- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਭਾਈ ਜੈਤਾ ਜੀ ਦੀ ਯਾਦਗਾਰ ਉੱਤੇ 20 ਕਰੋੜ ਰੁਪਏ ਖਰਚੇ ਅਤੇ ਵਿਰਾਸਤੀ ਮਾਰਗ ਦੀ ਉਸਾਰੀ ਉੱਤੇ ਆਵੇਗੀ 18 ਕਰੋੜ ਰੁਪਏ ਦੀ ਲਾਗਤ ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ...








