breaking news
ਅਜੈ ਕੁਮਾਰ ਹੱਤਿਆਕਾਂਡ: ਲਗਾਤਾਰ ਦੂਜੇ ਦਿਨ ਵਿਧਾਨ ਸਭਾ ਦੇ ਬਾਹਰ ਪਰਿਵਾਰ ਦੇ ਧਰਨੇ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ

ਅਜੈ ਕੁਮਾਰ ਹੱਤਿਆਕਾਂਡ: ਲਗਾਤਾਰ ਦੂਜੇ ਦਿਨ ਵਿਧਾਨ ਸਭਾ ਦੇ ਬਾਹਰ ਪਰਿਵਾਰ ਦੇ ਧਰਨੇ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ

ਇਸ ਬਹਿਰੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਸਾਨੂੰ ਵਾਰ-ਵਾਰ ਆਉਣਾ ਪਵੇਗਾ” ਜਾਖੜ ਨੇ ਆਪ ਸਰਕਾਰ ’ਤੇ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਦਾ ਲਾਇਆ ਦੋਸ਼ ਪਰਿਵਾਰ ਦਾ ਦੋਸ਼ - ਅਜੈ ਵੱਲੋਂ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਦੇ ਬਾਵਜੂਦ ਪੁਲਿਸ ਨੇ ਨਾ ਤਾਂ ਐੱਫਆਈਆਰ ਦਰਜ ਕੀਤੀ ਅਤੇ ਨਾ ਹੀ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ...

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐੱਸ.ਆਈ.ਆਰ. ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਚੋਣ ਕਮਿਸ਼ਨ ਦੇ ਨਾਮ ਹੇਠ ਆਪਣੀਆਂ ਵੋਟਾਂ ਵਧਾ ਰਹੀ ਹੈ ਅਤੇ ਵਿਰੋਧੀ ਧਿਰ ਦੀਆਂ ਵੋਟਾਂ ਕੱਟ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਲੋਕ ਸਰਕਾਰ ਚੁਣਦੇ...

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਕਿਰਤੀ ਵਰਗ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਜਾਤ, ਸਮਾਜਿਕ ਰੁਤਬੇ ਜਾਂ ਆਰਥਿਕ ਪਿਛੋਕੜ ਦੇ ਆਧਾਰ 'ਤੇ ਕਿਸੇ ਨੂੰ ਵੀ ਨੀਵਾਂ ਦਿਖਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ: ਹਰਪਾਲ ਸਿੰਘ ਚੀਮਾ ਵਿਧਾਇਕ ਲੋਕਾਂ ਦੇ ਨੁਮਾਇੰਦੇ ਹੁੰਦੇ ਅਤੇ ਉਨ੍ਹਾਂ ਨੂੰ ਮਜ਼ਦੂਰਾਂ ਤੇ ਹਾਸ਼ੀਏ...

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ; ਲੋਕਤੰਤਰ ਨੂੰ ਬਚਾਉਣ ਲਈ ਸੁਤੰਤਰ ਜਾਂਚ ਅਤੇ ਜਵਾਬਦੇਹੀ ਬੇਹੱਦ ਲਾਜ਼ਮੀ: ਹਰਪਾਲ ਸਿੰਘ ਚੀਮਾ ਕੋਈ ਵੀ ਯੋਗ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ: ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ...

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆ ਯੂਪੀਐਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਅਕਤੂਬਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਬੰਧੀ...

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਕੌਮੀ ਯੋਧਿਆਂ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ ਸਿੱਖ ਸੰਸਥਾ- ਗਿਆਨੀ ਟੇਕ ਸਿੰਘ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਕਾਂਗਰਸ ਦਾ ਭਗਵੰਤ ਮਾਨ ਸਰਕਾਰ ’ਤੇ ਹਮਲਾ: ‘ਆਪ’ ਦੀਆਂ ਨਾਕਾਮੀਆਂ ਵਿਰੁੱਧ ਜਾਰੀ ਕੀਤਾ ‘ਲਾਹਣਤ ਪੱਤਰ’, ਮੁੱਖ ਮੰਤਰੀ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਸਰਦਾਰ ਪਰਗਟ ਸਿੰਘ

ਕਾਂਗਰਸ ਦਾ ਭਗਵੰਤ ਮਾਨ ਸਰਕਾਰ ’ਤੇ ਹਮਲਾ: ‘ਆਪ’ ਦੀਆਂ ਨਾਕਾਮੀਆਂ ਵਿਰੁੱਧ ਜਾਰੀ ਕੀਤਾ ‘ਲਾਹਣਤ ਪੱਤਰ’, ਮੁੱਖ ਮੰਤਰੀ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਸਰਦਾਰ ਪਰਗਟ ਸਿੰਘ

ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ‘ਲਾਹਣਤ ਪੱਤਰ’ ਜਾਰੀ ਕਰਦਿਆਂ ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਸਰਕਾਰ ਦੀਆਂ...

ਨਾਰਵੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ

ਚਾਰ ਦਿਨਾਂ ਦੇ ਨਾਰਵੇ ਦੌਰੇ ਮੌਕੇ, ਓਸਲੋ ਵਿਖੇ ਗੁਰਮਤਿ ਸਮਾਗਮ ’ਚ ਸ਼ਮੂਲੀਅਤ ਤੇ ਸਥਾਨਕ ਸਿੱਖ ਸੰਗਤ ਨਾਲ ਕਰਨਗੇ ਵਿਚਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਨਾਰਵੇ ਦੇ ਦੌਰੇ ਉੱਤੇ ਬੀਤੀ...

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ ਦਾ ਭੰਗੜੇ ਅਤੇ ਹਾਰਾਂ ਨਾਲ ਨਿੱਘਾ ਸਵਾਗਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੂੰ ਅਜਿਹੇ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ...

ਵੱਡੀ ਖ਼ਬਰਾਂ

ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪੁਲਿਸ ਟੀਮਾਂ ਨੇ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 599ਵੇਂ ਦਿਨ 14.6 ਕਿਲੋ ਹੈਰੋਇਨ ਸਮੇਤ 123 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ...

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

ਸਭ ਤੋਂ ਵੱਧ ਖ਼ਰੀਦੀਆਂ ਗਈਆਂ ਪੰਜ ਮਸ਼ੀਨਾਂ ਵਿੱਚ ਮਲਚਰ, ਐਮ.ਬੀ. ਪਲੌਅ, ਜ਼ੀਰੋ ਟਿਲ ਡਰਿੱਲ ਅਤੇ ਬੇਲਿੰਗ ਮਸ਼ੀਨ ਸ਼ਾਮਲ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫੀਸਦੀ ਗਿਰਾਵਟ ਆਈ : ਖੁੱਡੀਆਂ ਖੇਤੀਬਾੜੀ ਮੰਤਰੀ ਨੇ ਸੁਚੱਜੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ...

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਮਿਲੀ ਸਮੇਂ ਸਿਰ ਪੈਨਸ਼ਨ ਸਹਾਇਤਾ 4000 ਕਰੋੜ ਰੁਪਏ ਦਾ ਬਜਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਜ਼ੁਰਗਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ 65 ਸਾਲ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਕੀਮ ਲਈ ਯੋਗ: ਡਾ. ਬਲਜੀਤ ਕੌਰ ਰੰਗਲਾ ਪੰਜਾਬ ਦੇ...

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਪੁਲਿਸ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਵਚਨਬੱਧ; 1,804 ਪੁਲਿਸ ਕਰਮਚਾਰੀਆਂ ਦੀ ਕੁਰਬਾਨੀ ਸਦਾ ਪ੍ਰੇਰਨਾ ਦਿੰਦੀ ਰਹੇਗੀ: ਡੀਜੀਪੀ ਗੌਰਵ ਯਾਦਵ ਮਾਰਚ 2022 ਤੋਂ ਲੈ ਕੇ ਹੁਣ ਤੱਕ 95 ਹਜ਼ਾਰ ਤੋਂ ਵੱਧ ਐੱਫ.ਆਈ.ਆਰਜ਼ ਦਰਜ, 1.27 ਲੱਖ ਤਸਕਰ ਗ੍ਰਿਫ਼ਤਾਰ ਅਤੇ 7,260 ਕਿਲੋਗ੍ਰਾਮ ਹੈਰੋਇਨ ਬਰਾਮਦ: ਡੀਜੀਪੀ ਗੌਰਵ ਯਾਦਵ ਕਿਹਾ,...

