breaking news
ਰੇਲ ਮੰਤਰਾਲੇ ਵੱਲੋਂ ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ (25.72 ਕਿ.ਮੀ.) ਨੂੰ ਮਨਜ਼ੂਰੀ : ਰਵਨੀਤ ਸਿੰਘ ਬਿੱਟੂ, ਕੇਂਦਰੀ ਰੇਲਵੇ ਰਾਜ ਮੰਤਰੀ

ਰੇਲ ਮੰਤਰਾਲੇ ਵੱਲੋਂ ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ (25.72 ਕਿ.ਮੀ.) ਨੂੰ ਮਨਜ਼ੂਰੀ : ਰਵਨੀਤ ਸਿੰਘ ਬਿੱਟੂ, ਕੇਂਦਰੀ ਰੇਲਵੇ ਰਾਜ ਮੰਤਰੀ

ਰੇਲਵੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਜ਼ਮੀਨ ਦੀ ਤੁਰੰਤ ਅਧਿਗ੍ਰਹਿ ਲਈ ਪੱਤਰ ਲਿਖਿਆ ਪਰਿਯੋਜਨਾ ਨਾਲ ਲਗਭਗ 10 ਲੱਖ ਲੋਕਾਂ ਨੂੰ ਲਾਭ ਹੋਵੇਗਾ ਅਤੇ ਲਗਭਗ 2.5 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਚੰਡੀਗੜ੍ਹ : 12-11-2025 ਰੇਲ ਮੰਤਰਾਲੇ ਨੇ ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ...

ਮਾਨ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਮਾਨ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਹੁਣ ਤੱਕ ਕੁੱਲ 1143 ਪਿੰਡਾਂ ਵਿੱਚ ਘਰਾਂ, ਪਸ਼ੂਆਂ, ਫ਼ਸਲ ਖ਼ਰਾਬੇ ਸਣੇ ਹਰ ਕਿਸਮ ਦੇ ਨੁਕਸਾਨ ਲਈ ਦਿੱਤਾ ਮੁਆਵਜ਼ਾ ਮਿਸ਼ਨ ਚੜ੍ਹਦੀ ਕਲਾ ਤਹਿਤ ਤੀਜੇ ਪੜਾਅ ਦੇ ਮਹਿਜ਼ ਦੋ ਦਿਨਾਂ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਚੰਡੀਗੜ੍ਹ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ...

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

•ਸੁਨਾਮ ਹਲਕੇ ਦੇ 29 ਪਿੰਡਾਂ ਵਿੱਚ 11.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਸਟੇਡੀਅਮ: ਅਰੋੜਾ •ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ 11 ਪਿੰਡਾਂ ਵਿੱਚ 5.32 ਕਰੋੜ ਰੁਪਏ ਨਾਲ ਉਸਾਰੇ ਜਾਣ ਵਾਲੇ ਸਟੇਡੀਅਮਾਂ ਦੇ ਕਾਰਜਾਂ ਦੀ ਸ਼ੁਰੂਆਤ ਤਿੰਨ ਮਹੀਨਿਆਂ ਵਿੱਚ ਤਿਆਰ ਹੋਣਗੇ ਸਟੇਡੀਅਮ ਚੰਡੀਗੜ੍ਹ/ ਸੁਨਾਮ, 12 ਨਵੰਬਰ ਪੰਜਾਬ ਸਰਕਾਰ...

ਮੇਅਰ ਹਰਪ੍ਰੀਤ ਕੌਰ ਬਬਲਾ ਨੇ ਵਾਰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ; ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ‘ਤੇ ਜ਼ੋਰ ਦਿੱਤਾ

ਮੇਅਰ ਹਰਪ੍ਰੀਤ ਕੌਰ ਬਬਲਾ ਨੇ ਵਾਰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ; ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ, 12 ਨਵੰਬਰ:- ਸ਼ਹਿਰ ਦੀ ਮੇਅਰ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ ਨੇ ਨਗਰ ਨਿਗਮ ਚੰਡੀਗੜ੍ਹ ਦੇ ਕੌਂਸਲਰਾਂ, ਮੁੱਖ ਇੰਜੀਨੀਅਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਹਰੇਕ ਵਾਰਡ ਲਈ 25-50 ਲੱਖ ਰੁਪਏ ਦੇ ਅਲਾਟਮੈਂਟ ਅਧੀਨ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਜਾ...

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਵੱਲੋਂ ਰੱਖਿਆ ਸੇਵਾਵਾਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, ਨਵੰਬਰ 12 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ...

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ, ਉਨ੍ਹਾਂ ਦੇ ਹੈਂਡਲਰ ਗੋਲਡੀ ਢਿੱਲੋਂ ਵੱਲੋਂ ਪੰਜਾਬ ਵਿੱਚ ਇੱਕ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣ ਦਾ ਸੌਂਪਿਆ ਸੀ ਕੰਮ : ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸਿ਼ਸ਼ ਵਿੱਚ ਮੁਲਜ਼ਮਾਂ ਨੇ ਪੁਲਿਸ ਪਾਰਟੀ `ਤੇ ਕੀਤੀ ਗੋਲੀਬਾਰੀ : ਐਸਐਸਪੀ ਐਸ.ਏ.ਐਸ. ਨਗਰ ਹਰਮਨਦੀਪ ਹੰਸ...

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਐਸ.ਸੀ. ਸਬ ਪਲਾਨ ਦੀ ਰਾਸ਼ੀ ਦੀ ਵਰਤੋਂ ‘ਤੇ ਸਖ਼ਤ ਨਿਗਰਾਨੀ ਦੇ ਨਿਰਦੇਸ਼ ਪੋਸਟ ਮੈਟ੍ਰਿਕ ਤੇ ਅਸ਼ੀਰਵਾਦ ਸਕੀਮਾਂ ਅਧੀਨ ਅਦਾਇਗੀ ਤੇਜ਼ੀ ਨਾਲ ਕੀਤੀ ਜਾਵੇ: ਮੰਤਰੀ ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...

‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ...

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਵਾ ਪ੍ਰਦੂਸ਼ਣ ਕੰਟਰੋਲ ‘ਤੇ ਤੇਜ਼ ਕਾਰਵਾਈ ਲਈ ਜ਼ੋਰ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਵਾ ਪ੍ਰਦੂਸ਼ਣ ਕੰਟਰੋਲ ‘ਤੇ ਤੇਜ਼ ਕਾਰਵਾਈ ਲਈ ਜ਼ੋਰ

ਚੰਡੀਗੜ੍ਹ, 12 ਨਵੰਬਰ, 2025; ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਕੰਟਰੋਲ ਲਈ ਕਾਰਜ ਯੋਜਨਾ ਦੀ ਲਾਗੂਕਰਨ ਸਥਿਤੀ ਦੀ ਸਮੀਖਿਆ ਕਰਨ ਲਈ, ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ (CPCC) ਦੇ ਡਾਇਰੈਕਟਰ (ਵਾਤਾਵਰਣ)-ਕਮ-ਮੈਂਬਰ ਸਕੱਤਰ, ਸ਼੍ਰੀ ਸੌਰਭ ਕੁਮਾਰ, IFS ਦੀ ਪ੍ਰਧਾਨਗੀ ਹੇਠ ਏਅਰ ਕੁਆਲਿਟੀ ਮਾਨੀਟਰਿੰਗ ਕਮੇਟੀ...

ਵੱਡੀ ਖ਼ਬਰਾਂ

ਚੰਡੀਗੜ੍ਹ ਪ੍ਰਸ਼ਾਸਨ ਦੇ ਵਾਤਾਵਰਣ ਵਿਭਾਗ ਨੇ ਬੋਟੈਨੀਕਲ ਗਾਰਡਨ, ਸਾਰੰਗਪੁਰ, ਚੰਡੀਗੜ੍ਹ ਵਿਖੇ ਵਿਸ਼ਵ ਓਜ਼ੋਨ ਦਿਵਸ 2025 ਦਾ ਆਯੋਜਨ ਕੀਤਾ।

ਇਸ ਸਾਲ ਦਾ ਵਿਸ਼ਾ ਸੀ "ਮਾਂਟਰੀਅਲ ਪ੍ਰੋਟੋਕੋਲ: ਇੱਕ ਟਿਕਾਊ ਭਵਿੱਖ ਲਈ ਗਲੋਬਲ ਸਹਿਯੋਗ।" ਯੂਟੀ ਚੰਡੀਗੜ੍ਹ ਦੇ ਸਕੂਲਾਂ ਅਤੇ ਸਥਾਨਕ ਗੈਰ-ਸਰਕਾਰੀ ਸੰਗਠਨਾਂ (ਐਨਜੀਓ) ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ਵਿੱਚ 150 ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਵਾਤਾਵਰਣ ਪ੍ਰੇਮੀਆਂ ਨੇ ਭਾਗ ਲਿਆ। ਸ਼੍ਰੀ ਸੌਰਭ ਕੁਮਾਰ, ਆਈਐਫਐਸ, ਮੁੱਖ...

ਟੀਮ ਉਲਾਸ (ULLAS) ਨੇ ਰਾਜ ਭਰ ਵਿੱਚ 100% ਸਾਖਰਤਾ ਦਾ ਟੀਚਾ ਨਿਰਧਾਰਿਤ ਕੀਤਾ, ਪਰੀਖਿਆ 21 ਸਤੰਬਰ ਨੂੰ ਹੋਵੇਗੀ

ਮੋਹਾਲੀ/ਚੰਡੀਗੜ੍ਹ, 16 ਸਤੰਬਰ: ਉਲਾਸ (ULLAS), ਉੱਜਵਲ ਲਿਖਾਈ ਔਰ ਸਾਕਸ਼ਰਤਾ (Ujjwal Likhai aur Saksharta), ਪ੍ਰੋਜੈਕਟ ਇੱਕ ਰਾਸ਼ਟਰੀ ਪਹਿਲ ਹੈ ਜਿਸ ਦਾ ਉਦੇਸ਼ ਭਾਰਤ ਵਿੱਚ ਵਿਆਪਕ ਸਾਖਰਤਾ ਪ੍ਰਾਪਤ ਕਰਨਾ ਹੈ, ਜਿਸ ਦਾ ਵਿਸ਼ੇਸ਼ ਧਿਆਨ ਬਾਲਗ਼ ਗ਼ੈਰ-ਸਾਖਰ ਵਿਅਕਤੀਆਂ 'ਤੇ ਹੈ। ਇਹ ਸਿੱਖਿਆ ਮੰਤਰਾਲੇ, ਭਾਰਤ ਸਰਕਾਰ ਅਤੇ...

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

• ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਉਪ੍ਰੇਸ਼ਨ ਰਾਹਤ ਤਹਿਤ ਤਾਰਾਪੁਰ ਅਤੇ ਕੀਰਤਪੁਰ ਸਾਹਿਬ ਦਾ ਦੌਰਾ • ਹੜ੍ਹਾਂ ਦੀ ਸਥਿਤੀ 'ਚ ਸੁਧਾਰ: ਰਾਹਤ ਕੈਂਪ ਘੱਟ ਕੇ 41 ਅਤੇ ਬਸੇਰਾ ਕਰਨ ਵਾਲਿਆਂ ਦੀ ਗਿਣਤੀ ਘੱਟ ਕੇ 1945 ਹੋਈ: ਹਰਦੀਪ ਸਿੰਘ ਮੁੰਡੀਆਂ • ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ 10 ਪਿੰਡਾਂ ਵਿੱਚ ਚਲਾਏ ਜਾ ਰਹੇ ਰਾਹਤ...

ਕੇਂਦਰ ਸਰਕਾਰ ਵੱਲੋਂ ਜੀ.ਐਸ.ਟੀ. ਸਲੈਬਾਂ ਵਿਚ ਕੀਤੀ ਵੱਡੀ ਕਟੌਤੀ ਨਾਲ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਆਰ.ਪੀ. ਸਿੰਘ

ਮੋਦੀ ਸਰਕਾਰ ਹਮੇਸ਼ਾਂ ਜਨ-ਹਿਤੀ ਫ਼ੈਸਲੇ ਕਰਦੀ ਹੈ : ਭਾਜਪਾ ਬੁਲਾਰਾ ਚੰਡੀਗੜ੍ਹ, 16 ਸਤੰਬਰ ( ) ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਵੱਲੋਂ ਜੀ.ਐਸ.ਟੀ. ਵਿੱਚ ਕੀਤੀ ਕਟੌਤੀ ਨੂੰ ਇਤਿਹਾਸਕ ਤੇ ਲੋਕ-ਹਿਤੈਸ਼ੀ ਫੈਸਲਾ ਕਰਾਰ...

