breaking news
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰੀ ਏਕਤਾ ਦੇ ਜੋਸ਼ੀਲੇ ਸੱਦੇ ਨਾਲ ਰਾਜ ਪੱਧਰੀ ‘ਹਰ ਘਰ ਤਿਰੰਗਾ’ ਸਮਾਰੋਹ ਦੀ ਅਗਵਾਈ ਕੀਤੀ।

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰੀ ਏਕਤਾ ਦੇ ਜੋਸ਼ੀਲੇ ਸੱਦੇ ਨਾਲ ਰਾਜ ਪੱਧਰੀ ‘ਹਰ ਘਰ ਤਿਰੰਗਾ’ ਸਮਾਰੋਹ ਦੀ ਅਗਵਾਈ ਕੀਤੀ।

ਟੈਗੋਰ ਥੀਏਟਰ ਵਿਖੇ ਰਾਜ ਪੱਧਰੀ ਸਮਾਰੋਹ ਰਾਸ਼ਟਰੀ ਗੌਰਵ, ਸੱਭਿਆਚਾਰ ਅਤੇ ਏਕਤਾ ਲਈ ਪ੍ਰੇਰਣਾ ਸਰੋਤ ਬਣ ਗਿਆ। ਚੰਡੀਗੜ੍ਹ, 14 ਅਗਸਤ 2025: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਟੈਗੋਰ ਥੀਏਟਰ ਵਿਖੇ ਆਯੋਜਿਤ ਰਾਜ ਪੱਧਰੀ 'ਹਰ ਘਰ ਤਿਰੰਗਾ' ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ...

ਵੜਿੰਗ, ਬਾਜਵਾ ਨੇ ਵੋਟ ਚੋਰੀ ਖਿਲਾਫ ਕਾਂਗਰਸੀ ਵਰਕਰਾਂ ਦੇ ਕੈਂਡਲ ਮਾਰਚ ਦੀ ਜਿੱਤ ਅਗਵਾਈ

ਵੜਿੰਗ, ਬਾਜਵਾ ਨੇ ਵੋਟ ਚੋਰੀ ਖਿਲਾਫ ਕਾਂਗਰਸੀ ਵਰਕਰਾਂ ਦੇ ਕੈਂਡਲ ਮਾਰਚ ਦੀ ਜਿੱਤ ਅਗਵਾਈ

ਚੰਡੀਗੜ੍ਹ, 14 ਅਗਸਤ: ਪੰਜਾਬ ਭਰ ਅੰਦਰ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਭਾਰਤੀ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ ਕੀਤੀ ਗਈ ਵੋਟ ਚੋਰੀ ਵਿਰੁੱਧ ਕੈਂਡਲ ਮਾਰਚ ਵਿੱਚ ਹਿੱਸਾ ਲਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ...

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਪਟਿਆਲਾ, 14 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਗ੍ਰਿਹ ਮੰਤਰੀ ਅਮਿਤ ਸ਼ਾਹ ਕਰਨਗੇ ਸ਼ਮੂਲੀਅਤ ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਗ੍ਰਿਹ ਮੰਤਰੀ ਅਮਿਤ ਸ਼ਾਹ ਕਰਨਗੇ ਸ਼ਮੂਲੀਅਤ ।

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਕੁਰਬਾਨੀ ਧਾਰਮਿਕ ਆਜ਼ਾਦੀ, ਮਨੁੱਖੀ ਮਾਣ-ਸਨਮਾਨ ਅਤੇ ਏਕਤਾ ਕਈ ਪ੍ਰੇਰਨਾ ਦਾ ਸਰੋਤ, ਕੇਂਦਰ ਸਰਕਾਰ ਵੱਲੋਂ ਸ਼ਹੀਦੀ ਸਮਾਗਮ ਨੂੰ ਪੂਰਾ ਸਹਿਯੋਗ ਦਿੱਤਾ ਜਾਏਗਾ : ਅਮਿਤ ਸ਼ਾਹ। ਏਕਤਾ, ਸ਼ਾਂਤੀ ਅਤੇ ਕੁਰਬਾਨੀ ਦਾ ਸੰਦੇਸ਼ ਦੇਸ਼ ਭਰ ਵਿੱਚ ਗੂੰਜੇਗਾ : ਜਸਪਾਲ ਸਿੰਘ ਸਿੱਧੂ ਅੰਮ੍ਰਿਤਸਰ, 14...

