breaking news
ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ ਦੌਰਾਨ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 19 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ (ਐਸ.ਸੀ.) ਅਤੇ ਪੱਛੜੀਆਂ...

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ

•42 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਨੇ ਕੀਤਾ ਅਪਲਾਈ: ਖੇਤੀਬਾੜੀ ਮੰਤਰੀ ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਨਾਲ ਲੈਸ...

ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

-ਮਾਮਲਾ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਨੂੰ ਮੁੱਖ ਮੰਤਰੀ ਵੱਲੋਂ ਭੱਦੀ ਸ਼ਬਦਾਵਾਲੀ ਵਰਤਣ ਦਾ- ਚੰਡੀਗੜ੍ਹ, 19 ਸਤੰਬਰ ()- ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਐਲਾਨ ਕੀਤਾ ਹੈ ਕਿ 20 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਤੇ ਉਨ੍ਹਾਂ ਦੇ...

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹੂਲਤ ਲਈ ਕਈ ਸੋਧਾਂ ਅਤੇ ਨਵੇਂ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ ਚੰਡੀਗੜ੍ਹ, 18 ਸਤੰਬਰ – ਇਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਲਈ 26 ਤੋਂ 29 ਸਤੰਬਰ, 2025 ਤੱਕ ਪੰਜਾਬ ਵਿਧਾਨ ਸਭਾ...

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

ਕੈਬਨਿਟ ਮੰਤਰੀਆਂ ਨੇ ਸਸਰਾਲੀ ਬੰਨ੍ਹ ਦਾ ਕੀਤਾ ਦੌਰਾ ਮਾਲ ਮੰਤਰੀ ਮੁੰਡੀਆਂ ਨੇ ਆਪਣੀ ਤਨਖਾਹ ਵਿੱਚੋਂ ਪਿੰਡ ਸਾਹਿਬਾਨਾ ਵਿੱਚ ਨੁਕਸਾਨੇ ਘਰ ਦੀ ਮੁਰੰਮਤ ਲਈ 50,000 ਰੁਪਏ ਦੀ ਸਹਾਇਤਾ ਦਿੱਤੀ ਜਲ ਸਰੋਤ ਮੰਤਰੀ ਨੇ ਜਲੰਧਰ ਨੇੜਲੇ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੇ ਕੰਮ ਦਾ ਜਾਇਜ਼ਾ ਲਿਆ ਕਿਹਾ, ਪੀੜਤਾਂ ਨੂੰ 45 ਦਿਨਾਂ ਦੇ ਅੰਦਰ...

‘ਮਿਸ਼ਨ ਚੜ੍ਹਦੀਕਲਾ’ ਨੂੰ ਹੋਰ ਮਜ਼ਬੂਤ ਕਰਨ ਲਈ ਕੇਜਰੀਵਾਲ ਤੇ ਭਗਵੰਤ ਮਾਨ ਨੇ ‘ਆਪ’ ਸੰਗਠਨ ਨਾਲ ਕੀਤੀ ਵੀਡੀਓ ਕਾਨਫਰੰਸ

‘ਮਿਸ਼ਨ ਚੜ੍ਹਦੀਕਲਾ’ ਨੂੰ ਹੋਰ ਮਜ਼ਬੂਤ ਕਰਨ ਲਈ ਕੇਜਰੀਵਾਲ ਤੇ ਭਗਵੰਤ ਮਾਨ ਨੇ ‘ਆਪ’ ਸੰਗਠਨ ਨਾਲ ਕੀਤੀ ਵੀਡੀਓ ਕਾਨਫਰੰਸ

ਹੜ੍ਹ ਪੀੜਤਾਂ ਦੀ ਮਦਦ ਲਈ ਕੇਜਰੀਵਾਲ ਤੇ ਮਾਨ ਨੇ ਐਨਆਰਆਈ ਭਾਈਚਾਰੇ ਸਮੇਤ ਸਾਰੀਆਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ 'ਆਪ' ਸਰਕਾਰ ਦਾ ਹੜ੍ਹ ਪ੍ਰਭਾਵਿਤਾਂ ਨੂੰ ਮੁੜ ਵਸਾਉਣ ਲਈ ਵੱਡਾ ਕਦਮ: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਨੂੰ ਫਿਰ ਤੋਂ ਰੰਗਲਾ ਬਣਾਉਣ ਦਾ ਲਿਆ ਸੰਕਲਪ ਚੰਡੀਗੜ੍ਹ, 18 ਸਤੰਬਰ 2025 ਪੰਜਾਬ ਵਿੱਚ ਹਾਲ...

ਪ੍ਰਤੀ ਕਿਸਾਨ ਪੰਜ ਏਕੜ ਤੱਕ ਦੇ ਫਸਲੀ ਨੁਕਸਾਨ ਲਈ ਮੁਆਵਜ਼ੇ ਦੀ ਸੀਮਾ ਹਟਾਈ ਜਾਵੇ – ਸੁਖਬੀਰ ਸਿੰਘ ਬਾਦਲ

ਪ੍ਰਤੀ ਕਿਸਾਨ ਪੰਜ ਏਕੜ ਤੱਕ ਦੇ ਫਸਲੀ ਨੁਕਸਾਨ ਲਈ ਮੁਆਵਜ਼ੇ ਦੀ ਸੀਮਾ ਹਟਾਈ ਜਾਵੇ – ਸੁਖਬੀਰ ਸਿੰਘ ਬਾਦਲ

(ਆਪ ਸਰਕਾਰ ਤੋਂ 12,000 ਕਰੋੜ ਰੁਪਏ ਦੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਤੁਰੰਤ ਜਾਰੀ ਕਰਨ ਦੀ ਮੰਗ) ਚੰਡੀਗੜ੍ਹ, 18 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਤੀ ਕਿਸਾਨ ਪੰਜ ਏਕੜ ਤੱਕ ਫਸਲ ਦੇ ਨੁਕਸਾਨ ਲਈ ਮੁਆਵਜ਼ੇ ਦੀ ਸੀਮਾ ਵਾਪਸ ਲਈ ਜਾਵੇ। ਇੱਥੇ ਇੱਕ...

ਚੰਡੀਗੜ੍ਹ ਪ੍ਰਸ਼ਾਸਨ ਨੇ ਸੇਵਾ ਪਖਵਾੜਾ 2025 ਦੇ ਤਹਿਤ “ਗਿਫਟ ਏ ਸਪੋਰਟਸ ਕਿੱਟ” ਪਹਿਲ ਸ਼ੁਰੂ ਕੀਤੀ

ਚੰਡੀਗੜ੍ਹ ਪ੍ਰਸ਼ਾਸਨ ਨੇ ਸੇਵਾ ਪਖਵਾੜਾ 2025 ਦੇ ਤਹਿਤ “ਗਿਫਟ ਏ ਸਪੋਰਟਸ ਕਿੱਟ” ਪਹਿਲ ਸ਼ੁਰੂ ਕੀਤੀ

ਸੇਵਾ ਪਖਵਾੜਾ ਜਸ਼ਨਾਂ ਦੇ ਹਿੱਸੇ ਵਜੋਂ, ਚੰਡੀਗੜ੍ਹ ਪ੍ਰਸ਼ਾਸਨ ਨੇ "ਗਿਫਟ ਏ ਸਪੋਰਟਸ ਕਿੱਟ" ਪਹਿਲ ਸ਼ੁਰੂ ਕੀਤੀ ਹੈ - ਇੱਕ ਮੁਹਿੰਮ ਜੋ ਨਾਗਰਿਕਾਂ ਨੂੰ ਪਿਛੜੇ ਭਾਈਚਾਰਿਆਂ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਨਵੇਂ ਜਾਂ ਚੰਗੀ ਸਥਿਤੀ ਵਿੱਚ ਵਰਤੀਆਂ ਗਈਆਂ ਖੇਡ ਕਿੱਟਾਂ ਅਤੇ ਉਪਕਰਣ ਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ। ਇਹ ਪਹਿਲ...

‘ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 18 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 201ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਵੱਡੀ ਖ਼ਬਰਾਂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 1 ਜੁਲਾਈ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ...

ਮਜੀਠੀਆ ਮਾਮਲੇ ਵਿੱਚ ਐਨਸੀਬੀ ਦੀ ਦਖਲਅੰਦਾਜ਼ੀ ਭਾਜਪਾ ਦੀ ਡਰੱਗ ਮਾਫੀਆ ਨੂੰ ਬਚਾਉਣ ਦੀ ਸਾਜ਼ਿਸ਼: ਅਮਨ ਅਰੋੜਾ

ਕਿਹਾ- ਕਾਂਗਰਸ ਅਤੇ ਭਾਜਪਾ ਦੇ ਵੱਡੇ ਆਗੂ ਮਜੀਠੀਆ ਦੇ ਸਮਰਥਕ, ਉਹ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਵਿੱਚ ਰੁਕਾਵਟਾਂ ਪੈਦਾ ਕਰ ਰਹੇ ਨਸ਼ਿਆਂ ਦੇ ਮੁੱਦੇ 'ਤੇ ਵਿਰੋਧੀ ਆਗੂ ਗਿਰਗਿਟ ਵਾਂਗ ਬਦਲ ਰਹੇ ਰੰਗ, ਇਹ ਪੰਜਾਬ ਦੇ ਨੌਜਵਾਨਾਂ ਨਾਲ ਸਰਾਸਰ ਧੋਖਾ: ਅਰੋੜਾ ਨਸ਼ਾ ਤਸਕਰਾਂ ਪ੍ਰਤੀ ਕੋਈ ਹਮਦਰਦੀ ਨਹੀਂ, ਵਿਰੋਧੀ ਧਿਰ ਦੇ ਰੋਕਣ ਦੇ...

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਚੋਟੀ ਦੇ ਕਰਦਾਤਾਵਾਂ ਦਾ ਕੀਤਾ ਸਨਮਾਨ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ 188 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਖੁਲਾਸਾ ਕਰਨ ਵਾਲੀਆਂ ਇੰਨਫੋਰਸਮੈਂਟ ਗਤੀਵਿਧੀਆਂ ਦਾ ਕੀਤਾ ਖੁਲਾਸਾ ਕਿਹਾ, 'ਆਪ' ਸਰਕਾਰ ਭਵਿੱਖ ਦੇ ਵਿਕਾਸ ਲਈ ਯੋਜਨਾ ਬਣਾਉਂਦੇ ਹੋਏ ਵਿਰਾਸਤ ਵਿੱਚ...

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

* ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ, 1 ਜੁਲਾਈ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ 'ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ...

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੈਕਟਰ 63, ਚੰਡੀਗੜ੍ਹ ਦੇ ਸੈਂਟਰਲ ਪਾਰਕ ਵਿਖੇ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ

ਚੰਡੀਗੜ੍ਹ, 30 ਜੂਨ:- ਚੰਡੀਗੜ੍ਹ ਦੇ ਮਾਨਯੋਗ ਸੰਸਦ ਮੈਂਬਰ, ਸ਼੍ਰੀ ਮਨੀਸ਼ ਤਿਵਾੜੀ ਨੇ ਅੱਜ ਸੈਂਟਰਲ ਪਾਰਕ, ​​3 BHK ਫਲੈਟਸ, ਸੈਕਟਰ 63, ਚੰਡੀਗੜ੍ਹ ਵਿਖੇ ਇੱਕ ਨਵੇਂ ਸਥਾਪਿਤ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ। ਇਹ ਸਹੂਲਤ 2.74 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੀ ਗਈ ਹੈ ਅਤੇ ਇਸਦਾ ਉਦੇਸ਼ ਸਥਾਨਕ ਨਿਵਾਸੀਆਂ ਵਿੱਚ ਸਿਹਤ ਅਤੇ...

ਚੰਡੀਗੜ੍ਹ ਪ੍ਰਸ਼ਾਸਨ ਦੀ ਇੱਕ ਦੂਰਦਰਸ਼ੀ ਪਹਿਲਕਦਮੀ, ਕੱਲ੍ਹ, 1 ਜੁਲਾਈ, 2025 ਨੂੰ ਆਪਣੇ ਵਲੰਟੀਅਰਾਂ ਦੇ ਦੂਜੇ ਬੈਚ ਲਈ ਵਿਆਪਕ ਸਿਖਲਾਈ ਦਾ ਆਯੋਜਨ ਕਰੇਗਾ।

ਭਾਗੀਦਾਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪੀਏ), ਸੈਕਟਰ 26, ਚੰਡੀਗੜ੍ਹ ਵਿਖੇ ਸਖ਼ਤ ਅਕਾਦਮਿਕ ਅਤੇ ਵਿਹਾਰਕ ਸਿਖਲਾਈ ਪ੍ਰਾਪਤ ਕਰਨਗੇ। ਡੋਮੇਨ ਮਾਹਿਰਾਂ ਦੁਆਰਾ ਤਿਆਰ ਕੀਤਾ ਗਿਆ, ਪਾਠਕ੍ਰਮ ਸਿਵਲ ਰੱਖਿਆ ਦੇ ਮਹੱਤਵਪੂਰਨ ਖੇਤਰਾਂ ਨੂੰ ਕਵਰ ਕਰਦਾ ਹੈ, ਜਿਸ ਵਿੱਚ ਆਫ਼ਤ ਪ੍ਰਬੰਧਨ ਪ੍ਰੋਟੋਕੋਲ,...

ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ

ਪੰਜਾਬ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਪ੍ਰਵਾਨ ਚੰਡੀਗੜ੍ਹ, 30 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ...

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 30 ਜੂਨ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਅੱਜ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਸੰਧਵਾਂ ਨੇ ਬਿਹਤਰ ਵਿਕਾਸ ਲਈ ਰਾਜ ਦੇ ਸਰੋਤਾਂ ਦੇ ਸਫਲਤਾਪੂਰਵਕ ਪ੍ਰਬੰਧਨ ਲਈ ਰਾਜ ਵਿਧਾਨਕ ਕਮੇਟੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਚੰਡੀਗੜ੍ਹ 30 ਜੂਨ 2025 ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ)...

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

- ਮਾਨ ਸਰਕਾਰ ਨੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇਮਾਰਤਾਂ ਦੀ ਉਚਾਈ ਸੀਮਾ 18 ਤੋਂ ਵਧਾ ਕੇ 21 ਮੀਟਰ ਕੀਤੀ ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ।...

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ...

’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ ਪੰਜਾਬ ਪੁਲਿਸ ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 44 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 30 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 83...