by abcpunjab | ਨਵੰ. 12, 2025 | breaking news, daily
ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ “ਟਾਪ...
by abcpunjab | ਨਵੰ. 12, 2025 | breaking news, daily
– ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ ਚੰਡੀਗੜ੍ਹ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ...
by abcpunjab | ਨਵੰ. 12, 2025 | breaking news, daily
ਮਾਨ ਸਰਕਾਰ ਨੇ 1012 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਕੀਤੀ ਮੁਕੰਮਲ ਚੰਡੀਗੜ੍ਹ, 11 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ...
by abcpunjab | ਨਵੰ. 12, 2025 | breaking news, daily
* ਨੌਵੇਂ ਪਾਤਸ਼ਾਹ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ 70 ਲੱਖ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਜਾਣਕਾਰੀ: ਹਰਜੋਤ ਬੈਂਸ * ਨਿਵੇਕਲੀ ਪਹਿਲ ਤਹਿਤ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਸਕੂਲਾਂ ਲਈ 15 ਦਿਨਾਂ ਦਾ ਸਿੱਖਿਆ ਪ੍ਰੋਗਰਾਮ ਲਾਜ਼ਮੀ ਕੀਤਾ: ਸਿੱਖਿਆ ਮੰਤਰੀ ਚੰਡੀਗੜ੍ਹ, 11 ਨਵੰਬਰ: ਇਤਿਹਾਸਕ ਅਤੇ ਅਧਿਆਤਮਿਕ...
by abcpunjab | ਨਵੰ. 12, 2025 | breaking news, daily
ਚੰਡੀਗੜ੍ਹ, 11 ਨਵੰਬਰ:- ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਕੂੜੇ ਨੂੰ ਵੱਖ ਕਰਨ, ਘਰੇਲੂ ਖਾਦ ਬਣਾਉਣ ਅਤੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਬਾਰੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (GMSSS), ਸੈਕਟਰ 23-ਏ, ਚੰਡੀਗੜ੍ਹ ਵਿਖੇ ਨਗਰ ਨਿਗਮ ਚੰਡੀਗੜ੍ਹ ਦੀ ਅਗਵਾਈ ਹੇਠ...
by abcpunjab | ਨਵੰ. 12, 2025 | breaking news, daily, politics
ਚੰਡੀਗੜ੍ਹ, 11 ਨਵੰਬਰ: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਵਿਰੋਧੀ ਅਤੇ ਵਿਘਨਕਾਰੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਦੇਸ਼ ਵਿੱਚ ਫੈਸਲਾਕੁੰਨ ਤੌਰ ‘ਤੇ ਹਾਰ ਦਿੱਤੀ ਜਾਵੇਗੀ। ਫਰੀਦਾਬਾਦ ਵਿੱਚ ਇੱਕ ਡਾਕਟਰ ਤੋਂ ਵਿਸਫੋਟਕ ਸਮੱਗਰੀ ਦੀ ਬਰਾਮਦਗੀ ਅਤੇ ਉਸ ਤੋਂ ਬਾਅਦ ਦਿੱਲੀ ਵਿੱਚ ਹੋਏ ਧਮਾਕੇ...