ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਕੀਤੀ ਅਪੀਲ *ਨਵੀਂ ਦਿੱਲੀ/ਚੰਡੀਗੜ੍ਹ 27 ਅਕਤੂਬਰ-/ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ...








