ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ • ਹੜ੍ਹਾਂ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਸਫ਼ਲ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਵੀ ਕੀਤੀ ਸ਼ਲਾਘਾ ਚੰਡੀਗੜ੍ਹ, 9 ਜਨਵਰੀ: ਫ਼ਸਲ ਦੀ ਵਾਢੀ ਦਾ ਪ੍ਰਤੀਕ ਪੰਜਾਬ ਦਾ ਤਿਉਹਾਰ ਲੋਹੜੀ ਅੱਜ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ...








