ਪੰਜਾਬ ਦੀ ਅੰਤਿਮ ਵੋਟਰ ਸੂਚੀ ਨੇ ਪਾਰਦਰਸ਼ੀ ਚੋਣ ਸੁਧਾਰ ਦੀ ਅਹਿਮੀਅਤ ਉਜਾਗਰ ਕੀਤੀ, ਜਦਕਿ ਦਿੱਲੀ ਵਿੱਚ ਹੋ ਰਹੇ ਹਨ ਪ੍ਰਦਰਸ਼ਨ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਵਿੱਚ ਚੋਣ ਕਮਿਸ਼ਨ ਅੱਗੇ ਧਰਨੇ ਦੇ ਰਹੀਆਂ ਸਨ ਅਤੇ ਦਿੱਲੀ ਵਿੱਚ ਵੀ ਇਸ ਮੁੱਦੇ ’ਤੇ ਮੁਹਿੰਮ ਚਲਾ ਰਹੀਆਂ ਹਨ, ਪਰ ਪੰਜਾਬ ਵਿੱਚ ਐੱਸਆਈਆਰ ਦੇ ਮੁੱਦੇ...
ਹਰਸਿਮਰਤ ਕੌਰ ਬਾਦਲ ਨੇ ਨਸ਼ਾ ਮਾਫੀਆ ਨੂੰ ਹੌਂਸਲਾ ਬਖਸ਼ਣ ਲਈ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ
ਜ਼ੋਰ ਦੇ ਕੇ ਕਿਹਾ ਕਿ ਆਪ ਰਾਜ ਵਿਚ ਨਸ਼ਿਆਂ ਦਾ ਪਸਾਰ ਮਹਾਂਮਾਰੀ ਦਾ ਰੂਪ ਲੈ ਗਿਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਤੁਰੰਤ ਅਸਤੀਫਾ ਮੰਗਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦੇ ਰਾਜ ਵਿਚ ਨਸ਼ਾ ਮਾਫੀਆ ਇੰਨਾ ਦਲੇਰ ਹੋ ਗਿਆ ਹੈ ਕਿ ਹੁਣ ਦਿਨ ਦਿਹਾੜੇ ਨਸ਼ਾ...
ਮਾਰਕਿਟ ਕਮੇਟੀ ਨੇ ਚੰਡੀਗੜ੍ਹ ਦੀ ਸੈਕਟਰ 26 ਮੰਡੀ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਦਾ ਕਾਰਜ ਸ਼ੁਰੂ ਕੀਤਾ
ਮਾਰਕਿਟ ਕਮੇਟੀ, ਸੈਕਟਰ 26, ਚੰਡੀਗੜ੍ਹ ਨੇ ਯੂ.ਟੀ. ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਦੇ ਜ਼ਰੀਏ ਸੈਕਟਰ 26 ਦੀ ਅਨਾਜ, ਫਲ ਅਤੇ ਸਬਜ਼ੀ ਮੰਡੀ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਦਾ ਕਾਰਜ ਸ਼ੁਰੂ ਕੀਤਾ ਹੈ। ਲੰਬੇ ਸਮੇਂ ਤੋਂ ਲੰਬਿਤ ਸਮੱਸਿਆਵਾਂ ਦੇ ਸਮਾਧਾਨ ਅਤੇ ਨਾਗਰਿਕ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਅੱਜ ਸੜਕਾਂ ਦੇ ਪੁਨਰਨਿਰਮਾਣ...
ਚੰਡੀਗੜ੍ਹ ਦੇ ਪੀਐੱਮ ਸ਼੍ਰੀ ਗਵਰਨਮੈਂਟ ਗਰਲਸ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 18 ਵਿੱਚ ਨੈਸ਼ਨਲ ਇਨਕਲੂਸਿਵ ਥੀਏਟਰ ਫੈਸਟੀਵਲ(ਐੱਨਆਈਟੀਐੱਫ) 2026 ਦੀ ਸ਼ੁਰੂਆਤ
ਸਟੇਟ ਲੈਵਲ ਨੈਸ਼ਨਲ ਇਨਕਲੂਸਿਵ ਥੀਏਟਰ ਫੈਸਟੀਵਲ (ਐੱਨਆਈਟੀਐੱਫ) 2026 ਦੀ ਅੱਜ ਪੀਐੱਮ ਸ਼੍ਰੀ ਗਵਰਨਮੈਂਟ ਗਰਲਸ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 18, ਚੰਡੀਗੜ੍ਹ ਵਿੱਚ ਉਤਸ਼ਾਹ ਅਤੇ ਸਮਾਵੇਸ਼ਤਾ ਦੀ ਭਾਵਨਾ ਨਾਲ ਸ਼ੁਰੂਆਤ ਹੋਈ। ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੀ ਸਰਪ੍ਰਸਤੀ ਵਿੱਚ...
