breaking news

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਇਹ ਦੇਖਣ ਵਿੱਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਐਮ.ਐਲ.ਏ. ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

’ਸੰਗਤ’ ਨੂੰ, ਆਪਸੀ ਸਹਿਯੋਗ ਅਤੇ ਸਿਹਤਮੰਦ ਜੀਵਨ-ਸ਼ੈਲੀ ਦੀ ਚੋਣ ਕਰਨ ਲਈ ਨੌਜਵਾਨਾਂ ਵੱਲੋਂ, ਨੌਜਵਾਨਾਂ ਲਈ ਕੀਤਾ ਗਿਆ ਤਿਆਰ: ਹਰਜੋਤ ਸਿੰਘ ਬੈਂਸ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਮਦਦ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦਾ ਅਹਿਮ ਹਿੱਸਾ: ਹਰਜੋਤ ਸਿੰਘ ਬੈਂਸ ’ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ’ ਦੀ ਭਾਈਵਾਲੀ ਨਾਲ...

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ, ਅਸੀਂ ਉਨ੍ਹਾਂ ਨੂੰ ਪੰਜਾਬ ਦਾ ਭਵਿੱਖ ਰੌਸ਼ਨ ਬਣਾਉਣ ਦੇ ਮੌਕੇ ਦੇ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ, ਨਾ ਕਿ ਪਹੁੰਚ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹੀ ਸਮੇਂ ਦੀ...

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਪੰਜਾਬੀਆਂ ਵਿਰੁੱਧ ਭਾਜਪਾ ਦੀ ਵਿਤਕਰੇਬਾਜ਼ੀ ਵਾਲੀ ਰਾਜਨੀਤੀ ਦੇ ਗੰਭੀਰ ਨਤੀਜੇ ਹੋਣਗੇ, ਪਾਰਟੀ ਨੂੰ ਆਪਣੀ ਪਹੁੰਚ ਬਦਲਣੀ ਚਾਹੀਦੀ ਹੈ: ਕੁਲਦੀਪ ਧਾਲੀਵਾਲ ਭਾਜਪਾ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ ਅਤੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਕਿਉਂ ਜ਼ਲੀਲ ਕਰ ਰਹੀ ਹੈ? ਧਾਲੀਵਾਲ ਪੰਜਾਬੀਆਂ ਨੇ ਆਜ਼ਾਦੀ ਲਈ ਸਭ...

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਔਰਤਾਂ ‘ਤੇ ਕੀਤੀ ਅਪਮਾਨਜਨਕ ਟਿੱਪਣੀ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਦਰਸ਼ਨ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਔਰਤਾਂ ‘ਤੇ ਕੀਤੀ ਅਪਮਾਨਜਨਕ ਟਿੱਪਣੀ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਦਰਸ਼ਨ

ਆਪ' ਦੀਆਂ ਮਹਿਲਾ ਵਰਕਰਾਂ ਨੇ ਹਰਸਿਮਰਤ ਕੌਰ ਬਾਦਲ ਦੀ ਲੰਬੀ ਸਥਿਤ ਰਿਹਾਇਸ਼ ਦਾ ਕੀਤਾ ਘਿਰਾਓ, ਮਲੂਕਾ ਤੋਂ ਕੀਤੀ ਜਨਤਕ ਮੁਆਫ਼ੀ ਦੀ ਮੰਗ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਔਰਤਾਂ ਪ੍ਰਤੀ ਕੀਤੀ ਗਈ ਬੇਹੱਦ ਸ਼ਰਮਨਾਕ ਅਤੇ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਨੇ ਲੰਬੀ...

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 146 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 600ਵੇਂ ਦਿਨ 103 ਨਸ਼ਾ ਤਸਕਰ 10.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ...

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ ਇਸ ਮਾਮਲੇ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ...

ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ, ਹਜ਼ਾਰਾਂ ਨਸ਼ਾ ਤਸਕਰ ਗ੍ਰਿਫ਼ਤਾਰ ਅਤੇ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ: ਬਰਿੰਦਰ ਕੁਮਾਰ ਗੋਇਲ ਨਸ਼ਿਆਂ ਵਿਰੁੱਧ ਲੜਨ ਦੀ ਬਜਾਏ ਸਿਆਸੀ ਵਿਖਾਵੇਬਾਜ਼ੀ ਵਿੱਚ ਜੁਟੀਆਂ ਵਿਰੋਧੀ ਪਾਰਟੀਆਂ ਜਦਕਿ ਭਗਵੰਤ ਮਾਨ ਸਰਕਾਰ ਕਾਰਵਾਈ ’ਤੇ ਕੇਂਦਰਿਤ: ਬਰਿੰਦਰ ਕੁਮਾਰ ਗੋਇਲ ਵਿਰੋਧੀ...

ਆਪਣੇ ਅਧਿਕਾਰਾਂ ਨੂੰ ਜਾਣੋ: ਸਥਾਈ ਲੋਕ ਅਦਾਲਤ ਤੇਜ਼ ਅਤੇ ਸੁਲਭ ਨਿਆਂ ਪ੍ਰਦਾਨ ਕਰਦੀ ਹੈ

ਯੂ.ਟੀ. ਚੰਡੀਗੜ੍ਹ ਦੀ 'ਜਨ ਉਪਯੋਗੀ ਸੇਵਾਵਾਂ ਲਈ ਸਥਾਈ ਲੋਕ ਅਦਾਲਤ' ਦੀ ਸਰਪ੍ਰਸਤੀ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 43, ਚੰਡੀਗੜ੍ਹ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਯੂ.ਟੀ. ਚੰਡੀਗੜ੍ਹ ਦੀ 'ਜਨ ਉਪਯੋਗੀ ਸੇਵਾਵਾਂ ਲਈ ਸਥਾਈ ਲੋਕ ਅਦਾਲਤ' ਦੀ ਚੇਅਰਪਰਸਨ (ਇੰਚਾਰਜ)...

ਵੱਡੀ ਖ਼ਬਰਾਂ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦਾ ਹਾਂ ਕਿ ਉਹ ਲਾਸ਼ਾਂ 'ਤੇ ਸਿਆਸਤ ਨਾ ਕਰਨ, ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਣ ਲਈ ਉਨ੍ਹਾਂ ਨੂੰ ਮਿਲਣ, 'ਵੋਟ ਸਿਆਸਤ' ਲਈ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਅਮਿਤ ਸ਼ਾਹ ਨਸ਼ਾ ਮੁਕਤ ਪੰਜਾਬ ਲਈ ਗੰਭੀਰ ਹਨ ਤਾਂ ਉਨ੍ਹਾਂ ਨੂੰ ਨਸ਼ਿਆਂ ਦੇ ਮੁੱਖ ਸਰੋਤ 'ਤੇ ਰੋਕ ਲਾਉਣੀ...

ਭਗਵੰਤ ਮਾਨ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਮਾਮਲਾ ਪਰਿਵਾਰ ਦੀ ਮੰਗ ‘ਤੇ ਸੀਬੀਆਈ ਨੂੰ ਸੌਂਪਿਆ ਗਿਆ

ਅਸੀਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜੇ ਹਾਂ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸਖ਼ਤ ਕਦਮ ਚੁੱਕਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਾ ਤਸਕਰਾਂ ਵਿਰੁੱਧ ਸਾਡੀ ਲੜਾਈ ਆਖ਼ਰੀ ਸਾਹ ਤੱਕ ਜਾਰੀ ਹੈ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜੋ ਵੀ ਸਖ਼ਤ ਕਦਮ ਜ਼ਰੂਰੀ ਹੋਣਗੇ, ਅਸੀਂ ਪਿੱਛੇ ਨਹੀਂ ਹਟਾਂਗੇ:...

ਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸ਼ਾਬ ਦੇਵੇ: ਬਲਤੇਜ ਪੰਨੂ

ਭਾਜਪਾ ਨੂੰ ਆਪਣੇ ਉਸ 10 ਸਾਲਾਂ ਦੇ ਰਾਜ ਦਾ ਜਵਾਬ ਦੇਣਾ ਚਾਹੀਦਾ ਹੈ ਜਦੋਂ ਪੰਜਾਬ ਵਿੱਚ ਚਿੱਟੇ ਦਾ ਸੰਕਟ ਡੂੰਘਾ ਹੋਇਆ ਸੀ, ਨਸ਼ੇ ਦੀ ਸਮੱਸਿਆ 'ਤੇ ਰਾਜਨੀਤੀ ਬੰਦ ਕਰੋ: ਬਲਤੇਜ ਪੰਨੂ ਅਮਿਤ ਸ਼ਾਹ ਦਾ ਪੰਜਾਬ ਦੌਰਾ ਸਿਰਫ਼ ਭਾਸ਼ਣ ਨਹੀਂ, ਸਗੋਂ ਸਰਹੱਦ ਪਾਰੋਂ ਤਸਕਰੀ ਅਤੇ ਫਾਰਮਾਸਿਊਟੀਕਲ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਲੈ ਕੇ ਆਉਣਾ...

ਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾ

ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਨਸ਼ਿਆਂ ਬਾਰੇ ਪੱਤਰਾਂ 'ਤੇ ਕੁੰਡੀ ਮਾਰ ਕੇ ਬੈਠੀ ਹੈ, ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨਾ ਬੰਦ ਕਰੇ: ਹਰਪਾਲ ਸਿੰਘ ਚੀਮਾ ਭਾਜਪਾ ਅਤੇ ਕਾਂਗਰਸ ਸ਼ਾਸਤ ਰਾਜ ਪੰਜਾਬ ਵਿੱਚ ਆ ਰਹੇ ਨਸ਼ਿਆਂ ਦਾ ਸਰੋਤ ਹਨ, ਕੇਂਦਰ ਸਰਕਾਰ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ: ਹਰਪਾਲ ਸਿੰਘ ਚੀਮਾ ਪੰਜਾਬ...

ਮਾਨ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ, ਸੀਬੀਆਈ ਜਾਂਚ ਤੋਂ ਬਾਅਦ ਹਰੇਕ ਗੁਨਾਹਗਾਰ ਹੋਵੇਗਾ ਸਲਾਖਾਂ ਪਿੱਛੇ – ਸੁਨੀਲ ਜਾਖੜ

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਭਰੋਸਾ, ਕੱਲ ਹੀ ਆਵੇਗੀ ਸੀਬੀਆਈ ਟੀਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਜਜਬੇ ਨੂੰ ਕੀਤਾ ਸਿਜਦਾ ਕੇਂਦਰ ਸਰਕਾਰ ਪਹਿਲਾਂ ਹੀ ਪ੍ਰੈਗਬਲਿਨ ਨੂੰ ਸਡਿਊਲ ਦਵਾਈ ਦੀ ਸੂਚੀ ਵਿਚ ਸ਼ਾਮਿਲ ਕਰ ਚੁੱਕੀ ਹੈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨਾਲ ਪੰਜਾਬ ਵਿਚ ਇਕ ਊਮੀਦ ਦੀ ਕਿਰਨ ਜਾਗੀ ਹੈ, ਕਿ ਸੂਬੇ ਦੀ...

ਅਮਿਤ ਸ਼ਾਹ ਦੇ ਆਉਣ ਨਾਲ ਨਸ਼ਾ ਤਸਕਰਾਂ ਦੇ ਦਿਨ ਪੂਰੇ, ਪੰਜਾਬ ਜਲਦ ਹੋਵੇਗਾ ਨਸ਼ਾ ਮੁਕਤ: ਕੇਵਲ ਸਿੰਘ ਢਿੱਲੋਂ

ਝੋਟਾ ਦੇ ਕਤਲ ਨੂੰ ਨਿੱਜੀ ਰੰਜ਼ਿਸ਼ ਦੱਸਣ ਵਾਲੀ 'ਆਪ' ਸਰਕਾਰ ਮੰਗੇ ਮੁਆਫ਼ੀ: ਢਿੱਲੋਂ ਸ਼ਾਹ ਨੇ ਪਰਮਿੰਦਰ ਝੋਟਾ ਸਮੇਤ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਾ ਦਿੱਤਾ ਭਰੋਸਾ ਸਾਰੇ ਮਾਮਲਿਆਂ ਦੀ ਹੋਵੇ ਸੀਬੀਆਈ ਜਾਂਚ, ਤਾਂ ਹੀ ਮਿਲੇਗਾ ਇਨਸਾਫ਼: ਕੇਵਲ ਢਿੱਲੋਂ ਨਸ਼ਿਆਂ ਵਿਰੁੱਧ ਉੱਠੀਆਂ ਆਵਾਜ਼ਾਂ ਬੰਦ ਕਰਵਾਉਣ 'ਤੇ 'ਆਪ' ਸਰਕਾਰ ਬੁਰੀ...

