breaking news
ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

• ਯੂਨੀਵਰਸਿਟੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਭੇਟ ਕੀਤਾ ਚੈੱਕ ਚੰਡੀਗੜ੍ਹ, 14 ਸਤੰਬਰ: ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਮਿਸਾਲ ਪੇਸ਼ ਕਰਦਿਆਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (ਐਸ.ਬੀ.ਐਸ.ਐਸ.ਯੂ.) ਗੁਰਦਾਸਪੁਰ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ...

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

- 2303 ਪਿੰਡਾਂ ਵਿੱਚ ਵਿਆਪਕ ਮੁਹਿੰਮ ਲਈ ਆਯੁਰਵੇਦ ਡਾਕਟਰਾਂ ਤੋਂ ਲੈ ਕੇ ਐਮਬੀਬੀਐਸ ਇੰਟਰਨਜ਼ ਤੱਕ ਮੈਡੀਕਲ ਪੇਸ਼ੇਵਰਾਂ ਨੂੰ ਕੰਮ ‘ਚ ਲਾਉਣ ਦੇ ਨਿਰਦੇਸ਼ - 2303 ਪਿੰਡਾਂ ਵਿੱਚ ਵਿਸ਼ੇਸ਼ ਸਿਹਤ ਮੁਹਿੰਮ ਸ਼ੁਰੂ; ਮੈਡੀਕਲ ਕੈਂਪਾਂ, ਘਰ-ਘਰ ਦੌਰੇ ਅਤੇ ਦਵਾਈਆਂ ਦੇ ਛਿੜਕਾਅ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ....

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

• ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ 30 ਸਤੰਬਰ ਤੱਕ ਸਾਰੇ ਸੰਵੇਦਨਸ਼ੀਲ ਪਸ਼ੂਆਂ ਨੂੰ ਗਲ ਘੋਟੂ ਰੋਗ ਤੋਂ ਬਚਾਅ ਦੇ ਟੀਕਿਆਂ ਦੀਆਂ ਮੁਫ਼ਤ ਬੂਸਟਰ ਖ਼ੁਰਾਕਾਂ ਦੇਣ ਦੇ ਨਿਰਦੇਸ਼ • ਬਹੁ-ਪੱਖੀ ਮੁਹਿੰਮ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਸਮੂਹਿਕ ਟੀਕਾਕਰਨ, ਕੀਟਾਣੂ-ਰਹਿਤ ਕਰਨ, ਐਮਰਜੈਂਸੀ ਦੇਖਭਾਲ ਅਤੇ ਪੌਸ਼ਟਿਕ...

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

• ਗੁਰਮੀਤ ਖੁੱਡੀਆਂ ਵੱਲੋਂ ਜ਼ਿਲ੍ਹਾ ਮੰਡੀ ਅਫਸਰਾਂ ਨੂੰ 19 ਸਤੰਬਰ ਤੱਕ ਸਾਰੀਆਂ ਹੜ੍ਹ ਪ੍ਰਭਾਵਿਤ ਮੰਡੀਆਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ...

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

ਸ਼ਨਾਖ਼ਤ ਕੀਤੇ ਗਏ 2303 ਪਿੰਡਾਂ ਵਿੱਚ ਰਾਹਤ ਤੇ ਮੁੜ-ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਮਾਲ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਨੋਡਲ ਪ੍ਰਤੀਨਿਧਾਂ ਨੂੰ ਸਹਿਯੋਗ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ...

‘ਆਪ’ ਨੇ ਮੋਦੀ ਦੀ ਮਦਦ ਨਾਲ ਤਬਾਹੀ ਮਚਾਈ ਹੈ: ਚੁਘ

‘ਆਪ’ ਨੇ ਮੋਦੀ ਦੀ ਮਦਦ ਨਾਲ ਤਬਾਹੀ ਮਚਾਈ ਹੈ: ਚੁਘ

“ਗ਼ੈਰ-ਕਾਨੂੰਨੀ ਮਾਈਨਿੰਗ, ਗ਼ੈਰ-ਕਾਨੂੰਨੀ ਕਟਾਈ ਅਤੇ ਕਮਜ਼ੋਰ ਬੰਦਾਂ ਦੀ ਆੜ ਹੇਠ ਹੋਈ ਲੁੱਟ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ: ਚੁੱਘ” “ਮੁੱਖ ਮੰਤਰੀ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ 12,000 ਕਰੋੜ ਰੁਪਏ ਦਾ SDRF ਫੰਡ ਕਿੱਥੇ ਗਿਆ ਹੈ।” “ਕੈਗ ਰਿਪੋਰਟ ਝੂਠ ਸਾਬਤ ਕਰਦੀ ਹੈ—ਮੁੱਖ ਮੰਤਰੀ ਨੂੰ ਪੰਜਾਬ ਨੂੰ ਗੁੰਮਰਾਹ ਕਰਨ ਲਈ...

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਚੰਡੀਗੜ੍ਹ / ਨੰਗਲ 13 ਸਤੰਬਰ () ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ...

ਯੂਰੇਨੀਅਮ ਦੂਸ਼ਿਤ ਪਾਣੀ ‘ਤੇ ਐਨਜੀਟੀ ਦੇ ਨੋਟਿਸ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਅਸਫਲਤਾ ਨੂੰ ਬੇਨਕਾਬ ਕਰ ਦਿੱਤਾ: ਪਰਗਟ ਸਿੰਘ

ਯੂਰੇਨੀਅਮ ਦੂਸ਼ਿਤ ਪਾਣੀ ‘ਤੇ ਐਨਜੀਟੀ ਦੇ ਨੋਟਿਸ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਅਸਫਲਤਾ ਨੂੰ ਬੇਨਕਾਬ ਕਰ ਦਿੱਤਾ: ਪਰਗਟ ਸਿੰਘ

-ਪਰਗਟ ਨੇ ਕਿਹਾ - ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪੀਣ ਵਾਲੇ ਪਾਣੀ ਵਿੱਚ ਖ਼ਤਰਨਾਕ ਪੱਧਰ 'ਤੇ ਯੂਰੇਨੀਅਮ, ਹਜ਼ਾਰਾਂ ਲੋਕਾਂ ਦੀਆਂ ਜਾਨਾਂ ਖ਼ਤਰੇ ਵਿੱਚ -ਜਲ ਜੀਵਨ ਮਿਸ਼ਨ ਦੇ ਫੰਡਿੰਗ ਨੂੰ ਕਿਉਂ ਰੋਕਿਆ ਗਿਆ? ਸਰਕਾਰ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ, ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਮੈਡੀਕਲ ਕੈਂਪ ਅਤੇ ਸ਼ੁੱਧੀਕਰਨ ਪਲਾਂਟ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ।

ਹੜ੍ਹ ਪ੍ਰਭਾਵਿਤ ਲੋਕਾਂ ਲਈ ਸਹਾਇਤਾ ਬਾਰੇ ਚਰਚਾ ਕੀਤੀ ਭਵਿੱਖ ਵਿੱਚ ਰਾਹਤ ਅਤੇ ਪੁਨਰਵਾਸ ਸਹਾਇਤਾ ਦੀ ਰੂਪਰੇਖਾ 'ਤੇ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਚੰਡੀਗੜ੍ਹ, 13 ਸਤੰਬਰ: ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ...

ਵੱਡੀ ਖ਼ਬਰਾਂ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਚੰਡੀਗੜ੍ਹ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼...

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

- ਪਹਿਲਾਂ ਵੀ 50000 ਰੁਪਏ ਰਿਸ਼ਵਤ ਲੈ ਚੁੱਕਾ ਹੈ ਮੁਲਜ਼ਮ ਏਜੰਟ ਚੰਡੀਗੜ੍ਹ, 21 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ...

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਯੁਵਾ-ਕੇਂਦ੍ਰਿਤ ਆਫ਼ਤ ਤਿਆਰੀ ਸਿਖਲਾਈ ਦਾ ਉਦਘਾਟਨ ਕੀਤਾ।

ਲਚਕੀਲੇ ਸਮਾਜਾਂ ਦੇ ਥੰਮ੍ਹਾਂ ਵਜੋਂ ਸਿਖਲਾਈ ਪ੍ਰਾਪਤ ਹਿੰਮਤ ਅਤੇ ਭਾਈਚਾਰਕ ਤਿਆਰੀ 'ਤੇ ਜ਼ੋਰ ਦਿੰਦਾ ਹੈ। ਚੰਡੀਗੜ੍ਹ, 21 ਜੂਨ, 2025: ਸਿਵਲ ਡਿਫੈਂਸ ਵਲੰਟੀਅਰਾਂ ਲਈ ਆਫ਼ਤ ਤਿਆਰੀ ਅਤੇ ਪ੍ਰਤੀਕਿਰਿਆ ਸਿਖਲਾਈ, ਜੋ ਕਿ ਸਿਵਲ ਡਿਫੈਂਸ ਡਾਇਰੈਕਟੋਰੇਟ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ...

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

—ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ — ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤਣੇ ਸਨ ਡਰੋਨ ਰਾਹੀਂ ਤਸਕਰੀ ਕੀਤੇ ਹਥਿਆਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ...

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

* ਜੇਲ੍ਹ ਬੰਦੀਆਂ‘ਤੇ ਸ਼ਿਕੰਜਾ ਕੱਸਣ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ ਚੰਡੀਗੜ੍ਹ, 21 ਜੂਨ- ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ...

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 21 ਜੂਨ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ...

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

* ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ * ਕਿਹਾ, ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਚੰਡੀਗੜ੍ਹ, 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ...

ਯੂਟੀ ਚੰਡੀਗੜ੍ਹ ਅਤੇ ਡਾ. ਪਾਲਿਕਾ ਅਰੋੜਾ, ਪੀਸੀਐਸ, ਐਡੀਸ਼ਨਲ ਆਈਜੀ ਜੇਲ੍ਹ ਯੂਟੀ, ਚੰਡੀਗੜ੍ਹ ਦੀ ਅਗਵਾਈ ਹੇਠ ਮਨਾਇਆ ਗਿਆ।

11ਵਾਂ ਅੰਤਰਰਾਸ਼ਟਰੀ ਯੋਗ ਦਿਵਸ, 2025 21.06.2025 ਨੂੰ ਮਾਡਲ ਜੇਲ੍ਹ, ਚੰਡੀਗੜ੍ਹ ਵਿੱਚ ਸ਼੍ਰੀ ਪੁਸ਼ਪੇਂਦਰ ਕੁਮਾਰ, ਆਈਪੀਐਸ, ਇੰਸਪੈਕਟਰ ਜਨਰਲ ਆਫ਼ ਜੇਲ੍ਹ, ਯੂਟੀ ਚੰਡੀਗੜ੍ਹ ਅਤੇ ਡਾ. ਪਾਲਿਕਾ ਅਰੋੜਾ, ਪੀਸੀਐਸ, ਐਡੀਸ਼ਨਲ ਆਈਜੀ ਜੇਲ੍ਹ ਯੂਟੀ, ਚੰਡੀਗੜ੍ਹ ਦੀ ਅਗਵਾਈ ਹੇਠ ਮਨਾਇਆ ਗਿਆ। ਸ਼੍ਰੀ ਅਮਨਦੀਪ ਸਿੰਘ, ਐਡੀਸ਼ਨਲ ਸੁਪਰਡੈਂਟ...

ਰੂਸੀ ਰਾਸ਼ਟਰਪਤੀ ਪੁਤਿਨ ਦੀ ਵਕਾਲਤ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵਧਦੇ ਪ੍ਰਭਾਵ ਦਾ ਸਬੂਤ: ਪ੍ਰੋ. ਸਰਚਾਂਦ ਸਿੰਘ ਖਿਆਲਾ।

ਅੰਮ੍ਰਿਤਸਰ, 21 ਜੂਨ () ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਭਾਰਤ ਅਤੇ ਚੀਨ ਨਾਲ ਲੰਬੇ ਸਮੇਂ ਦੇ ਸਹਿਯੋਗ ਲਈ ਮਾਸਕੋ ਦੀ ਕਾਰਜ ਯੋਜਨਾ ਨੂੰ ਜਲਦੀ ਅੰਤਿਮ ਰੂਪ ਦੇਣ ਦੀ ਵਕਾਲਤ ਅਤੇ ਰੂਸ ਦਾ ਚੀਨ ਨਾਲ ਇੱਕ ਨਵਾਂ ਬਹੁ-ਧਰੁਵੀ ਵਿਸ਼ਵ ਵਿਵਸਥਾ ਬਣਾਉਣ ਤੋਂ...

ਪਹਿਲੇ ਪੜਾਅ ‘ਚ ਅਸਫਲ, ‘ਆਪ’ ਸਰਕਾਰ ਜਲਦਬਾਜ਼ੀ ‘ਚ ਨਸ਼ਿਆਂ ਵਿਰੁੱਧ ਜੰਗ ਦਾ ਦੂਜਾ ਪੜਾਅ ਸ਼ੁਰੂ ਕਰੇਗੀ: ਬਾਜਵਾ

ਚੰਡੀਗੜ੍ਹ, 21 ਜੂਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦਾ ਦੂਜਾ ਪੜਾਅ ਸ਼ੁਰੂ ਕਰਨ ਦੀ ਯੋਜਨਾ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਸਵਾਲ ਕੀਤਾ, ਕੀ 'ਆਪ' ਸਰਕਾਰ ਨੇ ਅਸਲ ਵਿੱਚ...

VRHF ਦੇ ਵਫ਼ਦ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ

ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ 'ਤੇ ਸਰਕਾਰੀ ਪ੍ਰੋਗਰਾਮ ਆਯੋਜਿਤ ਕਰਨ ਦੀ ਭਾਰਤ ਸਰਕਾਰ ਤੋਂ ਮੰਗ ਕੀਤੀ ਨਵੀਂ ਦਿੱਲੀ: ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ (VRHF) ਦੇ ਅੰਤਰਰਾਸ਼ਟਰੀ ਮੁਖੀ ਓਮ ਪ੍ਰਕਾਸ਼ ਬਾਘਾ ਅਤੇ ਭਾਰਤੀ ਸ਼ਾਖਾ ਦੇ ਰਾਸ਼ਟਰੀ ਪ੍ਰਧਾਨ, ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ...

ਚੰਡੀਗੜ੍ਹ ਵਿੱਚ ਊਰਜਾ ਸੰਭਾਲ਼ ਅਤੇ ਟਿਕਾਊ ਬਿਲਡਿੰਗ ਕੋਡ (ਈਸੀਐੱਸਬੀਸੀ-ECSBC) ਅਤੇ ਊਰਜਾ ਦਕਸ਼ਤਾ ‘ਤੇ ਰੀਜਨਲ ਵਰਕਸ਼ਾਪ ਆਯੋਜਿਤ ਕੀਤੀ ਗਈ

ਚੰਡੀਗੜ੍ਹ, 20 ਜੂਨ, 2025, ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਤਹਿਤ ਬਿਊਰੋ ਆਵ੍ ਐਨਰਜੀ ਐਫਿਸ਼ਿਐਂਸੀ (ਬੀਈਈ-BEE) ਨੇ ਯੂਟੀ ਚੰਡੀਗੜ੍ਹ ਦੇ ਊਰਜਾ ਪ੍ਰਬੰਧਨ ਸੈੱਲ—ਸਟੇਟ ਡੈਜ਼ੀਗਨੇਟਿਡ ਏਜੰਸੀ (ਐੱਸਡੀਏ-SDA) ਦੇ ਸਹਿਯੋਗ ਨਾਲ, 19-20 ਜੂਨ, 2025 ਨੂੰ ਚੰਡੀਗੜ੍ਹ ਵਿੱਚ ਦੋ-ਦਿਨਾਂ ਦੀ ਰੀਜਨਲ ਵਰਕਸ਼ਾਪ ਦਾ ਆਯੋਜਨ ਕੀਤਾ। ਇਹ...