*2.37 ਲੱਖ ਬੱਚਿਆਂ ਨੂੰ ਮਿਲੀ ਆਰਥਿਕ ਸੁਰੱਖਿਆ* *ਬੱਚਿਆਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ* ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ...