ਅਮਿਤ ਸ਼ਾਹ ਨਸ਼ਾ ਮਾਫ਼ੀਆ ਵਲੋਂ ਕਤਲ ਕੀਤੇ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ

ਪੰਜਾਬ ਵਿੱਚ ਨਸ਼ੇ ਖਿਲਾਫ਼ ਬੋਲਣ ਕਾਰਨ ਕਤਲ ਕੀਤੇ 3 ਵਿਅਕਤੀਆਂ ਦੇ ਪਰਿਵਾਰ ਨੂੰ ਮਿਲ ਰਹੇ ਹਨ ਅਮਿਤ ਸ਼ਾਹ ਪੰਜਾਬ ਵਿੱਚ ਨਸ਼ਾ ਮਾਫ਼ੀਆ ਹੱਥੋਂ ਆਪਣੇ ਪਰਿਵਾਰ ਦੇ ਜੀਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਨੂੰ ਮਿਲਣ ਦੀ ਕੜੀ ਤਹਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦਾਸਪੁਰ ਵਿੱਚ ਪਹਿਲੇ ਪਰਿਵਾਰ ਨੂੰ ਮਿਲੇ। ਉਨ੍ਹਾਂ ਜ਼ਿਲ੍ਹੇ ਦੇ ਪਿੰਡ...

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪੁਲਿਸ ਟੀਮਾਂ ਨੇ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 597ਵੇਂ ਦਿਨ 226 ਨਸ਼ਾ ਤਸਕਰ 14 ਕਿਲੋ ਹੈਰੋਇਨ ਸਮੇਤ ਕਾਬੂ ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ...

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ

ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ* ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ : ਸੀ.ਪੀ. ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ...

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ ਪੰਜਾਬ ਸਰਕਾਰ ਹਰ ਪੱਖੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ- ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਮੰਤਰੀਆਂ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ; ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਿਖਾਏ ਮਾਰਗ ਉੱਤੇ ਚੱਲਦਿਆਂ...

ਆਪ ਸਰਕਾਰ ਨਸ਼ਾ ਤਸ਼ਕਰਾਂ ਦੀ ਸਰਪ੍ਰਸਤੀ ਛੱਡੇ, ਨਸ਼ਾ ਤਸਕਰਾਂ ਖਿਲਾਫ ਕਰੇ ਠੋਸ ਕਰਵਾਈ

ਆਪ ਸਰਕਾਰ ਨਸ਼ਾ ਤਸ਼ਕਰਾਂ ਦੀ ਸਰਪ੍ਰਸਤੀ ਛੱਡੇ, ਨਸ਼ਾ ਤਸਕਰਾਂ ਖਿਲਾਫ ਕਰੇ ਠੋਸ ਕਰਵਾਈ-ਸੁਨੀਲ ਜਾਖੜ ਪੰਜਾਬ ਨੂੰ ਸੜਦਾ ਛੱਡ ਜਨਮ ਦਿਨ ਮਨਾਉਣ ਫਰਾਂਸ ਗਏ ਮੁੱਖ ਮੰਤਰੀ ਨੂੰ ਸੁਨੀਲ ਜਾਖੜ ਨੇ ਘੇਰਿਆ ਲਵਪ੍ਰੀਤ ਸਿੰਘ ਮੌਤ ਮਾਮਲੇ ਵਿੱਚ ਇਨਸਾਫ਼ ਲਈ ਸੁਨੀਲ ਜਾਖੜ ਨੇ ਡੀਜੀਪੀ ਪੰਜਾਬ ਨਾਲ ਕੀਤੀ ਮੁਲਾਕਾਤ 5 ਤੋਂ 7 ਦਿਨਾਂ ਵਿੱਚ ਕਾਰਵਾਈ ਨਾ...