breaking news
ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

ਪ੍ਰਭਾਵਿਤ ਪਿੰਡਾਂ ਵਿੱਚ ਨਿਰਵਿਘਨ ਦੁੱਧ ਇਕੱਠਾ ਕਰਨ ਲਈ ਕਿਸ਼ਤੀਆਂ ਅਤੇ ਹੋਰ ਵਾਹਨ ਕੀਤੇ ਤਾਇਨਾਤ ‘ਵੇਰਕਾ` ਕਰ ਰਿਹਾ ਹੈ ਪੰਜਾਬ ਭਰ ਵਿੱਚ ਵੱਡੇ ਪੱਧਰ `ਤੇ ਰਾਹਤ ਕਾਰਜਾਂ ਦੀ ਅਗਵਾਈ ਚੰਡੀਗੜ੍ਹ, 6 ਸਤੰਬਰ: ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ - ਲਗਭਗ 1,900 ਪਿੰਡ ਪ੍ਰਭਾਵਿਤ...

‘ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

‘ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੈਬਨਿਟ ਮੰਤਰੀ ਮਾਨਵਤਾ ਦੇ ਰਾਖਿਆਂ ਵਜੋਂ ਉਭਰੇ ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਸਰਾਲੀ ‘ਚ ਹਰਦੀਪ ਸਿੰਘ ਮੁੰਡੀਆਂ ਨੇ ਸੰਭਾਲੀ ਕਮਾਨ ਚੰਡੀਗੜ੍ਹ, 6 ਸਤੰਬਰ: ਰਾਜ ਸਭਾ ਮੈਂਬਰ ਸੰਜੇ ਸਿੰਘ ਨੇ...

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਕਿਹਾ, ਹੜ੍ਹ ਉਪਰਲੇ ਇਲਾਕਿਆਂ ਵਿੱਚ ਭਾਰੀ ਬਾਰਿਸ਼ਾਂ ਕਾਰਨ ਆਏ ਨਾਕਿ ਖਣਨ ਗਤੀਵਿਧੀਆਂ ਨਾਲ ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ ਵਿੱਚ ਗ਼ੈਰ-ਕਾਨੂੰਨੀ ਖਣਨ ਕਾਰਨ ਹੜ੍ਹ ਆਉਣ ਦੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ...

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

2,000 ਪਿੰਡ ਅਤੇ 4 ਲੱਖ ਤੋਂ ਵੱਧ ਨਾਗਰਿਕ ਪ੍ਰਭਾਵਿਤ; 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀ ਵਾਲੀ ਜ਼ਮੀਨ ਨੂੰ ਨੁਕਸਾਨ, ਘਰਾਂ, ਪਸ਼ੂਆਂ ਅਤੇ ਜਨਤਕ ਬੁਨਿਆਦੀ ਢਾਂਚੇ ਦਾ ਵੀ ਹੋਇਆ ਵੱਡਾ ਨੁਕਸਾਨ ਵਿੱਤ ਮੰਤਰੀ ਨੇ ਕੇਂਦਰ ਨੂੰ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਤੁਰੰਤ ਜਾਰੀ...

ਸੁਖਬੀਰ ਸਿੰਘ ਬਾਦਲ  ਪਹੁੰਚੇ ਪਠਾਨਕੋਟ, ਅਸ਼ਵਨੀ ਸ਼ਰਮਾ ਨਾਲ ਸਾਂਝਾ ਕੀਤਾ ਦੁੱਖ

ਸੁਖਬੀਰ ਸਿੰਘ ਬਾਦਲ ਪਹੁੰਚੇ ਪਠਾਨਕੋਟ, ਅਸ਼ਵਨੀ ਸ਼ਰਮਾ ਨਾਲ ਸਾਂਝਾ ਕੀਤਾ ਦੁੱਖ

ਸਵ: ਆਰ.ਪੀ. ਸ਼ਰਮਾ ਦੇ ਦਿਹਾਂਤ ’ਤੇ ਜਤਾਈ ਗਹਿਰੀ ਹਮਦਰਦੀ ਚੰਡੀਗੜ੍ਹ, 6 ਸਤੰਬਰ ( ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅੱਜ ਪਠਾਨਕੋਟ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤੇ ਵਿਧਾਇਕ ਅਸ਼ਵਨੀ ਸ਼ਰਮਾ ਨਾਲ ਮਿਲ ਕੇ ਉਨ੍ਹਾਂ ਦੇ ਵੱਡੇ ਭਰਾ ਸਵ:...

