breaking news
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ, ਇਸੇ ਕਰ ਕੇ ਭਾਜਪਾ ਨੇ ਮੇਰੇ ਪਿੱਛੇ ਈ.ਡੀ. ਅਤੇ ਸੀ.ਬੀ.ਆਈ. ਲਾ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀ ਪਾਰਟੀਆਂ ਪੰਜਾਬ ਨੂੰ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੇਰਾ ਹਿੱਸਾ ਬੱਸਾਂ, ਰੇਤੇ, ਠੇਕਿਆਂ ਜਾਂ ਰੇਹੜੀਆਂ-ਫੜ੍ਹੀਆਂ ਵਿੱਚ...

ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

ਪੁਲਿਸ ਟੀਮਾਂ ਨੇ 175 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 588ਵੇਂ ਦਿਨ 104 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 263ਵੇਂ ਦਿਨ ਪੰਜਾਬ...

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ ਗ੍ਰਿਫ਼ਤਾਰ ਕੀਤੇ ਮੁਲਜ਼ਮ ਵਿਦੇਸ਼ੀ ਤਸਕਰਾਂ ਰਾਹੀਂ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ ਇੱਕ ਹੋਰ ਮੁਲਜ਼ਮ ਦੀ ਹੋਈ ਪਛਾਣ; ਪੁਲਿਸ ਟੀਮਾਂ ਵੱਲੋਂ ਫ਼ਰਾਰ ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

ਅਮਨ ਅਰੋੜਾ ਵੱਲੋਂ ਕੈਡਿਟ ‘ਪੰਜਾਬ ਦਾ ਮਾਣ’ ਕਰਾਰ; ਇਹ ਨਤੀਜਾ ਮਾਨ ਸਰਕਾਰ ਦੀ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵੱਲ ਪ੍ਰੇਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ...

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਸਾਰੇ 23 ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੀ ਬਾਈਕ ਰੈਲੀ ਨਾਲ ਲਿਜਾਏ ਜਾ ਰਹੇ ਸੁਝਾਅ ਬਕਸਿਆਂ ਰਾਹੀਂ ਆਪਣੇ ਸੁਝਾਅ ਸਾਂਝੇ ਕਰ ਸਕਦੇ ਹਨ ਲੋਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਦੇ ਦਲਦਲ ’ਚੋਂ ਨਿਕਲ ਚੁੱਕਾ ਹੈ ਪੰਜਾਬ, ਨਸ਼ਿਆਂ ਨੂੰ ਚੋਰੀ-ਛਿਪੇ ਵੀ ਨਹੀਂ ਵਿਕਣ ਦਿੱਤਾ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫ਼ਿਲਮ 'ਥਾਪੀ' ਦੀ...

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਸਾਢੇ ਚਾਰ ਸਾਲ ਵਿੱਚ ਅਸੀਂ ਆਪਣੇ ਕੰਮਾਂ ਨਾਲ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਿਆ- ਭਗਵੰਤ ਸਿੰਘ ਮਾਨ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵਿੱਚ ਬਿਜਲੀ ਅਤੇ ਸਿੰਚਾਈ ਲਈ ਨਹਿਰੀ ਪਾਣੀ ਮਿਲਿਆ-ਭਗਵੰਤ ਸਿੰਘ ਮਾਨ ਅੱਜ ਸਰਕਾਰ ਦੀਆਂ ਯੋਜਨਾਵਾਂ ਨਾਲ ਹਰ ਪਰਿਵਾਰ ਦਾ 15 ਹਜ਼ਾਰ ਰੁਪਏ ਮਹੀਨੇ ਦਾ ਬਚ ਰਿਹਾ ਹੈ- ਭਗਵੰਤ ਸਿੰਘ ਮਾਨ ਮੰਡੀ ਵਿੱਚ...

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਪੁਲਿਸ ਟੀਮਾਂ ਨੇ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 589ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 175 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਵੱਡੀ ਖ਼ਬਰਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੁਲਿਸ ਟੀਮਾਂ ਨੇ 170 ਵਿਅਕਤੀਆਂ ਵਿਰੁੱਧ ਇਹਤਿਆਤੀ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ’ ਦੇ 583ਵੇਂ ਦਿਨ 188 ਨਸ਼ਾ ਤਸਕਰ 1.7 ਕਿਲੋ ਹੈਰੋਇਨ ਸਮੇਤ ਕਾਬੂ ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਆਰ.ਡੀ.ਏ. ਕੋਲ ਹੋਣਗੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ...

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ ਖੂਨਦਾਨੀਆਂ,ਐਨਜੀਓਜ਼ ਅਤੇ ਬਲੱਡ ਸੈਂਟਰਾਂ ਨੂੰ ਕੀਤਾ ਸਮਨਾਮਿਤ

ਕਾਲਜ ਵਿਦਿਆਰਾਥੀਆਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਖੂਨਦਾਨ ਕਰਨ ਦਾ ਲੈਣਾ ਚਾਹੀਦੈ ਅਹਿਦ: ਡਾ. ਬਲਬੀਰ ਸਿੰਘ ਹੋਰਨਾਂ ਨੂੰ ਖੂਨਦਾਨ ਲਈ ਪ੍ਰੇਰਣ ਵਾਸਤੇ ਵਲੰਟੀਅਰਜ਼ ਨੂੰ ‘ਸਟਾਰ ਡੋਨਰਜ਼’ ਤੋਂ ‘ਸਟਾਰ ਮੋਟੀਵੇਟਰਜ਼’ ਬਣਨ ਦੀ ਕੀਤੀ ਅਪੀਲ ਸਿਹਤ ਮੰਤਰੀ ਵੱਲੋਂ ਵਿਭਾਗ ਨੂੰ ਹੈਪੇਟਾਈਟਸ-ਸੀ ਦੀ ਪਾਜ਼ਟੇਵਿਟੀ ਦਰ ਨੂੰ ਰਾਸ਼ਟਰੀ ਔਸਤ ਤੋਂ...

ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖਿਲਾਫ਼ ਸੀਬੀਆਈ ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ- ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਦਫ਼ਤਰ ਦੇ ਭ੍ਰਿਸ਼ਟਾਚਾਰ ਸਬੰਧਾਂ ਦੀ ਜਾਂਚ ਤੋਂ ਕਿਉਂ ਡਰਦੇ ਹਨ ਮੁੱਖ ਮੰਤਰੀ : ਕੇਵਲ ਸਿੰਘ ਢਿੱਲੋਂ ਮੁੱਖ ਮੰਤਰੀ ਨੂੰ ਅਹੁਦੇ ਉੱਤੇ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ – ਕੇਵਲ ਢਿੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਰਾਜਵੀਰ ਘੁੰਮਣ ਤੇ ਮੁੱਖ ਮੰਤਰੀ ਦਫ਼ਤਰ ਦੇ ਭ੍ਰਿਸ਼ਟਾਚਾਰ...

ਆਪ ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ ਸੀਬੀਆਈ ਨੂੰ ਸੌਂਪਣ ਤੇ ਬੋਲੇ ਜਾਖੜ, ਖਜਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ

ਕਿਹਾ, ਨਿਆਂ ਦੀ ਚੱਕੀ ਚੱਲ ਪਈ ਹੈ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਪ ਪੰਜਾਬ ਸਰਕਾਰ ਵਿਚ ਭ੍ਰਿਸ਼ਟਾਚਾਰ ਦੀ ਜਾਂਚ ਮਾਨਯੋਗ ਹਾਈਕੋਰਟ ਵੱਲੋਂ ਸੀਬੀਆਈ ਨੂੰ ਸੌਂਪਣ ਤੇ ਆਪਣੀ ਟਿੱਪਣੀ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਆਪਣੇ ਸੁਨੇਹੇ ਵਿਚ ਲਿਖਿਆ ਹੈ, ਤੁਸੀਂ ਭੱਜ ਸਕਦੇ ਹੋ, ਭਰ ਬਚ...

