by abcpunjab | ਸਤੰ. 27, 2025 | breaking news, daily
• ਹਰੇਕ ਯੋਗ ਹੜ੍ਹ ਪੀੜਤ ਲਈ ਮੁਆਵਜ਼ਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 26 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐਸ.ਐਸ.ਪੀਜ਼...
by abcpunjab | ਸਤੰ. 26, 2025 | breaking news, daily
ਅਧਿਕਾਰੀਆਂ ਨੂੰ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ ਚੰਡੀਗੜ੍ਹ, 26 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ...
by abcpunjab | ਸਤੰ. 26, 2025 | breaking news, daily
ਮਿਸ਼ਨ “ਚੜ੍ਹਦੀ ਕਲਾ” ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ: ਕੈਬਨਿਟ ਮੰਤਰੀ ਸੰਜੀਵ ਅਰੋੜਾ ਚੰਡੀਗੜ੍ਹ, 26 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ...
by abcpunjab | ਸਤੰ. 26, 2025 | breaking news, daily
ਚੰਡੀਗੜ੍ਹ, 26 ਸਤੰਬਰ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ...
by abcpunjab | ਸਤੰ. 26, 2025 | breaking news, daily
ਬੰਦੀ ਸਿੰਘਾਂ ਨਾਲ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਬੇਇਨਸਾਫੀ ਦੀ ਕੀਤੀ ਕਰੜੀ ਨਿੰਦਾ ਚੰਡੀਗੜ੍ਹ, 26 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਜੀ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ।...
by abcpunjab | ਸਤੰ. 26, 2025 | breaking news, daily
-ਜਥੇਦਾਰ ਗੜਗੱਜ ਨੇ ਭਾਈ ਹਵਾਰਾ ਦੇ ਮਾਤਾ ਜੀ ਨਾਲ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਕੀਤੀ ਵਿਸ਼ੇਸ਼ ਮੁਲਾਕਾਤ ਸ੍ਰੀ ਫ਼ਤਿਹਗੜ੍ਹ ਸਾਹਿਬ/ਸ੍ਰੀ ਅੰਮ੍ਰਿਤਸਰ, 25 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ...