breaking news
ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

2500 ਪੰਜਾਬੀਆਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਮੌਕੇ ਚੰਡੀਗੜ੍ਹ, 25 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ...

ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਸਰਕਾਰ ਦੀ ਪਹਿਲਕਦਮੀ ਪਸ਼ੂ ਪਾਲਣ ਖੇਤਰ ਵਿੱਚ ਉੱਤਰੀ ਅਤੇ ਦੱਖਣੀ ਭਾਰਤ ਦੀਆਂ ਸਮਰੱਥਾਵਾਂ ਦੇ ਅਦਾਨ-ਪ੍ਰਦਾਨ ਲਈ ਪੁਲ ਵਜੋਂ ਕੰਮ ਕਰੇਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 25 ਸਤੰਬਰ: ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ...

ਪੰਜ ਲੱਖ ਏਕੜ ਹੜ੍ਹ ਪ੍ਰਭਾਵਿਤ ਜ਼ਮੀਨ ਲਈ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਦੇਵੇਗੀ ਮਾਨ ਸਰਕਾਰ

ਪੰਜ ਲੱਖ ਏਕੜ ਹੜ੍ਹ ਪ੍ਰਭਾਵਿਤ ਜ਼ਮੀਨ ਲਈ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਦੇਵੇਗੀ ਮਾਨ ਸਰਕਾਰ

* ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਦੇਣ ਲਈ 74 ਕਰੋੜ ਖਰਚੇਗੀ ਸਰਕਾਰ * ਇਸ ਮੁਸ਼ਕਲ ਸਮੇਂ ਵਿੱਚ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਸੀ.ਐਮ. ਚੰਡੀਗੜ੍ਹ, 24 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਠੋਸ ਮਾਨਵਤਾਵਾਦੀ ਉਪਰਾਲੇ ਤਹਿਤ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਲਗਪਗ ਪੰਜ...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ

ਚੰਡੀਗੜ੍ਹ, 24 ਸਤੰਬਰ: ਇਸ ਔਖੀ ਘੜੀ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਉਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮਨੁੱਖੀ ਫਰਜ਼ ਵਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ, ਜੋ ਕੁੱਲ 41 ਲੱਖ ਰੁਪਏ ਬਣਦੇ ਹਨ, ਦਾ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਹੈ। ਇਸ ਫੰਡ ਵਿੱਚ...

ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼

ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼

• ਸੂਬੇ ਦੇ ਅਮਨ-ਕਾਨੂੰਨ ਦੀ ਸਥਿਤੀ ਦੇ ਜਾਇਜ਼ੇ ਲਈ ਮੀਟਿੰਗ ਦੀ ਕੀਤੀ ਪ੍ਰਧਾਨਗੀ • ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 24 ਸਤੰਬਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ...

ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

* ਕਿਫ਼ਾਇਤੀ ਕੀਮਤ ‘ਤੇ ਉਪਲਬਧ ਇਹ ਉਤਪਾਦ ਉੱਚ ਪ੍ਰੋਟੀਨ ਅਤੇ ਪ੍ਰੋਬਾਇਓਟਿਕ ਗੁਣਾਂ ਦਾ ਵਿਲੱਖਣ ਸੁਮੇਲ: ਸ਼ੇਰਗਿੱਲ ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਦੇ ਮਿਲਕਫੈੱਡ ਕੋਆਪਰੇਟਿਵ ਦੇ ਪ੍ਰਮੁੱਖ ਬ੍ਰਾਂਡ ਵੇਰਕਾ ਨੇ ਅੱਜ ਆਪਣਾ ਨਵੀਨਤਮ ਉਤਪਾਦ ਵੇਰਕਾ...

ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

ਪ੍ਰਾਚੀਨ ਵਿਗਿਆਨ ਦੇ ਪ੍ਰਚਾਰ ਲਈ ਆਈ.ਆਰ.ਏ. ਚੈਂਬਰ ਆਫ਼ ਆਯੁਰਵੇਦਾ, ਈ-ਯੋਗ ਐਪ ਅਤੇ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ ਡਿਜੀਟਲ ਤਕਨਾਲੋਜੀ ਰਾਹੀਂ ਲੋਕਾਂ ਤੱਕ ਆਯੁਰਵੇਦ ਦੀ ਪਹੁੰਚ ਨੂੰ ਹੋਰ ਵਧਾਉਣ ਅਤੇ ਮਜ਼ਬੂਤ ਕਰਨਾ ਹੈ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ ਉੱਘੀਆਂ ਸ਼ਖ਼ਸੀਅਤਾਂ ਨੂੰ ਭੇਟ ਕੀਤਾ ਰਾਜ ਧਨਵੰਤਰੀ ਪੁਰਸਕਾਰ ਅਤੇ...

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ

• ਬਕਾਏ ਦੀ ਰਿਕਵਰੀ ਲਈ ਵਨ ਟਾਇਮ ਸੈਟਲਮੈਂਟ ਸਕੀਮ ਲਿਆਂਦੀ ਚੰਡੀਗੜ੍ਹ, 24 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਅੱਜ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ ਲਾਈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ...

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

* ਖੇਤੀਬਾੜੀ ਮੰਤਰੀ ਨੇ ਸੀ.ਸੀ.ਆਈ. ਵੱਲੋਂ ਐੱਮ.ਐੱਸ.ਪੀ. 'ਤੇ ਨਰਮੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਕੇਂਦਰ ਤੋਂ ਤੁਰੰਤ ਦਖ਼ਲ ਮੰਗਿਆ ਚੰਡੀਗੜ੍ਹ, 24 ਸਤੰਬਰ: ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਗਏ...

ਵੱਡੀ ਖ਼ਬਰਾਂ

ਪੰਜਾਬ ’ਚ ਫਿਰੌਤੀਆਂ ਤੇ ਮਿੱਥ ਕੇ ਕਤਲ ਕਰਨ ਦੇ ਮਾਮਲਿਆਂ ’ਚ ਵਾਧੇ ਲਈ ਕੇਜਰੀਵਾਲ ਜ਼ਿੰਮੇਵਾਰ: ਸੁਖਬੀਰ ਸਿੰਘ ਬਾਦਲ

ਗੈਂਗਸਟਰਾਂ ਦੀ ਗੋਲੀਬਾਰੀ ਵਿਚ ਗੰਭੀਰ ਜ਼ਖ਼ਮੀ ਹੋਏ ਡਾ. ਅਨਿਲਜੀਤ ਸਿੰਘ ਕੰਬੋਜ ਨਾਲ ਕੀਤੀ ਮੁਲਾਕਾਤ, ਹਾਲ ਚਾਲ ਪੁੱਛਿਆ ਆਪ ਸਰਕਾਰ ਦੀ ਜ਼ਮੀਨ ’ਹੜੱਪਣ’ ਦੀ ਸਕੀਮ ਖਿਲਾਫ ਪਾਰਟੀ ਵੱਲੋਂ 15 ਨੂੰ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਜਗਰਾਓਂ ਤੇ ਲੁਧਿਆਣਾ ਵਿਚ ਵੀ ਕੀਤੀਆਂ ਮੀਟਿੰਗਾਂ ਲੁਧਿਆਣਾ, 11 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ...

ਅਮਿਤ ਸ਼ਾਹ ‘ਤੇ ਟਿੱਪਣੀ ਨੂੰ ਲੈ ਕੇ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ, FIR ਦੀ ਮੰਗ

ਨਵੀਂ ਦਿੱਲੀ, 11 ਜੁਲਾਈ: ਰੇਲਵੇ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਬੰਧੀ ਕੀਤੀਆਂ "ਅਪਮਾਣਜਨਕ ਅਤੇ ਗ਼ੈਰ-ਜਿੰਮੇਵਾਰਾਨਾ" ਟਿੱਪਣੀਆਂ ਉੱਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਬਿੱਟੂ ਨੇ ਮਾਨ ਦੀ ਭਾਸ਼ਾ ਨੂੰ “ਸ਼ਰਮਨਾਕ...

ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ

ਪੰਜਾਬ ਸਰਕਾਰ ਨੇ ਬਾਗਬਾਨੀ (ਗਰੁੱਪ ਏ) ਸੇਵਾ ਨਿਯਮਾਂ, 2015 ਨੂੰ ਸੋਧਿਆ ਚੰਡੀਗੜ੍ਹ, 11 ਜੁਲਾਈ: ਪ੍ਰਸ਼ਾਸਕੀ ਸੁਧਾਰ ਅਤੇ ਸੂਬੇ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਬਾਗਬਾਨੀ (ਗਰੁੱਪ ਏ) ਸੇਵਾ ਨਿਯਮਾਂ,...

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

• ਸਰਕਾਰੀ ਕਾਲਜਾਂ ਦੇ ਦਾਖਲਿਆਂ ਵਿੱਚ 85 ਫ਼ੀਸਦ ਵਾਧਾ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈਣ ਦਾ ਸਬੂਤ: ਬੈਂਸ •ਪੰਜਾਬ ਗਲੋਬਲ ਐਜੂਕੇਸ਼ਨ ਹੱਬ ਵਜੋਂ ਉੱਭਰਮਈ: ਸਿੱਖਿਆ ਮੰਤਰੀ ਚੰਡੀਗੜ੍ਹ, 11 ਜੁਲਾਈ:- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ...

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਣਗੇ ਚੰਡੀਗੜ੍ਹ, 11 ਜੁਲਾਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਤਰੱਕੀ ਅਤੇ ਸੁਵਿਧਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ...

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ

ਡੇਂਗੂ ਨੂੰ ਹਰਾਉਣ ਲਈ ਵੱਡੇ ਪੱਧਰ 'ਤੇ ਸਾਰਿਆਂ ਦੀ ਸ਼ਮੂਲੀਅਤ ਜ਼ਰੂਰੀ: ਡਾ. ਬਲਬੀਰ ਸਿੰਘ ਚੰਡੀਗੜ੍ਹ, 11 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਆਪਣੇ ਕੈਬਨਿਟ ਸਾਥੀਆਂ ਅਤੇ ਵਿਰੋਧੀ ਧਿਰ ਦੇ ਨੇਤਾ...

‘ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

• 'ਆਪ' ਪ੍ਰਧਾਨ ਨੇ ਸੂਬੇ ਦੇ ਹਿੱਤਾਂ ਨੂੰ ਅਣਗੌਲਿਆ ਕਰਨ ਲਈ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ •ਪੰਜਾਬ ਪੁਲਿਸ ਬੀ.ਬੀ.ਐਮ.ਬੀ. ਇਕਾਈਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ: ਅਰੋੜਾ ਚੰਡੀਗੜ੍ਹ, 11 ਜੁਲਾਈ: ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ...

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

ਬੀ.ਬੀ.ਐਮ.ਬੀ ਦੀਆਂ ਸਥਾਪਨਾਵਾਂ ਨੂੰ 70 ਸਾਲਾਂ ਤੋਂ ਪੰਜਾਬ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਗਿਆ, ਫੇਰ ਸੀ.ਆਈ.ਐਸ.ਐਫ. ਦੀ ਲੋੜ ਕਿਉਂ?: ਜਲ ਸਰੋਤ ਮੰਤਰੀ ਕਿਹਾ, ਸੀ.ਆਈ.ਐਸ.ਐਫ. ਦੀ ਤਾਇਨਾਤੀ ਕਾਰਨ ਵਾਧੂ ਵਿੱਤੀ ਬੋਝ 49.32 ਕਰੋੜ ਰੁਪਏ ਪ੍ਰਤੀ ਸਾਲ ਹੋ ਜਾਵੇਗਾ "ਸੀ.ਆਈ.ਐਸ.ਐਫ. ਤੈਨਾਤ ਕਰਨ ਦੀ ਆੜ ਵਿੱਚ ਕੇਂਦਰ...

ਯੁੱਧ ਨਸ਼ਿਆਂ ਵਿਰੁੱਧ’ ਦੇ 132ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 75 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 11 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 132ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116...

ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ

ਚੰਡੀਗੜ੍ਹ , 11 ਜੁਲਾਈ : ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ 'ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025' ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ...

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

- ਕਿਰਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਸੋਧਾਂ ਪੇਸ਼ ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ 'ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ...

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

27.07.2025 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਪੈਣਗੀਆਂ ਵੋਟਾਂ ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ...