲ ਵੀ ਖ਼ੁਦ ਹੀ ਉਠਾ ਰਹੇ ਨੇ ਮਾਨ: ਕੇਵਲ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵੋਟਰ ਸੂਚੀਆਂ ਦੀ ਐੱਸਆਈਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਬਾਰੇ ਦਿੱਤੇ ਭਾਸ਼ਣ ’ਤੇ ਤਿੱਖਾ ਪਲਟਵਾਰ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਦਾ ਭਾਸ਼ਣ ਹਾਸੋਹੀਣਾ ਹੈ। ਉਨ੍ਹਾਂ ਕਿਹਾ, “ਸੂਬੇ ਵਿੱਚ...

ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਭਾਜਪਾ ਆਗੂ ਬਰਿੰਦਰ ਬਿੱਟੂ ’ਤੋਂ ਕੇਸ ਫੌਰੀ ਵਾਪਸ ਹੋਵੇ: ਵਿਜੇ ਸਾਂਪਲਾ

ਭਾਦਸੋਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਾਮਦੀਨ ਖਾਨ ਦੀ ਦੁਕਾਨ ਤੋਂ ਮੈਡੀਕਲ ਨਸ਼ੇ ਬਰਾਮਦ ਕਰਵਾਉਣ ਵਾਲੇ ਭਾਜਪਾ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਤੁਰੰਤ ਵਾਪਸ ਲਿਆ ਜਾਵੇ। ਭਾਜਪਾ ਆਗੂਆਂ ਖਿਲਾਫ਼ ਬਦਲਾਖੋਰੀ ਵਾਲਾ ਕੇਸ ਬਣਾਉਣ ਦਾ ਸਖ਼ਤ ਨੋਟਿਸ ਲੈਂਦਿਆ ਪੰਜਾਬ ਭਾਜਪਾ ਦੇ...

ਵੱਡੀ ਖ਼ਬਰਾਂ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ; ਹਰ ਬੱਚੇ ਦੇ ਰੌਸ਼ਨ ਭਵਿੱਖ ਲਈ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ

100 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 957 ਆਂਗਣਵਾੜੀ ਕੇਂਦਰ ਮੁਕੰਮਲ, ਬਾਕੀ ਦਾ ਕੰਮ ਤੇਜ਼ੀ ਨਾਲ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਨੂੰ ਮਿਲ ਰਿਹਾ ਨਵਾਂ ਹੁਲਾਰਾ ਨਵੇਂ ਕੇਂਦਰ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ...

ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਭਾਜਪਾ ਦਾ ਸਮਰਥਨ, ਢਿੱਲੋਂ ਬੋਲੇ– ‘ਆਪ’ ਸਰਕਾਰ ਮੁਲਾਜ਼ਮ ਵਿਰੋਧੀ

ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀ ਅਣਦੇਖੀ: ਕੇਵਲ ਢਿੱਲੋਂ ਨੇ 'ਆਪ' ਸਰਕਾਰ ਨੂੰ ਘੇਰਿਆ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਅਤੇ 22 ਅਕਤੂਬਰ ਨੂੰ ਕੀਤੀ ਜਾ ਰਹੀ ਦੋ ਰੋਜ਼ਾ ਮਹਾ ਹੜਤਾਲ ਦਾ ਭਾਰਤੀ ਜਨਤਾ ਪਾਰਟੀ ਨੇ ਸਮਰਥਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ...

ਮੁੱਖ ਮੰਤਰੀ ਦੱਸਣ ਕਿ 3 ਘੰਟੇ ਲਈ ਏਅਰਪੋਰਟ ਉੱਤੇ ਕਿਉਂ ਰੁਕਣਾ ਪਿਆ, ਕਿਸ ਕਾਰਨ 50 ਹਜ਼ਾਰ ਜੁਰਮਾਨਾ ਹੋਇਆ: ਅਨਿਲ ਸਰੀਨ

ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫੇਰ ਸ਼ਰਮਸਾਰ ਹੋਣਾ ਪਿਆ, ਮੁੱਖ ਮੰਤਰੀ ਖੁਦ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰਾਂਸ ਤੋਂ ਪਰਤਦੇ ਸਮੇਂ ਦਿੱਲੀ ਏਅਰਪੋਰਟ ਉੱਤੇ 3 ਘੰਟੇ ਕਿਉਂ ਰੁਕਣਾ ਪਿਆ, ਉਨ੍ਹਾਂ ਨੂੰ ਕਿਸ ਨਿਯਮ ਦੀ ਉਲੰਘਣਾ ਕਾਰਨ 50 ਹਜ਼ਾਰ ਦਾ ਜੁਰਮਾਨਾ ਹੋਇਆ, ਇਸ ਦਾ ਕਾਰਨ ਵੀ ਸਪੱਸ਼ਟ ਕਰਨਾ ਚਾਹੀਦਾ ਹੈ। ਇਹ ਸ਼ਬਦ...

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲ ਪੁਗਾਏ, ਬੀਤੀ ਰਾਤ ਹੀ ਸ਼ੁਰੂ ਹੋਈ ਝੋਟਾ ਕੇਸ ਦੀ ਸੀਬੀਆਈ ਜਾਂਚ: ਕੇਵਲ ਸਿੰਘ ਢਿੱਲੋਂ

ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਕੇਸ ਵੀ ਸੀਬੀਆਈ ਨੂੰ ਸੌਂਪੇ ਪੰਜਾਬ ਸਰਕਾਰ: ਕੇਵਲ ਸਿੰਘ ਢਿੱਲੋਂ ਪੀੜਤ ਪਰਿਵਾਰ ਅਤੇ ਸੰਘਰਸ਼ ਕਮੇਟੀ ਦੀ ਮੰਗ ਅਨੁਸਾਰ ਮੁੱਖ ਮੰਤਰੀ ਅਸਤੀਫ਼ਾ ਦੇਣ: ਕੇਵਲ ਸਿੰਘ ਢਿੱਲੋਂ ਸੂਬਾ ਪ੍ਰਧਾਨ ਢਿੱਲੋਂ ਨੇ ਗ੍ਰਹਿ ਮੰਤਰੀ ਦਾ ਕੀਤਾ ਧੰਨਵਾਦ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਕਹਿਣੀ ਅਤੇ ਕਰਨੀ ਦੇ...

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ: ਅਵਿਨਾਸ਼ ਰਾਏ ਖੰਨਾ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਭਗਵੰਤ ਮਾਨ ਸਰਕਾਰ ਉੱਤੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਖਿਲਾਫ਼ੀ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ...

ਸੀਸੀਪੀਸੀਆਰ ਨੇ ‘#ਨਸ਼ਾ ਕੁਇਟ–ਲਾਇਫ ਹਿਟ’ ਵਿਸ਼ੇ ਨਾਲ ‘ਸਸ਼ਕਤ ਬਾਲ ਮਹੋਤਸਵ–4.0’ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ ਕਮਿਸ਼ਨ ਫੌਰ ਪ੍ਰੋਟੈਕਸ਼ਨ ਆਵ੍ ਚਾਇਲਡ ਰਾਇਟਸ (ਸੀਸੀਪੀਸੀਆਰ) ਨੇ ਚੰਡੀਗੜ੍ਹ ਜੁਡੀਸ਼ਲ ਅਕੈਡਮੀ, ਸੈਕਟਰ 43, ਚੰਡੀਗੜ੍ਹ ਦੇ ਆਡੀਟੋਰੀਅਮ ਵਿੱਚ ਆਪਣੇ ਮਹੀਨੇ ਭਰ ਚਲਣ ਵਾਲੇ ਆਯੋਜਨ, ‘ਸਸ਼ਕਤ ਬਾਲ ਮਹੋਤਸਵ (ਐੱਸਬੀਐੱਮ)– 4.0, 2026’ ਦੇ ਚੌਥੇ ਸੰਸਕਰਣ ਦੀ ਸ਼ੁਰੂਆਤ ਕੀਤੀ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਇਸ ਵਰ੍ਹੇ ਦੇ ਥੀਮ...

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਪੰਜਾਬ ਵਿੱਚ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਪੰਜਾਬ ਨੇ ਭਾਰਤ ਨੂੰ ਦਿੱਤੇ ਹਨ ਆਪਣੇ ਮਹਾਨਤਮ ਹਾਕੀ ਸਿਤਾਰੇ ਅਤੇ ਓਲੰਪਿਕ ਤਗ਼ਮਾ ਜੇਤੂ,ਆਪਣੇ ਬੱਚਿਆਂ ਨੂੰ ਅੰਤਰਰਾਸ਼ਟਰੀ ਹਾਕੀ ਦੇਖਣ ਲਈ ਲੈ ਕੇ ਆਓ: ਮੀਤ ਹੇਅਰ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਪਹਿਲੀ ਵਾਰ...

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਸਿਕੰਦਰ ਸਿੰਘ ਮਲੂਕਾ ਦੀ ਔਰਤਾਂ ਪ੍ਰਤੀ ਕਿਸ ਤਰ੍ਹਾਂ ਦੀ ਮਾਨਸਿਕਤਾ ਹੈ? ਉਨ੍ਹਾਂ ਦੇ ਬਿਆਨ ਅਕਾਲੀ ਲੀਡਰਸ਼ਿਪ ਦੀ ਸੋਚ ਨੂੰ ਬੇਨਕਾਬ ਕਰਦੇ ਹਨ: ਬਲਤੇਜ ਪੰਨੂ ਹਰਸਿਮਰਤ ਕੌਰ ਬਾਦਲ ਆਪਣੇ ਆਪ ਨੂੰ ‘ਨੰਨ੍ਹੀ ਛਾਂ’ ਕਹਾਉਂਦੇ ਹਨ, ਪਰ ਆਨੰਦਪੁਰ ਸਾਹਿਬ ਸਰਾਏ ਮਾਮਲੇ ਵਿੱਚ ਚੁੱਪ ਰਹੇ, ਕੀ ਉਹ ਹੁਣ ਸਿਕੰਦਰ ਸਿੰਘ ਮਲੂਕਾ ਬਾਰੇ ਬੋਲਣਗੇ?...

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਹੋਣਗੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਮੇਅਰ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ ਦੀ ਕੀਤੀ ਅਪੀਲ, ਟੂਰਨਾਮੈਂਟ ਦੌਰਾਨ ਐਂਟਰੀ ਰਹੇਗੀ ਬਿਲਕੁਲ ਮੁਫ਼ਤ ਪੰਜਾਬ 'ਚ 'ਖੇਡ ਕ੍ਰਾਂਤੀ' ਦੇ ਨਤੀਜੇ ਆਉਣ ਲੱਗੇ...

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਪੀ.ਆਰ.ਟੀ.ਸੀ. ਦੀ ਤਰਜ਼ 'ਤੇ ਪਨਬੱਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ 2026 ਐਕਟ ਤਹਿਤ ਪਨਬੱਸ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਲਿਆਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ: ਹਰਪਾਲ ਸਿੰਘ ਚੀਮਾ ਪਿਛਲੇ ਸੰਘਰਸ਼ਾਂ...

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਿੱਜੀ ਤੌਰ 'ਤੇ ਸੌਂਪੇ ਸਰਕਾਰੀ ਹੁਕਮ ਹਰਪਾਲ ਸਿੰਘ ਚੀਮਾ ਨੇ ਅਧਿਆਪਕ ਯੂਨੀਅਨਾਂ ਨੂੰ ਭਰਤੀ, ਤਨਖਾਹ ਅਤੇ ਸੇਵਾ ਮਾਮਲਿਆਂ 'ਤੇ ਨਿਰਪੱਖ ਤੇ ਸਮਾਂਬੱਧ ਕਾਰਵਾਈ ਦਾ ਦਿੱਤਾ ਭਰੋਸਾ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ...

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਫੁੱਟਬਾਲ ਟੂਰਨਾਮੈਂਟ 17 ਤੋਂ 28 ਨਵੰਬਰ, 2026 ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਚੋਣ ਲਈ ਟਰਾਇਲ 26 ਅਕਤੂਬਰ, 2026 ਨੂੰ ਫੁੱਟਬਾਲ ਖੇਡ ਸਟੇਡੀਅਮ, ਮਾਹਿਲਪੁਰ ਵਿਖੇ ਸਵੇਰੇ 11 ਵਜੇ ਲਏ ਜਾਣਗੇ। ਖੇਡ...