ਸੰਗਠਤ ਰੂਪ ’ਚ ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਤੇ ਉਨ੍ਹਾਂ ਤੱਕ ਰਾਹਤ ਪਹੁੰਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ sarkarekhalsa.org ਵੈੱਬਸਾਈਟ ਦਾ ਐਲਾਨ

ਸੰਗਠਤ ਰੂਪ ’ਚ ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਤੇ ਉਨ੍ਹਾਂ ਤੱਕ ਰਾਹਤ ਪਹੁੰਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ sarkarekhalsa.org ਵੈੱਬਸਾਈਟ ਦਾ ਐਲਾਨ

-ਹੜ੍ਹਾਂ ਦੌਰਾਨ ਰਾਹਤ ਸੇਵਾਵਾਂ ਕਰ ਰਹੀਆਂ ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਦੀ ਇਕੱਤਰਤਾ ’ਚ ਪੁੱਜੇ ਸੁਝਾਵਾਂ ਅਨੁਸਾਰ ਲਿਆ ਗਿਆ ਫ਼ੈਸਲਾ ਸ੍ਰੀ ਅੰਮ੍ਰਿਤਸਰ, 13 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਅੰਦਰ ਹੜ੍ਹਾਂ...
ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

ਸੰਕਰਨਕੋਵਿਲ/ਸ੍ਰੀ ਅੰਮ੍ਰਿਤਸਰ, 12 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਾਮਿਲ ਨਾਡੂ ਸੂਬੇ ਦੇ ਟੇਂਕਾਸੀ ਜ਼ਿਲ੍ਹੇ ਦੇ ਸੰਕਰਨਕੋਵਿਲ ਕਸਬੇ ਵਿਖੇ ਖੁਆਰ ਹੋਏ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ ਤਹਿਤ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਲਈ...
ਬਾਜਵਾ ਨੇ ਕਿਸਾਨਾਂ ਲਈ ਮੰਗੀ 20,000 ਰੁਪਏ ਤੁਰੰਤ ਸਹਾਇਤਾ, ਬਾਕੀ 30,000 ਰੁਪਏ ਗਿਰਦਾਵਰੀ ਤੋਂ ਬਾਅਦ

ਬਾਜਵਾ ਨੇ ਕਿਸਾਨਾਂ ਲਈ ਮੰਗੀ 20,000 ਰੁਪਏ ਤੁਰੰਤ ਸਹਾਇਤਾ, ਬਾਕੀ 30,000 ਰੁਪਏ ਗਿਰਦਾਵਰੀ ਤੋਂ ਬਾਅਦ

ਚੰਡੀਗੜ੍ਹ, 13 ਸਤੰਬਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੰਗ ਕੀਤੀ ਕਿ ਮਾਨ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਬਿਨਾਂ ਕਿਸੇ ਮੁਲਾਂਕਣ ਜਾਂ ਗਿਰਦਾਵਰੀ ਦੇ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਤੁਰੰਤ ਜਾਰੀ ਕਰੇ ਜਿਨ੍ਹਾਂ ਦੀਆਂ ਫਸਲਾਂ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਬਾਕੀ...
ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

4.50 ਲੱਖ ਕੇਸਾਂ ਦਾ ਹੋਇਆ ਨਿਪਟਾਰਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 13.09.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ...
PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾ Punjab State Power Corporation Limited (PSPCL)...
ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਵਾਂਗੇ- ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਪਾਇਆ ਯੋਗਦਾਨ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਾਅ- ਬਰਿੰਦਰ ਕੁਮਾਰ ਗੋਇਲ...
×