breaking news
‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ

ਕਾਰਵਾਈ ਦੌਰਾਨ 56 ਐਫਆਈਆਰਜ਼ ਦਰਜ, 631 ਗ੍ਰਾਮ ਹੈਰੋਇਨ ਬਰਾਮਦ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ...

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

•ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚੈੱਕ ਸੌਂਪਿਆ ਚੰਡੀਗੜ੍ਹ, 3 ਸਤੰਬਰ: ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਨੇ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ...

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ...

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿੱਚ ਹੜ੍ਹ ਨਾਲ ਪ੍ਰਭਾਵਿਤ  ਪਿੰਡਾਂ ਦਾ ਦੌਰਾ ਕੀਤਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿੱਚ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿੱਚ ਹੜ੍ਹ ਨਾਲ ਪ੍ਰਭਾਵਿਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ...

ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

ਫੂਡ ਕਿੱਟਾਂ, ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਮੁਹੱਈਆ ਕਰਵਾਈ ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਦਰਿਆਈ...

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

* ਸਿੱਖਿਆ ਮੰਤਰੀ ਨੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਦਾ ਕੀਤਾ ਦੌਰਾ * ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ 30 ਤੋਂ ਵੱਧ ਰਾਹਤ ਕੈਂਪ ਸਥਾਪਤ: ਬੈਂਸ ਚੰਡੀਗੜ੍ਹ/ਨੰਗਲ, 2 ਸਤੰਬਰ: ਲਗਾਤਾਰ ਮੀਂਹ ਕਾਰਨ...

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ, 424 ਐਂਬੂਲੈਂਸਾਂ ਕਾਰਜਸ਼ੀਲ ਅਤੇ ਡਾਕਟਰ ਮੋਹਰੀ ਕਤਾਰ ਵਿੱਚ ਤਾਇਨਾਤ ਚੰਡੀਗੜ੍ਹ, 2 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਮੁਹਿੰਮ ਦੀ ਅਗਵਾਈ ਕਰਦਿਆਂ ਪੰਜਾਬ ਸਿਹਤ ਤੇ...

ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੜ੍ਹ ਰਾਹਤ ਕੇਂਦਰ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੜ੍ਹ ਰਾਹਤ ਕੇਂਦਰ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਅਕਾਲੀ ਦਲ ਦੇ ਵਰਕਰਾਂ ਵੱਲੋਂ ਇਕੱਠੀ ਕੀਤੀ ਰਾਹਤ ਸਮੱਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਣੀ ਸ਼ੁਰੂ) ਚੰਡੀਗੜ੍ਹ, 2 ਸਤੰਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵੱਲੋਂ ਜਲੰਧਰ ਵਿੱਚ ਸਥਾਪਤ ਹੜ੍ਹ ਰਾਹਤ ਕੇਂਦਰ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਸੂਬੇ ਦੇ ਹੜ੍ਹ...

ਵੱਡੀ ਖ਼ਬਰਾਂ

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

• ਹੜ੍ਹ ਸੁਰੱਖਿਆ ਪ੍ਰਬੰਧਾਂ ਲਈ ਤਕਰੀਬਨ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 5 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ `ਤੇ ਜ਼ੋਰ ਦਿੱਤਾ। ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ...

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

* ਜੇ.ਈ.ਈ. ਐਡਵਾਂਸ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ * ਪੰਜਾਬ ਦੇ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਨ ਦੀ ਉਮੀਦ ਜਤਾਈ ਚੰਡੀਗੜ੍ਹ, 5 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ...

‘ਯੁੱਧ ਨਸ਼ਿਆਂ ਵਿਰੁਧ’ ਦਾ 96ਵਾਂ ਦਿਨ: 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ

— ਛੇ ਜ਼ਿਲਿਆਂ ਵਿੱਚ ਪੁਲਿਸ ਟੀਮਾਂ ਨੇ 82 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ — ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ, 5 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ...

ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ

ਮੁਫ਼ਤ ਕੋਚਿੰਗ ਅਤੇ ਮਜ਼ਬੂਤ ​​ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ ਮੇਰੇ ਪਿਤਾ ਕਦੇ ਵੀ ਕੋਚਿੰਗ ਦਾ ਖਰਚਾ ਨਹੀਂ ਚੁੱਕ ਸਕਦੇ ਸਨ - ਪਰ ਸਰਕਾਰ ਨੇ ਇਸ ਨੂੰ ਸੰਭਵ ਬਣਾਇਆ: ਅਰਸ਼ਪ੍ਰੀਤ ਕੌਰ, ਅੰਮ੍ਰਿਤਸਰ ਮੈਂ ਇੱਕ ਦਰਜ਼ੀ ਦਾ ਬੇਟਾ ਹਾਂ, ਅੱਜ ਮੈਂ ਜੇਈਈ ਪਾਸ ਕਰ ਲਿਆ - ਮੁਫ਼ਤ ਕੋਚਿੰਗ ਨੇ ਗਣਿਤ...

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

•ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ: ਅਮਨ ਅਰੋੜਾ ਚੰਡੀਗੜ੍ਹ, 5 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ...

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਚੰਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ 'ਬੀਟ ਪਲਾਸਟਿਕ ਪ੍ਰਦੂਸ਼ਣ' ਦੀ ਪਾਲਣਾ ਕਰਨ ਦਾ...

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

— ਇੱਕ ਮਾਡਿਊਲ ਦੋਸ਼ੀ ਸੈਵਨਬੀਰ ਵੱਲੋਂ ਤੇ ਦੂਜਾ ਮਾਡਿਊਲ ਰਣਜੀਤ ਉਰਫ਼ ਚੀਤਾ ਦੀ ਮਹਿਲਾ ਸਹਿਯੋਗੀ ਦੁਆਰਾ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ —ਸਰਹੱਦ ਪਾਰੋਂ ਡਰੋਨ ਰਾਹੀਂ ਖੇਪ ਪ੍ਰਾਪਤ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ...

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

—ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ, ਸਰਹੱਦ ਪਾਰੋਂ ਹਥਿਆਰ-ਗੋਲੀ ਸਿੱਕਾ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾਂਦੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ — ਹਥਿਆਰ ਤਸਕਰੀ ਕਾਰਟੈਲ ਦੇ ਪੂਰੇ ਨੈੱਟਵਰਕ ਦਾ ਜਲਦ ਪਤਾ ਲਗਾ ਲਿਆ ਜਾਵੇਗਾ : ਐਸਐਸਪੀ ਅਭਿਮਨਿਊ ਰਾਣਾ ਚੰਡੀਗੜ੍ਹ/ਤਰਨਤਾਰਨ, 5 ਜੂਨ:...

ਵੜਿੰਗ ਦਾ ਭਾਜਪਾ ਨੂੰ ਜਵਾਬ: ‘ਆਪ੍ਰੇਸ਼ਨ ਸਿੰਦੂਰ’ ‘ਆਪ੍ਰੇਸ਼ਨ ਲੋਟਸ’ ਨਹੀਂ ਹੈ

‘ਆਪ’, ਭਾਜਪਾ ਰੱਖਿਆ ਫੋਰਸਾਂ ਦੇ ਮਾਣ ਉਪਰ ਰਾਜਨੀਤੀ ਕਰ ਰਹੀਆਂ ਹਨ ਚੰਡੀਗੜ੍ਹ, 5 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਉਪਰ ‘ਆਪ੍ਰੇਸ਼ਨ ਸਿੰਦੂਰ’ ਬਾਰੇ ਘਟੀਆ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ, ਦੇਸ਼ ਦੀਆਂ ਰੱਖਿਆ ਫੋਰਸਾਂ ਦੇ ਮਾਣ ਅਤੇ ਸ਼ਾਨ ਤੇ...

ਵੜਿੰਗ ਦਾ ਮੁੱਖ ਮੰਤਰੀ ਨੂੰ ਸਵਾਲ: ਪੰਜਾਬ ਵਿੱਚ ਨਸ਼ਿਆਂ ‘ਤੇ ਵਾਈਟ ਪੇਪਰ ਕਿਉਂ ਨਹੀਂ ਲਿਆਂਦਾ ਜਾਂਦਾ?

ਡਰੱਗ ਮਾਫੀਆ ਵੱਲੋਂ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ; ਤਸਕਰਾਂ ਨੂੰ ਸਰਪ੍ਰਸਤੀ 'ਤੇ ਸਵਾਲ ਚੁੱਕਿਆ ਬਠਿੰਡਾ, 4 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਝਾਅ ਦਿੱਤਾ ਹੈ ਕਿ ਉਹ ਕੋਈ ਨਾ ਕੋਈ ਬਹਾਨਾ ਬਣਾਉਣ ਬਜਾਏ ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ...

ਮੌਸਮ ਦੀ ਭਵਿੱਖਬਾਣੀ ਦੇ ਵਿਚਕਾਰ, ਐਮਸੀ ਚੰਡੀਗੜ੍ਹ ਨੇ ਸੁਰੱਖਿਆ ਉਪਾਵਾਂ ਬਾਰੇ ਜਨਤਕ ਸਲਾਹ ਜਾਰੀ ਕੀਤੀ

ਚੰਡੀਗੜ੍ਹ, 4 ਜੂਨ:- ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਆਉਣ ਵਾਲੇ ਦਿਨਾਂ ਵਿੱਚ ਸੰਭਾਵਿਤ ਬਾਰਿਸ਼ ਅਤੇ ਤੂਫਾਨ ਦੀ ਸਥਿਤੀ ਦਾ ਸੰਕੇਤ ਦਿੰਦੇ ਹੋਏ, ਨਗਰ ਨਿਗਮ ਚੰਡੀਗੜ੍ਹ ਨੇ ਸ਼ਹਿਰ ਦੇ ਸਾਰੇ ਨਿਵਾਸੀਆਂ ਅਤੇ ਸੈਲਾਨੀਆਂ ਲਈ ਇੱਕ ਸਾਵਧਾਨੀ ਸਲਾਹ ਜਾਰੀ ਕੀਤੀ ਹੈ। ਇਸ ਸਲਾਹ ਬਾਰੇ ਜਾਣਕਾਰੀ...

ਇਸ ਸਾਲ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਲਈ ਐਮ ਸੀ ਰੋਡ ਪੈਨਲ ਨੂੰ ਪਹਿਲ ਦਿੱਤੀ ਜਾਵੇਗੀ

ਚੰਡੀਗੜ੍ਹ, 4 ਜੂਨ:- ਨਗਰ ਨਿਗਮ ਚੰਡੀਗੜ੍ਹ ਦੀ ਸੜਕ ਕਮੇਟੀ ਦੀ ਇੱਕ ਮੀਟਿੰਗ ਅੱਜ ਇੱਥੇ ਸ਼੍ਰੀ ਦਲੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਵਿੱਚ ਕਮੇਟੀ ਦੇ ਹੋਰ ਮੈਂਬਰ ਕੌਂਸਲਰ ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀ ਮਹੇਸ਼ਇੰਦਰ ਸਿੰਘ ਸਿੱਧੂ, ਸ਼੍ਰੀਮਤੀ ਸੁਮਨ ਦੇਵੀ, ਸ਼੍ਰੀਮਤੀ ਨਿਰਮਲਾ ਦੇਵੀ ਮਨੌਰ, ਸ਼੍ਰੀ ਨਰੇਸ਼ ਪੰਚਾਲ ਸਮੇਤ...