ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਿਹਕਾਮੀ ਸੇਵਾ ਟ੍ਰਸਟ ਯੂਕੇ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਯੂਕੇ (ਯੁਨਾਈਟਡ ਕਿੰਗਡਮ) ਪੁੱਜੇ ਹਨ। ਯੂਕੇ ਦੇ ਲੰਡਨ ਸਥਿਤ ਹਵਾਈ ਅੱਡੇ ਉੱਤੇ ਪੁੱਜਣ ’ਤੇ ਸਥਾਨਕ ਸਿੱਖ ਸੰਗਤ ਅਤੇ...








