ਐੱਸ. ਗੁਲਾਬ ਚੰਦ ਕਟਾਰੀਆ ਸਮਾਜ ਭਲਾਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ, ਬਾਲ ਅਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਚੱਲ ਰਹੇ ਸਾਰੇ ਘਰਾਂ ਵਿੱਚ ਇੱਕ ਅਧਿਆਤਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ।

ਐੱਸ. ਗੁਲਾਬ ਚੰਦ ਕਟਾਰੀਆ ਸਮਾਜ ਭਲਾਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ, ਬਾਲ ਅਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਚੱਲ ਰਹੇ ਸਾਰੇ ਘਰਾਂ ਵਿੱਚ ਇੱਕ ਅਧਿਆਤਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ।

ਐੱਸ. ਗੁਲਾਬ ਚੰਦ ਕਟਾਰੀਆ, ਮਾਨਯੋਗ ਪ੍ਰਸ਼ਾਸਕ, ਯੂ.ਟੀ. ਚੰਡੀਗੜ੍ਹ, ਸਮਾਜ ਭਲਾਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ, ਬਾਲ ਅਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਚੱਲ ਰਹੇ ਸਾਰੇ ਘਰਾਂ ਵਿੱਚ ਇੱਕ ਅਧਿਆਤਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ। ਅਨੁਵਰਤ ਭਵਨ, ਸੈਕਟਰ-24, ਚੰਡੀਗੜ੍ਹ ਤੋਂ ਮੁਨੀ ਸ਼੍ਰੀ ਵਿਨੈ...
ਬਾਜਵਾ ਨੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਸਟ੍ਰੇਲੀਆ ਵਿਚ ਕ੍ਰਿਕਟ ਮੈਚ ਨੂੰ ਤਰਜੀਹ ਦੇਣ ਲਈ ਮਾਨ ਦੀ ਆਲੋਚਨਾ ਕੀਤੀ

ਬਾਜਵਾ ਨੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਸਟ੍ਰੇਲੀਆ ਵਿਚ ਕ੍ਰਿਕਟ ਮੈਚ ਨੂੰ ਤਰਜੀਹ ਦੇਣ ਲਈ ਮਾਨ ਦੀ ਆਲੋਚਨਾ ਕੀਤੀ

ਚੰਡੀਗੜ੍ਹ, 23 ਦਸੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ਵਿੱਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ...
ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ

ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ

ਜਲੰਧਰ ਦੇ ਪੰਜ ਕੌਂਸਲਰਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦਾ ਮੇਅਰ ਬਣਨਾ ਤੈਅ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਸਾਰੇ ਪੰਜ ਕੌਂਸਲਰ ‘ਆਪ’ ਵਿਚ ਹੋਏ ਸ਼ਾਮਲ ਜਲੰਧਰ/ਚੰਡੀਗੜ੍ਹ, 23 ਦਸੰਬਰ ਆਮ ਆਦਮੀ ਪਾਰਟੀ (ਆਪ) ਲਈ ਜਲੰਧਰ...
ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ ਚੰਡੀਗੜ੍ਹ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ। ਪੰਜਾਬ ਸਰਕਾਰ ਵੱਲੋਂ...
ਸੁਖਬੀਰ ਸਿੰਘ ਬਾਦਲ ਨੇ ਏ ਐਸ ਆਈ ਜਸਬੀਰ ਸਿੰਘ ਨੂੰ ਰਾਸ਼ਟਰਪਤੀ ਮੈਡਲ ਦੇਣ ਦੀ ਕੀਤੀ ਸਿਫਾਰਸ਼ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮਿਥ ਕੇ ਕੀਤੇ ਇਸ ਹਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਮੰਗੀ

ਸੁਖਬੀਰ ਸਿੰਘ ਬਾਦਲ ਨੇ ਏ ਐਸ ਆਈ ਜਸਬੀਰ ਸਿੰਘ ਨੂੰ ਰਾਸ਼ਟਰਪਤੀ ਮੈਡਲ ਦੇਣ ਦੀ ਕੀਤੀ ਸਿਫਾਰਸ਼ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮਿਥ ਕੇ ਕੀਤੇ ਇਸ ਹਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਮੰਗੀ

ਚੰਡੀਗੜ੍ਹ, 23 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 2 ਦਸੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਉਹਨਾਂ ਦੇ ਹੋਏ ਕਾਤਲਾਨਾ ਹਮਲੇ ਵੇਲੇ ਬੇਹੱਦ ਦਲੇਰੀ ਤੇ ਸਮਰਪਣ ਦੀ ਭਾਵਨਾ ਨਾਲ ਹਮਲਾ ਨਾਕਾਮ ਕਰਨ ਵਾਲੇ ਸਹਾਇਕ ਸਬ ਇੰਸਪੈਕਟਰ (ਏ ਐਸ ਆਈ) ਜਸਬੀਰ ਸਿੰਘ ਨੂੰ ਰਾਸ਼ਟਰਪਤੀ ਮੈਡਲ ਨਾਲ...
ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ...