breaking news
ਕਾਲਕਾ ਨੇ ‘ਡੀਪ ਸਟੇਟ’ ਦੇ ਕਰਿੰਦੇ ਦੀ ਭੁਮਿਕਾ ਨਿਭਾਈ : ਜੀਕੇ

ਕਾਲਕਾ ਨੇ ‘ਡੀਪ ਸਟੇਟ’ ਦੇ ਕਰਿੰਦੇ ਦੀ ਭੁਮਿਕਾ ਨਿਭਾਈ : ਜੀਕੇ

ਕਾਲਕਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਦਨਿਯਤ ਨਾਲ ਪ੍ਰਪੰਚ ਕਰਨ ਲਈ ਵਰਤਿਆ ਨਵੀਂ ਦਿੱਲੀ (25 ਅਕਤੂਬਰ 2025) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਅੱਜ ਤਿੰਨ ਸਾਬਕਾ ਪ੍ਰਧਾਨਾਂ ਦੀ ਕਥਿਤ ਤੌਰ 'ਤੇ ਮੁੱਢਲੀ ਮੈਂਬਰਸ਼ਿਪ ਖਤਮ ਕਰਨ ਦੇ ਆਏ ਫੈਸਲੇ ਉਤੇ ਸਿਆਸਤ ਭੱਖ ਗਈ ਹੈ। ਸਾਬਕਾ ਪ੍ਰਧਾਨ ਮਨਜੀਤ...

ਤਰਨ ਤਾਰਨ ’ਚ ਪਾਰਟੀ ਵਰਕਰਾਂ ਖਿਲਾਫ ਝੂਠੇ ਕੇਸ ਦਰਜ ਕਰਨ ਖਿਲਾਫ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਧਰਨਾ

ਤਰਨ ਤਾਰਨ ’ਚ ਪਾਰਟੀ ਵਰਕਰਾਂ ਖਿਲਾਫ ਝੂਠੇ ਕੇਸ ਦਰਜ ਕਰਨ ਖਿਲਾਫ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਧਰਨਾ

ਐਸ ਐਸ ਪੀ ਨੇ ਡੀ ਐਸ ਪੀ ਭੇਜ ਕੇ ਭਰੋਸਾ ਦੁਆਇਆ ਕਿ ਅਕਾਲੀ ਦਲ ਦੇ ਕਿਸੇ ਵਰਕਰ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ ਜੇਕਰ ਕਿਸੇ ਵੀ ਅਕਾਲੀ ਵਰਕਰ ਨੂੰ ਝੂਠੇ ਕੇਸ ਵਿਚ ਫਸਾਇਆ ਤਾਂ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਤਰਨ ਤਾਰਨ ਵਿਚ ਦਾਖਲ ਨਹੀਂ ਹੋਣ ਦੇਵੇਗੀ: ਸੁਖਬੀਰ ਸਿੰਘ ਬਾਦਲ ਤਰਨ ਤਾਰਨ, ਚੰਡੀਗੜ੍ਹ,...

ਗ੍ਰਹਿ ਸਕੱਤਰ-ਕਮ-ਸਕੱਤਰ ਸਿਹਤ ਸ਼੍ਰੀ ਮਨਦੀਪ ਸਿੰਘ ਬਰਾੜ ਨੇ ਜੀਐਮਸੀਐਚ-16 ਦਾ ਦੌਰਾ ਕੀਤਾ।

ਗ੍ਰਹਿ ਸਕੱਤਰ-ਕਮ-ਸਕੱਤਰ ਸਿਹਤ ਸ਼੍ਰੀ ਮਨਦੀਪ ਸਿੰਘ ਬਰਾੜ ਨੇ ਜੀਐਮਸੀਐਚ-16 ਦਾ ਦੌਰਾ ਕੀਤਾ।

ਹਸਪਤਾਲ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ, ਮਰੀਜ਼ਾਂ ਨਾਲ ਗੱਲਬਾਤ ਕੀਤੀ, ਅਤੇ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ ਉਪਾਵਾਂ ਦੇ ਨਿਰਦੇਸ਼ ਦਿੱਤੇ। ਚੰਡੀਗੜ੍ਹ, 25 ਅਕਤੂਬਰ: ਗ੍ਰਹਿ ਸਕੱਤਰ-ਕਮ-ਸਕੱਤਰ ਸਿਹਤ, ਸ਼੍ਰੀ ਮਨਦੀਪ ਸਿੰਘ ਬਰਾੜ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH), ਸੈਕਟਰ 16, ਚੰਡੀਗੜ੍ਹ ਦਾ...

