ਵਾਤਾਵਰਣ ਸੰਭਾਲ਼ ਅਤੇ ਭਵਿੱਖ ਦੀਆਂ ਪੀੜ੍ਹੀਆਂ ਲਈ ਸਾਡੇ ਗ੍ਰਹਿ ਪ੍ਰਿਥਵੀ ਦੀ ਸੁਰੱਖਿਆ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਦੇ ਹੋਏ, ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2026 ਲਈ ਊਰਜਾ ਦਕਸ਼ਤਾ ਅਤੇ ਸੰਭਾਲ਼ ਨਾਲ ਸਬੰਧਿਤ ਵਾਰਸ਼ਿਕ ਗਤੀਵਿਧੀ ਕੈਲੰਡਰ ਜਾਰੀ ਕੀਤਾ ਹੈ। ਇਸ ਕੈਲੰਡਰ ਨੂੰ ਰਸਮੀ ਤੌਰ 'ਤੇ ਸੁਸ਼੍ਰੀ ਪ੍ਰੇਰਣਾ ਪੁਰੀ,...