ਮੋਦੀ ਸਰਕਾਰ ਦੇ 11 ਸਾਲ : ਭਾਰਤ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅੱਗੇ ਵਧ ਰਿਹਾ ਹੈ : ਮੋਨੀਸ਼ ਬਹਿਲ

ਮੋਦੀ ਸਰਕਾਰ ਦੇ 11 ਸਾਲ : ਭਾਰਤ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅੱਗੇ ਵਧ ਰਿਹਾ ਹੈ : ਮੋਨੀਸ਼ ਬਹਿਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ 11 ਸਾਲਾਂ ਵਿੱਚ ਭਾਰਤ ਨੇ ਆਰਥਿਕ, ਸਮਾਜਿਕ ਅਤੇ ਗਲੋਬਲ ਪੱਧਰ ‘ਤੇ ਬੇਮਿਸਾਲ ਤਰੱਕੀ ਦਰਜ ਕੀਤੀ ਹੈ। ਦੁਬਈ ਦੇ ਕਾਰੋਬਾਰੀ ਅਤੇ ਸਮਾਜ ਸੇਵਕ ਮੋਨੀਸ਼ ਬਹਿਲ ਦਾ ਕਹਿਣਾ ਹੈ ਕਿ 24×7 ਕੰਮ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਕਾਰਨ ਅੱਜ ਭਾਰਤ ਦਾ ਬੁਨਿਆਦੀ ਢਾਂਚਾ ਵਿਕਾਸ, ਉਦਯੋਗ...

ਬਿੱਟੂ ਵੱਲੋਂ ਰਾਹੁਲ ਗਾਂਧੀ ‘ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਦੋਸ਼, ਪੁਣੇ ਅਦਾਲਤ ‘ਚ ਨਾਮ ਲੈਣ ‘ਤੇ ਜ਼ੋਰਦਾਰ ਐਤਰਾਜ਼

ਬਿੱਟੂ ਵੱਲੋਂ ਰਾਹੁਲ ਗਾਂਧੀ ‘ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਦੋਸ਼, ਪੁਣੇ ਅਦਾਲਤ ‘ਚ ਨਾਮ ਲੈਣ ‘ਤੇ ਜ਼ੋਰਦਾਰ ਐਤਰਾਜ਼

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਗੰਭੀਰ ਆਰੋਪ ਨਵੀਂ ਦਿੱਲੀ, 14 ਅਗਸਤ – ਰੇਲਵੇ ਅਤੇ ਖਾਦ ਪ੍ਰੋਸੈਸਿੰਗ ਵਿਭਾਗ ਦੇ ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਸਿੱਖਾਂ ਨੂੰ ਬਦਨਾਮ ਕਰਨ ਅਤੇ ਅਪਰੋਕਸ਼ ਢੰਗ ਨਾਲ ਉਨ੍ਹਾਂ ਨੂੰ ਆਤੰਕਵਾਦੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਨ ਦਾ ਗੰਭੀਰ...

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

ਹੁਣ ਅਲਾਟੀ ਉਸਾਰੀ ਪਿੱਛੋਂ ਆਪਣੀਆਂ ਵਪਾਰਕ ਗਤੀਵਿਧੀਆਂ ਸ਼ੁਰੂ ਕਰ ਸਕਣਗੇ: ਹਰਦੀਪ ਸਿੰਘ ਮੁੰਡੀਆ ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ: ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ...

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ ਪੰਜਾਬ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ 26 ਵੱਖ-ਵੱਖ ਸ਼ਖਸੀਅਤਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਸਨਮਾਨ ਕੀਤਾ ਜਾਵੇਗਾ। ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਵਿੱਚ ਅੰਮ੍ਰਿਤਸਰ ਤੋਂ ਡਾ. ਅਨੁਪਮਾ ਗੁਪਤਾ,...

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

— ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਦਿੱਤੇ ਨਿਰਦੇਸ਼: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ — ਪੁਲਿਸ ਟੀਮਾਂ ਨੇ ਲਗਾਤਾਰ ਦੂਜੇ ਦਿਨ ਵੀ ਸੰਵੇਦਨਸ਼ੀਲ ਥਾਵਾਂ 'ਤੇ ਚਲਾਈ ਤਲਾਸ਼ੀ ਮੁਹਿੰਮ — ਯੁੱਧ ਨਸ਼ਿਆਂ ਵਿਰੁੱਧ ਦੇ 166ਵੇਂ ਦਿਨ ਪੁਲਿਸ ਵੱਲੋਂ 4.8 ਕਿਲੋਗ੍ਰਾਮ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 84 ਨਸ਼ਾ...

ਵੱਡੀ ਖ਼ਬਰਾਂ

ਪੰਜਾਬ ਨੇ ਹਰਿਆਣਾ ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼

ਪੰਜਾਬ ਸਰਕਾਰ ਵੱਲੋਂ ਸਮੀਖਿਆ ਪਟੀਸ਼ਨ ਦਰਜ; ਹਰਿਆਣਾ ਨੂੰ ਪਾਣੀ ਦੇਣ ਦੇ ਵਿਵਾਦ ਸਬੰਧੀ 6 ਮਈ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ ਚੰਡੀਗੜ੍ਹ, 12 ਮਈ: ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਛੱਡਣ ਸੰਬੰਧੀ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ ਹੁਕਮ ਨੂੰ ਗਲਤ...

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਹੋਏ ਬੇਨਿਕਬ : ਕਰ ਚੋਰੀ ਕਰਨ ਵਾਲਿਆਂ ਨੂੰ ਦਿੰਦੇ ਸੀ ਪਨਾਹ: ਹਰਪਾਲ ਚੀਮਾ ਚੰਡੀਗੜ੍ਹ, 12 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ...

‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘ਆਪ ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

- ਲੋਕਾਂ ਦੀ ਨਿਗਰਾਨੀ ਹੇਠ ਬਣਨਗੀਆਂ 18900 ਕਿਲੋਮੀਟਰ ਸੜਕਾਂ; ਪੰਜਾਬ ਵਿੱਚ ਪਾਰਦਰਸ਼ੀ ਵਿਕਾਸ ਦੀ ਮਿਸਾਲ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 12 ਮਈ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਉਲੀਕੀ ਨੀਤੀ ਤਹਿਤ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦੀ ਸ਼ੁਰੂਆਤ ਕਰ...

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

— ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰ-ਜ਼ਿਲ੍ਹਾ ਨਸ਼ਾ ਸਪਲਾਈ ਵਿੱਚ ਸ਼ਾਮਲ ਸਨ: ਐਸਐਸਪੀ ਫਾਜ਼ਿਲਕਾ ਵਰਿੰਦਰ ਬਰਾੜ ਚੰਡੀਗੜ੍ਹ/ਫਾਜ਼ਿਲਕਾ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ...

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਗੁਰਦੀਪ ਆਪਣੇ ਤੁਰਕੀ ਅਧਾਰਤ ਹੈਂਡਲਰ ਨਵ ਭੁੱਲਰ ਦੇ ਇਸ਼ਾਰਿਆਂ 'ਤੇ ਸਥਾਨਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਮਾਮਲੇ ਦੀ ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 12 ਮਈ:...

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਭਗਤ ਕਬੀਰ ਜੀ ਦਾ 627ਵਾਂ ਪ੍ਰਗਟ ਦਿਵਸ ਸਤਿਗੁਰ ਕਬੀਰ ਸਾਹਿਬ ਧਾਮ ਵਿਖੇ ਮਨਾਇਆ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰਾਜਪੱਧਰੀ ਪ੍ਰਗਟ ਦਿਵਸ ਵਿੱਚ ਕੀਤੀ ਸਮੂਲੀਅਤ ਚੰਡੀਗੜ੍ਹ/ ਭਰਤਗੜ੍ਹ (ਕੀਰਤਪੁਰ ਸਾਹਿਬ) 11 ਮਈ: ਸਤਿਗੁਰ ਭਗਤ ਕਬੀਰ ਸਾਹਿਬ ਜੀ ਨੇ ਸਮੁੱਚੀ ਮਾਨਵਤਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਜਾਤ ਪਾਤ,...

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 11 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲ੍ਹਣਗੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ ਸੋਧ...

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ‘ਚ: ਬਰਿੰਦਰ ਕੁਮਾਰ ਗੋਇਲ

ਕਿਹਾ, ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਮੌਜੂਦਾ ਸੰਕਟ ਦੀ ਘੜੀ ਦੌਰਾਨ ਮਾਨ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੈ ਅਤੇ ਹਮੇਸ਼ਾ ਖੜ੍ਹੀ ਰਹੇਗੀ ਕੈਬਨਿਟ ਮੰਤਰੀ ਵੱਲੋਂ 'ਡਿੱਚ ਡਰੇਨ' ਦੇ ਵਿਕਾਸ ਕਾਰਜਾਂ ਦੀ ਸਮੀਖਿਆ; 15 ਕਰੋੜ ਰੁਪਏ ਦਾ ਪ੍ਰਾਜੈਕਟ 12 ਕਰੋੜ ਰੁਪਏ 'ਚ ਹੋਵੇਗਾ ਮੁਕੰਮਲ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ 11 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ...

ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਬਦਲੇ ਮਿਲ ਰਹੇ ਸਨ ਪੈਸੇ: ਡੀਜੀਪੀ ਗੌਰਵ ਯਾਦਵ ਨੇ ਕਿਹਾ ਦੋਸ਼ੀ ਅਧਿਕਾਰੀ ਦੀ ਹੋਈ ਪਛਾਣ, ਐਫ.ਆਈ.ਆਰ. ਵਿੱਚ ਕੀਤਾ ਨਾਮਜ਼ਦ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਚੰਡੀਗੜ੍ਹ/ਮਾਲੇਰਕੋਟਲਾ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ...

ਬਾਜਵਾ ਨੇ ਮਾਨ ਵੱਲੋਂ ਕਿਸਾਨਾਂ ਵਿਰੁੱਧ ਕੀਤੀ ਅਪਮਾਨਜਨਕ ਟਿੱਪਣੀ ਦੀ ਨਿੰਦਾ ਕੀਤੀ

ਚੰਡੀਗੜ੍ਹ, 11 ਮਈ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਵਿਰੁੱਧ ਕੀਤੀ ਗਈ ਅਪਮਾਨਜਨਕ ਅਤੇ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਖੇ ਹਾਲ ਹੀ ਵਿੱਚ ਇੱਕ ਪ੍ਰੈਸ ਗੱਲਬਾਤ ਦੌਰਾਨ, ਮੁੱਖ ਮੰਤਰੀ ਨੇ ਮਜ਼ਾਕ ਉਡਾਉਂਦੇ...

ਪੰਜਾਬ ਦੇ ਹੱਕ ਲਈ ‘ਆਪ’ ਕੈਬਨਿਟ ਮੈਦਾਨ ਵਿੱਚ, ਭਾਜਪਾ ਦੀ ਜਲ-ਸਾਜ਼ਿਸ਼ ਵਿਰੁੱਧ ਖੋਲ੍ਹਿਆ ਮੋਰਚਾ

ਹਰਪਾਲ ਚੀਮਾ ਦਾ ਤਿੱਖਾ ਹਮਲਾ: ਭਾਜਪਾ ਦੀ 'ਪੰਜਾਬ ਪ੍ਰਤੀ ਨਫ਼ਰਤ ਫਿਰ ਉਜਾਗਰ', ਪਾਣੀਆਂ ਦੇ ਹੱਕਾਂ ਦੀ ਲੜਾਈ ਵਿੱਚ ਸਭ ਤੋਂ ਅੱਗੇ ਬਲਜੀਤ ਕੌਰ ਦਾ ਸਵਾਲ: 'ਪੈਸਾ ਵੀ ਪੰਜਾਬ ਦੇਵੇ, ਪਾਣੀ ਵੀ?ਭਾਜਪਾ 'ਤੇ ਕੀਤਾ ਤਿੱਖਾ ਹਮਲਾ ਚੰਡੀਗੜ੍ਹ, 11 ਮਈ ਆਮ ਆਦਮੀ ਪਾਰਟੀ (ਆਪ) ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ...