ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

• ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ ਚੰਡੀਗੜ੍ਹ, 7 ਸਤੰਬਰ: ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ...
ਸੁਖਬੀਰ ਬਾਦਲ ਨੇ ਹੜ੍ਹਾਂ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ 8 ਸਤੰਬਰ ਨੂੰ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਐਮਰਜੰਸੀ ਮੀ‌ਟਿੰਗ ਸੱਦੀ: ਡਾ. ਚੀਮਾ

ਸੁਖਬੀਰ ਬਾਦਲ ਨੇ ਹੜ੍ਹਾਂ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ 8 ਸਤੰਬਰ ਨੂੰ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਐਮਰਜੰਸੀ ਮੀ‌ਟਿੰਗ ਸੱਦੀ: ਡਾ. ਚੀਮਾ

ਚੰਡੀਗੜ੍ਹ, 7 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਸੋਮਵਾਰ , ਦੁਪਹਿਰ 2 ਵਜੇ ਚੰਡੀਗੜ੍ਹ ਵਿਚ ਪਾਰਟੀ ਹੈੱਡਕੁਆਟਰ ‘ਚ ਜ਼ਿਲ੍ਹਾ ਪ੍ਰਧਾਨਾਂ ਅਤੇ ਸਾਰੇ ਹਲਕਾ ਇੰਚਾਰਜਾਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਹ ਜਾਣਕਾਰੀ ਸਾਬਕਾ ਸਿੱਖਿਆ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ...
ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

ਪ੍ਰਭਾਵਿਤ ਪਿੰਡਾਂ ਵਿੱਚ ਨਿਰਵਿਘਨ ਦੁੱਧ ਇਕੱਠਾ ਕਰਨ ਲਈ ਕਿਸ਼ਤੀਆਂ ਅਤੇ ਹੋਰ ਵਾਹਨ ਕੀਤੇ ਤਾਇਨਾਤ ‘ਵੇਰਕਾ` ਕਰ ਰਿਹਾ ਹੈ ਪੰਜਾਬ ਭਰ ਵਿੱਚ ਵੱਡੇ ਪੱਧਰ `ਤੇ ਰਾਹਤ ਕਾਰਜਾਂ ਦੀ ਅਗਵਾਈ ਚੰਡੀਗੜ੍ਹ, 6 ਸਤੰਬਰ: ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ – ਲਗਭਗ 1,900 ਪਿੰਡ...
‘ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

‘ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੈਬਨਿਟ ਮੰਤਰੀ ਮਾਨਵਤਾ ਦੇ ਰਾਖਿਆਂ ਵਜੋਂ ਉਭਰੇ ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਸਰਾਲੀ ‘ਚ ਹਰਦੀਪ ਸਿੰਘ ਮੁੰਡੀਆਂ ਨੇ ਸੰਭਾਲੀ ਕਮਾਨ ਚੰਡੀਗੜ੍ਹ, 6 ਸਤੰਬਰ: ਰਾਜ ਸਭਾ ਮੈਂਬਰ ਸੰਜੇ ਸਿੰਘ ਨੇ...
ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਕਿਹਾ, ਹੜ੍ਹ ਉਪਰਲੇ ਇਲਾਕਿਆਂ ਵਿੱਚ ਭਾਰੀ ਬਾਰਿਸ਼ਾਂ ਕਾਰਨ ਆਏ ਨਾਕਿ ਖਣਨ ਗਤੀਵਿਧੀਆਂ ਨਾਲ ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ ਵਿੱਚ ਗ਼ੈਰ-ਕਾਨੂੰਨੀ ਖਣਨ ਕਾਰਨ ਹੜ੍ਹ ਆਉਣ ਦੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ...
ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

2,000 ਪਿੰਡ ਅਤੇ 4 ਲੱਖ ਤੋਂ ਵੱਧ ਨਾਗਰਿਕ ਪ੍ਰਭਾਵਿਤ; 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀ ਵਾਲੀ ਜ਼ਮੀਨ ਨੂੰ ਨੁਕਸਾਨ, ਘਰਾਂ, ਪਸ਼ੂਆਂ ਅਤੇ ਜਨਤਕ ਬੁਨਿਆਦੀ ਢਾਂਚੇ ਦਾ ਵੀ ਹੋਇਆ ਵੱਡਾ ਨੁਕਸਾਨ ਵਿੱਤ ਮੰਤਰੀ ਨੇ ਕੇਂਦਰ ਨੂੰ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਤੁਰੰਤ ਜਾਰੀ...