breaking news

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ...

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ...

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਵੋਟਰ ਸੂਚੀ ਸੁਧਾਈ ਦੀ ਆੜ ਵਿੱਚ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਵਾਉਣ ਅਤੇ ਡਾਟਾ ਇਕੱਠਾ ਕਰਨ ਦੇ ਦੋਸ਼: ਢਿੱਲੋਂ ਵੋਟਰਾਂ ਤੋਂ ਗੈਰ-ਅਧਿਕਾਰਤ ਦਸਤਾਵੇਜ਼ ਮੰਗਣ ਅਤੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਵਾਉਣ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ...

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...

ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਦੀ ਕਵਰੇਜ ਲਈ ਮੀਡੀਆ ਦੇ ਧਿਆਨ ਹਿੱਤ

ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਦੀ ਕਵਰੇਜ ਲਈ ਮੀਡੀਆ ਦੇ ਧਿਆਨ ਹਿੱਤ

1984 ਅਤੇ ਬਾਅਦ ਦੇ ਦਹਾਕੇ ਦੇ ਸਮੂਹ ਸ਼ਹੀਦਾਂ ਅਤੇ ਕੌਮ ਦੇ ਮਹਾਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਭਲਕੇ ਮਿਤੀ 14 ਜੁਲਾਈ 2026 ਨੂੰ ਸੰਧਿਆ ਵੇਲੇ 6 ਵਜੇ ਦਰਿਆ ਦੇ ਕੰਢੇ ਹਰੀਕੇ ਪੱਤਣ (ਨੇੜੇ ਗੁਰਦੁਆਰਾ ਨਾਨਕਸਰ) ਵਿਖੇ ਅਰਦਾਸ ਸਮਾਗਮ ਹੋਵੇਗਾ। ਸ੍ਰੀ ਅੰਮ੍ਰਿਤਸਰ ਤੋਂ ਪ੍ਰੈੱਸ...

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ ਸੀ.ਆਈ. ਅੰਮ੍ਰਿਤਸਰ ਵੱਲੋਂ 10 ਦਿਨਾਂ ਵਿੱਚ 68 ਕਿਲੋ ਹੈਰੋਇਨ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ...

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ...

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

* ਹੁਣ ਤੱਕ ਸਭ ਤੋਂ ਜ਼ਿਆਦਾ 3 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਲੁਧਿਆਣਾ ਵਿੱਚ ਵੰਡੀਆਂ, 2 ਲੱਖ ਨਾਲ ਪਟਿਆਲਾ ਦੂਜੇ ਅਤੇ 1.68 ਲੱਖ ਕਿੱਟਾਂ ਦੀ ਵੰਡ ਨਾਲ ਬਠਿੰਡਾ ਤੀਜੇ ਸਥਾਨ ’ਤੇ* ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’...

ਵੱਡੀ ਖ਼ਬਰਾਂ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ...

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਮੋਹਾਲੀ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।...

ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

ਪੁਲਿਸ ਟੀਮਾਂ ਨੇ 296 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ — ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 492ਵੇਂ ਦਿਨ 152 ਨਸ਼ਾ ਤਸਕਰ 15.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਮੁਹਿੰਮ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਕਾਰਵਾਈ ਨੂੰ ਸੱਚ ਅਤੇ ਵਿਚਾਰ ਪ੍ਰਗਟਾਉਣ ਦੀ ਅਜ਼ਾਦੀ ਨੂੰ ਦਬਾਉਣਾ ਕਰਾਰ ਦਿੱਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ...

ਕੇਜਰੀਵਾਲ ਦੀ ਗਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ 600 ਕਰੋੜ ‘ਤੇ ਸਿਮਟਿਆ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਦਾ ਤਿੱਖਾ ਹਮਲਾ - ਪੰਜਾਬ ਦਾ ਰੇਤਾ ਵੀ ਖਾ ਗਈ ਆਪ ਸਰਕਾਰ, 19,400 ਕਰੋੜ ਦਾ ਹਿਸਾਬ ਮੰਗਿਆ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ 'ਆਪ' ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੀ ਗਈ...

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ — ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ ਵੀ ਕੀਤੀ ਜ਼ਬਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਮਸਲਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਪੰਜਾਬ ਪ੍ਰਵਾਸੀ ਭਾਰਤੀ ਮਾਮਲਿਆਂ...

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਵਚਨਬੱਧ ਅਪ੍ਰੈਲ-ਮਈ ਦੌਰਾਨ ਪੰਜਾਬ ਭਰ ਵਿੱਚ 1,842 ਸਕੂਲੀ ਬੱਸਾਂ ਦੀ ਚੈਕਿੰਗ; ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ 'ਤੇ 526 ਦੇ ਚਲਾਨ ਅਤੇ 3 ਬੱਸਾਂ ਜ਼ਬਤ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ...

ਕੇਜਰੀਵਾਲ ਦੀ ਨਸ਼ਾ-ਮੁਕਤ ਪੰਜਾਬ ਦੀ ਗਾਰੰਟੀ ਫੇਲ੍ਹ : ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਦਾ ‘ਆਪ’ ਸਰਕਾਰ 'ਤੇ ਤਿੱਖਾ ਹਮਲਾ ਢਿੱਲੋਂ ਬੋਲੇ— ਚੁਟਕਲਿਆਂ ਤੇ ਡਰਾਮੇਬਾਜ਼ੀ ਵਿੱਚ ਰੁੱਝੀ ਸਰਕਾਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ...

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ; ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਦੀ ਵਧਾਈ ਦਿੱਤੀ ਅਤੇ ਸੰਤ ਜੀ ਤੋਂ...

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸਿੱਖ ਜਥੇਬੰਦੀਆਂ ਨੇ ਮੁਖੀਆਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਕੀਤੀ ਸ਼ਮੂਲੀਅਤ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...