'ਬਕਾਇਆ ਰਿਕਵਰੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2025' 1 ਅਕਤੂਬਰ, 2025 ਤੋਂ 31 ਦਸੰਬਰ, 2025 ਤੱਕ ਲਾਗੂ ਹੋਵੇਗੀ ਉਦੇਸ਼, ਜੀ.ਐਸ.ਟੀ. ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ ਤਹਿਤ ਲਗਭਗ 11,968.88 ਕਰੋੜ ਰੁਪਏ ਦੇ ਬਕਾਇਆ ਨਾਲ ਸਬੰਧਤ 20,039 ਲੰਬਿਤ ਮਾਮਲਿਆਂ ਨੂੰ ਹੱਲ ਕਰਨਾ ਚੰਡੀਗੜ੍ਹ, 24 ਸਤੰਬਰ ਪੰਜਾਬ ਦੇ ਵਿੱਤ,...