ਬਾਜਵਾ ਨੇ ਹੜ੍ਹਾਂ ਦੇ ਮਾੜੇ ਪ੍ਰਬੰਧਨ ਲਈ ‘ਆਪ’ ਅਤੇ ਭਾਜਪਾ ‘ਤੇ ਹਮਲਾ ਬੋਲਿਆ

ਬਾਜਵਾ ਨੇ ਹੜ੍ਹਾਂ ਦੇ ਮਾੜੇ ਪ੍ਰਬੰਧਨ ਲਈ ‘ਆਪ’ ਅਤੇ ਭਾਜਪਾ ‘ਤੇ ਹਮਲਾ ਬੋਲਿਆ

ਫਿਰੋਜ਼ਪੁਰ/ਫਾਜ਼ਿਲਕਾ, 6 ਸਤੰਬਰ ਵਿਰੋਧੀ ਧਿਰ ਨੇਕਾ, ਸ. ਪ੍ਰਤਾਪ ਸਿੰਘ ਬਾਜਵਾ, ਜੋ ਇਸ ਸਮੇਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਏ.ਆਈ.ਸੀ.ਸੀ. ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ, ਉਨ੍ਹਾਂ ਨੇ ਅੱਜ ਪੰਜਾਬ ਵਿੱਚ 'ਆਪ'...

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

•ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 6 ਸਤੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ...

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਚੰਡੀਗੜ੍ਹ,6 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਜੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਮੌਹਾਲੀ ਵਿਖੇ ਹਾਲ ਵਿੱਚ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ- ਸੜਕਾਂ, ਪੁਲਾਂ ਅਤੇ ਜਨਤਕ...

ਪਠਾਨਕੋਟ ਚ ਅਸ਼ਵਨੀ ਸ਼ਰਮਾ ਦੇ ਭਰਾ ਆਰ.ਪੀ. ਸ਼ਰਮਾ ਨੂੰ ਮੁੱਖਮੰਤਰੀ ਸੈਨੀ ਨੇ ਦੀ ਭਾਵਪੂਰਨ ਸ਼ਰਧਾਂਜਲੀ

ਪਠਾਨਕੋਟ ਚ ਅਸ਼ਵਨੀ ਸ਼ਰਮਾ ਦੇ ਭਰਾ ਆਰ.ਪੀ. ਸ਼ਰਮਾ ਨੂੰ ਮੁੱਖਮੰਤਰੀ ਸੈਨੀ ਨੇ ਦੀ ਭਾਵਪੂਰਨ ਸ਼ਰਧਾਂਜਲੀ

ਚੰਡੀਗੜ੍ਹ, 5 ਸਤੰਬਰ ਹਰਿਆਣਾ ਦੇ ਮੁੱਖਮੰਤਰੀ ਸ਼੍ਰੀ ਨਾਇਬ ਸੈਨੀ ਨੇ ਅੱਜ ਪਠਾਨਕੋਟ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੇ ਨਿਵਾਸ 'ਤੇ ਉਨ੍ਹਾਂ ਨੂੰ ਮਿਲਕੇ ਉਨ੍ਹਾਂ ਦੇ ਵੱਡੇ ਭਰਾ ਸਸਵਰਗੀ ਸ਼੍ਰੀ ਆਰ.ਪੀ. ਸ਼ਰਮਾ ਦੇ ਨਿਧਨ 'ਤੇ ਸ਼ੋਕ ਪ੍ਰਗਟ ਕੀਤਾ। ਸ਼੍ਰੀ ਸੈਨੀ ਨੇ ਅਸ਼ਵਨੀ...

