breaking news
ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ

ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ — ਡਾ. ਬਲਬੀਰ ਸਿੰਘ ਵੱਲੋਂ ਬੱਚੀਆਂ ਦੀ ਸੁਰੱਖਿਆ ਲਈ ਸਖ਼ਤ ਚੌਕਸੀ ਦੇ ਹੁਕਮ , ਪੀ.ਸੀ.-ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ’ਤੇ ਦਿੱਤਾ ਜ਼ੋਰ — “ਧੀ ਨੂੰ ਬਚਾਉਣਾ ਸਾਡਾ ਨੈਤਿਕ ਧਰਮ ’’ ”: ਸਿਹਤ ਮੰਤਰੀ ਨੇ ਚੰਡੀਗੜ੍ਹ ਵਿੱਚ...

‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 2 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 276ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ ਚੰਡੀਗੜ੍ਹ, 2 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ 'ਤੇ ਆਪਣੇ...

ਆਪ ਸਰਕਾਰ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ” — ਸ਼ਰਮਾ ਦਾ ਤਿੱਖਾ ਪ੍ਰਹਾਰ

ਆਪ ਸਰਕਾਰ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ” — ਸ਼ਰਮਾ ਦਾ ਤਿੱਖਾ ਪ੍ਰਹਾਰ

➖ “ਚੀਮਾ ਦੇ ਬਿਆਨ ਬੇਤੁਕੇ, ਘਬਰਾਹਟ ਸਾਫ਼” — ਸ਼ਰਮਾ ➖ ਮਾਇਨਿੰਗ ਮਾਮਲੇ ’ਤੇ ਮੁੱਖ ਮੰਤਰੀ ਦੀ ਚੁੱਪ ਸ਼ੱਕੀ — ਭਾਜਪਾ ਦਾ ਸਵਾਲ ➖ ਨਸ਼ਾ–ਗੈਂਗਸਟਰਵਾਦ 'ਤੇ ਆਪ ਸਰਕਾਰ ਫੇਲ — ਸ਼ਰਮਾ ➖ ਹੜ ਪੀੜਤਾਂ ਨੂੰ ਮੁਆਵਜ਼ਾ ਨਾ ਦੇਣਾ ਆਪ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ — ਸ਼ਰਮਾ ਚੰਡੀਗੜ੍ਹ, 2 ਦਸੰਬਰ ( ) - ਆਮ ਆਦਮੀ ਪਾਰਟੀ ਨੇ ਸਰਕਾਰ...

ਵਿਜੀਲੈਂਸ ਬਿਊਰੋ ਨੇ ਰੈਂਟ ਕੁਲੈਕਟਰ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਰੈਂਟ ਕੁਲੈਕਟਰ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ 2 ਦਸੰਬਰ, 2025: ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਅੱਜ ਇੱਥੇ...

ਐਮਸੀ ਚੰਡੀਗੜ੍ਹ ਨੇ ਟੀਵੀਸੀ ਮੀਟਿੰਗ ਕੀਤੀ

ਐਮਸੀ ਚੰਡੀਗੜ੍ਹ ਨੇ ਟੀਵੀਸੀ ਮੀਟਿੰਗ ਕੀਤੀ

ਚੰਡੀਗੜ੍ਹ, 1 ਦਸੰਬਰ:- ਟਾਊਨ ਵੈਂਡਿੰਗ ਕਮੇਟੀ (ਟੀਵੀਸੀ) ਦੀ 35ਵੀਂ ਮੀਟਿੰਗ ਅੱਜ ਨਗਰ ਨਿਗਮ ਭਵਨ, ਸੈਕਟਰ 17, ਚੰਡੀਗੜ੍ਹ ਵਿਖੇ ਸ਼੍ਰੀ ਅਮਿਤ ਕੁਮਾਰ, ਆਈਏਐਸ, ਕਮਿਸ਼ਨਰ, ਨਗਰ ਨਿਗਮ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਹੋਰ ਸੀਨੀਅਰ ਅਧਿਕਾਰੀ ਜਿਵੇਂ ਕਿ ਸ਼੍ਰੀਮਤੀ ਕੰਵਰਦੀਪ ਕੌਰ ਐਸਐਸਪੀ, ਯੂਟੀ ਚੰਡੀਗੜ੍ਹ,...

ਮੱਤੇਵਾੜਾ ਜੰਗਲ ਨੇੜੇ ਸਰਕਾਰ ਵੱਲੋਂ ਪੀੜਤ ਗ਼ਰੀਬ ਸਿੱਖ ਪਰਿਵਾਰਾਂ ਉੱਤੇ ਜੁਲਮ ਬਰਦਾਸ਼ਤ ਨਹੀਂ ਕਰਾਂਗੇ- ਜਥੇਦਾਰ ਗੜਗੱਜ

ਮੱਤੇਵਾੜਾ ਜੰਗਲ ਨੇੜੇ ਸਰਕਾਰ ਵੱਲੋਂ ਪੀੜਤ ਗ਼ਰੀਬ ਸਿੱਖ ਪਰਿਵਾਰਾਂ ਉੱਤੇ ਜੁਲਮ ਬਰਦਾਸ਼ਤ ਨਹੀਂ ਕਰਾਂਗੇ- ਜਥੇਦਾਰ ਗੜਗੱਜ

ਮੱਤੇਵਾੜਾ/ਸ੍ਰੀ ਅੰਮ੍ਰਿਤਸਰ, 1 ਦਸੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗਜ ਅੱਜ ਮੱਤੇਵਾੜਾ ਜੰਗਲ ਲਾਗੇ ਪਿੰਡ ਸੇਖੇਵਾਲ ਵਿਖੇ ਪੰਜਾਬ ਸਰਕਾਰ ਅਤੇ ਗਾਲਾਡਾ ਵੱਲੋਂ ਪਿੰਡ ਵਾਸੀਆਂ ਦੀਆਂ ਫਸਲਾਂ ਉਜਾੜ ਕੇ ਜਮੀਨ ਉੱਤੇ ਕਬਜਾ ਲੈਣ ਦੀ ਕਾਰਵਾਈ ਦੇ ਮਸਲੇ ਤੇ ਵਿਸ਼ੇਸ਼ ਤੌਰ ਤੇ ਜਾਇਜਾ...

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 14.83 ਕਰੋੜ ਰੁਪਏ ਦੀ ਡਰੱਗ ਮਨੀ, 561 ਕਿਲੋ ਅਫੀਮ, 266 ਕਵਿੰਟਲ ਭੁੱਕੀ , 42 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ — 275ਵੇਂ ਦਿਨ, 77 ਨਸ਼ਾ ਤਸਕਰ 7.3 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ — ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ...

ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਐਨਓਸੀ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਲਗਾਇਆ

ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਐਨਓਸੀ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਲਗਾਇਆ

ਵੜਿੰਗ ਨੇ ਮੁੱਖ ਚੋਣ ਅਫਸਰ ਨੂੰ ਪੱਤਰ ਲਿਖਿਆ; ਤੁਰੰਤ ਦਖਲ ਦੀ ਮੰਗ ਕੀਤੀ ਚੰਡੀਗੜ੍ਹ, 1 ਦਸੰਬਰ: ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜ ਰਹੇ ਕਾਂਗਰਸੀ ਉਮੀਦਵਾਰਾਂ ਨੂੰ ਇਤਰਾਜ਼ ਨਾ ਹੋਣ ਸਬੰਧੀ ਸਰਟੀਫਿਕੇਟ (ਐਨ.ਓ.ਸੀ) ਜਾਰੀ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ, ਪੰਜਾਬ ਕਾਂਗਰਸ...

ਵੱਡੀ ਖ਼ਬਰਾਂ

ਸ਼ਹਿਰ ਵਿੱਚ ਸੜਕ ਸੁਰੱਖਿਆ ਨੂੰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸੁੰਦਰ ਹੌਂਡਾ ਇੰਡੀਆ ਫਾਊਂਡੇਸ਼ਨ ਨੇ ਚੰਡੀਗੜ੍ਹ ਪੁਲਿਸ ਨੂੰ 50 ਤੋਂ ਵੱਧ ਕੁਇੱਕ ਰਿਸਪਾਂਸ ਟੀਮ (QRT) ਵਾਹਨ ਸੌਂਪੇ।