5764 ਪੀਸੀਐਸ ਉਮੀਦਵਾਰਾਂ ਨੂੰ ਰਾਜ ਮਲਹੋਤਰਾ ਦੇ ਆਈਏਐਸ ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਮਿਲੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

5764 ਪੀਸੀਐਸ ਉਮੀਦਵਾਰਾਂ ਨੂੰ ਰਾਜ ਮਲਹੋਤਰਾ ਦੇ ਆਈਏਐਸ ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਮਿਲੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 25 ਅਕਤੂਬਰ 2025: ਪੰਜਾਬ ਦੇ ਪੀਸੀਐਸ ਦੇ ਚਾਹਵਾਨ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਦੇ ਆਈਏਐਸ ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀਸੀਐਸ (ਕਾਰਜਕਾਰੀ)-2025 ਦੀ ਸ਼ੁਰੂਆਤੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

* ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ ਦਿੱਲੀ/ਚੰਡੀਗੜ੍ਹ, 25 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ...

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ ਕਰਨਗੇ

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ ਕਰਨਗੇ

ਕੋਟਕਪੂਰਾ ਵਿਖੇ ਗੁਰਬਾਣੀ ਕੀਰਤਨ ਦੌਰਾਨ ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਸੰਧਵਾਂ ਨੇ ਸਨਮਾਨ ਚਿੰਨ੍ਹ ਭੇਟ ਕੀਤੇ ਚੰਡੀਗੜ੍ਹ, 24 ਅਕਤੂਬਰ, 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸੰਧਵਾਂ ਵਿਖੇ ਆਪਣੇ ਜੱਦੀ ਨਿਵਾਸ ਸਥਾਨ 'ਤੇ ਇੱਕ ਰੂਹਾਨੀ...

ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਉਪਰਾਲਿਆਂ ਦਾ ਲਿਆ ਜਾਇਜ਼ਾ ਬਾਊਪੁਰ ਆਈਲੈੰਡ ਵਿੱਚ ਵਾਰ-ਵਾਰ ਆਉਂਦੇ ਹੜ੍ਹਾਂ ਦੀ ਸਮੱਸਿਆ ਨਾਲ ਪੱਕੇ ਪੈਰੀਂ ਨਜਿੱਠਣ ਲਈ ਤਕਨੀਕੀ ਹੱਲ ਕੱਢਣ ਦੇ ਹੁਕਮ ਹੜ੍ਹ ਸੁਰੱਖਿਆ ਅਤੇ ਡੀ-ਸਿਲਟਿੰਗ ਦੇ ਕੰਮ ਛੇਤੀ ਪੂਰੇ ਕਰਨ ਦੀਆਂ ਹਦਾਇਤਾਂ ਅਗਲੇ ਮਾਨਸੂਨ ਮੌਸਮ ਤੋਂ...

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਲੋਕ ਨਿਰਮਾਣ ਮੰਤਰੀ ਵੱਲੋਂ 15 ਨਵੰਬਰ ਤੱਕ ਸਾਰੇ ਕੰਮ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਚੰਡੀਗੜ੍ਹ, 24 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ੁੱਕਰਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਰਾਜਧਾਨੀ ਵਿੱਚ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਲੈਣਗੇ ਹਿੱਸਾ ਨਵੀਂ ਦਿੱਲੀ/ਚੰਡੀਗੜ੍ਹ, 24 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਨਿੱਚਰਵਾਰ (25 ਅਕਤੂਬਰ) ਨੂੰ...

ਵੱਡੀ ਖ਼ਬਰਾਂ

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਮੋਹਿੰਦਰ ਭਗਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ‘ਅਪਣਾ ਪਿੰਡ - ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਪਹਿਲੇ ਪੜਾਅ ਵਿੱਚ 9 ਜਿਲ੍ਹਿਆਂ ਦੀ ਪੰਚਾਇਤੀ ਜ਼ਮੀਨ ´ਤੇ 65 ਏਕੜ ਵਿੱਚ ਲੱਗਣਗੇ ਫ਼ਲਾਂ ਦੇ ਬਾਗ਼ ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ...

ਕੇਂਦਰ ਸਰਕਾਰ ਪੰਜਾਬ ਦੇ ਬਕਾਇਆ 60 ਹਜ਼ਾਰ ਕਰੋੜ ਰੁਪਏ ਦੇਵੇ – ਹਰਪਾਲ ਚੀਮਾ

"ਆਪ" ਸਰਕਾਰ ਜੀਐਸਟੀ ਦਰਾਂ ਘਟਾਉਣ ਲਈ ਸਹਿਮਤ, ਪਰ ਕੇਂਦਰ ਸਰਕਾਰ ਪੰਜਾਬ ਦਾ 60,000 ਕਰੋੜ ਰੁਪਏ ਦਾ ਬਕਾਇਆ ਜਾਰੀ ਕਰੇ- ਹਰਪਾਲ ਸਿੰਘ ਚੀਮਾ ਨਵੀਂ ਸੋਧ ਵਿੱਚ, ਕੇਂਦਰ ਸਰਕਾਰ ਨੇ ਰਾਜਾਂ ਨੂੰ ਕਮਪਨਸੇਸ਼ਨ ਸੈੱਸ ਅਧੀਨ ਦਿੱਤਾ ਜਾਣ ਵਾਲਾ ਪੈਸਾ ਵੀ ਰੋਕ ਦਿੱਤਾ ਹੈ - ਹਰਪਾਲ ਸਿੰਘ ਚੀਮਾ ਜੇਕਰ ਪੰਜਾਬ ਕੇਂਦਰ ਸਰਕਾਰ ਦੀ ਵਨ ਨੇਸ਼ਨ-ਵਨ...

ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਕੁਲਦੀਪ ਧਾਲੀਵਾਲ

ਇਹ ਪੰਜਾਬੀਆਂ ਨੂੰ ਪਰੇਸ਼ਾਨ ਕਰਨ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ, ਇਸਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ - ਕੁਲਦੀਪ ਧਾਲੀਵਾਲ ਭਾਜਪਾ ਵਰਕਰ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਲੋਕਾਂ ਤੋਂ ਨਿੱਜੀ ਜਾਣਕਾਰੀ ਲੈ ਰਹੇ ਹਨ, ਇਸ ਗੈਰ-ਕਾਨੂੰਨੀ ਕੰਮ ਨੂੰ ਬੰਦ ਕਰੋ - ਧਾਲੀਵਾਲ ਪੀਐਮ/ਸੀਐਮ ਅਤੇ...

ਆਪ ਦੇ ਵਿਦਿਆਰਥੀ ਵਿੰਗ ਏਐਸਏਪੀ ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ, ਕਿਊ.ਆਰ. ਕੋਡ ਜਾਰੀ ਕਰ ਕੇ ਵਿਦਿਆਰਥੀਆਂ ਨੂੰ ਸੰਗਠਨ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

ਕਿਊ.ਆਰ. ਕੋਡ ਰਾਹੀਂ ਵਿਦਿਆਰਥੀ ਆਪਣੀਆਂ ਮੰਗਾਂ ਨੂੰ ਰੱਖ ਸਕਦੇ ਹਨ,ਉਨ੍ਹਾਂ ਦੀ ਮੰਗਾਂ ਅਨੁਸਾਰ ਹੀ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ- ਹਰਿੰਦਰ ਸਿੰਘ ਜੋਨੀ ਸਾਡਾ ਮਕਸਦ ਚੋਣ ਮੈਨੀਫੈਸਟੋ ਨੂੰ ਕੁਝ ਲੋਕਾਂ ਦੀ ਸੋਚ ਦਾ ਰੋਡਮੇਪ ਬਣਾਉਣਾ ਨਹੀਂ, ਸਗੋਂ ਵਿਦਿਆਰਥੀਆਂ ਦੀਆਂ ਅਸਲ ਲੋੜਾਂ ਅਤੇ ਮੰਗਾਂ ‘ਤੇ ਆਧਾਰਿਤ ਇੱਕ ਵਿਸ਼ਵਾਸ ਪੱਤਰ...

ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬਿਆਂ ਦੀ ਵਿੱਤੀ ਵਿਵਸਥਾ ਨੂੰ ਤਬਾਹ ਕਰ ਰਹੀ ਹੈ ਜੀ.ਐਸ.ਟੀ ਮੰਤਰੀ ਸਮੂਹ ਦੀਆਂ ਮੀਟਿੰਗਾਂ ਵਿਚ ਕੀਤੀ ਸ਼ਿਰਕਤ ਚੰਡੀਗੜ੍ਹ/ਨਵੀਂ ਦਿੱਲੀ, 21 ਅਗਸਤ - ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ...

ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; ਚਾਰ 10.96 ਲੱਖ ਰੁਪਏ ਦੀ ਨਕਦੀ ਨਾਲ ਕਾਬੂ

— ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨੌਂ ਮੋਬਾਈਲ, ਇੱਕ ਲੈਪਟਾਪ, 32 ਡੈਬਿਟ ਕਾਰਡ ਅਤੇ 10 ਸਿਮ ਕਾਰਡ ਵੀ ਬਰਾਮਦ ਕੀਤੇ — ਰੈਕੇਟ ਨੇ ਸੈਂਕੜੇ ਮੂਲ ਖਾਤਿਆਂ ਨੂੰ ਚਲਾਇਆ, ਅਪਰਾਧਿਕ ਕਮਾਈ ਕ੍ਰਿਪਟੋ ਰਾਹੀਂ ਵਿਦੇਸ਼ਾਂ ਵਿੱਚ ਤਬਦੀਲ ਕੀਤੀ: ਡੀਜੀਪੀ ਪੰਜਾਬ ਗੌਰਵ ਯਾਦਵ — ਦੋਸ਼ੀ ਟੈਲੀਗ੍ਰਾਮ 'ਤੇ ਕਈ ਸਾਈਬਰ ਧੋਖਾਧੜੀ...

ਯੁੱਧ ਨਸ਼ਿਆਂ ਵਿਰੁੱਧ’: 173ਵੇਂ ਦਿਨ, ਪੰਜਾਬ ਪੁਲਿਸ ਨੇ 345 ਥਾਵਾਂ ’ਤੇ ਕੀਤੀ ਛਾਪੇਮਾਰੀ ; 70 ਨਸ਼ਾ ਤਸਕਰ ਕਾਬੂ

— ਕਾਰਵਾਈ ਦੌਰਾਨ 51 ਐਫਆਈਆਰਜ਼ ਦਰਜ, 6 ਕਿਲੋ ਹੈਰੋਇਨ ਬਰਾਮਦ — ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 173ਵੇਂ...

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਹਰਿਆਵਲ ਨੂੰ ਬਰਕਰਾਰ ਰੱਖਣ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਇਆ ਜਾ ਰਿਹਾ ਹੈ ਇਹ ਐਕਟ ਮਨੁੱਖੀ ਜੀਵਨ ਲਈ ਖ਼ਤਰਾ ਪੈਦਾ ਕਰਨ ਵਾਲੇ ਸੁੱਕੇ, ਮਰੇ ਹੋਏ ਅਤੇ ਖ਼ਤਰਨਾਕ ਰੁੱਖਾਂ ਦਾ ਪੜਾਅਵਾਰ ਢੰਗ ਨਾਲ ਕੀਤਾ ਜਾ ਰਿਹਾ ਹੈ ਨਿਪਟਾਰਾ 80.5 ਲੱਖ ਬੂਟੇ ਲਗਾਉਣ ਦੇ ਟੀਚੇ ਦੇ ਮੁਕਾਬਲੇ 90...

ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

— ਪੰਜਾਬ ਪੁਲਿਸ ਨੇ ਐਨ.ਐਚ.ਏ.ਆਈ. 1033 ਹਾਈਵੇਅ ਹੈਲਪਲਾਈਨ ਅਤੇ ਸਾਈਬਰ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਡਾਇਲ 112 ਨਾਲ ਜੋੜਿਆ — ਨਵਾਂ ਏਕੀਕਰਨ ਪ੍ਰਦਾਨ ਕਰ ਰਿਹਾ ਹੈ ਫੌਰੀ ਪ੍ਰਤੀਕਿਰਿਆ ਅਤੇ ਕਾਰਜ -ਕੁਸ਼ਲਤਾ ਵਿੱਚ ਆ ਰਿਹਾ ਹੈ ਸੁਧਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ —ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਸਾਂਭ-ਸੰਭਾਲ ਨੂੰ...

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

ਮਾਨ ਸਰਕਾਰ ਔਖੀ ਘੜੀ ਵਿਚ ਲੋਕਾਂ ਦੇ ਨਾਲ: ਕੈਬਨਿਟ ਮੰਤਰੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਉਣ ਦੇ ਨਿਰਦੇਸ਼   ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ/ਕਪੂਰਥਲਾ, 21 ਅਗਸਤ: ਪੰਜਾਬ ਦੇ ਮਾਲ,...

ਭਾਜਪਾ ਆਗੂਆਂ ਦੀ ਗ੍ਰਿਫਤਾਰੀ ’ਤੇ ਭੜਕੇ ਅਸ਼ਵਨੀ ਸ਼ਰਮਾ, ਕਿਹਾ – ਲੋਕ-ਹਿਤੈਸ਼ੀ ਕੈਂਪ ਜਾਰੀ ਰਹਿਣਗੇ

-- ਮਾਨ ਸਰਕਾਰ ਪੁਲਿਸ ਦੀ ਤਾਕਤ ਨਾਲ ਸਾਡੇ ਹੌਸਲੇ ਨਹੀਂ ਤੋੜ ਸਕਦੀ :- ਸ਼ਰਮਾ ਚੰਡੀਗੜ੍ਹ ਅਗਸਤ 21: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਲਗਾਏ ਜਾ ਰਹੇ ਲੋਕ-ਹਿਤੈਸ਼ੀ ਕੈਂਪਾਂ ਨੂੰ ਰੋਕਣ ਲਈ ਮਾਨ ਸਰਕਾਰ ਵੱਲੋਂ ਕੀਤੀ ਕਾਰਵਾਈ ਨੇ ਭਾਜਪਾ ਚ ਜੋਸ਼ ਭਰ ਦਿੱਤਾ ਹੈ। ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਲੋਂ...

ਭਾਜਪਾ ਸੂਬਾ ਪ੍ਰਧਾਨ ਦੀ ਮੁੱਖ ਮੰਤਰੀ ਨੂੰ ਵੰਗਾਰ, ਕਿਹਾ ਭਲਕੇ ਫਿਰ ਲਾਵਾਂਗੇ ਕੈਂਪ- ਸੁਨੀਲ ਜਾਖੜ – ਕਿਹਾ, ਮੈਂ ਖੁਦ ਜਾਵਾਂਗਾ ਕੈਂਪ ਵਿੱਚ

ਚੰਡੀਗੜ੍ਹ 21 ਅਗਸਤ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੰਗਾਰ ਪਾਉਂਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ 22 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਏਪੁਰਾ ਵਿੱਚ ਉਸੇ ਥਾਂ ਤੇ ਦੁਬਾਰਾ ਗਰੀਬਾਂ ਦੇ ਹਿੱਤ ਲਈ ਕੈਂਪ ਲਾਏਗੀ ਜਿਸ ਕੈਂਪ ਵਿੱਚੋਂ ਪਾਰਟੀ ਦੇ ਆਗੂਆਂ ਨੂੰ...