“ਯੁੱਧ ਨਸ਼ਿਆਂ ਵਿਰੁੱਧ”: 202ਵੇਂ ਦਿਨ, ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

“ਯੁੱਧ ਨਸ਼ਿਆਂ ਵਿਰੁੱਧ”: 202ਵੇਂ ਦਿਨ, ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 202ਵੇਂ ਦਿਨ ਜਾਰੀ...
ਕੌਮੀ ਪੱਧਰ ਤੇ ਲਾਹਾ ਲੈਣ ਲਈ ਕਾਂਗਰਸ ਨੇ ਪੰਜਾਬ ਦੇ ਹਿੱਤ ਆਪ ਕੋਲ ਗਿਰਵੀ ਰੱਖੇ – ਸੁਨੀਲ ਜਾਖੜ

ਕੌਮੀ ਪੱਧਰ ਤੇ ਲਾਹਾ ਲੈਣ ਲਈ ਕਾਂਗਰਸ ਨੇ ਪੰਜਾਬ ਦੇ ਹਿੱਤ ਆਪ ਕੋਲ ਗਿਰਵੀ ਰੱਖੇ – ਸੁਨੀਲ ਜਾਖੜ

ਆਪ ਸਰਕਾਰ ਦੀਆਂ ਨਾਕਾਮੀਆਂ ਕਾਰਨ ਆਏ ਹੜ ਚੜ੍ਹੀਗੜ੍ਹ 19 ਸਤੰਬਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੌਮੀ ਪੱਧਰ ਤੇ ਲਾਹਾ ਲੈਣ ਲਈ ਕਾਂਗਰਸ ਪਾਰਟੀ ਨੇ ਪੰਜਾਬ ਦੇ ਹਿੱਤ ਆਮ ਆਦਮੀ ਪਾਰਟੀ ਕੋਲ ਗਿਰਵੀ ਰੱਖ ਦਿੱਤੇ ਹਨ। ਉਹਨਾਂ ਆਖਿਆ ਕਿ ਹੁਣ ਜਦੋਂ ਇਹ ਸਪਸ਼ਟ ਹੋ ਚੁੱਕਾ ਹੈ ਕਿ ਪੰਜਾਬ ਵਿੱਚ ਹੜਾਂ ਲਈ...
ਚੰਡੀਗੜ੍ਹ ਵਿੱਚ ਆਯੋਜਿਤ ਹੋਏ ਮੈੱਨ-ਸਟ੍ਰੀਮਿੰਗ ਪ੍ਰੋਗਰਾਮ ਅਤੇ ਪੋਸ਼ਣ ਜਾਗਰੂਕਤਾ ਅਭਿਆਨ

ਚੰਡੀਗੜ੍ਹ ਵਿੱਚ ਆਯੋਜਿਤ ਹੋਏ ਮੈੱਨ-ਸਟ੍ਰੀਮਿੰਗ ਪ੍ਰੋਗਰਾਮ ਅਤੇ ਪੋਸ਼ਣ ਜਾਗਰੂਕਤਾ ਅਭਿਆਨ

ਚੰਡੀਗੜ੍ਹ, 19 ਸਤੰਬਰ, 2025: ਪੋਸ਼ਣ ਮਾਹ 2025 ਦੇ ਤਹਿਤ ਇਸ ਵਰ੍ਹੇ “ਮੈੱਨ-ਸਟ੍ਰੀਮਿੰਗ” ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਜਿਸ ਦੇ ਤਹਿਤ ਪਿਤਾਵਾਂ ਅਤੇ ਪੁਰਸ਼ ਸਰਪ੍ਰਸਤਾਂ ਨੂੰ ਪਰਿਵਾਰਾਂ ਦੇ ਪੋਸ਼ਣ ਅਤੇ ਸਿਹਤ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ‘ਤੇ ਨਿਊ ਫਲੈਟਸ, ਮਲੋਆ ਵਿਖੇ...
ਸਿਟਕੋ (CITCO) ਨੇ “ਚੰਡੀਗੜ੍ਹ ਇਨ ਫੋਕਸ” ਫੋਟੋਗ੍ਰਾਫੀ ਮੁਕਾਬਲੇ ਨਾਲ ਵਰਲਡ ਟੂਰਿਜ਼ਮ ਵੀਕ ਦੇ ਜਸ਼ਨਾਂ ਦੀ ਸ਼ੁਰੂਆਤ ਕੀਤੀ

ਸਿਟਕੋ (CITCO) ਨੇ “ਚੰਡੀਗੜ੍ਹ ਇਨ ਫੋਕਸ” ਫੋਟੋਗ੍ਰਾਫੀ ਮੁਕਾਬਲੇ ਨਾਲ ਵਰਲਡ ਟੂਰਿਜ਼ਮ ਵੀਕ ਦੇ ਜਸ਼ਨਾਂ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ, 19 ਸਤੰਬਰ, 2025: ਵਰਲਡ ਟੂਰਿਜ਼ਮ ਵੀਕ ਦੇ ਜਸ਼ਨਾਂ ਦੇ ਹਿੱਸੇ ਵਜੋਂ, ਚੰਡੀਗੜ੍ਹ ਉਦਯੋਗਿਕ ਅਤੇ ਟੂਰਿਜ਼ਮ ਵਿਕਾਸ ਕਾਰਪੋਰੇਸ਼ਨ (CITCO/ਸਿਟਕੋ) 22 ਸਤੰਬਰ ਤੋਂ 29 ਸਤੰਬਰ, 2025 ਤੱਕ “ਚੰਡੀਗੜ੍ਹ ਇਨ ਫੋਕਸ” ਸਿਰਲੇਖ ਵਾਲਾ ਇੱਕ ਫੋਟੋਗ੍ਰਾਫੀ ਮੁਕਾਬਲਾ ਆਯੋਜਿਤ ਕਰ ਰਹੀ ਹੈ। ਇਹ ਮੁਕਾਬਲਾ ਫੋਟੋਗ੍ਰਾਫੀ ਦੇ...
5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 16000 ਰੁਪਏ ਚੰਡੀਗੜ੍ਹ, 19 ਸਤੰਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ...
ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

ਆਮ ਲੋਕਾਂ ਦੀ ਸਹੂਲਤ ਲਈ ਚੁੱਕਿਆ ਅਹਿਮ ਕਦਮ ਚੰਡੀਗੜ੍ਹ, 19 ਸਤੰਬਰ: ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ...
×