breaking news
ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਅਪ੍ਰੈਲ-ਸਤੰਬਰ 2025 ਦੌਰਾਨ ਸੂਬੇ ਵੱਲੋਂ 13,971 ਕਰੋੜ ਰੁਪਏ ਦੀ ਕੁੱਲ ਜੀਐਸਟੀ ਪ੍ਰਾਪਤੀ ਕਿਹਾ, ਆਰਥਿਕ ਔਕੜਾਂ ਦੇ ਬਾਵਜੂਦ ਸੂਬੇ ਵੱਲੋਂ ਕੌਮੀ ਔਸਤ ਤੋਂ ਵਧੀਆ ਪ੍ਰਦਰਸ਼ਨ ਚੰਡੀਗੜ੍ਹ, 2 ਅਕਤੂਬਰ ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ...

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

ਸ੍ਰੀ ਅੰਮ੍ਰਿਤਸਰ, 2 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਉਣ ਵਾਲੀ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ...

ਜਥੇਦਾਰ ਗੜਗੱਜ ਨੇ ਨਵੀਂ ਦਿੱਲੀ ਹਵਾਈ ਅੱਡੇ ’ਤੇ ਏਅਰ ਇੰਡੀਆ ਸਟਾਫ਼ ਵੱਲੋਂ ਤਾਮਿਲ ਸਿੱਖ ਸ. ਜੀਵਨ ਸਿੰਘ ਨਾਲ ਕੀਤੇ ਅਪਮਾਨਜਨਕ ਵਤੀਰੇ ਦੀ ਕੀਤੀ ਕਰੜੀ ਆਲੋਚਨਾ

ਜਥੇਦਾਰ ਗੜਗੱਜ ਨੇ ਨਵੀਂ ਦਿੱਲੀ ਹਵਾਈ ਅੱਡੇ ’ਤੇ ਏਅਰ ਇੰਡੀਆ ਸਟਾਫ਼ ਵੱਲੋਂ ਤਾਮਿਲ ਸਿੱਖ ਸ. ਜੀਵਨ ਸਿੰਘ ਨਾਲ ਕੀਤੇ ਅਪਮਾਨਜਨਕ ਵਤੀਰੇ ਦੀ ਕੀਤੀ ਕਰੜੀ ਆਲੋਚਨਾ

-ਸਰਕਾਰ ਯਕੀਨੀ ਬਣਾਵੇ ਕਿ ਦੇਸ਼ ਅੰਦਰ ਕਿਤੇ ਵੀ ਸਿੱਖ ਪਛਾਣ, ਸਿੱਖ ਕਕਾਰਾਂ ਵਿਰੁੱਧ ਕੋਈ ਕਾਰਵਾਈ ਨਾ ਹੋਵੇ, ਇਸ ਸਬੰਧੀ ਕੀਤੇ ਜਾਣ ਦੇਸ਼ ਪੱਧਰੀ ਦਿਸ਼ਾ ਨਿਰਦੇਸ਼ ਜਾਰੀ- ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 29 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਸਿੱਖ ਤੇ ਸੁਪਰੀਮ...

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਚੰਡੀਗੜ੍ਹ 1 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੱਚ ਨੂੰ ਦਰਸਾਉਂਦਾ ਹੈ ਜੋ ਹਮੇਸ਼ਾ ਹੰਕਾਰ ਅਤੇ ਬੁਰਾਈ ਉੱਤੇ ਫਤਿਹ ਪ੍ਰਾਪਤ ਕਰਦਾ ਹੈ।...

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

•ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਦੇ ਦਫ਼ਤਰਾਂ, ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਲੋਗੋ ਲਗਾਉਣ ਦੇ ਆਦੇਸ਼ ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ...

ਕਾਂਗਰਸ ਨੇ ਵੋਟ ਚੋਰੀ ਵਿਰੁੱਧ ਪੰਜਾਬ ਵਿੱਚ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ

ਕਾਂਗਰਸ ਨੇ ਵੋਟ ਚੋਰੀ ਵਿਰੁੱਧ ਪੰਜਾਬ ਵਿੱਚ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ

ਸੀਨੀਅਰ ਅਕਾਲੀ ਆਗੂ, ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਏ ਵੋਟ ਚੋਰੀ ਦੇ ਖੁਲਾਸਿਆਂ ਨਾਲ, ਭਾਜਪਾ ਬੇਨਕਾਬ ਹੋਈ: ਬਘੇਲ ਲੋਕ 'ਆਪ' ਸਰਕਾਰ ਤੋਂ ਜਲਦੀ ਤੋਂ ਜਲਦੀ ਛੁਟਕਾਰਾ ਚਾਹੁੰਦੇ ਹਨ: ਵੜਿੰਗ ਪੰਜਾਬੀਆਂ ਨੇ ਸਮਝ ਲਿਆ ਹੈ ਕਿ ਸਿਰਫ਼ ਕਾਂਗਰਸ ਹੀ ਉਨ੍ਹਾਂ ਦੇ ਹਿੱਤ ਵਿੱਚ ਹੈ: ਬਾਜਵਾ ਚੰਡੀਗੜ੍ਹ, 1 ਅਕਤੂਬਰ:...