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਹ ਨਿਵੇਸ਼ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰਾਂ ਲਈ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ ਚੰਡੀਗੜ੍ਹ, 16 ਸਤੰਬਰ 2025: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ...

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

—56 ਐਫਆਈਆਰਜ਼ ਦਰਜ; 21 ਕਿਲੋ ਹੈਰੋਇਨ ਅਤੇ 2 ਕਿਲੋ ਅਫ਼ੀਮ ਬਰਾਮਦ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 56 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਬਿਹਤਰ ਅੰਤਰ-ਵਿਭਾਗੀ ਤਾਲਮੇਲ ਦਾ ਹੁਕਮ ਚੰਡੀਗੜ੍ਹ, 16 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ...

ਚੰਡੀਗੜ੍ਹ 95-95-95 ਐੱਚਆਈਵੀ ਟੀਚਿਆਂ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ

ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੋਸਾਇਟੀ (CSACS) ਦੀ 33ਵੀਂ ਗਵਰਨਿੰਗ ਬਾਡੀ ਮੀਟਿੰਗ ਅੱਜ ਸ਼੍ਰੀ ਅਜੈ ਚਗਤੀ, IAS, ਸਕੱਤਰ ਸਿਹਤ, ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ HIV ਰੋਕਥਾਮ, ਜਾਂਚ, ਇਲਾਜ ਅਤੇ ਦੇਖਭਾਲ ਵਿੱਚ ਚੰਡੀਗੜ੍ਹ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ, ਅਤੇ 95-95-95 ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ...

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਵੱਲੋਂ ਅੱਜ...

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

— ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਹੇਠ ਜਾਂਚ ਟੀਮ ਚੋਰੀਆਂ ਦੇ ਪਿਛਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਸਰਗਰਮ — ਚੋਰੀਆਂ ਨੂੰ ਅੰਜਾਮ ਦੇਣ ਵਾਲੇ ਉੱਚ-ਮੁੱਲ ਵਾਲੇ ਜੀਯੂਟੀ1 ਕਾਰਡਾਂ ਨੂੰ ਬਣਾਇਆ ਜਾ ਰਿਹਾ ਸੀ ਨਿਸ਼ਾਨਾ, ਦੋ ਮਿੰਟਾਂ ਤੋਂ ਘੱਟ ਸਮੇਂ ਵਿੱਚ ਕੀਤੀ ਜਾਂਦੀ ਸੀ ਚੋਰੀ ਚੰਡੀਗੜ੍ਹ, 16 ਸਤੰਬਰ: ਭਾਰਤੀ ਏਅਰਟੈੱਲ...

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੇ ਏਜੰਡੇ ਵਿੱਚ ਪੰਜਾਬ ਯੂਨੀਵਰਸਿਟੀ,...

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

- ਕ੍ਰਿਕਟ ਇੰਤਜ਼ਾਰ ਕਰ ਸਕਦਾ ਹੈ ਪਰ ਆਸਥਾ ਨਹੀਂ - ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ ਦੀ ਪ੍ਰਧਾਨ ਮੰਤਰੀ ਨੂੰ ਦਿੱਤੀ ਚੇਤਾਵਨੀ - ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਕੀਤੀ ਬੇਇਨਸਾਫ਼ੀ ਨੂੰ ਪੰਜਾਬੀ ਹਮੇਸ਼ਾ ਯਾਦ ਰੱਖਣਗੇ - ਜਾਖੜ ਤੇ ਬਿੱਟੂ ਸਣੇ ਭਾਜਪਾ ਦੀ ਸਾਰੀ ਕਾਂਗਰਸ ਯੂਨਿਟ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਚੰਡੀਗੜ੍ਹ, 15...