breaking news
ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਤ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਤ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਵੱਲੋਂ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਫਸਲਾਂ ਦੇ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਨਾ ਦੇਣ ਦੀ ਕੀਤੀ ਨਿਖੇਧੀ ਲੋਕਾਂ ਨੂੰ ਪੰਥ ਦੇ ਗੱਦਾਰਾਂ ਨੂੰ ਠੁਕਰਾਉਣ ਅਤੇ ਪੰਥ ਦਾ ਪਰਿਵਾਰ-ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਤਰਨ ਤਾਰਨ ਜ਼ਿਮਨੀ ਚੋਣ ਵਿਚ ਚੋਣ ਕਰਨ ਦੀ ਕੀਤੀ ਅਪੀਲ ਤਰਨ ਤਾਰਨ/ ਚੰਡੀਗੜ੍ਹ, 27 ਅਗਸਤ:...

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਨਤਕ ਸੁਣਵਾਈ ਕੀਤੀ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਨਤਕ ਸੁਣਵਾਈ ਕੀਤੀ

* ਅਧਿਕਾਰੀਆਂ ਨੂੰ ਚੰਡੀਗੜ੍ਹ ਵਾਸੀਆਂ ਨੂੰ ਮੁਸ਼ਕਲ ਰਹਿਤ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ •ਅਭਿਨਵ ਬਿੰਦਰਾ ਫਾਊਂਡੇਸ਼ਨ ਨਾਲ ਸਮਝੌਤੇ ਦੀ ਪ੍ਰਗਤੀ ਦੀ ਸਮੀਖਿਆ ਚੰਡੀਗੜ੍ਹ, 27 ਅਗਸਤ : ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਯੂਟੀ ਸਕੱਤਰੇਤ ਵਿਖੇ ਇੱਕ ਜਨਤਕ ਸੁਣਵਾਈ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 27 ਅਗਸਤ ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ...

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24x7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ...

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ...

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

* ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕੇਂਦਰੀ ਅਧਿਕਾਰੀਆਂ ਅਤੇ ਹੋਰ ਸੂਬਿਆਂ ਨਾਲ ਪੰਜਾਬ ਦੇ ਸਫ਼ਲ ਮਾਡਲ ਨੂੰ ਸਾਂਝਾ ਕੀਤਾ ਚੰਡੀਗੜ੍ਹ, 27 ਅਗਸਤ: ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ...

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਤੇਜ਼ ਕੀਤਾ

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਤੇਜ਼ ਕੀਤਾ

— ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀ ਰਾਹਤ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ: ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ — ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ — ਯੁੱਧ ਨਾਸ਼ੀਅਨ ਵਿਰੁਧ 178ਵੇਂ ਦਿਨ 78 ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ 630 ਗ੍ਰਾਮ ਹੈਰੋਇਨ ਨਾਲ...

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

— ਜਾਂਚ ਦੌਰਾਨ ਮੁਲਜ਼ਮਾਂ ਦੇ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ੇਰਾ ਮਾਨ ਅਤੇ ਸੱਜਨ ਮਸੀਹ ਨਾਲ ਸਬੰਧਾਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਉਦੋਂ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਜਾ ਰਹੇ ਸਨ, ਜਦੋਂ ਸੀਆਈ ਪਠਾਨਕੋਟ ਟੀਮ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ: ਏਆਈਜੀ ਸੀਆਈ...

1984 ਦੇ ਕਤਲੇਆਮ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਲਈ ਸਰਕਾਰੀ ਨੌਕਰੀਆਂ ਦੇ ਐਲਾਨ ਲਈ ਪੰਜਾਬ ਭਾਜਪਾ ਨੇ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ

1984 ਦੇ ਕਤਲੇਆਮ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਲਈ ਸਰਕਾਰੀ ਨੌਕਰੀਆਂ ਦੇ ਐਲਾਨ ਲਈ ਪੰਜਾਬ ਭਾਜਪਾ ਨੇ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ

ਹਰਿਆਣਾ ਸਰਕਾਰ ਦਾ ਫੈਸਲਾ '84 ਪੀੜਤਾਂ ਦੇ ਪਰਿਵਾਰਾਂ ਲਈ ਨਿਆਂ ਅਤੇ ਸਨਮਾਨ ਵੱਲ ਇੱਕ ਮਹੱਤਵਪੂਰਨ ਕਦਮ ਹੈ - ਭਾਜਪਾ ਮੋਦੀ ਸਰਕਾਰ ਨੇ 1984 ਦੇ ਕਤਲੇਆਮ ਦੇ ਮਾਮਲਿਆਂ ਨੂੰ ਦੁਬਾਰਾ ਖੋਲ੍ਹਣ ਅਤੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਚੰਡੀਗੜ੍ਹ, 26 ਅਗਸਤ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਕੋਰ...

ਵੱਡੀ ਖ਼ਬਰਾਂ

ਪੰਜਾਬ ਦੇ ਬਹਾਦਰ ਸੈਨਿਕਾਂ ਨੇ ਕੌਮੀ ਪੱਧਰ ‘ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ : ਰਾਸ਼ਟਰਪਤੀ ਵੱਲੋਂ ਸੂਬੇ ਦੇ ਚਾਰ ਸੈਨਿਕ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ

ਕਰਨਲ ਮਨਪ੍ਰੀਤ ਸਿੰਘ ਨੂੰ ਕੀਰਤੀ ਚੱਕਰ, ਸਿਪਾਹੀ ਪ੍ਰਦੀਪ ਸਿੰਘ, ਮੇਜਰ ਤ੍ਰਿਪਤਪ੍ਰੀਤ ਸਿੰਘ ਅਤੇ ਫਲਾਈਟ ਲੈਫਟੀਨੈਂਟ ਅਮਨ ਹੰਸ ਨੂੰ ਸ਼ੌਰਿਆ ਚੱਕਰ ਨਾਲ ਕੀਤਾ ਸਨਮਾਨਿਤ ਮੋਹਿੰਦਰ ਭਗਤ ਵੱਲੋਂ ਪੰਜਾਬ ਦੇ ਬਹਾਦਰ ਸਪੂਤਾਂ ਨੂੰ ਸ਼ਰਧਾਂਜਲੀ ਭੇਟ; ਵੱਕਾਰੀ ਸਨਮਾਨ ਲਈ ਰਾਸ਼ਟਰਪਤੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 26 ਮਈ: ਪੰਜਾਬ ਦੇ ਚਾਰ...

’ਯੁੱਧ ਨਸ਼ਿਆਂ ਵਿਰੁੱਧ’ ਦੇ 86ਵੇਂ ਦਿਨ ਪੰਜਾਬ ਪੁਲਿਸ ਵੱਲੋਂ 142 ਨਸ਼ਾ ਤਸਕਰ ਗ੍ਰਿਫ਼ਤਾਰ; 4.4 ਕਿਲੋ ਹੈਰੋਇਨ, 57.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 63 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 26 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 142 ਨਸ਼ਾ...

ਜੰਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

ਜੰਡਿਆਲਾ ਗੁਰੂ ਕੌਂਸਲਰ ਦੇ ਕਤਲ ਪਿੱਛੇ ਵਿਦੇਸ਼ ਅਧਾਰਿਤ ਕਿਸ਼ਨ ਗੈਂਗ ਦਾ ਹੱਥ; ਗਲਾਕ ਪਿਸਤੌਲ ਸਮੇਤ ਚਾਰ ਕਾਬੂ: ਡੀਜੀਪੀ ਗੌਰਵ ਯਾਦਵ — ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਜ਼ਖਮੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਕੈਨੇਡਾ ਸਥਿਤ ਤਸਕਰ ਦੇ ਤਿੰਨ ਸਾਥੀ 2.5 ਕਿਲੋ ਹੈਰੋਇਨ, 42 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ

— ਹੈਰੋਇਨ ਸਥਾਨਕ ਪਾਰਟੀਆਂ ਨੂੰ ਸਪਲਾਈ ਕੀਤੀ ਜਾਂਦੀ ਸੀ, ਜਿਨ੍ਹਾਂ ਨੂੰ ਹਵਾਲਾ ਚੈਨਲਾਂ ਰਾਹੀਂ ਭੁਗਤਾਨ ਕੀਤਾ ਜਾਂਦਾ ਸੀ: ਡੀਜੀਪੀ ਗੌਰਵ ਯਾਦਵ — ਹੋਰ ਜਾਂਚ ਜਾਰੀ ਹੈ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ ਹੈ। ਚੰਡੀਗੜ੍ਹ/ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਮਈ: ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ...

ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ...

‘ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ ਆਪ’ ਵਿਧਾਇਕ ਅਤੇ ਮੰਤਰੀ

ਆਪ ਆਗੂ ਪਿੰਡਾਂ ਦੇ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਤਸਕਰਾਂ ਦਾ ਬਾਈਕਾਟ ਕਰਨ ਦੀ ਚੁਕਾ ਰਹੇ ਹਨ ਸਹੁੰ ਸਪੀਕਰ ਕੁਲਤਾਰ ਸੰਧਵਾਂ ਦੀ ਲੋਕਾਂ ਨੂੰ ਅਪੀਲ - ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਸਰਕਾਰ ਦੀ ਸਖਤੀ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਉਹ ਦਿਨ ਹੁਣ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ -...

ਬਲਤੇਜ ਪੰਨੂ ਨੇ ਐਮ.ਸੀ ਕਤਲ ਕੇਸ ਵਿੱਚ ਪੰਜਾਬ ਪੁਲਿਸ ਦੀ ਤੇਜ਼ ਕਾਰਵਾਈ ਦੀ ਕੀਤੀ ਸ਼ਲਾਘਾ, ਮਜੀਠੀਆ ਦੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

ਨੀਲ ਗਰਗ ਨੇ ਬਿਕਰਮ ਮਜੀਠੀਆ ਨੂੰ ਕਿਹਾ- ਲਾਸ਼ਾਂ 'ਤੇ ਰਾਜਨੀਤੀ ਕਰਨਾ ਬੰਦ ਕਰੋ, ਗੈਂਗਸਟਰਵਾਦ ਅਕਾਲੀ ਸਰਕਾਰ ਦੀ ਹੀ ਦੇਣ ਹੈ ਚੰਡੀਗੜ੍ਹ, 26 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਵਿੱਚ ਕੌਂਸਲਰ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ...

ਨੌਜਵਾਨਾਂ ਨੂੰ ਸਮਰੱਥ ਬਣਾ ਰਹੇ ਹਾਂ: ਟਾਪਰ ਵਿਦਿਆਰਥੀਆਂ ਨੇ ਪ੍ਰਸ਼ਾਸਕੀ ਅਤੇ ਜਨਤਕ ਸੇਵਾਵਾਂ ਦਾ ਪਲੇਠਾ ਤਜਰਬਾ ਹਾਸਲ ਕੀਤਾ

• ਡੀ.ਸੀਜ਼, ਸੀ.ਪੀ. ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ •ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਹੀ ਰਾਹ ਅਪਣਾਉਂਦਿਆਂ ਅਤੇ ਬਿਨਾਂ ਕਿਸੇ ਦਬਾਅ ਦੇ ਆਪਣੇ ਕਰੀਅਰ ਦੀ ਚੋਣ ਕਰਨ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ, 26 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ...

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਚੰਡੀਗੜ੍ਹ, 26 ਮਈ, 2025 – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ...

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 26 ਮਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ 'ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ...

ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਲਵਿਸ਼ ਪੰਜਾਬ ਪੁਲਿਸ ਨੂੰ ਕਤਲ ਅਤੇ ਜਬਰੀ-ਵਸੂਲੀ ਸਮੇਤ ਕਈ ਮਾਮਲਿਆਂ 'ਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਅੰਤਰ-ਰਾਜੀ ਕਾਰਵਾਈ ਵਿੱਚ ਸਹਾਇਤਾ ਲਈ ਗੁਜਰਾਤ ਪੁਲਿਸ...