ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ‘ਚ ਲਹਿਰਾਉਣਗੇ ਤਿਰੰਗਾ ਹਰ ਜ਼ਿਲ੍ਹੇ ‘ਚ ਮਨਾਇਆ ਜਾਵੇਗਾ 15 ਅਗਸਤ ਦਾ ਪ੍ਰੋਗਰਾਮ ਵੱਖ-ਵੱਖ ਜ਼ਿਲ੍ਹਿਆਂ ‘ਚ ਪੰਜਾਬ ਦੇ ਕੈਬਨਿਟ ਮੰਤਰੀ ਲਹਿਰਾਉਣਗੇ ਤਿਰੰਗਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਫਿਰੋਜ਼ਪੁਰ ‘ਚ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਫ਼ਾਜ਼ਿਲਕਾ ‘ਚ ਲਹਿਰਾਉਣਗੇ...