ਵੱਡੀ ਖ਼ਬਰਾਂ

ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਟਰਾਂਸਪੋਰਟ ਵਿਭਾਗ ਨੇ ਸਾਲ 2022-2025 ਦੌਰਾਨ 5375.65 ਕਰੋੜ ਦਾ ਰਿਕਾਰਡ ਵਾਧੂ ਮਾਲੀਆ ਇਕੱਠਾ ਕੀਤਾ

ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ ਪ੍ਰਾਪਤ ਵਾਧੂ ਮਾਲੀਆ ਮੌਜੂਦਾ ਪੰਜਾਬ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਅਤੇ ਵਚਨਬੱਧਤਾ ਦਾ ਪ੍ਰਮਾਣ: ਲਾਲਜੀਤ ਭੁੱਲਰ ਚੰਡੀਗੜ੍ਹ, 11 ਜੂਨ: ਪੰਜਾਬ ਦੀ ਮਾਨ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਕਾਰਨ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਾਲ 2019-2022 ਦੇ ਮੁਕਾਬਲੇ ਸਾਲ...

’ਯੁੱਧ ਨਸ਼ਿਆਂ ਵਿਰੁੱਧ’ ਦੇ 102 ਵੇਂ ਦਿਨ ਪੰਜਾਬ ਪੁਲਿਸ ਵੱਲੋਂ 113 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 93 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 11 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 113...

ਬਾਜਵਾ ਨੇ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ‘ਆਪ’ ਸਰਕਾਰ ਦੀ ਢਿੱਲੀ ਪਹੁੰਚ ‘ਤੇ ਨਿਸ਼ਾਨਾ ਸਾਧਿਆ।

ਚੰਡੀਗੜ੍ਹ, 11 ਜੂਨ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੂਬੇ 'ਚ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਢਿੱਲੀ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪਹਿਲਾਂ ਹੀ ਨਸ਼ਿਆਂ ਵਿਰੁੱਧ ਆਪਣੀ...

ਤਿੰਨ ਰੋਜ਼ਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ ਤਾਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ

ਚੰਡੀਗੜ੍ਹ/ਨਵੀਂ ਦਿੱਲੀ, 11 ਜੂਨ, 2025 : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਆਪਣੀ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ 12 ਤੋਂ 14 ਜੂਨ, 2025 ਤੱਕ ਨਵੀਂ ਦਿੱਲੀ ਦੇ ਪ੍ਰਸਿੱਧ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਆਯੋਜਿਤ ਕਰ ਰਹੀ ਹੈ। ਇਸ ਰਾਸ਼ਟਰੀ ਪੱਧਰ ਦੇ ਮਾਰਸ਼ਲ ਆਰਟਸ ਟੂਰਨਾਮੈਂਟ...

ਚੰਡੀਗੜ੍ਹ ਫਾਇਰ ਬ੍ਰਿਗੇਡ ਯੂਨੀਅਨ ਵੱਲੋਂ ਖੂਨਦਾਨ ਮੁਹਿੰਮ ਦੀ ਮੇਜ਼ਬਾਨੀ

ਮੇਅਰ ਨੇ ਫਾਇਰਫਾਈਟਰਾਂ ਦੇ ਮਨੁੱਖਤਾ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਚੰਡੀਗੜ੍ਹ, 11 ਜੂਨ:- ਫਾਇਰ ਬ੍ਰਿਗੇਡ ਵਰਕਰਜ਼ ਵੈਲਫੇਅਰ ਯੂਨੀਅਨ ਨੇ ਸ਼੍ਰੀ ਕੰਵਰ ਮਹਾਸੰਘ ਚੈਰੀਟੇਬਲ ਟਰੱਸਟ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਸੈਕਟਰ 17 ਫਾਇਰ ਸਟੇਸ਼ਨ ਵਿਖੇ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ। ਇਸ ਸਮਾਗਮ ਨੇ ਸ਼ਹਿਰ ਦੇ ਫਾਇਰਫਾਈਟਰਾਂ ਦੀ...

ਆਪ ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਪ੍ਰੀਤੀ ਮਲਹੋਤਰਾ ਅਕਾਲੀ ਦਲ ’ਚ ਹੋਈ ਸ਼ਾਮਲ

ਆਪ ਦੇ ਸਾਰੇ ਅਸਲ ਵਰਕਰ ਇਸਨੂੰ ਛੱਡ ਰਹੇ ਹਨ ਕਿਉਂਕਿ ਬਾਹਰਲਿਆਂ ਨੇ ਪਾਰਟੀ ’ਤੇ ਕਬਜ਼ਾ ਕਰ ਲਿਐ: ਸੁਖਬੀਰ ਸਿੰਘ ਬਾਦਲ ਲੁਧਿਆਣਾ, 11 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਪੱਛਮੀ ਹਲਕੇ ਵਿਚ ਚੋਣ ਪ੍ਰਚਾਰ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਪ੍ਰੀਤੀ...

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਕੀਤੀ ਅਪੀਲ

ਕੇਜਰੀਵਾਲ ਨੇ ਐਲਾਨ ਕੀਤਾ: ਸੰਜੀਵ ਅਰੋੜਾ ਨੂੰ ਆਪਣਾ ਵਿਧਾਇਕ ਚੁਣੋ, ਅਸੀਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਵਾਂਗੇ, ਸ਼ਕਤੀ ਅਤੇ ਸਰੋਤਾਂ ਨਾਲ ਉਹ ਲੁਧਿਆਣਾ ਪੱਛਮੀ ਨੂੰ ਬਦਲ ਦੇਣਗੇ ਸੰਜੀਵ ਅਰੋੜਾ ਕੋਈ ਸਿਆਸਤਦਾਨ ਨਹੀਂ ਹਨ, ਉਹ ਇੱਕ ਸੰਤ ਹਨ, ਉਨ੍ਹਾਂ ਨੇ ਇੱਕ ਅਜਨਬੀ ਦੇ ਬੱਚੇ ਨੂੰ ਬਚਾਉਣ ਲਈ 12 ਕਰੋੜ ਇਕੱਠੇ ਕੀਤੇ, ਕਲਪਨਾ ਕਰੋ...

ਕਾਂਗਰਸੀ ਆਗੂਆਂ ਨੇ ਹਮੇਸ਼ਾ ਆਮ ਲੋਕਾਂ ਨੂੰ ਨੀਵੇਂ ਪੱਧਰ ਦਾ ਸਮਝਿਆ, ਇਸੇ ਲਈ ਉਨ੍ਹਾਂ ਦਾ ਅਜਿਹਾ ਹਾਲ ਹੋਇਆ – ਅਮਨ ਅਰੋੜਾ

ਆਸ਼ੂ ਨੇ ਮੰਤਰੀ ਹੁੰਦਿਆਂ ਇੱਕ ਮਹਿਲਾ ਅਧਿਕਾਰੀ ਨਾਲ ਬਦਸਲੂਕੀ ਕੀਤੀ, ਪੁਲਿਸ ਨੂੰ ਧਮਕਾਉਂਦੇ ਸੀ, ਸਾਡੇ ਮੰਤਰੀ ਅਜਿਹਾ ਨਹੀਂ ਕਰਦੇ ਅਤੇ ਨਾ ਹੀ ਕਰਨਾ ਚਾਹੁੰਦੇ ਹਨ - ਅਰੋੜਾ ਚੰਡੀਗੜ੍ਹ, 10 ਜੂਨ ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਅਮਨ ਅਰੋੜਾ ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਬਿਆਨ...

ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ! ਕਾਂਗਰਸੀ ਆਗੂ ਸੁਨੀਲ ਕਪੂਰ ‘ਆਪ’ ‘ਚ ਸ਼ਾਮਲ

ਸੁਨੀਲ ਕਪੂਰ ਸਾਬਕਾ ਕੈਬਨਿਟ ਮੰਤਰੀ ਅਤੇ ਸਵਰਗੀ ਲਾਲਾ ਸਰਦਾਰੀ ਲਾਲ ਕਪੂਰ ਦੇ ਹਨ ਪੋਤੇ, ਜਿਨ੍ਹਾਂ ਨੂੰ ਪੰਜਾਬ ਦੇ ਮਹਾਤਮਾ ਗਾਂਧੀ ਵਜੋਂ ਵੀ ਜਾਣਿਆ ਜਾਂਦਾ ਹੈ ਲਾਲਾ ਸਰਦਾਰੀ ਲਾਲ ਕਪੂਰ ਲੁਧਿਆਣਾ ਪੱਛਮੀ ਤੋਂ ਤਿੰਨ ਵਾਰ ਵਿਧਾਇਕ ਰਹੇ ਸਨ, ਉਨ੍ਹਾਂ ਦੇ ਪਰਿਵਾਰ ਦਾ ਅਜੇ ਵੀ ਲੁਧਿਆਣਾ ਦੀ ਰਾਜਨੀਤੀ ਵਿੱਚ ਵੱਡਾ ਪ੍ਰਭਾਵ ਲੁਧਿਆਣਾ, 10...

ਐਮਸੀ ਚੰਡੀਗੜ੍ਹ ਨੇ ਚੰਡੀਗੜ੍ਹ ਵਿੱਚ ਆਵਾਰਾ ਕੁੱਤਿਆਂ ਲਈ ਪਸ਼ੂ ਜਨਮ ਨਿਯੰਤਰਣ (ਏਬੀਸੀ) ਪ੍ਰੋਗਰਾਮ ਦੀ ਮੁੜ ਸ਼ੁਰੂਆਤ ਕੀਤੀ

ਚੰਡੀਗੜ੍ਹ, 10 ਜੂਨ:- ਨਗਰ ਨਿਗਮ ਚੰਡੀਗੜ੍ਹ ਨੇ ਆਵਾਰਾ ਕੁੱਤਿਆਂ ਦੀ ਨਸਬੰਦੀ ਲਈ ਪਸ਼ੂ ਜਨਮ ਨਿਯੰਤਰਣ (ਏਬੀਸੀ) ਪ੍ਰੋਗਰਾਮ ਨੂੰ ਤੁਰੰਤ ਪ੍ਰਭਾਵ ਨਾਲ ਏਬੀਸੀ ਸੈਂਟਰ, ਰਾਏਪੁਰ ਕਲਾਂ, ਚੰਡੀਗੜ੍ਹ ਵਿਖੇ ਮੁੜ ਸ਼ੁਰੂ ਕਰ ਦਿੱਤਾ ਹੈ। ਇਸ ਵਿਕਾਸ ਬਾਰੇ ਬੋਲਦਿਆਂ, ਨਗਰ ਨਿਗਮ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ, ਆਈਏਐਸ ਨੇ ਕਿਹਾ ਕਿ ਇਸ...

ਐਮਸੀ ਚੰਡੀਗੜ੍ਹ “ਮਿੱਟੀ ਪਾਣੀ ਦੀ ਛਬੀਲ” ਅਤੇ ਨਾਗਰਿਕਾਂ ਲਈ ਲੰਗਰ ਨਾਲ ਭਾਈਚਾਰਕ ਸੇਵਾ ਦਾ ਜਸ਼ਨ ਮਨਾਉਂਦਾ ਹੈ

ਚੰਡੀਗੜ੍ਹ, 10 ਜੂਨ:– ਭਾਈਚਾਰਕ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ, ਨਗਰ ਨਿਗਮ ਚੰਡੀਗੜ੍ਹ ਦੇ ਕਰਮਚਾਰੀਆਂ ਨੇ ਚੰਡੀਗੜ੍ਹ ਦੇ ਨਾਗਰਿਕਾਂ ਲਈ ਨਗਰ ਨਿਗਮ ਭਵਨ ਵਿਖੇ "ਮਿੱਟੀ ਪਾਣੀ ਦੀ ਛਬੀਲ" ਅਤੇ ਲੰਗਰ ਦਾ ਆਯੋਜਨ ਕੀਤਾ। ਸਦਭਾਵਨਾ ਦੇ ਇਸ ਸੰਕੇਤ ਦਾ ਉਦੇਸ਼ ਸਾਰੇ ਨਿਵਾਸੀਆਂ ਨੂੰ ਏਕਤਾ, ਦਿਆਲਤਾ...

ਪੰਜਾਬ ਸਰਕਾਰ ਨੇ ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ 16,192 ਮੈਗਾਵਾਟ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ: ਬਿਜਲੀ ਮੰਤਰੀ ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ...