breaking news
ਸਪੀਕਰ ਵੱਲੋਂ ਮਹਾਰਿਸ਼ੀ ਵਾਲਮੀਕਿ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਸਪੀਕਰ ਵੱਲੋਂ ਮਹਾਰਿਸ਼ੀ ਵਾਲਮੀਕਿ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 6 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਲਮੀਕਿ ਜਯੰਤੀ ਦੇ ਸ਼ੁਭ ਮੌਕੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਇੱਕ ਮਹਾਨ ਅਧਿਆਤਮਿਕ ਸਖਸ਼ੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਮਹਾਂਕਾਵਿ ਰਾਮਾਇਣ ਦੀ ਰਚਨਾ ਕੀਤੀ। ਉਨ੍ਹਾਂ...

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਵੇ-ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਦੇ ਨਿਰਮਾਣ ਲਈ ਵਿਚਾਰ ਕਰੇਗੀ ਪੰਜਾਬ ਸਰਕਾਰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਬਾਬਾ ਜੀਵਨ ਸਿੰਘ ਮਾਰਗ ਬਣਾਉਣ ਲਈ ਭਾਰਤ ਸਰਕਾਰ ਅਤੇ...

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਇਕ-ਇਕ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਵੇਗੀ-ਮੁੱਖ ਮੰਤਰੀ ਚੰਡੀਗੜ੍ਹ, 6 ਅਕਤੂਬਰ ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ...

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 6 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ ਵੱਲੋਂ 9 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਜਨਤਕ ਸੁਣਵਾਈ ਚੰਡੀਗੜ੍ਹ, 6 ਅਕਤੂਬਰ: ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ, ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੀ ਓ.ਬੀ.ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ ਮਿਤੀ 09 ਅਕਤੂਬਰ 2025...

ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

- 11 ਨਵੰਬਰ ਨੂੰ ਪੈਣਗੀਆਂ ਵੋਟਾਂ, 14 ਨਵੰਬਰ ਨੂੰ ਨਤੀਜਾ : ਸਿਬਿਨ ਸੀ ਚੰਡੀਗੜ੍ਹ, 6 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ...

‘ਆਪ’ ਸਰਕਾਰ ਨੇ ਪੰਜਾਬ ਨੂੰ ਵਿੱਤੀ ਐਮਰਜੈਂਸੀ ਵਿੱਚ ਧੱਕਿਆ; ਤਿੰਨ ਸਾਲਾਂ ਦੇ ਕਰਜ਼ੇ ‘ਤੇ ਵਾਈਟ ਪੇਪਰ ਜਾਰੀ ਕਰੇ ਸਰਕਾਰ : ਪਰਗਟ ਸਿੰਘ

‘ਆਪ’ ਸਰਕਾਰ ਨੇ ਪੰਜਾਬ ਨੂੰ ਵਿੱਤੀ ਐਮਰਜੈਂਸੀ ਵਿੱਚ ਧੱਕਿਆ; ਤਿੰਨ ਸਾਲਾਂ ਦੇ ਕਰਜ਼ੇ ‘ਤੇ ਵਾਈਟ ਪੇਪਰ ਜਾਰੀ ਕਰੇ ਸਰਕਾਰ : ਪਰਗਟ ਸਿੰਘ

-ਸਰਕਾਰ ਪਹਿਲਾਂ ਹੀ ਮਨਜ਼ੂਰ ਸੀਮਾ ਤੋਂ 17,112 ਕਰੋੜ ਰੁਪਏ ਵੱਧ ਉਧਾਰ ਲੈ ਚੁੱਕੀ ਹੈ, ਹੁਣ 5,093 ਕਰੋੜ ਰੁਪਏ ਦੇ ਵਾਧੂ ਉਧਾਰ ਲੈਣ 'ਤੇ ਚੁੱਕੇ ਸਵਾਲ -ਸਰਕਾਰ ਦੀ ਵਿੱਤੀ ਸਥਿਤੀ ਗੰਭੀਰ ਹੈ, ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਦੇਣ ਲਈ ਪੈਸੇ ਨਹੀਂ ਹਨ, ਸਰਕਾਰੀ ਜਾਇਦਾਦਾਂ ਦੀ ਕੀਤੀ ਜਾ ਰਹੀ ਨਿਲਾਮੀ ਚੰਡੀਗੜ੍ਹ, 6...

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਦੋਸ਼ੀ ਮੁਲਜ਼ਮ ਨੇ ਇਸੇ ਮਕਸਦ ਲਈ ਪਹਿਲਾਂ ਲਏ ਸਨ 1,54,000 ਰੁਪਏ ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੰਡੀਗੜ੍ਹ ਮਲੋਟ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ...

ਵੱਡੀ ਖ਼ਬਰਾਂ

ਐਸ.ਸੀ.ਕਮਿਸਨ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਤਲਬ

ਚੰਡੀਗੜ੍ਹ, 1 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਠੋਈ ਕਲਾਂ ਦੀ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਅਨੁਸੂਚਿਤ ਵਰਗ ਦੇ ਲੋਕਾਂ ਨੂੰ ਬਣਦੀ ਸਰਕਾਰੀ ਫੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਕਬਜ਼ਾ ਨਾ ਦਿਵਾਉਣ ਅਤੇ ਪਿੰਡ ਨਿਆਲ ਦੇ ਟਰੱਕ ਡਰਾਈਵਰ ਖੁਦਕੁਸ਼ੀ ਦੇ...

ਲੈਂਡ ਪੂਲਿੰਗ ਨਾਲ ਕਿਸਾਨਾਂ ਨੂੰ ਝੱਲਣੀ ਪਵੇਗੀ ਦੋਹਰੀ ਮਾਰ: ਬਾਜਵਾ

ਪੱਟੀ: ਜ਼ਮੀਨ ਮਾਲਕਾਂ 'ਤੇ ਭਾਰੀ ਵਿੱਤੀ ਬੋਝ ਪਾਉਣ ਲਈ ਪੂਲ ਕੀਤੀ ਜ਼ਮੀਨ 'ਤੇ ਇਨਕਮ ਟੈਕਸ ਦੇ ਪੈਣਗੇ ਪ੍ਰਭਾਵ: ਬਾਜਵਾ ਚੰਡੀਗੜ੍ਹ, 1 ਅਗਸਤ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ 'ਚ ਇਕ ਅਹਿਮ ਨੁਕਸ ਨੂੰ ਉਜਾਗਰ ਕਰਦੇ ਹੋਏ...

ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ‘ਤੇ ਵੱਡਾ ਹਮਲਾ; ਅੰਮ੍ਰਿਤਸਰ ਵਿੱਚ 7 ਪਿਸਤੌਲਾਂ ਸਮੇਤ ਚਾਰ ਨਾਬਾਲਗ ਗ੍ਰਿਫ਼ਤਾਰ

— ਹਥਿਆਰਾਂ ਦਾ ਮਕਸਦ ਗੈਂਗ ਵਿਰੋਧੀਆਂ ਨੂੰ ਭੜਕਾਉਣਾ ਅਤੇ ਖੇਤਰ ਵਿੱਚ ਸ਼ਾਂਤੀ ਭੰਗ ਕਰਨਾ ਸੀ: ਡੀਜੀਪੀ ਗੌਰਵ ਯਾਦਵ — ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਨੇ ਇਲਾਕੇ ਵਿੱਚ ਵੱਡੀਆਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਿਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

• ਨਸ਼ਿਆਂ ਵਿਰੁੱਧ ਜੰਗ ਵਿੱਚ ਨਵਾਂ ਅਧਿਆਇ • ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ • ਨਸ਼ਿਆਂ ਦੇ ਖ਼ਤਰੇ ਵਿਰੁੱਧ ਹੋਰ ਸੂਬੇ ਪੰਜਾਬ ਦਾ ਮਾਡਲ ਅਪਨਾਉਣਗੇ: ਕੇਜਰੀਵਾਲ • ਸੂਬੇ ਨੂੰ ਨਸ਼ਾ ਮੁਕਤ ਬਣਾਉਣ ਪੰਜਾਬੀ • ਮੁੱਖ ਮੰਤਰੀ ਨੇ ਸੂਬੇ ਵਿੱਚ ਨਸ਼ਿਆਂ ਦੇ ਪਸਾਰ ਲਈ ਪਿਛਲੀਆਂ...

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

ਕਿਹਾ, ਅਰਜ਼ੀਆਂ ਦੀ ਗਿਣਤੀ ਪੱਖੋਂ ਕੁੱਲ ਨਿਪਟਾਰੇ ਦਾ ਅਨੁਪਾਤ 60% ਤੱਕ ਪਹੁੰਚਣ ਦੀ ਉਮੀਦ ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ ਅਰਜ਼ੀਆਂ 'ਤੇ...

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖੇਤੀਬਾੜੀ ਮੰਤਰੀ ਨੇ ਨਵ-ਨਿਯੁਕਤ ਅਫ਼ਸਰਾਂ ਨੂੰ ਦਿੱਤੀ ਵਧਾਈ ਅਤੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵਿੱਚ 11 ਨੌਜਵਾਨਾਂ ਨੂੰ...

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

ਚੰਡੀਗੜ੍ਹ, 1 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ...

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ 'ਸਿਪੂ' ਨੇ ਜੁਰਮਾਨਿਆਂ ਵਜੋਂ 156.40 ਕਰੋੜ ਰੁਪਏ ਵਸੂਲੇ ਕਿਹਾ, 'ਆਪ' ਸਰਕਾਰ ਦੇ ਸਰਗਰਮ ਕਦਮਾਂ ਸਦਕਾ ਪੰਜਾਬ ਟੈਕਸ ਵਸੂਲੀ ਵਿੱਚ ਮੋਹਰੀ ਰਾਜਾਂ ਵਿੱਚ ਸ਼ੁਮਾਰ ਚੰਡੀਗੜ੍ਹ, 1 ਅਗਸਤ...

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ...

ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ’ ਲਈ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਪੰਜਾਬ ਦੇ ਰਾਜਪਾਲ ਨੇ ਵਾਈਸ ਚਾਂਸਲਰਾਂ ਨਾਲ ਮੀਟਿੰਗ ਕੀਤੀ

ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਇੱਕ ਮੀਟਿੰਗ ਬੁਲਾਈ, ਜਿਸ ਵਿੱਚ ਭਾਰਤ ਸਰਕਾਰ ਦੁਆਰਾ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਲਈ ਸ਼ੁਰੂ ਕੀਤੇ ਗਏ...

“ਹਰ ਘਰ ਤਿਰੰਗਾ” ਮੁਹਿੰਮ ਦੇ ਸ਼ਾਨਦਾਰ ਆਯੋਜਨ ਦੀਆਂ ਤਿਆਰੀਆਂ ਵਿੱਚ ਜੁਟਿਆ ਚੰਡੀਗੜ੍ਹ ਪ੍ਰਸ਼ਾਸਨ

ਚੰਡੀਗੜ੍ਹ, 1 ਅਗਸਤ 2025: ਭਾਰਤ ਦੇ 79ਵੇਂ ਆਜ਼ਾਦੀ ਦਿਵਸ ਨੂੰ ਮਨਾਉਣ ਲਈ 2 ਤੋਂ 15 ਅਗਸਤ 2025 ਤੱਕ ਦੇਸ਼ ਭਰ ਵਿੱਚ ਆਯੋਜਿਤ "ਹਰ ਘਰ ਤਿਰੰਗਾ" ਮੁਹਿੰਮ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੀ ਉਤਸ਼ਾਹ ਨਾਲ ਹਿੱਸਾ ਲਵੇਗਾ। ਇਸ ਮੁਹਿੰਮ ਦਾ ਉਦੇਸ਼ ਹਰੇਕ ਨਾਗਰਿਕ ਨੂੰ ਆਪਣੇ ਘਰ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪ੍ਰੇਰਿਤ ਕਰਨਾ ਹੈ,...

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਾਂਗਰਸ ਆਗੂ ਸੁਖਪਾਲ ਖਹਿਰਾ ਖਿਲਾਫ ਕੀਤਾ ਮਾਣਹਾਨੀ ਦਾ ਮੁਕੱਦਮਾ

ਝੂਠਾ ਦੋਸ਼ ਲਗਾਉਣ 'ਤੇ ਮਾਣਹਾਨੀ ਦਾ ਕੀਤਾ ਕੇਸ, ਕੋਰਟ ਨੇ ਖਹਿਰਾ ਦੇ ਬਿਆਨ ਦੇਣ 'ਤੇ ਲਗਾਈ ਰੋਕ ਨੋਟਿਸ ਜਾਰੀ ਕਰਕੇ 11 ਅਗਸਤ ਨੂੰ ਕੋਰਟ 'ਚ ਪੇਸ਼ ਹੋਣ ਦਾ ਹੁਕਮ ਚੰਡੀਗੜ੍ਹ, 31 ਜੁਲਾਈ ਕਾਂਗਰਸ ਆਗੂ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਾਂਗਰਸ...