—61 ਐਫਆਈਆਰਜ਼ ਦਰਜ; 323 ਗ੍ਰਾਮ ਹੈਰੋਇਨ ਅਤੇ 126 ਕਿਲੋ ਭੁੱਕੀ ਬਰਾਮਦ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 60 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ...








