breaking news
ਜਥੇਦਾਰ ਗੜਗੱਜ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਮਬਾਗ ਸਥਿਤ ਹਵਾ ਮਹਿਲ ਵਿਖੇ ਜਗਾਏ ਦੀਵੇ

ਜਥੇਦਾਰ ਗੜਗੱਜ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਮਬਾਗ ਸਥਿਤ ਹਵਾ ਮਹਿਲ ਵਿਖੇ ਜਗਾਏ ਦੀਵੇ

-ਮਹਾਰਾਜਾ ਦੇ ਹਵਾ ਮਹਿਲ ਵਿਖੇ ਘੁੱਪ ਹਨੇਰਾ ਦੇਖ ਕੇ ਪੰਜਾਬ ਸਰਕਾਰ ਦੀ ਅਣਗਹਿਲੀ ਦਾ ਕੀਤੀ ਕਰੜੀ ਆਲੋਚਨਾ ਸ੍ਰੀ ਅੰਮ੍ਰਿਤਸਰ, 21 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਰਾਮਬਾਗ ਵਿੱਚ ਹਵਾ ਮਹਿਲ ਵਿਖੇ...

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅਸਾਮ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਸੱਦਾ ਦਿੱਤਾ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅਸਾਮ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਸੱਦਾ ਦਿੱਤਾ

ਚੰਡੀਗੜ੍ਹ/ਗੁਹਾਟੀ, 22 ਅਕਤੂਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਗੁਹਾਟੀ ਵਿੱਚ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕੀਤੀ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ...

25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

- ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਲੜੀਵਾਰ ਸਮਾਗਮਾਂ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ...

2023 ਤੋਂ ਬਾਅਦ ਪੰਜਾਬ ਵਿੱਚ ਖੇਤੀ ਅੱਗਾਂ ਵਿੱਚ 4 ਗੁਣਾ ਗਿਰਾਵਟ ਆਈ ਹੈ।

2023 ਤੋਂ ਬਾਅਦ ਪੰਜਾਬ ਵਿੱਚ ਖੇਤੀ ਅੱਗਾਂ ਵਿੱਚ 4 ਗੁਣਾ ਗਿਰਾਵਟ ਆਈ ਹੈ।

— ਪੰਜਾਬ ਨੇ 2025 ਵਿੱਚ ਸਿਰਫ਼ 415 ਖੇਤੀ ਅੱਗ ਦੇ ਮਾਮਲੇ ਦਰਜ ਕੀਤੇ, ਜਦੋਂ ਕਿ 2024 ਵਿੱਚ 1,510 ਅਤੇ 2023 ਵਿੱਚ 1,764 ਮਾਮਲੇ ਇਸੇ ਸਮੇਂ ਦੌਰਾਨ — ਡੀਜੀਪੀ ਪੰਜਾਬ ਗੌਰਵ ਯਾਦਵ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਰੇਂਜ ਅਧਿਕਾਰੀਆਂ, ਸੀਪੀ/ਐਸਐਸਪੀ ਅਤੇ ਐਸਐਚਓ ਨਾਲ ਅਕਸਰ ਮੀਟਿੰਗਾਂ ਕਰਦੇ ਹੋਏ —...

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

— ਗ੍ਰਿਫ਼ਤਾਰ ਕੀਤੇ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ — ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ: ਮੁੱਖ ਮੰਤਰੀ...

ਵੋਟ ਚੋਰ ਗੱਦੀ ਛੱਡ” ਹਸਤਾਖਰ ਮੁਹਿੰਮ ਨੇ ਫੜੀ ਤੇਜ਼ੀ — ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੀ ਮੁਹਿੰਮ ਨੂੰ ਮਿਲ ਰਿਹਾ ਭਾਰੀ ਲੋਕ ਸਮਰਥਨ

ਵੋਟ ਚੋਰ ਗੱਦੀ ਛੱਡ” ਹਸਤਾਖਰ ਮੁਹਿੰਮ ਨੇ ਫੜੀ ਤੇਜ਼ੀ — ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੀ ਮੁਹਿੰਮ ਨੂੰ ਮਿਲ ਰਿਹਾ ਭਾਰੀ ਲੋਕ ਸਮਰਥਨ

ਚੰਡੀਗੜ੍ਹ, 22 ਅਕਤੂਬਰ 2025: ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਚਲਾਈ ਜਾ ਰਹੀ ਹਸਤਾਖਰ ਮੁਹਿੰਮ “ਵੋਟ ਚੋਰ ਗੱਦੀ ਛੱਡ” ਨੇ ਹੁਣ ਤੇਜ਼ ਰਫ਼ਤਾਰ ਫੜ ਲਈ ਹੈ। ਸ਼ਹਿਰ ਦੇ ਨਿਵਾਸੀ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਮੋਦੀ ਨੇਤ੍ਰਿਤਵ ਵਾਲੀ ਭਾਜਪਾ ਸਰਕਾਰ ਵੱਲੋਂ ਲੋਕਤੰਤਰਿਕ ਮੁੱਲਾਂ ਨੂੰ ਕਮਜ਼ੋਰ...

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਚੰਡੀਗੜ੍ਹ, 21 ਅਕਤੂਬਰ ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਬਿਆਨ...

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸਿ਼ਆਂ ਵਿਰੁੱਧ ਜੰਗ “ਯੁੱਧ ਨਸਿ਼ਆਂ ਵਿਰੁੱਧ” ਦੇ 234ਵੇਂ ਦਿਨ ਪੰਜਾਬ ਪੁਲਿਸ ਨੇ...

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

•ਇਸ ਕਦਮ ਦਾ ਉਦੇਸ਼ ਧਰਮ ਦੀ ਆਜ਼ਾਦੀ ਦੇ ਅਧਿਕਾਰ ਖ਼ਾਤਰ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਦੇ ਜੀਵਨ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 21 ਅਕਤੂਬਰ: ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ...

ਵੱਡੀ ਖ਼ਬਰਾਂ

500 ਰੁੱਖ ਉਖਾੜੇ, ਪਹਾੜ ਕੱਟੇ; ਵਨ, ਪੁਲਿਸ ਅਧਿਕਾਰੀ ਚੁੱਪ, ਸਿਸਟਮ ਫੇਲ੍ਹ – ਜੋਸ਼ੀ

- ਨਿਊ ਚੰਡੀਗੜ੍ਹ ਨਾਲ ਲੱਗਦੇ ਸਿਸਵਾਂ ਵਿੱਚ ਪਹਾੜ ਕੱਟੇ, ਸੈਂਕੜੇ ਰੁੱਖ ਉਖਾੜੇ; ਵਨ ਤੇ ਪੁਲਿਸ ਵਿਭਾਗ ਚੁੱਪ- ਜੋਸ਼ੀ -- ਸਿਸਵਾਂ ਦੀ ਹਰਿਆਲੀ 'ਤੇ ਚੱਲਿਆ ਬੁਲਡੋਜ਼ਰ, ਰੁੱਖ-ਪਹਾੜ ਦੋਵੇਂ ਉਜਾੜੇ ਗਏ -- ਕੁਦਰਤੀ ਵਿਰਸੇ 'ਤੇ ਹਮਲਾ: ਪੀਐਲਪੀਏ ਅਤੇ ਵਾਈਲਡਲਾਈਫ ਐਕਟ ਦੀ ਖੁੱਲ੍ਹਮਖੁੱਲ੍ਹਾ ਅਣਡਿੱਠ ਚੰਡੀਗੜ੍ਹ, 19 ਅਗਸਤ ਨਿਊ...

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ...

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਵੱਲੋਂ ਵੀਡੀਉ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਹੜ੍ਹ ਕੰਟਰੋਲ ਸਮੀਖਿਆ ਮੀਟਿੰਗ ਨਿਰੰਤਰ ਨਿਗਰਾਨੀ ਲਈ ਰੋਸਟਰ ਰਜਿਸਟਰ ਦੀ ਸਖ਼ਤ ਪਾਲਣਾ ਦੇ ਨਿਰਦੇਸ਼ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਪ੍ਰਭਾਵਿਤ ਜ਼ਿਲ੍ਹਿਆਂ 'ਤੇ...

‘ਆਪ’ ਸਰਕਾਰ ਨੂੰ ਝੋਨੇ ਦੀ ਖ਼ਰੀਦ ਦੇ ਇੱਕ ਹੋਰ ਸੰਕਟ ਨੂੰ ਟਾਲਣ ਲਈ ਇਸ ਮੁੱਦੇ ਨੂੰ ਪੂਰੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ: ਬਾਜਵਾ

ਚੰਡੀਗੜ੍ਹ, 19 ਅਗਸਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਵੱਲੋਂ ਨੋਟੀਫਾਈਡ ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਲਗਾਈ ਗਈ ਪਾਬੰਦੀ ਨੂੰ ਰੱਦ ਕਰਨ ਦੇ ਫ਼ੈਸਲੇ ਤੋਂ ਬਾਅਦ ਸੂਬੇ ਭਰ ਦੇ ਰਾਈਸ ਮਿੱਲ ਮਾਲਕਾਂ ਨੇ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਮਿੱਲਿੰਗ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਦੇ ਜਵਾਬ ਵਿੱਚ...

ਨਕੋਦਰ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ! ਐਮਸੀ ਸਮੇਤ ਸੈਂਕੜੇ ਵਰਕਰ ਅਤੇ ਕਈ ਸਮਾਜ ਸੇਵੀ ‘ਆਪ’ ਵਿੱਚ ਸ਼ਾਮਿਲ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸ਼ਾਮਿਲ ਹੋਣਾ ਲੋਕਾਂ ਦਾ ਆਪ ਵਿੱਚ ਵੱਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ-ਅਰੋੜਾ ਚੰਡੀਗੜ੍ਹ/ਨਕੋਦਰ, 19 ਅਗਸਤ ਨਕੋਦਰ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੈਂਕੜੇ ਐਮਸੀ ਅਤੇ ਵਰਕਰ ਮੰਗਲਵਾਰ...

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

— ਨਵਾਂਸ਼ਹਿਰ ਗ੍ਰਨੇਡ ਹਮਲੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੇ ਖੁਲਾਸੇ ਕਾਰਨ ਸੰਭਵ ਹੋਈ ਉਨ੍ਹਾਂ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ — ਸਾਰੇ ਮੁਲਜ਼ਮ ਕੈਨੇਡਾ-ਅਧਾਰਤ ਬੀ.ਕੇ.ਆਈ. ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਅਤੇ ਅਜੇ ਗਿੱਲ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ: ਡੀਜੀਪੀ ਗੌਰਵ ਯਾਦਵ — ਦੋਸ਼ੀ ਵਿਅਕਤੀਆਂ ਵੱਲੋਂ ਬਰਾਮਦ ਦੋ ਹੈਂਡ-ਗ੍ਰਨੇਡ...

ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ

— ਪੰਜਾਬ ਪੁਲਿਸ ਵੱਲੋਂ 170 ਦਿਨਾਂ ਵਿੱਚ 16705 ਐਫਆਈਆਰ ਦਰਜ ਕਰਨ ਉਪਰੰਤ 26085 ਨਸ਼ਾ ਤਸਕਰ ਗ੍ਰਿਫ਼ਤਾਰ; 1076 ਕਿਲੋਗ੍ਰਾਮ ਹੈਰੋਇਨ, 372 ਕਿਲੋਗ੍ਰਾਮ ਅਫੀਮ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ — ਸੇਫ ਪੰਜਾਬ ਐਂਟੀ-ਡਰੱਗ ਚੈਟਬੋਟ 'ਤੇ ਜਨਤਾ ਤੋਂ ਮਿਲੀ ਜਾਣਕਾਰੀ ਉਪਰੰਤ 5000 ਤੋਂ ਵੱਧ ਐਫਆਈਆਰਜ਼ ਦਰਜ ਕੀਤੀਆਂ ਗਈਆਂ:...

ਬਦਨਾਮ ਨਸ਼ਾ ਤਸਕਰ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ

ਚੰਡੀਗੜ੍ਹ, 18 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੌਰਾਨ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ ਵਿਸ਼ੇਸ਼ ਜਾਂਚ ਟੀਮ ਦੇ ਅਣਥੱਕ ਯਤਨਾਂ ਤੋਂ ਬਾਅਦ, ਕੈਨੇਡਾ ਸਥਿਤ ਡਰੱਗ ਤਸਕਰ ਸਤਪ੍ਰੀਤ ਸਿੰਘ ਥਿਆੜਾ ਉਰਫ ਸੱਤਾ ਵਿਰੁੱਧ...

ਕਿਸਾਨਾਂ ਦੀ ਜਿੱਤ ਦਾ ਜਸ਼ਨ ਮਨਾਉਣ ਦਾ ਵਿਖਾਵਾ ਕਰ ਰਹੀ ਹੈ ਭਾਜਪਾ: ਵੜਿੰਗ

ਕਿਸਾਨਾਂ ਅਤੇ ਕਾਂਗਰਸ ਦੀ ਜਿੱਤ ਦਾ ਸਿਹਰਾ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੀ ਪਾਰਟੀ ਕਿਹਾ: ਭਾਜਪਾ-ਆਪ ਫਿਕਸਡ ਮੈਚ ਖੇਡ ਰਹੇ ਹਨ ਚੰਡੀਗੜ੍ਹ, 17 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਜਸ਼ਨ ਮਨਾਉਣ ਨੂੰ ਲੈ ਕੇ ਭਾਰਤੀ...

ਪੰਜਾਬ ਸਰਕਾਰ ਨੇ ਉਦਯੋਗ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ – ਹੱਲ ਲਈ ਸੁਝਾਅ” ਲੜੀ ਸ਼ੁਰੂ ਕੀਤੀ

ਚੰਡੀਗੜ੍ਹ, 17 ਅਗਸਤ 2025: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦ੍ਰਿਸ਼ਟੀਕੋਣ ਤਹਿਤ "ਰਾਈਜ਼ਿੰਗ ਪੰਜਾਬ - ਹੱਲ ਲਈ ਸੁਝਾਅ" ਸਿਰਲੇਖ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ ਹੈ। ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ...

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

— ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ 438 ਆਰ.ਆਰ.ਟੀਜ਼., 323 ਮੋਬਾਈਲ ਮੈਡੀਕਲ ਟੀਮਾਂ ਅਤੇ 172 ਐਂਬੂਲੈਂਸਾਂ ਉਪਲਬਧ: ਸਿਹਤ ਮੰਤਰੀ — ਸਿਹਤ ਸਮੱਸਿਆਵਾਂ ਸਬੰਧੀ ਰਿਪੋਰਟ ਕਰਨ ਅਤੇ ਸਹਾਇਤਾ ਲੈਣ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 104 ਡਾਇਲ ਕੀਤਾ ਜਾਵੇ: ਡਾ. ਬਲਬੀਰ ਸਿੰਘ — 'ਹਰ ਸ਼ੁਕਰਵਾਰ ਡੇਂਗੂ...

ਧਰਮ ਪ੍ਰਚਾਰ ਫੇਰੀ ਦੌਰਾਨ ਕਸ਼ਮੀਰ ਦੀ ਸੰਗਤ ਵੱਲੋਂ ਜਥੇਦਾਰ ਗੜਗੱਜ ਦਾ ਭਰਵਾਂ ਸਵਾਗਤ

ਸਰਕਾਰ ਪਾਸੋਂ ਹੱਕੀ ਮੰਗਾਂ ਮਨਵਾਉਣ ਲਈ ਸਮੂਹ ਸਿੱਖ ਧੜੇਬੰਦੀ ਛੱਡ ਕੇ ਏਕਤਾ ਨਾਲ ਇੱਕ ਮੰਚ ਉੱਤੇ ਆਉਣ- ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 17 ਅਗਸਤ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਸਮਰਪਿਤ ਖੁਆਰ ਹੋਏ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ ਤਹਿਤ ਜੰਮੂ ਕਸ਼ਮੀਰ ਵਿੱਚ ਪ੍ਰਚਾਰ ਫੇਰੀ...