ਭਾਰਤੀ ਫੌਜ ਕਠੂਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਅਤੇ ਲਚਕੀਲਾਪਣ ਲਿਆਉਂਦੀ ਹੈ

ਭਾਰਤੀ ਫੌਜ ਕਠੂਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਅਤੇ ਲਚਕੀਲਾਪਣ ਲਿਆਉਂਦੀ ਹੈ

ਉੱਥੇ ਪਹੁੰਚਣਾ ਜਿੱਥੇ ਉਮੀਦ ਪਹੁੰਚ ਤੋਂ ਬਾਹਰ ਜਾਪਦੀ ਸੀ – ਕਠੂਆ: 08 ਸਤੰਬਰ 2025 ਜਦੋਂ ਲਗਾਤਾਰ ਬਾਰਿਸ਼ ਅਤੇ ਅਚਾਨਕ ਹੜ੍ਹਾਂ ਨੇ ਕਠੂਆ ਜ਼ਿਲ੍ਹੇ ਨੂੰ ਤਬਾਹ ਕਰ ਦਿੱਤਾ, ਜੀਵਨ ਰੇਖਾਵਾਂ ਨੂੰ ਕੱਟ ਦਿੱਤਾ ਅਤੇ ਪਿੰਡਾਂ ਨੂੰ ਨਿਰਾਸ਼ਾ ਵਿੱਚ ਡੁੱਬ ਦਿੱਤਾ, ਤਾਂ ਇਹ ਭਾਰਤੀ ਫੌਜ ਸੀ ਜੋ ਉਮੀਦ ਦਾ ਪੁਲ ਬਣ ਗਈ। ਦਿਲੁਆਨ,...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭਰਤੀ ਹੋਣ ਵਾਲੇ ਜ਼ਿਆਦਾਤਰ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਸਰੀ ਜਾਂ ਤੀਸਰੀ ਵਾਰ ਨੌਕਰੀ ਚੰਡੀਗੜ੍ਹ, 8 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ...
ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

— ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁਚਾਉਣ ਲਈ, ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਦਾ ਸੀ ਨਾਰਕੋ ਸਿੰਡੀਕੇਟ: ਡੀ.ਜੀ.ਪੀ. ਗੌਰਵ ਯਾਦਵ — ਤਸਕਰ ਸੋਨੀ ਸਿੰਘ ਦੇ ਖੁਲਾਸੇ `ਤੇ ਉਸਦੇ ਚਾਰ ਸਹਿਯੋਗੀਆਂ ਨੂੰ ਕੀਤਾ ਗ੍ਰਿਫ਼ਤਾਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 8 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ...
ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

* ਕਿਹਾ, ਪੰਜਾਬ ਪ੍ਰਧਾਨ ਮੰਤਰੀ ਦਾ ਸਵਾਗਤ ਕਰਦਾ ਹੈ, ਪਰ ਸੂਬੇ ਦੇ ਹਾਲਾਤਾਂ ਨੂੰ ਮਹਿਜ਼ ਫੋਟੋਗ੍ਰਾਫ਼ੀ ਲਈ ਵਰਤਣ ਦੀ ਬਜਾਏ ਠੋਸ ਸਹਾਇਤਾ ਕੀਤੀ ਜਾਵੇ * ਹੜ੍ਹਾਂ ਕਰਕੇ ਸੂਬੇ ਦੀ ਆਰਥਿਕਤਾ ਨੂੰ ਹੋਏ ਨੁਕਸਾਨ ਨੂੰ ਵਿਚਾਰਦਿਆਂ ਸੂਬੇ ਦੇ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕੀਤੇ ਜਾਣ: ਅਮਨ ਅਰੋੜਾ ਚੰਡੀਗੜ੍ਹ, 8...
ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਸਿਹਤ ਮੰਤਰੀ ਨੇ ਸੂਬੇ ਦੀ ਵਿਆਪਕ ਰਿਕਵਰੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ 20,000 ਕਰੋੜ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਲਈ ਕੀਤੀ ਅਪੀਲ 60,000 ਕਰੋੜ ਰੁਪਏ ਦੇ ਰੁਕੇ ਹੋੲ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਦੁਹਰਾਇਆ ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ,...
ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰੇ: ਬਰਿੰਦਰ ਕੁਮਾਰ ਗੋਇਲ ਕਿਹਾ, ਕੇਂਦਰ ਸਰਕਾਰ 60 ਹਜ਼ਾਰ ਕਰੋੜ ਬਕਾਇਆ ਵੀ ਜਾਰੀ ਕਰੇ ਦੇਸ਼ ਨੂੰ ਪੈਰਾਂ ਸਿਰ ਕਰਨ ਵਿਚ ਪੰਜਾਬ ਦੀ ਅਹਿਮ ਯੋਗਦਾਨ, ਹੁਣ ਪੰਜਾਬ ਦੀ ਮਦਦ ਕਰਨ ਦਾ ਵੇਲਾ: ਕੈਬਨਿਟ ਮੰਤਰੀ ਚੰਡੀਗੜ੍ਹ,...