by abcpunjab | ਸਤੰ. 6, 2025 | breaking news, daily
ਸਵ: ਆਰ.ਪੀ. ਸ਼ਰਮਾ ਦੇ ਦਿਹਾਂਤ ’ਤੇ ਜਤਾਈ ਗਹਿਰੀ ਹਮਦਰਦੀ ਚੰਡੀਗੜ੍ਹ, 6 ਸਤੰਬਰ ( ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅੱਜ ਪਠਾਨਕੋਟ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤੇ ਵਿਧਾਇਕ ਅਸ਼ਵਨੀ ਸ਼ਰਮਾ ਨਾਲ ਮਿਲ ਕੇ ਉਨ੍ਹਾਂ ਦੇ ਵੱਡੇ ਭਰਾ ਸਵ:...
by abcpunjab | ਸਤੰ. 6, 2025 | breaking news, daily, politics
ਫਿਰੋਜ਼ਪੁਰ/ਫਾਜ਼ਿਲਕਾ, 6 ਸਤੰਬਰ ਵਿਰੋਧੀ ਧਿਰ ਨੇਕਾ, ਸ. ਪ੍ਰਤਾਪ ਸਿੰਘ ਬਾਜਵਾ, ਜੋ ਇਸ ਸਮੇਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਏ.ਆਈ.ਸੀ.ਸੀ. ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ, ਉਨ੍ਹਾਂ ਨੇ ਅੱਜ ਪੰਜਾਬ ਵਿੱਚ...
by abcpunjab | ਸਤੰ. 6, 2025 | breaking news, daily
•ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 6 ਸਤੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ...
by abcpunjab | ਸਤੰ. 6, 2025 | breaking news, daily
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਚੰਡੀਗੜ੍ਹ,6 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਜੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਮੌਹਾਲੀ ਵਿਖੇ ਹਾਲ ਵਿੱਚ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ- ਸੜਕਾਂ, ਪੁਲਾਂ ਅਤੇ ਜਨਤਕ...
by abcpunjab | ਸਤੰ. 5, 2025 | breaking news, daily
ਚੰਡੀਗੜ੍ਹ, 5 ਸਤੰਬਰ ਹਰਿਆਣਾ ਦੇ ਮੁੱਖਮੰਤਰੀ ਸ਼੍ਰੀ ਨਾਇਬ ਸੈਨੀ ਨੇ ਅੱਜ ਪਠਾਨਕੋਟ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੇ ਨਿਵਾਸ ‘ਤੇ ਉਨ੍ਹਾਂ ਨੂੰ ਮਿਲਕੇ ਉਨ੍ਹਾਂ ਦੇ ਵੱਡੇ ਭਰਾ ਸਸਵਰਗੀ ਸ਼੍ਰੀ ਆਰ.ਪੀ. ਸ਼ਰਮਾ ਦੇ ਨਿਧਨ ‘ਤੇ ਸ਼ੋਕ ਪ੍ਰਗਟ ਕੀਤਾ। ਸ਼੍ਰੀ...
by abcpunjab | ਸਤੰ. 5, 2025 | breaking news, daily
ਚੰਡੀਗੜ੍ਹ, 5 ਸਤੰਬਰ: ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ‘ਭਾਰਤ ਰਤਨ’ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮਨਾਇਆ...