ਕੇਂਦਰ ਸਰਕਾਰ, ਪੰਜਾਬ ਦਾ ਜਾਇਜ਼ ਹੱਕ ਦੇਵੇ • ਮੁਆਵਜ਼ੇ ਲਈ ਪਹਿਲਾਂ ਤੈਅ ਮਾਪਦੰਡ ਲੋਕਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਦਰੁਸਤ ਨਹੀਂ • ਸੰਕਟ ਦੀ ਇਸ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕਰਨ ਦੀ ਗੱਲ ਦੁਹਰਾਈ ਫ਼ਿਰੋਜ਼ਪੁਰ, 2 ਸਤੰਬਰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ...