ਜੀਐੱਮਸੀਐੱਚ-32 ਵਿੱਚ ‘ਮੈਡਮੌਰਫੌਸਿਸ’ ਮੈਡੀਕਲ ਕਾਨਫਰੰਸ ਦੇ ਪਹਿਲੇ ਸੰਸਕਰਣ ਦਾ ਸਮਾਪਨ
ਦੋ ਦਿਨਾਂ ਦੀ ਇਸ ਕਾਨਫਰੰਸ ਵਿੱਚ ਕਲੀਨਿਕਲ ਟ੍ਰੇਨਿੰਗ, ਖੋਜ ਪ੍ਰਸਤੁਤੀਆਂ ਅਤੇ ਅਕਾਦਮਿਕ ਅਦਾਨ-ਪ੍ਰਦਾਨ ਲਈ ਉੱਤਰੀ ਭਾਰਤ ਦੇ 200 ਤੋਂ ਅਧਿਕ ਐੱਮਬੀਬੀਐੱਸ ਵਿਦਿਆਰਥੀ ਸ਼ਾਮਲ ਹੋਏ ਗਵਰਨਮੈਂਟ ਮੈਡੀਕਲ ਕਾਲਜ ਐਂਡ ਹੌਸਪਿਟਲ (ਜੀਐੱਮਸੀਐੱਚ),ਸੈਕਟਰ-32, ਚੰਡੀਗੜ੍ਹ ਵਿੱਚ ਕੇਵਲ ਅੰਡਰਗ੍ਰੈਜੂਏਟ ਐੱਮਬੀਬੀਐੱਸ ਵਿਦਿਆਰਥੀਆਂ ਲਈ ਆਯੋਜਿਤ ਦੋ...
ਨਸ਼ਾ ਵਿਰੋਧੀ ਕਾਰਕੁੰਨ ਤੇ ਸਮਾਜਿਕ ਕਾਰਕੁੰਨ ਪੰਜਾਬ ’ਚ ਸਭ ਤੋਂ ਵੱਧ ਅਸੁਰੱਖਿਅਤ: ਅਕਾਲੀ ਦਲ
ਸੁਰੱਖਿਆ ਕੇਵਲ ਆਪ ਆਗੂਆਂ ਵਾਸਤੇ: ਅਰਸ਼ਦੀਪ ਸਿੰਘ ਕਲੇਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਨਸ਼ਾ ਵਿਰੋਧੀ ਕਾਰਕੁੰਨ ਤੇ ਸਮਾਜਿਕ ਕਾਰਕੁੰਨ ਪੰਜਾਬ ’ਚ ਇਸ ਵੇਲੇ ਸਭ ਤੋਂ ਵੱਧ ਅਸੁਰੱਖਿਅਤ ਹਨ ਜੋ ਅੱਜ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਸਾਬਤ ਹੁੰਦਾ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ...
ਗੁਲਜ਼ਾਰ ਤੋਂ ਝੋਟਾ ਤੱਕ: ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ’ਤੇ ਸਵਾਲ, ਬਾਜਵਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘੇਰਿਆ
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਦੀ ਬਹੁ-ਪ੍ਰਚਾਰਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ...
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਅਣਦੇਖੀ ਕਾਰਨ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋਣਾ ਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਅਸੀਂ ਸਰਕਾਰੀ ਸਕੂਲਾਂ ਵਿੱਚ...
ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ
ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਅਤੇ 9ਐਮਐਮ ਪਿਸਤੌਲ ਸਮੇਤ ਛੇ ਸੰਚਾਲਕ ਕਾਬੂ ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਕਾਰਕੁਨਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ: ਡੀਜੀਪੀ ਗੌਰਵ ਯਾਦਵ ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ...
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ...
ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ
ਸੀਬੀਆਈ ਨੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਪਰ ਇੱਕ ਧੇਲਾ ਵੀ ਨਹੀਂ ਮਿਲਿਆ, ਇਹ 'ਆਪ' ਦੀ 'ਕੱਟੜ ਈਮਾਨਦਾਰੀ' ਨੂੰ ਸਾਬਤ ਕਰਦਾ ਹੈ: ਕੁਲਦੀਪ ਸਿੰਘ ਧਾਲੀਵਾਲ ਚੁਣੀ ਹੋਈ ਸਰਕਾਰ ਦੇ ਮੁੱਖ ਮੰਤਰੀ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਲਈ ਭਾਜਪਾ ਦੇਸ਼ ਅਤੇ ਪੰਜਾਬ ਤੋਂ ਮਾਫੀ ਮੰਗੇ: ਕੁਲਦੀਪ ਸਿੰਘ ਧਾਲੀਵਾਲ ਸੁਪਰੀਮ ਕੋਰਟ ਮਾਮਲੇ ਦੀ...
ਪੰਜਾਬ ਵਿੱਚ ਸੜਕਾਂ ਦੇ ਕੰਮ ਅਧਵਾਟੇ ਰੁਕੇ , ਲੋਕਾਂ ਦਾ ਜੀਣਾ ਮੁਹਾਲ: ਅਨਿਲ ਸਰੀਨ
ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਵਿੱਚ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦੇ ਕੰਮ ਅਧਵਾਟੇ ਰੁੱਕਣ ਨੇ ‘ਆਪ’ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 40 ਹਜ਼ਾਰ ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦੇ ਵੱਡੇ ਵੱਡੇ ਦਾਅਵੇ ਕੀਤੇ ਸਨ ਪਰ ਅਜੇ...
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ
ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੀ ਹਰ ਜਾਇਜ਼ ਮੰਗ ਦਾ ਹੱਲ ਕਰਨ ਲਈ ਵਚਨਬੱਧ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ...
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ
ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼; ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ ਸਿੱਧਵਾਂ ਬੇਟ ਵਿਖੇ ਰੇਤ ਨਾਲ ਲੱਦਿਆ ਬਿਨਾਂ ਨੰਬਰ ਵਾਲਾ ਟਿੱਪਰ ਜ਼ਬਤ ਸੂਬੇ ਵਿੱਚ ਹੁਣ ਤੱਕ 245 ਐਫ.ਆਈ.ਆਰ, 598 ਚਲਾਨ ਜਾਰੀ; ਕਰੀਬ 8 ਕਰੋੜ ਰੁਪਏ ਦੇ ਜੁਰਮਾਨੇ ਲਾਏ ਪੰਜਾਬ ਦੇ ਖਣਨ ਅਤੇ...
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ
ਦੱਖਣੀ ਅਫਰੀਕਾ ਵਿੱਚ ਹੋਈ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ ਜਮਹੂਰੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀਆਂ ਨਾਲ ਰਾਬਤੇ ਦੀ ਗੰਢਾਂ ਹੋਰ ਪੀਡੀਆਂ ਕਰਨ ਦੇ ਉਦੇਸ਼ ਨਾਲ ਕੀਤੇ ਅੰਤਰਰਾਸ਼ਟਰੀ ਦੌਰਿਆਂ ਤੋਂ ਬਾਅਦ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ...
ਸ਼੍ਰੋਮਣੀ ਕਮੇਟੀ ਮੈਂਬਰ ਸ. ਜਸਵੰਤ ਸਿੰਘ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ ਤੇ ਕੀਤੀ ਖਿਮਾ ਜਾਚਨਾ
ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਜਸਵੰਤ ਸਿੰਘ ਪੁੜੈਣ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ 2026 ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲੇ, ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ...
ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ
ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ ਸੀਬੀਆਈ ਨੇ ਲਿਖਿਆ, ਕਿਤੇ ਕੁਝ ਨਹੀਂ ਮਿਲਿਆ- ਭਗਵੰਤ ਸਿੰਘ ਮਾਨ ਚੁਣੇ ਹੋਏ ਮੁੱਖ ਮੰਤਰੀ ਦਾ ਅਕਸ ਖਰਾਬ ਕਰਨ ਲਈ ਭਾਜਪਾ ਪੰਜਾਬੀਆਂ ਤੋਂ ਮਾਫ਼ੀ ਮੰਗੇ- ਭਗਵੰਤ ਸਿੰਘ ਮਾਨ ਹਰ ਚੋਣ ਤੋਂ ਪਹਿਲਾਂ ਭਾਜਪਾ ਵਿਰੋਧੀਆਂ ਦੇ ਵੱਡੇ ਨੇਤਾਵਾਂ ਅਤੇ ਸਹਿਯੋਗੀਆਂ ਨੂੰ ਤੰਗ ਕਰਦੀ ਹੈ- ਭਗਵੰਤ...
ਸਪੀਕਰ ਸੰਧਵਾਂ ਨੇ ਪ੍ਰਭਾਵਸ਼ਾਲੀ ਵਿਦੇਸ਼ ਦੌਰੇ ਤੋਂ ਬਾਅਦ ਪੰਜਾਬ ਵਿੱਚ ਮੁੜ ਜਨ ਸੇਵਾ ਸੰਭਾਲੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਦੇਸ਼ਾਂ ਦੇ ਸਫਲ ਦੌਰੇ ਤੋਂ ਬਾਅਦ ਪੰਜਾਬ ਵਾਪਸ ਆ ਕੇ ਮੁੜ ਲੋਕਾਂ ਦੀ ਸੇਵਾ ਲਈ ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ। ਇਨ੍ਹਾਂ ਦੌਰਿਆਂ ਦਾ ਮੁੱਖ ਉਦੇਸ਼ ਵੱਖ-ਵੱਖ ਦੇਸ਼ਾਂ ਦੀਆਂ ਸੰਸਦੀ ਪ੍ਰਣਾਲੀਆਂ ਅਤੇ ਲੋਕਤੰਤਰਿਕ ਪ੍ਰਬੰਧਾਂ ਨੂੰ ਸਮਝਣਾ ਅਤੇ ਵਿਦੇਸ਼ਾਂ...
ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ ਪੋਸ਼ਣ ਸਬੰਧੀ ਜਾਗਰੂਕਤਾ, ਮਾਤਾਵਾਂ ਦੀ ਸਿਹਤ ਅਤੇ ਅਨੀਮੀਆ ਜਾਂਚ ਸਬੰਧੀ ਗਤੀਵਿਧੀਆਂ ਦਾ ਆਯੋਜਨ
ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ ਚੰਡੀਗੜ੍ਹ ਦੇ ਵਿਭਿੰਨ ਸਥਾਨਾਂ 'ਤੇ ਪੋਸ਼ਣ ਅਤੇ ਸਿਹਤ ਸਬੰਧੀ ਅਨੇਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਤੰਦਰੁਸਤ ਖਾਣ-ਪੀਣ ਦੀਆਂ ਆਦਤਾਂ, ਮਾਤਾਵਾਂ ਦੀ ਸਿਹਤ, ਮਾਨਸਿਕ ਸਿਹਤ ਅਤੇ ਅਨੀਮੀਆ ਪ੍ਰਤੀ ਜਾਗਰੂਕਤਾ ਨੂੰ ਹੁਲਾਰਾ ਦੇਣਾ ਸੀ। ਬਾਪੂਧਾਮ ਕਲੋਨੀ ਸਰਕਲ...
ਆਪ ਸਰਕਾਰ ਦੀ ਭ੍ਰਿਸ਼ਟਾਚਾਰ ਦੀ ਖੇਡ ਖਤਮ, ਪੰਜਾਬ ਨੂੰ ਲੁੱਟਣ ਵਾਲਿਆਂ ਦਾ ਹੋਵੇਗਾ ਹਿਸਾਬ: ਸੁਨੀਲ ਜਾਖੜ
ਕਿਹਾ, ਸੀਬੀਆਈ ਨੇ ਅਦਾਲਤ ਦੇ ਹੁਕਮਾਂ ’ਤੇ ਕਾਰਵਾਈ ਕੀਤੀ। ਕਿਹਾ, ਭਾਰਤ ਸਰਕਾਰ ਨੂੰ ਸਮਾਂਬੱਧ ਜਾਂਚ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਜਾਵੇਗੀ, ਤਾਂ ਜੋ ਚੋਣਾਂ ਤੋਂ ਪਹਿਲਾਂ ਸਾਰੇ ਤੱਥ ਸਾਹਮਣੇ ਆ ਸਕਣ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਭ੍ਰਿਸ਼ਟਾਚਾਰ ਦੀ...
ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਾ ਹੈ: ਕੇਵਲ ਸਿੰਘ ਢਿੱਲੋਂ
ਭਾਜਪਾ ਵੱਲੋਂ 'ਆਪ' ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਭ੍ਰਿਸ਼ਟਾਚਾਰ ਦਾ ਘੜਾ ਭੰਨਿਆ ਤੇ ਸਰਕਾਰ ਦੀ ਅਰਥੀ ਸਾੜੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਣ...
