breaking news

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਗਏ ,ਪੰਜਾਬ ਵਿੱਚ ਵੱਧ ਤੋੰ ਵੱਧ ਕਵਰੇਜ ਕਰਕੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਬੀਮਾਰੀਆਂ ਦੇ ਮਹਿੰਗੇ ਆਪ੍ਰੇਸ਼ਨਾਂ ਦੇ ਨਾਲ-ਨਾਲ ਰੁਟੀਨ ਸਿਹਤ ਸੇਵਾਵਾਂ ਵੀ...

ਪੰਜਾਬ ਨੇ ਨਸ਼ੇ ਦੇ ਆਦੀ 10,656 ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਰਾਹੀਂ ਦਿੱਤਾ ਦੂਜਾ ਮੌਕਾ

ਪੰਜਾਬ ਨੇ ਨਸ਼ੇ ਦੇ ਆਦੀ 10,656 ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਰਾਹੀਂ ਦਿੱਤਾ ਦੂਜਾ ਮੌਕਾ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਲਈ ਮੁੜ-ਵਸੇਬਾ ਯਕੀਨੀ ਬਨਾਉਣ ’ਤੇ ਕੇਂਦਰਿਤ ਨਸ਼ਿਆਂ ਵਿਰੁੱਧ ਲੜਾਈ ਦਾ ਉਦੇਸ਼ ਸਿਰਫ਼ ਗ੍ਰਿਫ਼ਤਾਰੀਆਂ ਨਹੀਂ, ਹਰ ਪੀੜਤ ਵਿਅਕਤੀ ਨੂੰ ਠੀਕ ਹੋਣ ਦਾ ਮੌਕਾ ਦੇਣਾ ਵੀ ਹੈ: ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਰਚ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਕਿਹਾ, ਡਿਪਟੀ ਕਮਿਸ਼ਨਰਾਂ ਨੂੰ ਇੱਕ ਦਿਨ ਰਾਖਵਾਂ ਰੱਖਣ ਲਈ ਛੇਤੀ ਜਾਰੀ ਹੋਵੇਗਾ ਪੱਤਰ ਮਾਲ ਮੰਤਰੀ ਹਰਦੀਪ ਵੱਲੋਂ ਨੰਬਰਦਾਰ ਯੂਨੀਅਨ ਨਾਲ ਮੁਲਾਕਾਤ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਦਿੱਤਾ ਭਰੋਸਾ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ...

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ...

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਦੀ ਯਾਦ ਵਿੱਚ ਸਥਾਪਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਸਮਾਗਮ ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ...

ਡਾਇਰੈਕਟਰ ਤਕਨੀਕੀ ਸਿੱਖਿਆ ਨੇ ਅਕਾਦਮਿਕ-ਉਦਯੋਗ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਉਦਯੋਗ ਦੇ ਆਗੂਆਂ ਨਾਲ ਗੱਲਬਾਤ ਕੀਤੀ

ਸੁਸ਼੍ਰੀ ਪਾਲਿਕਾ ਅਰੋੜਾ, ਪੀਸੀਐੱਸ, ਡਾਇਰੈਕਟਰ ਤਕਨੀਕੀ ਸਿੱਖਿਆ-ਅਤੇ-ਮਿਸ਼ਨ ਡਾਇਰੈਕਟਰ, ਚੰਡੀਗੜ੍ਹ ਕੌਸ਼ਲ ਵਿਕਾਸ ਮਿਸ਼ਨ ਨੇ ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ, ਸਕੱਤਰ ਤਕਨੀਕੀ ਸਿੱਖਿਆ ਦੇ ਮਾਰਗਦਰਸ਼ਨ ਵਿੱਚ ਚੰਡੀਗੜ੍ਹ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ/CII) ਦੀ ਸਰਪ੍ਰਸਤੀ ਵਿੱਚ ਉਦਯੋਗ ਜਗਤ ਦੇ...

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤੁਹਾਡੀ ਵੋਟ, ਤੁਹਾਡਾ ਅਧਿਕਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰਫ਼ ਉਹੀ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣਗੇ, ਜਿਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਤੁਹਾਨੂੰ ਐਸ.ਆਈ.ਆਰ. ਫਾਰਮ ਭਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਥਾਨਕ ‘ਆਪ’ ਵਲੰਟੀਅਰਾਂ ਦੀ ਮਦਦ ਲਓ:...

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਿਹਾ, ਗੇਟਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਡਿਜ਼ਾਈਨ ਕੀਤਾ ਗਿਆ ਤਿਆਰ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ ਜਲ ਸਰੋਤ ਮੰਤਰੀ ਵੱਲੋਂ ਮਾਨਸੂਨ ਤੋਂ ਪਹਿਲਾਂ ਵਿਭਾਗੀ ਪ੍ਰਾਜੈਕਟਾਂ ਅਤੇ ਕਾਰਜਾਂ ਦਾ ਲੈ ਰਹੇ ਹਨ ਜਾਇਜ਼ਾ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ...

ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸਿਰਫ਼ ਐਸ.ਆਈ.ਆਰ. ਫਾਰਮ ਭਰਨ ਵਾਲਿਆਂ ਦੇ ਨਾਮ ਹੀ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਤੁਹਾਡੀ ਵੋਟ, ਤੁਹਾਡਾ ਅਧਿਕਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਿਰਫ਼ ਉਹੀ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣਗੇ, ਜਿਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਹੋਣਗੇ: ਮੁੱਖ...

ਵੱਡੀ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

•ਭਗਵੰਤ ਮਾਨ ਸਰਕਾਰ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਨਾਗਰਿਕ ਸੇਵਾਵਾਂ ਲਈ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ •ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

* ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਇਆ * ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ...

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ...

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਲਈ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਪੇਸ਼ ਕੀਤੀ ਨਵੇਕਲੀ ਨੀਤੀ — ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਨਾਲ ਹਮਦਰਦੀ ਨਾਲ ਪੇਸ਼ ਆਉਣ ਲਈ ਡਾਕਟਰਾਂ ਦਾ ਧੰਨਵਾਦ ਕੀਤਾ — ਜਲਦ ਹੀ ਆਸ਼ਾ ਵਰਕਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਵੀ ਇਸੇ ਤਰ੍ਹਾਂ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

•ਕਿਸ਼ੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਨੇ ਸਕੂਲਾਂ ਰਾਹੀਂ ਵਿਆਪਕ ਐਂਟੀ-ਡਰੱਗ ਸਟਰੈਟਿਜੀ ਸ਼ੁਰੂ ਕੀਤੀ •ਬੱਚਿਆਂ ਦੀ ਸਰਗਰਮ ਭਾਗੀਦਾਰੀ ਨਾਲ ਭਰੋਸਾ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ: ਬਲਵਿੰਦਰ ਕੌਰ, ਅਧਿਆਪਕਾ (ਸਰਕਾਰੀ ਸਕੂਲ, ਅੰਮ੍ਰਿਤਸਰ) •ਅਧਿਆਪਕ ਕਲਾਸਰੂਮਾਂ ਵਿੱਚ ਨੌਜਵਾਨ ਮਨਾਂ ਦੀ ਸੁਰੱਖਿਆ...

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 297 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 488ਵੇਂ ਦਿਨ 79 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ...

ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ‘ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ...

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ:

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ ਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ...

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਦਿੱਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਪੈਸ਼ਲ...

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ...

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

ਮਾਨਸਾ ਜ਼ਿਲ੍ਹੇ ਦੇ 60 ਫ਼ੀਸਦੀ ਸਰਕਾਰੀ ਸਕੂਲਾਂ ਵਿੱਚ 'ਪੋਸ਼ਣ ਬਗੀਚੀਆਂ' ਸਥਾਪਿਤ, ਚੇਅਰਮੈਨ ਵੱਲੋਂ ਮਾਨਸਾ ਪ੍ਰਸ਼ਾਸਨ ਦੀ ਸ਼ਲਾਘਾ ਜ਼ਿਲ੍ਹੇ ਵਿੱਚ ਆਈਆਂ 70 ਹਜ਼ਾਰ ਰਾਸ਼ਨ ਕਿੱਟਾਂ ਵਿੱਚੋਂ 93 ਫ਼ੀਸਦੀ ਸਫ਼ਲਤਾਪੂਰਵਕ ਵੰਡੀਆਂ, ਜਨਤਾ ਵੱਲੋਂ ਮਿਲ ਰਹੀ ਵਧੀਆ ਫੀਡਬੈਕ ਸ਼ਿਕਾਇਤਾਂ ਅਤੇ ਸੁਝਾਅ ਲਈ ਹੈਲਪਲਾਈਨ ਨੰਬਰ 98767-64545...

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਪੁਲਿਸ ਟੀਮਾਂ ਵੱਲੋਂ 19.40 ਕਰੋੜ ਦੀ ਡਰੱਗ ਮਨੀ , 842 ਕਿਲੋ ਅਫ਼ੀਮ, 675 ਕੁਇੰਟਲ ਭੁੱਕੀ, 59 ਲੱਖ ਨਸ਼ੀਲੀਆਂ ਗੋਲੀਆਂ ਜ਼ਬਤ ਗੈਂਗਸਟਰਾਂ ਤੇ ਵਾਰ 162ਵੇਂ ਦਿਨ ਵੀ ਜਾਰੀ; 368 ਕਾਬੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16...