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਨੌਂ ਮਹੀਨਿਆਂ ਦੌਰਾਨ, ਪੁਲਿਸ ਟੀਮਾਂ ਨੇ 43 ਹਜ਼ਾਰ ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਅਤੇ 2,042 ਭਗੌੜੇ ਅਪਰਾਧੀਆਂ ਕੀਤੇ ਕਾਬੂ : ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਹਨ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ ਨੇ ਅੱਜ ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਗੱਲਬਾਤ ਕੀਤੀ ਅਤੇ ਚੱਲ ਰਹੇ ਵਾਢੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਸਾੜਨ...

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਧਾਰ ਕਲਾਂ, ਪਠਾਨਕੋਟ ਵਿਖ਼ੇ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਵਜੋਂ ਤਾਇਨਾਤ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ, ਉਸ ਵੱਲੋਂ ਮੰਗੀ 2.5 ਲੱਖ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰਮੁੱਖ ਮੁਲਾਜ਼ਮ ਯੂਨੀਅਨਾਂ...

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਵਿਭਿੰਨ ਸਥਾਨਾਂ ‘ਤੇ ਦੁਸਹਿਰਾ ਸਮਾਰੋਹਾਂ ਵਿੱਚ ਹਿੱਸਾ ਲਿਆ; ਨਸ਼ਾ-ਮੁਕਤ ਸਮਾਜ ਬਣਾਉਣ ਦਾ ਸੱਦਾ ਦਿੱਤਾ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸੈਕਟਰ 17, 46 ਅਤੇ 48 ਵਿੱਚ ਵਿਜੈਦਸ਼ਮੀ ਸਮਾਰੋਹਾਂ ਵਿੱਚ ਹਿੱਸਾ ਲਿਆ ਅਤੇ ਰਾਵਣ ਦਹਿਨ ਕੀਤਾ। ਇਸ ਅਵਸਰ 'ਤੇ ਉਨ੍ਹਾਂ ਨੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਸੰਦੇਸ਼ ਨੂੰ ਯਾਦ ਕਰਦੇ ਹੋਏ ਹੈ ਨਾਗਰਿਕਾਂ...

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਲੀ ਹਵਾਈ ਅੱਡੇ 'ਤੇ 3 ਘੰਟੇ ਰੋਕਿਆ ਗਿਆ, ਫਿਰ ਉੱਪਰੋਂ ਦਬਾਅ ਤਹਿਤ ਬੇਤੁਕਾ 50,000 ਰੁਪਏ ਦਾ ਚਲਾਨ ਕੱਟਿਆ ਗਿਆ: ਬਲਤੇਜ ਪੰਨੂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਨੂੰ 18 ਮਹੀਨੇ ਰੱਖਣ ਤੋਂ ਲੈ ਕੇ ਪੰਜਾਬ ਦਾ ਫੰਡ ਰੋਕਣ ਤੱਕ, ਕੇਂਦਰ ਨੇ ਹਰ ਮੌਕੇ 'ਤੇ ਪੰਜਾਬ ਦਾ ਗਲਾ ਘੁੱਟਣ ਦੀ ਕੋਸ਼ਿਸ਼...

ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ, ਅਮਨ ਅਰੋੜਾ ਨੇ ਨਸ਼ਾ ਤਸਕਰੀ, ਗੁਜਰਾਤ ਦੀਆਂ ਹੈਰੋਇਨ ਬਰਾਮਦਗੀਆਂ ਅਤੇ ਦੇਸ਼ ਭਰ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੁੱਛੇ 4 ਸਵਾਲ

ਕੀ ਕਾਰਨ ਹੈ ਕਿ ਕੇਂਦਰ ਸਰਕਾਰ ਪੰਜਾਬ ਦੀ 543 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ? - ਅਮਨ ਅਰੋੜਾ ਗੁਜਰਾਤ ਦੀ ਮੁੰਦਰਾ ਬੰਦਰਗਾਹ ਤੱਕ 3,000 ਕਿਲੋਗ੍ਰਾਮ ਤੱਕ ਦੀ ਹੈਰੋਇਨ ਦੀ ਖੇਪ ਕਿਵੇਂ ਪਹੁੰਚੀ? - ਅਮਨ ਅਰੋੜਾ ਸਾਲ 2007 ਤੋਂ 2017 ਤੱਕ ਅਕਾਲੀ ਦਲ-ਭਾਜਪਾ ਦੀ ਸਰਕਾਰ ਵੇਲੇ...