by abcpunjab | ਅਕਤੂਃ 11, 2025 | breaking news, daily
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: * ਸਿੱਖਿਆ ਮੰਤਰੀ ਬੈਂਸ ਨੇ 9ਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਆਉਣ ਵਾਲੀ ਸੰਗਤ ਲਈ ਨਿਰਵਿਘਨ ਯਾਤਰਾ ਲਈ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 11 ਅਕਤੂਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ...
by abcpunjab | ਅਕਤੂਃ 11, 2025 | breaking news, daily
ਚੰਡੀਗੜ੍ਹ 11 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ...
by abcpunjab | ਅਕਤੂਃ 10, 2025 | breaking news, daily
ਕਿਹਾ, ਮਰਹੂਮ ਆਈ.ਪੀ.ਐਸ. ਅਫ਼ਸਰ ਦੀ ਆਖਰੀ ਚਿੱਠੀ ਨੇ ਸਾਲਾਂ ਤੋਂ ਹੁੰਦੀ ਰਹੀ ਪ੍ਰੇਸ਼ਾਨੀ ਅਤੇ ਅੱਤਿਆਚਾਰਾਂ ਦਾ ਕੀਤਾ ਖੁਲਾਸਾ ਆਖਰੀ ਚਿੱਠੀ ਵਿੱਚ ਨਾਮਜ਼ਦ ਅਫ਼ਸਰਾਂ ਵਿਰੁੱਧ ਤੁਰੰਤ ‘ਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ ਆਮ ਆਦਮੀ ਪਾਰਟੀ ਸੰਵਿਧਾਨਕ ਨੈਤਿਕਤਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲੈਂਦਿਆਂ ਅਨੁਸੂਚਿਤ ਜਾਤੀਆਂ/ਜਨਜਾਤੀਆਂ ਨਾਲ...
by abcpunjab | ਅਕਤੂਃ 10, 2025 | breaking news, daily
•18 ਮਹੀਨਿਆਂ ਦੇ ਅੰਦਰ-ਅੰਦਰ ਨੰਗਲ ਦੇ ਹਰ ਘਰ ਨੂੰ ਮਿਲੇਗਾ ਦਰਿਆ ਦਾ ਪੀਣਯੋਗ ਪਾਣੀ: ਬੈਂਸ ਚੰਡੀਗੜ੍ਹ/ਨੰਗਲ, 10 ਅਕਤੂਬਰ: ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 16 ਕਰੋੜ ਰੁਪਏ ਦਾ ਪਾਈਪਲਾਈਨ ਜਲ ਪ੍ਰੋਜੈਕਟ ਲਗਾਇਆ...
by abcpunjab | ਅਕਤੂਃ 10, 2025 | breaking news, daily, religion
ਹਰਜੋਤ ਸਿੰਘ ਬੈਂਸ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ ਪੀ.ਡਬਲਯੂ.ਡੀ. ਮੰਤਰੀ ਹਰਭਜਨ ਸਿੰਘ ਈ.ਟੀ.ਓ., ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਰਹੇ ਮੌਜੂਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਸ਼ੋਅ, ਨਗਰ...
by abcpunjab | ਅਕਤੂਃ 10, 2025 | breaking news, daily, politics
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਨਵਜੋਤ ਸਿੱਧੂ ਦੇ ਰਾਜਨੀਤੀ ਵਿੱਚ ਮੁੜ ਸਰਗਰਮ ਹੋਣ ‘ਤੇ ਤੰਜ ਕੱਸਿਆ ਚੰਡੀਗੜ੍ਹ, 10 ਅਕਤੂਬਰ- ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...