ਪੰਜਾਬ ਲਈ ਇਸ ਸੰਕਟ ਦੌਰਾਨ ਫੰਡਾਂ ਦੀ ਕੋਈ ਕਮੀ ਨਹੀਂ: ਕੇਂਦਰੀ ਮੰਤਰੀ ਰਵਨੀਤ ਸਿੰਘ

ਪੰਜਾਬ ਲਈ ਇਸ ਸੰਕਟ ਦੌਰਾਨ ਫੰਡਾਂ ਦੀ ਕੋਈ ਕਮੀ ਨਹੀਂ: ਕੇਂਦਰੀ ਮੰਤਰੀ ਰਵਨੀਤ ਸਿੰਘ

ਰਵਨੀਤ ਸਿੰਘ ਨੇ ਸੁਲਤਾਨਪੁਰ ਲੋਧੀ ਦੇ ਸਰੂਪਵਾਲਾ ਵਿਖੇ ਹੜ੍ਹ ਰਾਹਤ ਸਮੱਗਰੀ ਵੰਡੀ ਸੁਲਤਾਨਪੁਰ ਲੋਧੀ / ਕਪੂਰਥਲਾ / ਜਲੰਧਰ | 1 ਅਕਤੂਬਰ, 2025 ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ. ਰਵਨੀਤ ਸਿੰਘ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੰਜਾਬ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ...

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗੀ ਵਿਜੀਲੈਂਸ ਦੀਆਂ ਕਾਰਵਾਈਆਂ ਅੰਦਰੂਨੀ ਜਾਂਚ ਦਾ ਹਿੱਸਾ: ਜਲ ਸਰੋਤ ਮੰਤਰੀ ਲੋਕਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਯਕੀਨੀ ਬਣਾਉਂਦਿਆਂ 924 ਹੜ੍ਹ ਸੁਰੱਖਿਆ ਕਾਰਜ ਪਹਿਲਾਂ ਹੀ ਨੇਪਰੇ ਚਾੜ੍ਹੇ ਗਏ: ਬਰਿੰਦਰ ਕੁਮਾਰ ਗੋਇਲ ਵਿਰੋਧੀ ਧਿਰ ਨੇ ਗੁਮਰਾਹ ਕਰਨ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਚੰਡੀਗੜ੍ਹ, 1 ਅਕਤੂਬਰ, 2025: ਮਾਨਯੋਗ ਪ੍ਰਸ਼ਾਸਕ, ਯੂ.ਟੀ. ਚੰਡੀਗੜ੍ਹ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਤੋਂ ਫਾਜ਼ਿਲਕਾ ਅਤੇ ਅੰਮ੍ਰਿਤਸਰ, ਪੰਜਾਬ ਲਈ ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਚਾਰ ਟਰੱਕਾਂ ਦੇ ਕਾਫਲੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਹੈ।...

ਵੱਡੀ ਖ਼ਬਰਾਂ

‘ਯੁੱਧ ਨਸ਼ਿਆਂ ਵਿਰੁੱਧ’: 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ ‘ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ

ਆਪਰੇਸ਼ਨ ਦੌਰਾਨ 72 ਐਫਆਈਆਰਜ਼ ਕੀਤੀਆਂ ਦਰਜ, 6.1 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ — 'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 77 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

•ਖੇਤੀਬਾੜੀ ਮੰਤਰੀ ਵੱਲੋਂ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ ਚੰਡੀਗੜ੍ਹ/ਲੁਧਿਆਣਾ, 26 ਜੁਲਾਈ: ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ...

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

* ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 26 ਜੁਲਾਈ: ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ.) ਐਕਟ ਬਾਰੇ ਵਿਆਪਕ ਵਰਕਸ਼ਾਪ...

ਸਕੱਤਰ ਸਿੰਘ ਬੱਲ ਪੀ.ਸੀ.ਐਸ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡਾ. ਅੰਕੁਰ ਮਹਿੰਦਰੂ ਚੁਣੇ ਗਏ ਜਨਰਲ ਸਕੱਤਰ

ਲੁਧਿਆਣਾ, 26 ਜੁਲਾਈ: ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ) ਅਫਸਰ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਨੀਵਾਰ ਨੂੰ ਲੋਧੀ ਕਲੱਬ ਵਿਖੇ ਹੋਈ ਜਿਸ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਜਨਰਲ ਬਾਡੀ ਦੀਆਂ ਚੋਣਾਂ ਦੌਰਾਨ ਭਾਰੀ ਬਹੁਮਤ ਪ੍ਰਾਪਤ ਕਰਕੇ, ਸਕੱਤਰ ਸਿੰਘ ਬੱਲ ਪੀ.ਸੀ.ਐਸ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਅਧਿਆਪਕਾਂ ਤੋਂ ਮਿਲੀ ਰਾਏ ਨਾਲ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਂਦੇ ਜਾਣਗੇ ਕੰਪਿਊਟਰ ਲੈਬਾਂ ਦੇ ਨਵੀਨੀਕਰਨ ਲਈ 400 ਕਰੋੜ ਰੁਪਏ ਦੀ ਯੋਜਨਾ ਦਾ ਐਲਾਨ ਚੰਡੀਗੜ੍ਹ/ਸੰਗਰੂਰ, 26 ਜੁਲਾਈ: ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰ ਸ਼ਾਹ ਦੇ ਸਿੱਧੇ ਸੰਪਰਕ ਵਿੱਚ ਸਨ, ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ,...

ਜੀਐਮਐਸਐਚ-16 ਦੀ ਰੋਗੀ ਕਲਿਆਣ ਸਮਿਤੀ ਦੀ ਚੌਥੀ ਗਵਰਨਿੰਗ ਬਾਡੀ ਮੀਟਿੰਗ ਯੂਟੀ, ਚੰਡੀਗੜ੍ਹ ਦੇ ਮਾਨਯੋਗ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ।

ਬਜ਼ੁਰਗ ਨਾਗਰਿਕਾਂ ਅਤੇ ਬਿਸਤਰੇ 'ਤੇ ਸਵਾਰ ਮਰੀਜ਼ਾਂ ਲਈ ਸਮਰਪਿਤ ਐਂਬੂਲੈਂਸ ਸੇਵਾ ਓਪੀਡੀ, ਐਮਰਜੈਂਸੀ ਅਤੇ ਗਾਇਨੀ ਵਾਰਡ ਵਿਖੇ ਸਮਰਪਿਤ ਹੈਲਪ ਡੈਸਕ ਚੰਡੀਗੜ੍ਹ, 26 ਜੁਲਾਈ 2025: ਰੋਗੀ ਕਲਿਆਣ ਸਮਿਤੀ (ਆਰਕੇਐਸ) ਗਵਰਨਿੰਗ ਬਾਡੀ ਦੀ ਚੌਥੀ ਮੀਟਿੰਗ ਚੰਡੀਗੜ੍ਹ ਦੇ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਦੀ ਪ੍ਰਧਾਨਗੀ ਹੇਠ ਯੂਟੀ...

ਮੇਰਾ ਯੁਵਾ ਭਾਰਤ ਚੰਡੀਗੜ੍ਹ, ਐੱਨਐੱਸਐੱਸ ਅਤੇ ਐੱਨਸੀਸੀ, ਡੀਏਵੀ ਕਾਲਜ ਅਤੇ ਯੂਥ ਸੋਸ਼ਲਗ੍ਰਾਮ ਫਾਊਂਡੇਸ਼ਨ ਨੇ ਦੇਸ਼ ਭਗਤੀ ਦੇ ਜੋਸ਼ ਨਾਲ ਕਰਗਿਲ ਵਿਜੈ ਦਿਵਸ ਮਨਾਇਆ

ਚੰਡੀਗੜ੍ਹ, 26 ਜੁਲਾਈ 2025 – ਮੇਰਾ ਯੁਵਾ ਭਾਰਤ (ਐੱਮਵਾਈ ਭਾਰਤ/MY Bharat) ਚੰਡੀਗੜ੍ਹ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਨੇ ਐੱਨਸੀਸੀ ਅਤੇ ਐੱਨਐੱਸਐੱਸ ਸੈੱਲ, ਡੀਏਵੀ ਕਾਲਜ, ਸੈਕਟਰ-10, ਅਤੇ ਯੂਥ ਸੋਸ਼ਲਗ੍ਰਾਮ ਫਾਊਂਡੇਸ਼ਨ ਦੇ ਸਹਿਯੋਗ ਨਾਲ, 1999 ਦੇ ਕਰਗਿਲ ਯੁੱਧ ਦੇ ਦੌਰਾਨ ਭਾਰਤੀ ਹਥਿਆਰਬੰਦ ਸੈਨਾਵਾਂ ਦੀ...

ਸੁਖਬੀਰ ਨੇ ਸ਼੍ਰੀਨਗਰ “ਰੋਸ” ‘ਤੇ ‘ਆਪ’ ਸਰਕਾਰ ‘ਤੇ ਵਿਅੰਗ ਕੱਸਿਆ

ਗੁਰੂ ਜੀ ਦੀ ਸ਼ਹੀਦੀ ਵਰ੍ਹੇਗੰਢ ਨੂੰ ਮਨੋਰੰਜਨ ਸਮਾਗਮ ਵਿੱਚ ਬਦਲਣਾ, ਬਲੀਦਾਨ ਦੀ ਹੈਰਾਨ ਕਰਨ ਵਾਲੀ ਘਟਨਾ: ਬੇਅਦਬੀ ਦੀਆਂ ਲਗਾਤਾਰ ਕਾਰਵਾਈਆਂ 'ਆਪ' ਦੀ ਸਿੱਖ ਵਿਰੋਧੀ ਸੋਚ ਨੂੰ ਦਰਸਾਉਂਦੀਆਂ ਹਨ: ਸੁਖਬੀਰ ਸਿੰਘ ਬਾਦਲ ਪ੍ਰੈਸ ਰਿਲੀਜ਼ ਚੰਡੀਗੜ੍ਹ 26 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ...

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਛੇ ਨਵੀਆਂ ਸੈਕਟਰਲ ਉਦਯੋਗਿਕ ਕਮੇਟੀਆਂ ਦਾ ਗਠਨ

ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨਾਂ ਵਿੱਚ ਐਲ.ਟੀ ਫੂਡਜ਼ (ਦਾਵਤ ਰਾਈਸ) ਦੇ ਅਸ਼ੋਕ ਅਰੋੜਾ ਅਤੇ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਏ.ਐਸ ਮਿੱਤਲ ਸ਼ਾਮਲ ਹਨ ਚੰਡੀਗੜ੍ਹ/ਲੁਧਿਆਣਾ, 26 ਜੁਲਾਈ: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਵਿੱਚ ਸੌਖ ਨੂੰ ਬਿਹਤਰ ਬਣਾਉਣ ਲਈ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ...

ਬੇਅਦਬੀ ਲਈ ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ: ਭਾਜਪਾ

ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ ਨੇ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ, ਕਾਨੂੰਨੀ ਕਾਰਵਾਈ ਕੀਤੀ ਜਾਵੇ: ਲਾਲਪੁਰਾ ਚੰਡੀਗੜ੍ਹ, 26 ਜੁਲਾਈ - ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸੰਸਦੀ ਬੋਰਡ ਦੇ ਮੈਂਬਰ, ਸਰਦਾਰ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਅਤੇ ਇਸਦੇ ਸੀਨੀਅਰ ਆਗੂਆਂ...

ਕੇਜਰੀਵਾਲ ਗਰੋਹ ਦੀ ਸਿੱਖ ਵਿਰੋਧੀ ਸਰਕਾਰ ਨੇ ਬੇਅਦਬੀਆਂ ਦੀ ਝੜੀ ਲਾਈ : ਸੁਖਬੀਰ ਸਿੰਘ ਬਾਦਲ

“ਸ੍ਰੀਨਗਰ ਵਿੱਚ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦਾ ਨਿਰਾਦਰ ਆਪ ਸਰਕਾਰ ਵੱਲੋਂ ਸੰਗੀਨ ਬੇਅਦਬੀ: ਇਹ ਸਰਕਾਰ ਸਿੱਖ ਇਤਿਹਾਸ ਤੇ ਭਾਵਨਾਵਾਂ ਦਾ ਚਿੱਟੇ ਦਿਨ ਮਜ਼ਾਕ ਉਡਾ ਰਹੀ ਹੈ” ਪ੍ਰੈਸ ਰੀਲੀਜ਼ ਚੰਡੀਗੜ੍ਹ ਜੁਲਾਈ 26 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਸ੍ਰੀਨਗਰ ਵਿੱਚ ਧਰਮ ਤੇ...