-ਫਰੀਦਕੋਟ ਮੰਡਲ ਕਮਿਸ਼ਨਰ ਮਨਜੀਤ ਸਿੰਘ ਬਰਾੜ ਹੋਣਗੇ ਮੁੱਖ ਮਹਿਮਾਨ - ਹਰਦੀਪ ਕਿੰਗਰਾ ਚੰਡੀਗੜ੍ਹ 19 ਅਕਤੂਬਰ ( ) ਕਲਾ, ਸੱਭਿਆਚਾਰ, ਸਾਹਿਤ ਅਤੇ ਲੋਕ ਭਲਾਈ ਨੂੰ ਸਮਰਪਿਤ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡਕ ਆਰਟਸ ਵੈਲਫੇਅਰ ਕੌਂਸਲ ਵੱਲੋਂ ਸਾਲਾਨਾ 18ਵਾਂ ਰਾਜ ਪੱਧਰੀ ਰਾਜ ਪੁਰਸਕਾਰ ਸਮਾਰੋਹ ਅਤੇ ਵਿਰਾਸਤ ਮੇਲਾ – 2025 ਆਉਣ ਵਾਲੇ 28...








