breaking news

ਨਾਭਾ ਕੁੱਟਮਾਰ ਮਾਮਲੇ ‘ਚ ਵਿਧਾਇਕ ਦੇਵਮਾਨ ‘ਤੇ ਹੋਵੇ ਪਰਚਾ ; ਅਸ਼ਵਨੀ ਸ਼ਰਮਾ

ਨਾਭਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਵੱਲੋਂ ਆਪਣਾ ਆਪਾ ਗੁਆਉਣ ਅਤੇ ਇੱਕ ਨੌਜਵਾਨ ਦੀ ਆਪਣੇ ਸੁਰੱਖਿਆ ਕਰਮਚਾਰੀਆਂ ਤੋਂ ਕੁੱਟਮਾਰ ਕਰਵਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਤਿੱਖਾ ਹਮਲਾ ਬੋਲਿਆ ਹੈ। ਭਾਜਪਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਹੈ...

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਸਬੰਧਤ ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ...

ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਸ਼੍ਰੀ ਰਾਮ ਮੰਦਰ ਦੀਆਂ ਭਾਵਨਾਵਾਂ 'ਤੇ ਸੱਤਾ 'ਚ ਆਈ ਭਾਜਪਾ, ਸ਼ਰਧਾਲੂਆਂ ਦੀ ਆਸਥਾ ਨਾਲ ਧੋਖਾ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿਵਾਉਣਾ ਕਰੇ ਯਕੀਨੀ: ਅਮਨ ਅਰੋੜਾ ਚੰਦਾ ਚੋਰੀ ਦੀਆਂ 105 ਘਟਨਾਵਾਂ ਨੇ ਸ਼੍ਰੀ ਰਾਮ ਮੰਦਰ ਪ੍ਰਸ਼ਾਸਨ 'ਤੇ ਖੜ੍ਹੇ ਕੀਤੇ ਸਵਾਲ, ਜਵਾਬਦੇਹੀ ਸਿਰਫ਼ ਛੋਟੇ ਕਰਮਚਾਰੀਆਂ ਤੱਕ ਸੀਮਤ ਨਹੀਂ ਹੋ ਸਕਦੀ, ਸੀਨੀਅਰ...

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਬੱਚੇ ਦੇ ਸੁਰੱਖਿਅਤ ਬਚਪਨ, ਸਿੱਖਿਆ ਅਤੇ ਸੁਨਹਿਰੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਪੰਜਾਬ ਸਰਕਾਰ ਸਾਲ 2025 ਵਿੱਚ 64 ਅਤੇ ਜਨਵਰੀ–ਜੁਲਾਈ 2026 ਦੌਰਾਨ 73 ਬਾਲ ਵਿਆਹ ਸਮੇਂ ਸਿਰ ਦਖ਼ਲ ਨਾਲ ਰੋਕੇ ਗਏ ਸੂਬੇ ਭਰ ਵਿੱਚ 2,076 ਬਾਲ ਵਿਆਹ ਰੋਕਥਾਮ ਅਫ਼ਸਰ ਅਤੇ 23 ਜ਼ਿਲ੍ਹਿਆਂ ਵਿੱਚ...

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਰਕਫੈੱਡ ਦੇ ਗਲੋਬਲ ਪੱਧਰ 'ਤੇ ਪਸਾਰ ਨਾਲ ਕਿਸਾਨਾਂ, ਫੂਡ ਪ੍ਰੋਸੈਸਰਾਂ ਅਤੇ ਬਰਾਮਦਕਾਰਾਂ ਲਈ ਖੁੱਲ੍ਹਣਗੇ ਨਵੇਂ ਰਾਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੈਲਿਊ ਐਡੀਸ਼ਨ ਅਤੇ ਮਜ਼ਬੂਤ ਬ੍ਰਾਂਡਿੰਗ ਰਾਹੀਂ...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ 10 ਪਿੰਡਾਂ ਦੀ 8 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਬਿਹਤਰ ਸਿੰਚਾਈ ਸਹੂਲਤਾਂ ਦਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ...

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ ’ ਦੇ 596ਵੇਂ ਦਿਨ 189 ਨਸ਼ਾ ਤਸਕਰ ਕਾਬੂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਅਮਿਤ ਸ਼ਾਹ ਪੰਜਾਬ ਨੂੰ ਦੱਸਣ ਕਿ ਮੁੰਦਰਾ ਪੋਰਟ ਤੋਂ ਦੇਸ਼ ਵਿੱਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਉਨ੍ਹਾਂ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ: ਬਲਤੇਜ ਪੰਨੂ

ਅਮਿਤ ਸ਼ਾਹ ਪੰਜਾਬ ਨੂੰ ਦੱਸਣ ਕਿ ਮੁੰਦਰਾ ਪੋਰਟ ਤੋਂ ਦੇਸ਼ ਵਿੱਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਉਨ੍ਹਾਂ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ: ਬਲਤੇਜ ਪੰਨੂ

ਪੰਜਾਬ ਜਾਣਨਾ ਚਾਹੁੰਦਾ ਹੈ ਕਿ ਅਮਿਤ ਸ਼ਾਹ ਨੂੰ ਨਸ਼ੇ ਦੀ ਸਮੱਸਿਆ ਦੀ ਯਾਦ ਅਚਾਨਕ ਉਦੋਂ ਹੀ ਕਿਉਂ ਆਈ, ਜਦੋਂ ਭਗਵੰਤ ਮਾਨ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ: ਬਲਤੇਜ ਪੰਨੂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਪੰਜਾਬ ਨੂੰ...

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਰਕਫੈੱਡ ਦੇ ਗਲੋਬਲ ਪੱਧਰ 'ਤੇ ਪਸਾਰ ਨਾਲ ਕਿਸਾਨਾਂ, ਫੂਡ ਪ੍ਰੋਸੈਸਰਾਂ ਅਤੇ ਬਰਾਮਦਕਾਰਾਂ ਲਈ ਖੁੱਲ੍ਹਣਗੇ ਨਵੇਂ ਰਾਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੈਲਿਊ ਐਡੀਸ਼ਨ ਅਤੇ ਮਜ਼ਬੂਤ ਬ੍ਰਾਂਡਿੰਗ ਰਾਹੀਂ...

ਵੱਡੀ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਅਤੇ 9ਐਮਐਮ ਪਿਸਤੌਲ ਸਮੇਤ ਛੇ ਸੰਚਾਲਕ ਕਾਬੂ ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਕਾਰਕੁਨਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ: ਡੀਜੀਪੀ ਗੌਰਵ ਯਾਦਵ ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ...

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ ਨਵੀਆਂ ਲੈਬਾਂ ਕਿਸਾਨਾਂ ਨੂੰ ਪ੍ਰਮਾਣਿਤ ਤੇ ਮਿਆਰੀ ਜੈਵਿਕ ਉਤਪਾਦ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਕਲੀ ਉਤਪਾਦਾਂ ਤੋਂ ਸੁਰੱਖਿਆ ਅਤੇ ਰਸਾਇਣਕ ਖਾਦਾਂ 'ਤੇ ਨਿਰਭਰਤਾ...

ਵਿਧਾਇਕ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਦੇ 5 ਪਿੰਡਾਂ ਵਿੱਚ ਵੰਡੇ ਗਏ ‘ਪ੍ਰਾਪਰਟੀ ਕਾਰਡ’, ਲਾਲ ਲਕੀਰ ਅੰਦਰਲੇ ਘਰਾਂ ਨੂੰ ਮਿਲਿਆ ਮਾਲਕੀ ਹੱਕ

ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਹਿਮ ਯੋਜਨਾ 'ਮੇਰਾ ਘਰ, ਮੇਰੇ ਨਾਮ' ਤਹਿਤ ਅੱਜ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ 'ਪ੍ਰਾਪਰਟੀ ਕਾਰਡ' ਵੰਡੇ ਗਏ। ਇਸ ਸਮਾਗਮ ਦੌਰਾਨ ਪਿੰਡ...

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਖੇਤੀ ਕਾਨੂੰਨਾਂ ਦੀ ਹਮਾਇਤ, 2015 ਦੀ ਬੇਅਦਬੀ ਅਤੇ ਵਾਰ-ਵਾਰ ਲਏ ਗਏ 'ਯੂ-ਟਰਨ' ਨੇ ਅਕਾਲੀ ਦਲ ਦੀ ਭਰੋਸੇਯੋਗਤਾ ਦੀ ਅਸਲੀਅਤ ਸਾਹਮਣੇ ਲਿਆਂਦੀ ਹੈ: ਬਲਤੇਜ ਪੰਨੂ ਪੰਜਾਬੀਓ ਨੇ ਬਾਦਲਾਂ ਦਾ ਖੇਤੀ ਕਾਨੂੰਨਾਂ, ਬੇਅਦਬੀ ਅਤੇ ਬਹਿਬਲ ਕਲਾ ਗੋਲੀਕਾਂਡ 'ਤੇ ਸਟੈਂਡ ਨਹੀਂ ਭੁਲਾਇਆ: ਬਲਤੇਜ ਪੰਨੂ ਅਕਾਲੀ ਲੀਡਰਸ਼ਿਪ ਨੂੰ ਪੰਜਾਬ ਅਤੇ ਸਿੱਖ...

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਆਂਗਣਵਾੜੀ ਜਥੇਬੰਦੀਆਂ ਨਾਲ ਸੁਖਾਵੇਂ ਅਤੇ ਸਾਰਥਕ ਮਾਹੌਲ ਵਿੱਚ ਹੋਈ ਮੀਟਿੰਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ...

ਭਾਜਪਾ ਪੰਜਾਬ ਵੱਲੋਂ ਪਾਰਟੀ ਦੇ ਸਟੇਟ ਸੈੱਲਾਂ ਦੇ ਕਨਵੀਨਰ ਨਿਯੁਕਤ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੀ ਪ੍ਰਵਾਨਗੀ ਨਾਲ ਭਾਜਪਾ ਪੰਜਾਬ ਦੇ ਵੱਖ-ਵੱਖ ਸੂਬਾਈ ਸੈੱਲਾਂ ਦੇ ਕਨਵੀਨਰਾਂ ਦੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ਪਾਰਟੀ ਦੇ ਵੱਖ-ਵੱਖ ਸੈੱਲਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਅਤੇ ਸੰਗਠਨ ਨੂੰ...

ਮਾਨਸਾ ਵਿੱਚ ਭਰੇ ਬਾਜ਼ਾਰ ਵਿੱਚ ਲਾਈਵ ਬੋਲਦੇ ਹੋਏ ਝੋਟਾ ਨੂੰ ਗੋਲੀ ਮਾਰ ਦਿੱਤੀ, ਕੀ ਪੰਜਾਬ ਵਿੱਚ ਸੱਚ ਬੋਲਣ ਦੀ ਸਜ਼ਾ ਹੁਣ ਮੌਤ ਹੈ ਗੁਰੂ ਦੋਖੀ ਭਗਵੰਤ ਮਾਨ ਜਵਾਬ ਦੇਵੇ ਬਿਕਰਮ ਸਿੰਘ ਮਜੀਠੀਆ

ਜਿਸ ਪੰਜਾਬ ਪੁਲਿਸ ਨੇ ਕੌਮ ਨੂੰ ਬਚਾਇਆ, ਅੱਜ ਉਸਦੇ 6 ਏਐਸਆਈ ਵੀ ਇਸ ਹਿੰਸਾ ਦਾ ਸ਼ਿਕਾਰ ਹੋਕੇ ਸ਼ਹਾਦਤ ਦਾ ਜਾਮ ਪੀ ਗਏ ਲੇਕਿਨ ਗੁਰੂ ਦੋਖੀ ਭਗਵੰਤ ਮਾਨ ਨੂੰ ਚੁਟਕਲਿਆਂ ਤੋ ਬੇਹਲ ਨਹੀਂ ਬਿਕਰਮ ਸਿੰਘ ਮਜੀਠੀਆ ਕੈਸ਼ ਫੋਰ ਟਰਾਂਸਫਰ ਅਤੇ ਕੇਜਰੀਵਾਲ ਦੀ ਪੰਜਾਬ ਨੂੰ ਕੰਟਰੋਲ ਕਰਨ ਦੀ ਨੀਤੀ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ...

ਵੜਿੰਗ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਮਾਨ ਸਰਕਾਰ ਤੇ ਸਾਧਿਆ ਨਿਸ਼ਾਨਾ

ਕਿਹਾ, ਦਿਨ-ਦਿਹਾੜੇ ਹੋਈ ਹੱਤਿਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਉਜਾਗਰ ਕੀਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਦੇ ਬਾਜ਼ਾਰ ਵਾਲੇ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ...

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ – ਐਡਵੋਕੇਟ ਧਾਮੀ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਸ. ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ...

ਪੰਜਾਬ ਨੂੰ ਸੰਭਾਲਣ ਵਿੱਚ ਨਾਕਾਮ ਰਹੇ ਭਗਵੰਤ ਮਾਨ, ਅਸਤੀਫ਼ਾ ਦੇਣ: ਕੇਵਲ ਸਿੰਘ ਢਿੱਲੋਂ

ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਪੰਜਾਬ ਭਾਜਪਾ ਪ੍ਰਧਾਨ ਨੇ ਸਰਕਾਰ ’ਤੇ ਬੋਲਿਆ ਤਿੱਖਾ ਹਮਲਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ।...

ਮਾਈ ਭਾਗੋ ਦੀ ਫੌਜ ਨਸ਼ਿਆਂ ਦੇ ਵੱਡੇ ਸੌਦਾਗਰਾਂ ਨੂੰ ਕਾਬੂ ਕਰਵਾਏਗੀ: ਹਰਸਿਮਰਤ ਕੌਰ ਬਾਦਲ

ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਾ ਸਿਰਫ ਨਸ਼ਾ ਤਸਕਰੀ ਬੰਦ ਕਰੇਗੀ ਬਲਕਿ ਨੌਜਵਾਨਾਂ ਨੂੰ ਨਸ਼ਾ ਮੁਕਤ ਕਰ ਕੇ ਮੁਹਾਰਤ ਦੇ ਕੇ ਮੁੜ ਵਸੇਬੇ ਦਾ ਪ੍ਰਬੰਧ ਵੀ ਕਰੇਗੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮਾਈ ਭਾਗੋ ਦੀ ਫੌਜ ਜੋ ਕਿ ਪਾਰਟੀ ਵੱਲੋਂ ਨਸ਼ਾ...

ਜਿਹੜੇ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਫਾਜ਼ਿਲਕਾ ਅਨਾਜ ਮੰਡੀ ਵਿਚ ਨੁਕਸਾਨ ਹੋਇਆ, ਉਹਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਜਿਥੇ ਭਾਰੀ ਬਰਸਾਤ ਕਾਰਨ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ, ਉਹਨਾਂ ਸਾਰੀਆਂ ਥਾਵਾਂ ’ਤੇ ਗਿਰਦਾਵਰੀ ਦੀ ਕੀਤੀ ਮੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਫਾਜ਼ਿਲਕਾ ਅਨਾਜ ਮੰਡੀ ਵਿਚ ਭਾਰੀ ਬਰਸਾਤ ਕਾਰਨ ਜਿਹੜੇ ਕਿਸਾਨਾਂ ਦੀ ਝੋਨੇ ਦੀ ਸਫਲ ਦਾ ਨੁਕਸਾਨ ਹੋਇਆ, ਉਹਨਾਂ ਨੂੰ ਤੁਰੰਤ...