ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ਸਾਰੇ ਪੰਜ ਬਿੱਲ ਪੰਜਾਬ ਵਿਰੁੱਧ ਹਨ : ਪਰਗਟ ਸਿੰਘ

ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ਸਾਰੇ ਪੰਜ ਬਿੱਲ ਪੰਜਾਬ ਵਿਰੁੱਧ ਹਨ : ਪਰਗਟ ਸਿੰਘ

ਪਰਗਟ ਨੇ ਕਿਹਾ- ‘ਆਪ’ ਸਰਕਾਰ ਨੇ ਵਿਧਾਨ ਸਭਾ ਦਾ ਮਜ਼ਾਕ ਉਡਾਇਆ, ਪੰਜਾਬ ਦੇ ਗੰਭੀਰ ਮੁੱਦਿਆਂ ‘ਤੇ ਕਾਮੇਡੀ ਬਰਦਾਸ਼ਤ ਨਹੀਂ ਕੀਤੀ ਜਾਣੀ ਪਰਗਟ ਨੇ ਗਠਜੋੜ ‘ਤੇ ਚੁਟਕੀ ਲੈਂਦੇ ਹੋਏ ਕਿਹਾ, “ਅਕਾਲੀ ਦਲ ਪੰਜਾਬ ਵਿੱਚ ਭਾਜਪਾ ਨਾਲ ਕਿਸ ਚਿਹਰੇ ਨਾਲ ਗਠਜੋੜ ਕਰੇਗਾ?” ਭਾਜਪਾ ਹਰ ਰੋਜ ਕਰ ਰਹੀ...
ਮੁੱਖ ਸਕੱਤਰ ਨੇ 15ਵੇਂ ਚੰਡੀਗੜ੍ਹ  ਨੈਸ਼ਨਲ ਕ੍ਰਾਫਟਸ ਮੇਲੇ ਦਾ ਉਦਘਾਟਨ ਰਵਾਇਤੀ ਨਗਾਰਾ ਵਜਾ ਕੇ ਕੀਤਾ

ਮੁੱਖ ਸਕੱਤਰ ਨੇ 15ਵੇਂ ਚੰਡੀਗੜ੍ਹ ਨੈਸ਼ਨਲ ਕ੍ਰਾਫਟਸ ਮੇਲੇ ਦਾ ਉਦਘਾਟਨ ਰਵਾਇਤੀ ਨਗਾਰਾ ਵਜਾ ਕੇ ਕੀਤਾ

ਲੋਕ ਧੁਨਾਂ ਅਤੇ ਲੋਕ ਨ੍ਰਿਤਾਂ ਦੀ ਸੁਰਧਾਰਾ ਨੇ ਦਿਲ ਜਿੱਤੇ ਭਾਰਤ ਦੀ ਸੱਭਿਆਚਾਰਕ ਅਤੇ ਕਲਾਤਮਕ ਵਿਰਾਸਤ ਦਾ ਜਸ਼ਨ; 400 ਤੋਂ ਵੱਧ ਕਾਰੀਗਰਾਂ ਅਤੇ ਲੋਕ ਕਲਾਕਾਰਾਂ ਦੀ ਭਾਗੀਦਾਰੀ ਚੰਡੀਗੜ੍ਹ, 28 ਨਵੰਬਰ, 2025: ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਮੁੱਖ ਸਕੱਤਰ, ਯੂਟੀ ਚੰਡੀਗੜ੍ਹ ਨੇ ਅੱਜ 15ਵੇਂ ਚੰਡੀਗੜ੍ਹ ਨੈਸ਼ਨਲ ਕ੍ਰਾਫਟਸ ਮੇਲੇ ਦਾ...
‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 28 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 272ਵੇਂ ਦਿਨ ਵੀ...
ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

ਲਾਲ ਚੰਦ ਕਟਾਰੂਚੱਕ ਨੇ ਕਣਕ ਦੇ ਅਗਾਮੀ ਖਰੀਦ ਸੀਜ਼ਨ ਦਾ ਲਿਆ ਜਾਇਜ਼ਾ ਚੰਡੀਗੜ੍ਹ, 28 ਨਵੰਬਰ: ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ...
ਪੰਜਾਬ ਸਰਕਾਰ ਨੇ ਸੁਸਾਇਟੀਆਂ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਸੁਸਾਇਟੀਆਂ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਚੰਡੀਗੜ੍ਹ, 28 ਨਵੰਬਰ 2025: ਪੰਜਾਬ ਵਿੱਚ ਕੰਮ ਕਰ ਰਹੀਆਂ ਸੁਸਾਇਟੀਆਂ ਦੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸਹੀ ਕੰਮਕਾਜ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਵੱਡੇ ਸ਼ਾਸਨ ਸੁਧਾਰ ਵਿੱਚ, ਪੰਜਾਬ ਸਰਕਾਰ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਚੰਡੀਗੜ੍ਹ 28 ਨਵੰਬਰ 2025: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ...
×