ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ ਨਵੀਆਂ ਲੈਬਾਂ ਕਿਸਾਨਾਂ ਨੂੰ ਪ੍ਰਮਾਣਿਤ ਤੇ ਮਿਆਰੀ ਜੈਵਿਕ ਉਤਪਾਦ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਕਲੀ ਉਤਪਾਦਾਂ ਤੋਂ ਸੁਰੱਖਿਆ ਅਤੇ ਰਸਾਇਣਕ ਖਾਦਾਂ 'ਤੇ ਨਿਰਭਰਤਾ...
ਵਿਧਾਇਕ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਦੇ 5 ਪਿੰਡਾਂ ਵਿੱਚ ਵੰਡੇ ਗਏ ‘ਪ੍ਰਾਪਰਟੀ ਕਾਰਡ’, ਲਾਲ ਲਕੀਰ ਅੰਦਰਲੇ ਘਰਾਂ ਨੂੰ ਮਿਲਿਆ ਮਾਲਕੀ ਹੱਕ
ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਹਿਮ ਯੋਜਨਾ 'ਮੇਰਾ ਘਰ, ਮੇਰੇ ਨਾਮ' ਤਹਿਤ ਅੱਜ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ 'ਪ੍ਰਾਪਰਟੀ ਕਾਰਡ' ਵੰਡੇ ਗਏ। ਇਸ ਸਮਾਗਮ ਦੌਰਾਨ ਪਿੰਡ...
ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ
ਖੇਤੀ ਕਾਨੂੰਨਾਂ ਦੀ ਹਮਾਇਤ, 2015 ਦੀ ਬੇਅਦਬੀ ਅਤੇ ਵਾਰ-ਵਾਰ ਲਏ ਗਏ 'ਯੂ-ਟਰਨ' ਨੇ ਅਕਾਲੀ ਦਲ ਦੀ ਭਰੋਸੇਯੋਗਤਾ ਦੀ ਅਸਲੀਅਤ ਸਾਹਮਣੇ ਲਿਆਂਦੀ ਹੈ: ਬਲਤੇਜ ਪੰਨੂ ਪੰਜਾਬੀਓ ਨੇ ਬਾਦਲਾਂ ਦਾ ਖੇਤੀ ਕਾਨੂੰਨਾਂ, ਬੇਅਦਬੀ ਅਤੇ ਬਹਿਬਲ ਕਲਾ ਗੋਲੀਕਾਂਡ 'ਤੇ ਸਟੈਂਡ ਨਹੀਂ ਭੁਲਾਇਆ: ਬਲਤੇਜ ਪੰਨੂ ਅਕਾਲੀ ਲੀਡਰਸ਼ਿਪ ਨੂੰ ਪੰਜਾਬ ਅਤੇ ਸਿੱਖ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ
ਆਂਗਣਵਾੜੀ ਜਥੇਬੰਦੀਆਂ ਨਾਲ ਸੁਖਾਵੇਂ ਅਤੇ ਸਾਰਥਕ ਮਾਹੌਲ ਵਿੱਚ ਹੋਈ ਮੀਟਿੰਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ...
ਭਾਜਪਾ ਪੰਜਾਬ ਵੱਲੋਂ ਪਾਰਟੀ ਦੇ ਸਟੇਟ ਸੈੱਲਾਂ ਦੇ ਕਨਵੀਨਰ ਨਿਯੁਕਤ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੀ ਪ੍ਰਵਾਨਗੀ ਨਾਲ ਭਾਜਪਾ ਪੰਜਾਬ ਦੇ ਵੱਖ-ਵੱਖ ਸੂਬਾਈ ਸੈੱਲਾਂ ਦੇ ਕਨਵੀਨਰਾਂ ਦੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ਪਾਰਟੀ ਦੇ ਵੱਖ-ਵੱਖ ਸੈੱਲਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਅਤੇ ਸੰਗਠਨ ਨੂੰ...
ਮਾਨਸਾ ਵਿੱਚ ਭਰੇ ਬਾਜ਼ਾਰ ਵਿੱਚ ਲਾਈਵ ਬੋਲਦੇ ਹੋਏ ਝੋਟਾ ਨੂੰ ਗੋਲੀ ਮਾਰ ਦਿੱਤੀ, ਕੀ ਪੰਜਾਬ ਵਿੱਚ ਸੱਚ ਬੋਲਣ ਦੀ ਸਜ਼ਾ ਹੁਣ ਮੌਤ ਹੈ ਗੁਰੂ ਦੋਖੀ ਭਗਵੰਤ ਮਾਨ ਜਵਾਬ ਦੇਵੇ ਬਿਕਰਮ ਸਿੰਘ ਮਜੀਠੀਆ
ਜਿਸ ਪੰਜਾਬ ਪੁਲਿਸ ਨੇ ਕੌਮ ਨੂੰ ਬਚਾਇਆ, ਅੱਜ ਉਸਦੇ 6 ਏਐਸਆਈ ਵੀ ਇਸ ਹਿੰਸਾ ਦਾ ਸ਼ਿਕਾਰ ਹੋਕੇ ਸ਼ਹਾਦਤ ਦਾ ਜਾਮ ਪੀ ਗਏ ਲੇਕਿਨ ਗੁਰੂ ਦੋਖੀ ਭਗਵੰਤ ਮਾਨ ਨੂੰ ਚੁਟਕਲਿਆਂ ਤੋ ਬੇਹਲ ਨਹੀਂ ਬਿਕਰਮ ਸਿੰਘ ਮਜੀਠੀਆ ਕੈਸ਼ ਫੋਰ ਟਰਾਂਸਫਰ ਅਤੇ ਕੇਜਰੀਵਾਲ ਦੀ ਪੰਜਾਬ ਨੂੰ ਕੰਟਰੋਲ ਕਰਨ ਦੀ ਨੀਤੀ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ...
ਵੜਿੰਗ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਮਾਨ ਸਰਕਾਰ ਤੇ ਸਾਧਿਆ ਨਿਸ਼ਾਨਾ
ਕਿਹਾ, ਦਿਨ-ਦਿਹਾੜੇ ਹੋਈ ਹੱਤਿਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਉਜਾਗਰ ਕੀਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਦੇ ਬਾਜ਼ਾਰ ਵਾਲੇ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ...
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ – ਐਡਵੋਕੇਟ ਧਾਮੀ
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਸ. ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ...
ਪੰਜਾਬ ਨੂੰ ਸੰਭਾਲਣ ਵਿੱਚ ਨਾਕਾਮ ਰਹੇ ਭਗਵੰਤ ਮਾਨ, ਅਸਤੀਫ਼ਾ ਦੇਣ: ਕੇਵਲ ਸਿੰਘ ਢਿੱਲੋਂ
ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਪੰਜਾਬ ਭਾਜਪਾ ਪ੍ਰਧਾਨ ਨੇ ਸਰਕਾਰ ’ਤੇ ਬੋਲਿਆ ਤਿੱਖਾ ਹਮਲਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ।...
ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ
ਸਿੱਖ ਸੰਸਥਾਵਾਂ ਵਿਰੁੱਧ ਤੱਥਹੀਣ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਸੱਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ। ਇਕੱਤਰਤਾ ਦੀ ਅਗਵਾਈ...
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਦਾ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸੂਬਾ ਸਿੰਘ ਡੱਬਵਾਲੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਗੁਰੂ ਘਰ ਦੀ...
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ,...
ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲ
ਕਿਸਾਨ ਅੰਦੋਲਨ, ਪੰਜਾਬ ਦੇ ਪਾਣੀ, ਪੰਜਾਬ ਯੂਨੀਵਰਸਿਟੀ ਤੋਂ ਬਾਅਦ ਹੁਣ ਚੁਣੇ ਹੋਏ ਮੁੱਖ ਮੰਤਰੀ ਨਾਲ ਭਾਜਪਾ ਧੱਕਾ ਕਰ ਰਹੀ- ਕੇਜਰੀਵਾਲ ਭਾਜਪਾ ਚੋਣ ਲੜ ਕੇ ਪੰਜਾਬ ਵਿੱਚ ਜਿੱਤ ਨਹੀਂ ਸਕਦੀ, ਇਸ ਲਈ ਈਡੀ-ਸੀਬੀਆਈ ਦੇ ਸਹਾਰੇ ਚੋਣ ਲੜਨਾ ਚਾਹੁੰਦੀ ਹੈ- ਕੇਜਰੀਵਾਲ ਆਪ੍ਰੇਸ਼ਨ ਗਿਆਨੇਸ਼ ਕੁਮਾਰ 'ਤੇ ਦੇਸ਼ ਭਰ ਵਿੱਚ ਹੋ ਰਹੇ ਹੰਗਾਮੇ...
ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨ
ਪੰਜਾਬ ਦੀ ਜਨਤਾ ਤੋਂ ਮਿਲ ਰਹੇ ਪਿਆਰ ਤੋਂ ਭਾਜਪਾ ਘਬਰਾਈ - ਭਗਵੰਤ ਸਿੰਘ ਮਾਨ ਭਾਜਪਾ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕਰਨ ਲਈ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ - ਭਗਵੰਤ ਸਿੰਘ ਮਾਨ ਮੇਰੇ ਕੈਂਪ ਦਫ਼ਤਰ 'ਤੇ ਰੇਡ ਕਰਵਾ ਕੇ ਭਾਜਪਾ ਨੇ ਪੰਜਾਬ ਵਿੱਚ ਚੋਣ ਤਿਆਰੀ ਸ਼ੁਰੂ ਕਰ ਦਿੱਤੀ ਹੈ - ਭਗਵੰਤ ਸਿੰਘ ਮਾਨ ਸਾਡੇ ਕੰਮ ਦਾ ਮੁਕਾਬਲਾ...
ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ
ਇਸ ਤੋਂ ਪਹਿਲਾਂ ਸਿੱਖ ਸੰਸਥਾਵਾਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਐਸ.ਆਈ.ਟੀ. ਜਾਂਚ ਦੀ ਮੰਗ ਕੀਤੀ ਸੀ ਐਸ.ਆਈ.ਟੀ. ਸ੍ਰੀ ਅਨੰਦਪੁਰ ਸਾਹਿਬ ਘਟਨਾ ਦੀ ਡੂੰਘਾਈ ਨਾਲ ਜਾਂਚ ਕਰੇਗੀ; ਘਿਨਾਉਣੇ ਅਪਰਾਧਾਂ ਦੇ ਦੋਸ਼ੀਆਂ ਲਈ ਕੋਈ ਢਿੱਲ ਨਹੀਂ, ਮਿਸਾਲੀ ਸਜ਼ਾ ਯਕੀਨੀ ਬਣਾਈ...
ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲ
ਪੂਰਾ ਦੇਸ਼ ਇੱਕਜੁੱਟ ਹੋ ਕੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਿਹਾ ਹੈ, ਗਿਆਨੇਸ਼ ਕੁਮਾਰ ਨੂੰ ਜਾਣਾ ਪਵੇਗਾ - ਕੇਜਰੀਵਾਲ ਮੋਦੀ ਜੀ ਐੱਸਆਈਆਰ ਜ਼ਰੀਏ ਅਸਲੀ ਵੋਟਾਂ ਕਟਵਾ ਕੇ ਅਤੇ ਫ਼ਰਜ਼ੀ ਵੋਟਾਂ ਜੁੜਵਾ ਕੇ ਚੋਣਾਂ ਜਿੱਤ ਰਹੇ ਹਨ - ਕੇਜਰੀਵਾਲ ਪਿਛਲੇ ਕੁਝ ਸਾਲਾਂ ਤੋਂ ਇਹਨਾਂ ਲੋਕਾਂ ਨੇ ਦੇਸ਼ ਦੇ ਲੋਕਤੰਤਰ ਦਾ ਮਜ਼ਾਕ ਬਣਾ...
ਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼
ਸਤਿਕਾਰ ਐਕਟ ਦੇ ਮੁੱਖ ਉਦੇਸ਼ ਨੂੰ ਅਖੰਡ ਰੱਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ 'ਤੇ ਯੋਗ ਵਿਚਾਰ ਕੀਤਾ ਜਾਵੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਅਗਲੀ ਮੀਟਿੰਗ 12 ਜਾਂ 13 ਅਕਤੂਬਰ ਲਈ ਪ੍ਰਸਤਾਵਿਤ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਸਬੰਧ ਵਿੱਚ ਗਠਿਤ ਸੱਤ ਮੈਂਬਰੀ...
ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
ਐਸਜੀਪੀਸੀ ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਯੋਗਦਾਨ ਨਾਲ ਬਣੀ ਹੈ, ਇਸੇ ਕਰਕੇ ਲੋਕਾਂ ਨੂੰ ਸਵਾਲ ਪੁੱਛਣ ਦਾ ਪੂਰਾ ਹੱਕ ਹੈ: ਬਲਤੇਜ ਪੰਨੂ ਸਵਾਲ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਨ ਵਾਲਿਆਂ 'ਤੇ ਉਠਾਏ ਜਾ ਰਹੇ ਹਨ, ਨਾ ਕਿ ਸੰਸਥਾ ਦੇ ਖਿਲਾਫ: ਬਲਤੇਜ ਪੰਨੂ ਮਹਿਲਾ ਦੀ 1 ਲੱਖ ਰੁਪਏ ਦੀ ਸਹਾਇਤਾ ਵਾਲੀ...
CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਚੋਣ ਪ੍ਰਕਿਰਿਆ ਨਾਲ ਜੁੜੇ ਗੰਭੀਰ ਸਵਾਲਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ
ਵੋਟਰਾਂ ਦੇ ਸੰਵਿਧਾਨਕ ਹੱਕਾਂ, ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਲੋਕਤੰਤਰ ਦੀ ਮਜ਼ਬੂਤੀ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਨੇ ਅੱਜ ਚੰਡੀਗੜ੍ਹ ਵਿੱਚ ਚੋਣ ਕਮਿਸ਼ਨ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਕੀਤੀ। ਇਸ ਦੌਰਾਨ ਯੂਥ ਕਾਂਗਰਸ ਵਰਕਰਾਂ...
ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ
ਪੰਜਾਬ ਪੁਲਿਸ ਨੇ 1 ਮਾਰਚ 2025 ਤੋਂ ਹੁਣ ਤੱਕ 64,000 ਤੋਂ ਵੱਧ ਐਫ.ਆਈ.ਆਰਜ਼ ਦਰਜ ਕਰਕੇ 82000 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 4198 ਕਿਲੋ ਹੈਰੋਇਨ, 1009 ਕਿਲੋ ਅਫੀਮ ਅਤੇ 22 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 259ਵੇਂ ਦਿਨ 260 ਵਿਅਕਤੀ ਕਾਬੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ ਮੰਤਰੀ ਵੱਲੋਂ ਮੰਡੀਆਂ ਦਾ ਨਿੱਜੀ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...