ਅੱਜ 08.10.2025 ਨੂੰ, ਇਸ ਸਮਾਗਮ ਵਿੱਚ ਮਾਣਯੋਗ ਪੰਜਾਬ ਦੇ ਰਾਜਪਾਲ ਕਮ ਯੂਟੀ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਸ਼ਾਮਲ ਹੋਏ, ਜਿਨ੍ਹਾਂ ਨੇ ਟੈਗੋਰ ਥੀਏਟਰ, ਸੈਕਟਰ 18, ਯੂਟੀ, ਚੰਡੀਗੜ੍ਹ ਵਿਖੇ "ਸੜਕ ਸਹਿਯੋਗੀ-ਸੁਰਕਸ਼ਿਤ ਮਾਰਗ, ਸੁਰਕਸ਼ਿਤ ਜੀਵਨ" ਥੀਮ ਅਧੀਨ ਨਵੇਂ 50 ਕੁਇੱਕ ਰਿਸਪਾਂਸ ਟੀਮ (QRT) ਮੋਟਰਸਾਈਕਲਾਂ ਨੂੰ ਹਰੀ...

ਕਲਾ ਉਤਸਵ 2025 ਦਾ ਦੂਜਾ ਦਿਨ ਪੀਐੱਮ ਸ਼੍ਰੀ ਜੀਜੀਐੱਮਐੱਸ, ਸੈਕਟਰ 18, ਚੰਡੀਗੜ੍ਹ ਵਿਖੇ ਬਹੁਤ ਉਤਸ਼ਾਹ ਅਤੇ ਜੀਵੰਤ ਊਰਜਾ ਨਾਲ ਸ਼ੁਰੂ ਹੋਇਆ।

ਸ਼ਹਿਰ ਭਰ ਦੇ ਵੱਖ-ਵੱਖ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਜੋਸ਼ ਅਤੇ ਸਿਰਜਣਾਤਮਕਤਾ ਨਾਲ ਹਿੱਸਾ ਲਿਆ। ਦਿਨ ਦਾ ਮੁੱਖ ਆਕਰਸ਼ਣ ਕਲਾਸੀਕਲ ਡਾਂਸ ਸ਼੍ਰੇਣੀ ਸੀ, ਜਿੱਥੇ ਪ੍ਰਤੀਭਾਗੀਆਂ ਨੇ ਮਨਮੋਹਕ ਪੇਸ਼ਕਾਰੀਆਂ ਪ੍ਰਸਤੁਤ ਕੀਤੀਆਂ ਜੋ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਦੀ...

ਬਾਪੂ ਧਾਮ, ਪਲਸੌਰਾ ਅਤੇ ਬੁੜੈਲ ਵਿੱਚ ਛੇ ਮਹੀਨਿਆਂ ਦੇ ਸਮੁਦਾਇ-ਅਧਾਰਿਤ ਸਮਾਗਮਾਂ (ਸੀਬੀਈ/CBE) ਅਤੇ ਤੇਜ਼ ਸਿਹਤ ਅਤੇ ਪੋਸ਼ਣ ਮੁਹਿੰਮਾਂ ਦੀ ਪੂਰਨ ਸਫ਼ਲਤਾ ਦਾ ਉਤਸਵ

ਚੰਡੀਗੜ੍ਹ, 06 ਅਕਤੂਬਰ, 2025: ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਪੋਸ਼ਣ ਅਭਿਯਾਨ ਦੇ ਤਹਿਤ ਛੇ ਮਹੀਨਿਆਂ ਦੇ ਸਮੁਦਾਇ-ਅਧਾਰਿਤ ਸਮਾਗਮ (ਸੀਬੀਈਜ਼/CBEs) ਸਫ਼ਲਤਾਪੂਰਵਕ ਸੰਪੂਰਨ ਕੀਤੇ ਹਨ। ਇਹ ਸਮਾਗਮ, ਮਾਂ ਅਤੇ ਬੱਚੇ ਦੀ ਸਿਹਤ ਅਤੇ ਪੋਸ਼ਣ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਪ੍ਰਮੁੱਖ ਸਥਾਨਾਂ...

ਵੜਿੰਗ ਨੇ ‘ਆਪ’ ਦੇ ‘ਬਿਜਲੀ ਕੱਟ’ ਮੁਕਤ ਪੰਜਾਬ ਦੇ ਦਾਅਵਿਆਂ ਦਾ ਮਜ਼ਾਕ ਉਡਾਇਆ

· ਪੁੱਛਦਾ ਹੈ, ਕੀ 'ਆਪ' ਸਰਕਾਰ ਨੇ ਮੌਜੂਦਾ ਸਮਰੱਥਾ ਵਿੱਚ ਇੱਕ ਵਾਧੂ ਯੂਨਿਟ ਜੋੜਿਆ ਹੈ? ਚੰਡੀਗੜ੍ਹ, 8 ਅਕਤੂਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਦੇ "ਬਿਜਲੀ ਕੱਟ ਮੁਕਤ" ਪੰਜਾਬ ਦੇ ਇੱਕ ਹੋਰ ਨਕਲੀ ਨਾਅਰੇ ਦਾ ਮਜ਼ਾਕ ਉਡਾਉਂਦੇ ਹੋਏ ਪੁੱਛਿਆ ਕਿ ਕੀ ਇਸ (ਸਰਕਾਰ) ਨੇ ਸੂਬੇ...

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਾਜਵੀਰ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ, ਜਿੱਥੇ ਉਨ੍ਹਾਂ ਨੂੰ ਇੱਕ ਸੜਕ...

‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 8 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ 221ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ...

ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ

— ਪੋਸਟਾਂ ਵਿੱਚ ਹਿੰਸਾ ਭੜਕਾਉਣ, ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਸ਼ਾਮਲ —ਅਨੁਸੂਚਿਤ ਜਾਤੀ ਦੇ ਮੈਂਬਰ ਨੂੰ ਜਾਣਬੁੱਝ ਕੇ ਧਮਕਾਉਣ, ਅਪਮਾਨਿਤ ਕਰਨ ਲਈ ਤਿਆਰ ਕੀਤੀ ਗਈ ਇਹ ਸੋਸ਼ਲ ਮੀਡੀਆ ਸਮੱਗਰੀ — ਇਹਨਾਂ ਪੋਸਟਾਂ ਰਾਹੀਂ ਅਨੁਸੂਚਿਤ ਜਾਤੀ ਦੇ ਮੈਂਬਰਾਂ ਵਿਰੁੱਧ ਦੁਸ਼ਮਣੀ, ਨਫ਼ਰਤ ਅਤੇ ਸੋੜੀ ਸੋਚ ਨੂੰ ਉਤਸ਼ਾਹਿਤ...

ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

• ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਜੈਕਟ ਦਾ ਕੀਤਾ ਸ਼ੁਭ ਆਗਾਜ਼ • ਪੰਜ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ • ਅਗਲੀ ਗਰਮੀਆਂ ’ਚ ਪੰਜਾਬ ’ਚ ਇਕ ਵੀ ਪਾਵਰ ਕੱਟ ਨਹੀਂ ਲੱਗੇਗਾ – ਕੇਜਰੀਵਾਲ • ਇਸ ਤਰ੍ਹਾਂ ਦਾ ਪ੍ਰਾਜੈਕਟ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ।ਉਹ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ...

ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ,ਆਰਥਿਕ ਵਿਕਾਸ ਲਈ ਹੋ ਰਿਹਾ ਹੈ ਰਾਹ ਪੱਧਰਾ

ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦੇ ਹੋਏ, ਸੂਬਾ ਸਰਕਾਰ ਨੇ ਇੱਕ ਵਿਸ਼ਾਲ, ਬਹੁ-ਕਰੋੜੀ ਬੁਨਿਆਦੀ ਢਾਂਚਾ ਮਿਸ਼ਨ ਸ਼ੁਰੂ ਕੀਤਾ ਹੈ। ਇਹ ਮਹੱਤਵਾਕਾਂਖੀ ਯੋਜਨਾ ਸੂਬੇ ਦੇ ਉਦਯੋਗਿਕ ਖੇਤਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਤਰ੍ਹਾਂ ਨਵੇਂ ਨਿਵੇਸ਼ਾਂ ਅਤੇ ਸਥਾਨਕ...

ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ ਚੰਡੀਗੜ੍ਹ, 8 ਅਕਤੂਬਰ ਪਾਰਦਰਸ਼ਤਾ ਅਤੇ ਆਪਸੀ ਸਹਿਮਤੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ...

ਸੋਂਡ ਨੇ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਡ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੋਂਡ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਨਾਲ ਦੁਨੀਆ ਭਰ ਵਿੱਚ ਪ੍ਰਸਿੱਧੀ ਹਾਸਲ ਕੀਤੀ। ਆਪਣੀ ਸੁਰੀਲੀ...