ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ ਆਮ ਲੋਕਾਂ ਦੀ ਭਲਾਈ ਲਈ ਨਵੇਂ ਵਿਚਾਰਾਂ ਅਤੇ ਨਿਵੇਕਲੀ ਸੋਚ ਦੇ ਧਾਰਨੀ ਬਣਨ ਦੀ ਵਕਾਲਤ ਚੰਡੀਗੜ੍ਹ, 21 ਅਗਸਤ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ...