ਡੀਏ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਸਰਕਾਰ: ਅਸ਼ਵਨੀ ਸ਼ਰਮਾ

ਸੰਗਰੂਰ ਵਿੱਚ ਹੋਣ ਵਾਲੀ ਮੁਲਾਜ਼ਮਾਂ ਦੀ ਰੈਲੀ ਦਾ ਭਾਜਪਾ ਵਲੋਂ ਸਮਰਥਨ: ਸ਼ਰਮਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਦਾਲਤ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਲੱਖਾਂ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ। ਪੰਜਾਬ ਭਾਜਪਾ...

ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ

ਜਦੋਂ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ? ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਵਿੱਚ ਸਾਹਮਣੇ ਆ ਰਹੀਆਂ ਗੋਲੀਬਾਰੀ, ਫਿਰੌਤੀ ਅਤੇ ਝਪਟਮਾਰੀ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ...

ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ 12 ਵਜੇ ਮੀਡੀਆ ਰਾਹੀਂ ਜਨਤਕ ਕੀਤਾ ਜਾਵੇਗਾ- ਐਡਵੋਕੇਟ ਧਾਮੀ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ...

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ...

ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ- ਸ਼੍ਰੋਮਣੀ ਕਮੇਟੀ ਅਹੁਦੇਦਾਰ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਗਠਿਤ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਕਿਸੇ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਅੰਤਿਮ ਸੱਚ ਮੰਨ ਲੈਣਾ ਅਤੇ ਉਸ ਦੇ ਆਧਾਰ ’ਤੇ ਇਕਪਾਸੜ ਧਾਰਨਾ ਬਣਾਉਣਾ ਨਿਆਂਸੰਗਤ ਨਹੀਂ ਹੈ। ਇਸ ਤਰ੍ਹਾਂ ਦੀ ਇਕਪਾਸੜ ਬਿਆਨਬਾਜ਼ੀ ਨਾ ਸਿਰਫ਼ ਮਾਮਲੇ ਦੀ ਨਿਰਪੱਖਤਾ ਨੂੰ ਪ੍ਰਭਾਵਿਤ ਕਰਦੀ ਹੈ,...

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ ਰੱਖਣ, ਨਿੱਜੀ ਹਮਲੇ ਕਰਨ ਦੀ ਬਜਾਏ ਬਹਿਰੀਨ ਦੀ ਔਰਤ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ ਜੇਕਰ ਵਿਰਸਾ ਸਿੰਘ ਵਲਟੋਹਾ ਜਵਾਬ ਚਾਹੁੰਦੇ ਹਨ, ਤਾਂ ਮੈਂ ਦੱਸ ਸਕਦਾ ਹਾਂ ਕਿ ਅਕਾਲੀ-ਭਾਜਪਾ ਰਾਜ ਦੌਰਾਨ ਮੇਰੇ 'ਤੇ ਝੂਠਾ ਪਰਚਾ ਕਿਸ ਨੇ ਕਰਵਾਇਆ ਸੀ: ਬਲਤੇਜ ਪੰਨੂ...

ਭਗਵੰਤ ਮਾਨ ਨਹੀਂ, ਬੇਈਮਾਨ ਮਾਨ”: ਹਾਈ ਕੋਰਟ ਵੱਲੋਂ CBI ਜਾਂਚ ਦੇ ਹੁਕਮਾਂ ’ਤੇ ਰਵਨੀਤ ਸਿੰਘ ਬਿੱਟੂ ਦਾ AAP ਸਰਕਾਰ ’ਤੇ ਤਿੱਖਾ ਹਮਲਾ

ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ED ਦੇ ਉਨ੍ਹਾਂ ਪੱਤਰਾਂ ਨਾਲ ਜੁੜੇ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ AAP ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਇਨ੍ਹਾਂ ਪੱਤਰਾਂ ਵਿੱਚ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ...